Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    5:51:16 PM

  • changes in rules for labour code

    ਛੁੱਟੀਆਂ ਦਾ ਮਿਲੇਗਾ ਕੈਸ਼ , ਲੱਗਣਗੀਆਂ ਕਰਮਚਾਰੀਆਂ...

  • priyanka chopra paid obeisance at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰਿਅੰਕਾ ਚੋਪੜਾ,...

  • siblings brother punjab police

    ਕਹਿਰ ਰੱਬਾ ! ਭੈਣ-ਭਰਾ ਦੀ ਭਿਆਨਕ ਹਾਦਸੇ 'ਚ ਮੌਤ,...

  • iran strikes us command center

    ਇਰਾਨ ਦਾ UAE 'ਤੇ ਵੱਡਾ ਹਵਾਈ ਹਮਲਾ ! US ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਕਸੀਜਨ ਦੀ ਘਾਟ ਨਾਲ ਮੌਤ ਨਾ ਹੋਣ ਦਾ ਸੱਚ, ਰਾਹੁਲ ਬੋਲੇ- ‘ਸਭ ਯਾਦ ਰੱਖਿਆ ਜਾਵੇਗਾ’

NATIONAL News Punjabi(ਦੇਸ਼)

ਆਕਸੀਜਨ ਦੀ ਘਾਟ ਨਾਲ ਮੌਤ ਨਾ ਹੋਣ ਦਾ ਸੱਚ, ਰਾਹੁਲ ਬੋਲੇ- ‘ਸਭ ਯਾਦ ਰੱਖਿਆ ਜਾਵੇਗਾ’

  • Edited By Tanu,
  • Updated: 22 Jul, 2021 01:51 PM
New Delhi
oxygen shortage no death rahul gandhi tweet
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਨਾਲ ਕੋਈ ਮੌਤ ਨਾ ਹੋਣ ਸਬੰਧੀ ਬਿਆਨ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ ਹੈ। ਰਾਹੁਲ ਨੇ ਕਿਹਾ ਕਿ ਸਭ ਯਾਦ ਰੱਖਿਆ ਜਾਵੇਗਾ। ਰਾਹੁਲ ਨੇ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਹੋਈ ਘਾਟ ਨਾਲ ਸਬੰਧਤ ਕੁਝ ਬਿਓਰੇ ਦਾ ਵੀਡੀਓ ਸਾਂਝਾ ਕਰਦੇ ਹੋਏ ਟਵੀਟ ਕੀਤਾ ਕਿ ਸਭ ਯਾਦ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਸਿਹਤ ਮੰਤਰਾਲਾ ਦਾ ਬਿਆਨ- ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ ਕੋਈ ਮੌਤ

सब याद रखा जाएगा।#OxygenShortage pic.twitter.com/I5ouDxz7IR

— Rahul Gandhi (@RahulGandhi) July 22, 2021

 

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਰਾਜ ਸਭਾ ਵਿਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ ’ਚ ਦੱਸਿਆ ਸੀ ਕਿ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਆਕਸੀਜਨ ਦੀ ਘਾਟ ਕਾਰਨ ਕਿਸੇ ਮਰੀਜ਼ ਦੀ ਮੌਤ ਦੀ ਖ਼ਬਰ ਨਹੀਂ ਮਿਲੀ ਹੈ। ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਣ ਪਵਾਰ ਨੇ ਰਾਜ ਸਭਾ ਵਿਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ ’ਚ ਕਿਹਾ ਸੀ ਕਿ ਕੇਂਦਰੀ ਸਿਹਤ ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਨਾਲ ਮੌਤ ਦੀ ਸੂਚਨਾ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਸੀ ਕਿ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਨਿਯਮਿਤ ਰੂਪ ਨਾਲ ਕੇਂਦਰ ਸਰਕਾਰ ਨੂੰ ਕੋਵਿਡ ਦੇ ਮਾਮਲੇ ਅਤੇ ਇਸ ਦੀ ਵਜ੍ਹਾ ਨਾਲ ਹੋਈਆਂ ਮੌਤਾਂ ਬਾਰੇ ਸੂਚਨਾ ਦਿੰਦੇ ਹਨ। ਫ਼ਿਲਹਾਲ ਕਿਸੇ ਵੀ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਆਕਸੀਜਨ ਦੀ ਘਾਟ ਕਾਰਨ ਕਿਸੇ ਦੀ ਵੀ ਜਾਨ ਦੀ ਖ਼ਬਰ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ: ਜੰਤਰ-ਮੰਤਰ ਪਹੁੰਚੇ ਕਿਸਾਨਾਂ ਦੀ ‘ਸੰਸਦ’ ਸ਼ੁਰੂ, ਟਿਕੈਤ ਬੋਲੇ- ਸ਼ਾਂਤੀਪੂਰਨ ਚੱਲਦਾ ਰਹੇਗਾ ਅੰਦੋਲਨ

  • Oxygen Shortage
  • no death
  • rahul gandhi
  • ਆਕਸੀਜਨ ਦੀ ਘਾਟ
  • ਮੌਤ
  • ਰਾਹੁਲ ਗਾਂਧੀ

ਜੰਤਰ-ਮੰਤਰ ਪਹੁੰਚੇ ਕਿਸਾਨਾਂ ਦੀ ‘ਸੰਸਦ’ ਸ਼ੁਰੂ, ਟਿਕੈਤ ਬੋਲੇ- ਸ਼ਾਂਤੀਪੂਰਨ ਚੱਲਦਾ ਰਹੇਗਾ ਅੰਦੋਲਨ

NEXT STORY

Stories You May Like

  • patient dies due to lack of ventilator in faridkot medical hospital
    ਫਰੀਦਕੋਟ ਮੈਡੀਕਲ ਹਸਪਤਾਲ ’ਚ ਵੈਂਟੀਲੇਟਰ ਦੀ ਘਾਟ ਕਾਰਨ ਮਰੀਜ਼ ਦੀ ਮੌਤ
  • parcel delivery will be guaranteed within 24 hours  full refund for delay
    24 ਘੰਟਿਆਂ ’ਚ ਗਾਰੰਟੀ ਨਾਲ ਮਿਲੇਗੀ ਪਾਰਸਲ ਦੀ ਡਲਿਵਰੀ, ਦੇਰੀ ਹੋਣ ’ਤੇ ਮਿਲੇਗਾ ਪੂਰਾ ਪੈਸਾ
  • us secretary of defence pete hegseth on war against iran
    'ਅੱਜ ਈਰਾਨ 'ਤੇ ਹੋਵੇਗਾ ਸਭ ਤੋਂ ਵੱਡਾ ਹਮਲਾ', ਅਮਰੀਕੀ ਰੱਖਿਆ ਮੰਤਰੀ ਦਾ ਵੱਡਾ ਖੁਲਾਸਾ
  • fir in ludhiana
    ਯਾਰਾਂ ਨਾਲ ਮਨਾਲੀ ਗਏ ਦੋਸਤ ਦੇ ਲੱਗੀ ਸੱਟ, ਸਮੇਂ ਸਿਰ ਇਲਾਜ ਨਾ ਹੋਣ ਕਾਰਨ ਹੋਈ ਮੌਤ, ਦੋਸਤਾਂ 'ਤੇ ਪਰਚਾ ਦਰਜ
  • gagandeep death exposes dark reality of aap  tarun chugh
    ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨੇ ਉਜਾਗਰ ਕੀਤਾ 'ਆਪ ਮਾਡਲ' ਦਾ ਕਾਲਾ ਸੱਚ: ਤਰੁਣ ਚੁੱਘ
  • oxygen crisis in government hospitals in punjab
    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ ਮੰਗਿਆ ਜਵਾਬ
  • partap singh bajwa statement on dm gagandeep singh randhawa case
    DM ਰੰਧਾਵਾ ਦੀ ਮੌਤ ਦੇ ਮਾਮਲੇ 'ਚ ਬੋਲੇ ਪ੍ਰਤਾਪ ਬਾਜਵਾ, ਕਿਹਾ-ਕਾਨੂੰਨ ਸਭ ਲਈ ਬਰਾਬਰ, ਹੋਵੇ ਨਿਰਪੱਖ ਜਾਂਚ
  • sharvari spoke about playing the lead role in   main wapas aaunga
    'ਮੈਂ ਵਾਪਸ ਆਊਂਗਾ' 'ਚ ਮੁੱਖ ਅਦਾਕਾਰਾ ਵਜੋਂ ਕਾਸਟ ਹੋਣਾ ਇੱਕ ਸੁਪਨੇ ਦੇ ਸੱਚ ਹੋਣ ਵਰਗਾ : ਸ਼ਰਵਰੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
Trending
Ek Nazar
boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • note printing company recruitment
      ਨੋਟ ਛਾਪਣ ਵਾਲੀ ਕੰਪਨੀ 'ਚ ਨਿਕਲੀ ਭਰਤੀ ! ਮਿਲੇਗੀ 95,000 ਤੱਕ ਤਨਖ਼ਾਹ
    • himachal pradesh entry tax punjab taxi driver
      ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ...
    • baramulla  rain  kashmir
      ਬਾਰਾਮੂਲਾ 'ਚ ਪਿਆ ਸਭ ਤੋਂ ਵੱਧ ਮੀਂਹ, ਕਸ਼ਮੀਰ 'ਚ ਹੋਈ ਦਰਮਿਆਨੀ ਤੋਂ ਭਾਰੀ...
    • buses  pink card sisters cm rekha gupta
      ਬੱਸਾਂ 'ਚ 'ਪਿੰਕ ਕਾਰਡ' ਦੀਆਂ ਫੈਲ ਰਹੀਆਂ ਅਫ਼ਵਾਹਾਂ ਤੋਂ ਬਚਣ ਦਿੱਲੀ ਦੀਆਂ...
    • big news a terrible fire broke out in a house used as a saree warehouse
      ਵੱਡੀ ਖਬਰ : ਘਰ 'ਚ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 5 ਜੀਅ ਦਰਦਨਾਕ ਮੌਤ
    • tawi river  boys drowned  lieutenant governor  mourning
      ਤਵੀ ਨਦੀ 'ਚ ਡੁੱਬੇ ਤਿੰਨ ਮੁੰਡਿਆਂ ਦੀਆਂ ਲਾਸ਼ਾਂ ਬਰਾਮਦ, ਉੱਪ ਰਾਜਪਾਲ ਨੇ ਜਤਾਇਆ...
    • aunt daughter  marriage  mobile tower  police
      ਮਾਸੀ ਦੀ ਕੁੜੀ ਨਾਲ ਵਿਆਹ ਦੀ ਜ਼ਿੱਦ : ਮੋਬਾਈਲ ਟਾਵਰ 'ਤੇ ਚੜ੍ਹਿਆ ਨੌਜਵਾਨ
    • sheetla temple stampede pm modi compensation
      ਸ਼ੀਤਲਾ ਮੰਦਰ 'ਚ ਭਾਜੜ ਦੌਰਾਨ 8 ਲੋਕਾਂ ਦੀ ਮੌਤ, PM ਮੋਦੀ ਵਲੋਂ 2-2 ਲੱਖ ਰੁਪਏ...
    • indian oil petrol shortage vehicles west asia
      ਮੁੱਕ ਗਿਆ ਪੈਟਰੋਲ ! ਰੇਵਾੜੀ 'ਚ ਵਾਹਨ ਚਾਲਕਾਂ ਦੀਆਂ ਵਧੀਆਂ ਮੁਸ਼ਕਲਾਂ
    • petrol diesel to become expensive by rs 25 30
      25-30 ਰੁਪਏ ਤੱਕ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਭਾਰੀ ਸੰਕਟ 'ਚ ਭਾਰਤੀ ਬਾਜ਼ਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +