Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    11:33:32 AM

  • us iran deal signed today

    ਅੱਜ ਖੁੱਲ੍ਹ ਜਾਵੇਗਾ ਹੋਰਮੁਜ਼, ਅਮਰੀਕਾ-ਈਰਾਨ...

  • boy dies in tragic accident while returning home from tuition

    ਕਹਿਰ ਓ ਰੱਬਾ! ਜਨਮਦਿਨ ਦੀਆਂ ਖ਼ੁਸ਼ੀਆਂ ਮਾਤਮ 'ਚ...

  • woman attempts sacrilege in gurdwara sahib

    ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ...

  • another government holiday declared in punjab

    ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਭਖਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਕਸੀਜਨ ਲਈ ਦਿੱਲੀ ’ਚ ਮਚੀ ਹਾਹਾਕਾਰ, ਮਦਦ ਲਈ ਅੱਗੇ ਆਈ ‘ਖ਼ਾਲਸਾ ਏਡ’

NATIONAL News Punjabi(ਦੇਸ਼)

ਆਕਸੀਜਨ ਲਈ ਦਿੱਲੀ ’ਚ ਮਚੀ ਹਾਹਾਕਾਰ, ਮਦਦ ਲਈ ਅੱਗੇ ਆਈ ‘ਖ਼ਾਲਸਾ ਏਡ’

  • Edited By Tanu,
  • Updated: 24 Apr, 2021 06:36 PM
New Delhi
oxygen khalsa aid help
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ ’ਚ ਕੋਰੋਨਾ ਵਾਇਰਸ ਦੇ ਕੇਸਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਉੱਥੇ ਹੀ ਹਸਪਤਾਲਾਂ ’ਚ ਆਕਸੀਜਨ ਦੀ ਵੀ ਭਾਰੀ ਕਿੱਲਤ ਹੋ ਰਹੀ ਹੈ। ਜਾਣਕਾਰੀ ਮੁਤਾਬਕ ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ’ਚ ਆਕਸੀਜਨ ਦੀ ਕਿੱਲਤ ਕਾਰਨ 20 ਲੋਕਾਂ ਦੀ ਮੌਤ ਹੋ ਗਈ। ਇਸ ਆਫ਼ਤ ਦੀ ਘੜੀ ਵਿਚ ਖ਼ਾਲਸਾ ਏਡ ਵਲੋਂ ਦਿੱਲੀ ਵਿਚ ਆਕਸੀਜਨ ਮਸ਼ੀਨਾਂ ਦਾ ਲੰਗਰ ਲਾਇਆ ਗਿਆ ਹੈ। 

ਇਹ ਵੀ ਪੜ੍ਹੋ– ਕੋਰੋਨਾ: ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ’ਚ ਆਕਸੀਜਨ ਦੀ ਕਮੀ ਨਾਲ 20 ਮਰੀਜ਼ਾਂ ਦੀ ਮੌਤ

PunjabKesari

ਇਹ ਵੀ ਪੜ੍ਹੋ– ਕੋਰੋਨਾ ਆਫ਼ਤ: ਦੇਸ਼ ’ਚ ਲਗਾਤਾਰ ਵਧ ਰਿਹਾ ਮੌਤਾਂ ਦਾ ਅੰਕੜਾ, ਇਕ ਦਿਨ ’ਚ ਆਏ 3.46 ਲੱਖ ਦੇ ਪਾਰ ਨਵੇਂ ਕੇਸ

ਦੱਸ ਦੇਈਏ ਕਿ ਜਿੱਥੇ ਕਿਤੇ ਵੀ ਆਫ਼ਤ ਆ ਜਾਵੇ ਤਾਂ ਖ਼ਾਲਸਾ ਏਡ ਉੱਥੇ ਪਹੁੰਚ ਜਾਂਦੀ ਹੈ। ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਖ਼ਾਲਸਾ ਏਡ ਨੇ ਨੰਬਰ ਵੀ ਜਾਰੀ ਕੀਤਾ ਹੈ। ਇਸ ਬਾਬਤ ਵਲੰਟੀਅਰ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਅਸੀਂ ਸੋਸ਼ਲ ਮੀਡੀਆ ਹੈਂਡਲ ’ਤੇ ਇਕ ਨੰਬਰ ਜਾਰੀ ਹੈ। ਇਹ ਨੰਬਰ ਹੈ-9115-609005।  ਲੋੜਵੰਦ ਇਸ ਨੰਬਰ ’ਤੇ ਸੰਪਕਰ ਕਰ ਸਕਦੇ ਹਨ।  

ਇਹ ਵੀ ਪੜ੍ਹੋ– ਜਾਣੋ ਕਿਹੜੇ ਹਲਾਤਾਂ ’ਚ ਕੋਰੋਨਾ ਮਰੀਜ਼ ਨੂੰ ਹੋਣਾ ਚਾਹੀਦਾ ਹੈ ਹਸਪਤਾਲ ’ਚ ਦਾਖਲ

PunjabKesari

ਇਹ ਵੀ ਪੜੋ- ਜਾਣੋ, ਕੋਰੋਨਾ ਦੇ ਚੱਲਦੇ ਕਿਹੜੇ ਮੁਲਕਾਂ ਨੇ ਭਾਰਤ ਤੋਂ ਆਉਣ ਵਾਲੀਆਂ ਫਲਾਈਟਾਂ 'ਤੇ ਲਾਇਆ 'ਬੈਨ'

ਉਨ੍ਹਾਂ ਦੱਸਿਆ ਕਿ ਵੈਟਸਐਪ ਸੰਦੇਸ਼ ਜ਼ਰੀਏ ਇਕ ਲਿੰਕ ਮਿਲੇਗਾ, ਜਿਸ ਮਗਰੋਂ ਉਨ੍ਹਾਂ ਨੂੰ ਇਕ ਫਾਰਮ ਭਰਨਾ ਹੋਵੇਗਾ। ਇਸ ਤਰ੍ਹਾਂ ਉਨ੍ਹਾਂ ਨੂੰ ਆਕਸੀਜਨ ਮਸ਼ੀਨ ਦਿੱਤੀ ਜਾਵੇਗੀ। ਖ਼ਾਲਸਾ ਏਡ ਮੁਤਾਬਕ ਸਾਡਾ ਮਕਸਦ ਹੈ ਕੋਰੋਨਾ ਪੀੜਤਾਂ ਦੀ ਜਾਨ ਬਚਾਈ ਜਾ ਸਕੇ। ਖ਼ਾਲਸਾ ਏਡ ਨੇ ਆਕਸੀਜਨ ਮਸ਼ੀਨਾਂ ਵੰਡਣ ਦੀ ਸ਼ੁਰੂੁਆਤ ਦਿੱਲੀ ਤੋਂ ਕੀਤੀ ਹੈ, ਕਿਉਂਕਿ ਇਹ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰ ਹੈ। ਖ਼ਾਲਸਾ ਏਡ ਮੁਤਾਬਕ ਆਕਸੀਜਨ ਸਿੰਲਡਰ ਦੀ ਵਧੇਰੇ ਘਾਟ ਹੋਣ ਕਾਰਨ ਇਨ੍ਹਾਂ ਮਸ਼ੀਨਾਂ ਦਾ ਇੰਤਜ਼ਾਮ ਕੀਤਾ ਗਿਆ ਹੈ। 

  • Oxygen
  • khalsa aid
  • help
  • delhi
  • ਦਿੱਲੀ
  • ਆਕਸੀਜਨ

ਲਾਕਡਾਊਨ 'ਚ ਨੌਜਵਾਨ ਨੇ ਜਤਾਈ ਪ੍ਰੇਮਿਕਾ ਨੂੰ ਮਿਲਣ ਦੀ ਇੱਛਾ, ਮੁੰਬਈ ਪੁਲਸ ਨੇ ਦਿੱਤਾ ਇਹ ਜਵਾਬ

NEXT STORY

Stories You May Like

  • hospital 6 months child kidnapped
    ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ ਦਿੱਲੀ ਪੁਲਸ
  • fire breaks out in court complex
    ਕੋਰਟ ਕੰਪਲੈਕਸ 'ਚ ਲੱਗ ਗਈ ਅੱਗ ! ਦਿੱਲੀ ਦੇ ਕੜਕੜਡੂਮਾ 'ਚ ਮਚੀ ਹਾਹਾਕਾਰ
  • restaurant fire 3 gas cylinders explosion
    ਦਿੱਲੀ ਦਾ ਇਕ ਹੋਰ ਰੈਸਟੋਰੈਂਟ ਬਣਿਆ ਅੱਗ ਦਾ ਗੋਲ਼ਾ ! ਫਟ ਗਏ 3 ਸਿਲੰਡਰ, ਇਲਾਕੇ 'ਚ ਮਚੀ ਹਾਹਾਕਾਰ
  • big incident in plant
    ਹਥਿਆਰਾਂ ਦੇ ਪਲਾਂਟ 'ਚ ਹੋ ਗਿਆ ਧਮਾਕਾ ! 5 ਕਰਮਚਾਰੀਆਂ ਦੀ ਦਰਦਨਾਕ ਮੌਤ, ਡੇਜਿਓਨ 'ਚ ਮਚੀ ਹਾਹਾਕਾਰ
  • a terrible fire broke out in the room due to a running press
    ਚੱਲਦੀ ਪ੍ਰੈੱਸ ਕਾਰਨ ਕਮਰੇ 'ਚ ਲੱਗੀ ਭਿਆਨਕ ਅੱਗ, ਪੂਰੇ ਇਲਾਕੇ 'ਚ ਮਚੀ ਹਾਹਾਕਾਰ
  • sleeper bus  fire 45 passengers
    ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ
  • petrol pump  car  fire  railway
    ਪੈਟਰੋਲ ਪੰਪ 'ਤੇ ਖੜ੍ਹੀ ਕਾਰ ਨੂੰ ਲੱਗ ਗਈ ਅੱਗ ! ਜਹਾਨਾਬਾਦ 'ਚ ਮਚੀ ਹਾਹਾਕਾਰ
  • air india flight  fell 50 meters
    ਉਡਾਣ ਦੌਰਾਨ ਅਚਾਨਕ 50 ਮੀਟਰ ਹੇਠਾਂ ਡਿੱਗਾ ਜਹਾਜ਼, ਯਾਤਰੀਆਂ ਦੇ ਸੁੱਕੇ ਸਾਹ, ਮਚੀ ਹਾਹਾਕਾਰ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਕਾਮਯਾਬੀ: ਔਰਤ ਤੋਂ ਮੋਬਾਈਲ ਤੇ ਬੱਚਾ ਖੋਹਣ ਦੀ ਕੋਸ਼ਿਸ਼...
  • rampage vaan zandjkipper in meowal
    ਮੀਓਵਾਲ ’ਚ ਰੇਤ ਦੇ ਟਿੱਪਰ ਦਾ ਤਾਂਡਵ: 25 ਸਾਲਾ ਨੌਜਵਾਨ ਨੂੰ ਬੇਰਹਿਮੀ ਨਾਲ...
  • jalandhar police  s war on gangsters
    ਜਲੰਧਰ ਪੁਲਸ ਦਾ ‘ਗੈਂਗਸਟਰਾਂ ਤੇ ਵਾਰ’: ਫਾਇਰਿੰਗ ਮਾਮਲੇ 'ਚ ਇੱਕ ਮੁਲਜ਼ਮ ਕਾਬੂ,...
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ...
  • young man injured after bike collides with municipal corporation trolley
    ਜਲੰਧਰ ਨਗਰ ਨਿਗਮ ਦੀ ਟਰਾਲੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਜ਼ਖ਼ਮੀ
  • two accused arrested in jalandhar youth  s shooting death case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
Trending
Ek Nazar
new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ayushman card holders july 1 services closed warning
      ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...
    • hostel 6th floor female guard jumped
      ਹੋਸਟਲ ਦੀ 6ਵੀਂ ਮੰਜ਼ਿਲ ਤੋਂ ਮਹਿਲਾ ਗਾਰਡ ਨੇ ਛਾਲ ਮਾਰੀ, 6 ਮਹੀਨੇ ਪਹਿਲਾਂ ਕਰਵਾਈ...
    • 3 zodiac signs have the power to shake the world
      ਇਨ੍ਹਾਂ 3 ਰਾਸ਼ੀਆਂ 'ਚ ਹੁੰਦੈ ਦੁਨੀਆ ਹਿਲਾਉਣ ਦਾ ਦਮ! ਪਰ ਇਕ ਗਲਤ ਸੰਗਤ ਕਰ ਸਕਦੀ...
    • brick merchant wife head hammer
      ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...
    • uproar at pataliputra station
      ਪਾਟਲੀਪੁੱਤਰ ਸਟੇਸ਼ਨ 'ਤੇ ਹੰਗਾਮਾ: ਟ੍ਰੇਨਾਂ ਦੀ ਘਾਟ ਕਾਰਨ ਭੜਕੇ ਪ੍ਰੀਖਿਆਰਥੀਆਂ...
    • 6th and 9th class sanskrit section compulsory
      ਕੇਂਦਰੀ ਵਿਦਿਆਲਿਆਂ ’ਚ 6ਵੀਂ ਤੇ 9ਵੀਂ ਜਮਾਤ ਵਿਚ ਸੰਸਕ੍ਰਿਤ ਦਾ ਇਕ ਸੈਕਸ਼ਨ ਲਾਜ਼ਮੀ
    • son shoots father dead in prayagraj
      ਪ੍ਰਯਾਗਰਾਜ ’ਚ ਪੁੱਤ ਨੇ ਕੀਤੀ ਪਿਓ ਦੀ ਗੋਲੀ ਮਾਰ ਕੇ ਹੱਤਿਆ
    • 7 crore theft case in ram temple
      7 ਕਰੋੜ ਰੁਪਏ ਚੋਰੀ ਦਾ ਮਾਮਲਾ: ਰਾਮ ਮੰਦਰ 'ਚ ਚੜ੍ਹਾਵਾ ਗਿਣਨ ਵਾਲੇ ਦੇ ਘਰੋਂ 10...
    • india  s first private rocket vikram 1 ready for flight
      ਨਵਾਂ ਇਤਿਹਾਸ ਰਚਣ ਦੀ ਤਿਆਰੀ: ਭਾਰਤ ਦਾ ਪਹਿਲਾ ਪ੍ਰਾਈਵੇਟ ਰਾਕੇਟ 'ਵਿਕਰਮ-1'...
    • 18  age group will not get aadhaar
      18+ ਉਮਰ ਵਾਲਿਆਂ ਦਾ ਨਹੀਂ ਬਣੇਗਾ ਆਧਾਰ ਕਾਰਡ, CM ਹਿਮੰਤਾ ਦਾ ਵੱਡਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +