Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    9:20:31 AM

  • school mid day meals students  chicken biryani

    ਮਿਲ-ਡੇ-ਮੀਲ 'ਚ ਬੱਚਿਆਂ ਨੂੰ ਮਿਲੇਗੀ ਚਿਕਨ...

  • flood of migrants in spain

    ਸਪੇਨ 'ਚ ਪ੍ਰਵਾਸੀਆਂ ਦਾ ਸੈਲਾਬ! Ceuta Border...

  • lover wife alcohol poison husband

    ਗੁਜਰਾਤ 'ਚ ਫ਼ਿਲਮ ‘ਦ੍ਰਿਸ਼ਯਮ’ ਵਰਗਾ ਕਾਂਡ: ਇਸ਼ਕ...

  • major accident in bhiwandi

    ਮਹਾਰਾਸ਼ਟਰ ਦੇ ਭਿਵੰਡੀ 'ਚ ਵੱਡਾ ਹਾਦਸਾ: 4 ਮੰਜ਼ਿਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਜੇ ਉਹ ਜੇਲ੍ਹ 'ਚ ਬੰਦ ਹੈ ਤਾਂ ਪਿਓ ਕਿਵੇਂ ਬਣ ਗਿਆ...?', ਓਵੈਸੀ ਦੇ ਸਵਾਲ ਨੇ ਪਾਕਿ ਦੀ ਕੀਤੀ ਬੋਲਤੀ ਬੰਦ

NATIONAL News Punjabi(ਦੇਸ਼)

'ਜੇ ਉਹ ਜੇਲ੍ਹ 'ਚ ਬੰਦ ਹੈ ਤਾਂ ਪਿਓ ਕਿਵੇਂ ਬਣ ਗਿਆ...?', ਓਵੈਸੀ ਦੇ ਸਵਾਲ ਨੇ ਪਾਕਿ ਦੀ ਕੀਤੀ ਬੋਲਤੀ ਬੰਦ

  • Edited By Harpreet Singh,
  • Updated: 01 Jun, 2025 10:39 AM
National
owaisi s question
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- 'ਆਪਰੇਸ਼ਨ ਸਿੰਦੂਰ' ਤਹਿਤ ਅੱਤਵਾਦ ਖ਼ਿਲਾਫ਼ ਆਪਣਾ ਸੰਦੇਸ਼ ਦੁਨੀਆਭਰ 'ਚ ਪਹੁੰਚਾਉਣ ਲਈ ਭਾਰਤੀ ਡੈਲੀਗੇਸ਼ਨ ਵੱਖ-ਵੱਖ ਦੇਸ਼ਾਂ ਦੇ ਦੌਰੇ 'ਤੇ ਗਿਆ ਹੋਇਆ ਹੈ। ਇਸ ਦੌਰਾਨ ਅਸਦੁੱਦੀਨ ਓਵੈਸੀ ਦੀ ਅਗਵਾਈ ਵਾਲਾ ਡੈਲੀਗੇਸ਼ਨ ਅਲਜੀਰੀਆ ਪੁੱਜਿਆ ਹੋਇਆ ਹੈ। ਇਸ ਮੌਕੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਓਵੈਸੀ ਨੇ ਇੱਕ ਗੰਭੀਰ ਸਵਾਲ ਚੁੱਕਿਆ, ਜਿਸ ਨਾਲ ਪਾਕਿਸਤਾਨ ਦੀ ਨੈਤਿਕਤਾ ਅਤੇ ਕਾਨੂੰਨੀ ਪ੍ਰਣਾਲੀ 'ਤੇ ਵੀ ਸਵਾਲੀਆ ਨਿਸ਼ਾਨ ਖੜ੍ਹਾ ਹੁੰਦਾ ਹੈ।

ਉਨ੍ਹਾਂ ਅੱਤਵਾਦੀ ਜ਼ਕੀਉਰ ਰਹਮਾਨ ਲਖਵੀ (26/11 ਮੁੰਬਈ ਹਮਲਿਆਂ ਦਾ ਮੁਲਜ਼ਮ) ਬਾਰੇ ਕਿਹਾ ਕਿ ਜੇਕਰ ਉਹ ਪਿਛਲੇ ਕਈ ਸਾਲਾਂ ਤੋਂ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸੀ, ਤਾਂ ਉਹ ਇਸ ਦੌਰਾਨ ਪਿਓ ਕਿਵੇਂ ਬਣ ਗਿਆ ? ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਦੇਸ਼, ਜੋ ਪਹਿਲਾਂ ਹੀ ਅੱਤਵਾਦ ਬਾਰੇ ਇੰਨੇ ਇਲਜ਼ਾਮ ਝੱਲ ਰਿਹਾ ਹੋਵੇ, ਉਹ ਕਦੇ ਵੀ ਅਜਿਹਾ ਕੰਮ ਨਹੀਂ ਹੋਣ ਦੇਵੇਗਾ, ਜਿਸ ਨਾਲ ਉਸ 'ਤੇ ਹੋਰ ਸਵਾਲ ਉਠਾਏ ਜਾਣ।

#WATCH | Algiers, Algeria | AIMIM chief and MP Asaduddin Owaisi says, "There was this one terrorist called Zakiur Rehman Lakhvi - no country in the world would allow a terrorist who's facing a terror charge. He became a father to a son while sitting in prison. The trial… pic.twitter.com/Gd5whrzW13

— ANI (@ANI) May 31, 2025

ਇਸ ਸਵਾਲ ਰਾਹੀਂ ਓਵੈਸੀ ਨੇ ਇਸ਼ਾਰਾ ਕੀਤਾ ਕਿ ਲਖਵੀ ਨੂੰ ਜੇਲ੍ਹ 'ਚ ਹੋਣ ਦੇ ਬਾਵਜੂਦ ਖਾਸ ਸੁਵਿਧਾਵਾਂ ਮਿਲ ਰਹੀਆਂ ਹਨ, ਜਿਸ ਨਾਲ ਪਾਕਿਸਤਾਨ ਵੱਲੋਂ ਅੱਤਵਾਦੀਆਂ ਦਾ ਸਮਰਥਨ ਕੀਤੇ ਜਾਣ ਦੇ ਦਾਅਵਿਆਂ ਨੂੰ ਹੋਰ ਬਲ ਮਿਲਦਾ ਹੈ। ਓਵੈਸੀ ਦਾ ਇਹ ਬਿਆਨ ਪਾਕਿਸਤਾਨ ਦੇ ਖਿਲਾਫ ਨਿਰੰਤਰ ਰਣਨੀਤਕ ਦਬਾਅ ਬਣਾਈ ਰੱਖਣ ਅਤੇ ਅੱਤਵਾਦ ਖਿਲਾਫ ਭਾਰਤ ਦੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕਰਦਾ ਹੈ।

ਇਹ ਵੀ ਪੜ੍ਹੋ- 'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ 'ਬੇਨਕਾਬ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Asaduddin Owaisi
  • Operation Sindoor
  • Pakistan
  • Question

ਸਾਵਧਾਨ ! ਫਿਰ ਆ ਰਿਹਾ ਭਿਆਨਕ ਤੁਫ਼ਾਨ...ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

NEXT STORY

Stories You May Like

  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • is arjun bijlani dating mouni roy
    ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ ਕੀਤੀ ਬੰਦ
  • impact of punjab bandh in ferozepur
    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • widespread impact of   punjab bandh   in kapurthala
    'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
  • punjab strike of sanitation workers receives full support in gurdaspur
    ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ
  • punjab bandh trade union
    ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
  • amritsar markets completely closed in protest against barnala lathicharge
    ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
  • hooliganism in jalandhar
    40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bhakra beas dispute
      ਭਾਖੜਾ-ਬਿਆਸ ਵਿਵਾਦ: ਕੇਂਦਰ ਨੇ ਦਿੱਤਾ ਨਕਦ ਦੀ ਥਾਂ ਬਿਜਲੀ ਨਾਲ ਬਕਾਇਆ ਚੁਕਾਉਣ ਦਾ...
    • cyber   attack on digital payments
      ਡਿਜੀਟਲ ਭੁਗਤਾਨ ’ਤੇ ਸਾਈਬਰ ਹਮਲਾ, 4 ਸਾਲਾਂ ’ਚ 3,500 ਕਰੋੜ ਤੋਂ ਵੱਧ ਦੀ ਠੱਗੀ
    • landslide near gaurikund
      ਕੇਦਾਰਨਾਥ ਯਾਤਰਾ ’ਤੇ ਫਿਰ ਸੰਕਟ: ਗੌਰੀਕੁੰਡ ਨੇੜੇ ‘ਜ਼ਮੀਨ ਖਿਸਕੀ’, ਪੈਦਲ ਮਾਰਗ...
    • rat turns out to be thief
      ਚੋਰ ਨਿਕਲਿਆ ਚੂਹਾ, ਜਵੈਲਰੀ ਸ਼ੋਰੂਮ 'ਚੋਂ 10 ਲੱਖ ਦੇ ਗਹਿਣੇ ਕੀਤੇ ਗਾਇਬ; CCTV...
    • fir registered against 25 year old woman
      ਜੰਤਰ-ਮੰਤਰ ਪ੍ਰਦਰਸ਼ਨ 'ਚ PM ਮੋਦੀ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨੀ ਪਈ ਮਹਿੰਗੀ,...
    • newlywed takes big step after 8 months of marriage
      "ਸੌਰੀ ਮੰਮੀ-ਪਾਪਾ, ਹੁਣ ਹੋਰ ਨਹੀਂ ਸਹਿ ਹੁੰਦਾ", ਵਿਆਹ ਦੇ 8 ਮਹੀਨਿਆਂ ਬਾਅਦ...
    • pm modi video message over anti paper leak bill
      ਦੋਵਾਂ ਸਦਨਾਂ 'ਚ 'ਐਂਟੀ ਪੇਪਰ ਲੀਕ ਬਿੱਲ' ਪਾਸ, PM ਮੋਦੀ ਬੋਲੇ- ਕਿਸੇ ਨੂੰ ਵੀ...
    • female cricketer committed suicide
      'ਮੇਰਾ ਸਿਲੈਕਸ਼ਨ ਨਹੀਂ ਹੋ ਸਕਿਆ...', ਮਹਿਲਾ ਕ੍ਰਿਕਟਰ ਨੇ ਮੌਤ ਨੂੰ ਲਗਾ ਲਿਆ ਗਲੇ
    • punjabistan will be settled in indias neighbourhood
      ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
    • supreme court seals dr  manmohan singh  s innocence
      'ਸੱਚ ਦੀ ਹੋਈ ਜਿੱਤ', ਡਾ. ਮਨਮੋਹਨ ਸਿੰਘ ਦੀ ਬੇਗੁਨਾਹੀ 'ਤੇ ਸੁਪਰੀਮ ਕੋਰਟ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +