Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    12:30:26 PM

  • cbi mining investigation in hoshiarpur  officer and patwari summoned

    ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ...

  • kedarnath  helicopter  emergency landing

    ਕੇਦਾਰਨਾਥ ਜਾਂਦੇ ਹੈਲੀਕਾਪਟਰ 'ਚ ਪੈ ਗਿਆ ਨੁਕਸ !...

  • ind vs nz 2nd t20i

    IND vs NZ 2nd T20I: ਭਾਰਤ ਨੇ ਟਾਸ ਜਿੱਤ ਕੇ...

  • parvinder jhota father ssp

    ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੈਕਟ ਬੰਦ ਖਾਣੇ 'ਤੇ ਲੱਗੇਗਾ ਵੱਡਾ 'Red Warning Label', ਬੱਚਿਆਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ

NATIONAL News Punjabi(ਦੇਸ਼)

ਪੈਕਟ ਬੰਦ ਖਾਣੇ 'ਤੇ ਲੱਗੇਗਾ ਵੱਡਾ 'Red Warning Label', ਬੱਚਿਆਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ

  • Edited By Rajwinder Kaur,
  • Updated: 11 Sep, 2026 08:33 AM
New Delhi
packaged foods red warning label sc
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) - ਪੈਕਟ ਬੰਦ ਖੁਰਾਕੀ ਪਦਾਰਥਾਂ ’ਚ ਬਹੁਤ ਜ਼ਿਆਦਾ ਲੂਣ, ਖੰਡ ਅਤੇ ਚਰਬੀ (ਫੈਟ) ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਕਿ ਉਹ ਇਸ ਗੰਭੀਰ ਵਿਸ਼ੇ ’ਤੇ ਸਾਰੇ ਪੱਖਾਂ ਤੋਂ ਜਾਣਕਾਰੀ ਮੰਗਣ ਲਈ ਇਕ ਵਿਸਥਾਰਤ ਹੁਕਮ ਪਾਸ ਕਰੇਗੀ। ਅਦਾਲਤ ਨੇ ਕਿਹਾ ਕਿ ਨਾਗਰਿਕਾਂ, ਵਿਸ਼ੇਸ਼ ਤੌਰ ’ਤੇ ਵਧਦੇ ਬੱਚਿਆਂ ਦੀ ਸਿਹਤ ਸਭ ਤੋਂ ਉੱਪਰ ਹੈ ਅਤੇ ਖੁਰਾਕ ਸੁਰੱਖਿਆ ਨਾਲ ਜੁੜੇ ਸਾਰੇ ਸਬੰਧਤ ਪੱਖਾਂ ਨੂੰ ਇਸ ਮਾਮਲੇ ਨੂੰ ‘ਰਾਸ਼ਟਰੀ ਹਿੱਤ’ ’ਚ ਦੇਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ, ਮਹਾਪੰਚਾਇਤ ਨੇ ਸੁਣਾਇਆ ਫ਼ੈਸਲਾ

ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਅਦਾਲਤ ਨੇ ਇਸ ਵਿਸ਼ੇ ’ਤੇ ਆਪਣੀ ਤਿਆਰੀ ਪੂਰੀ ਕਰ ਲਈ ਹੈ। ਬੈਂਚ ਦਾ ਵਿਸਥਾਰਤ ਹੁਕਮ 1-2 ਦਿਨਾਂ ’ਚ ਅਪਲੋਡ ਕਰ ਦਿੱਤਾ ਜਾਵੇਗਾ। ਅਦਾਲਤ ਨੇ ਸਾਰੇ ਪੱਖਾਂ ਨੂੰ ਇਸ ਹੁਕਮ ਦਾ ਅਧਿਐਨ ਕਰਨ ਦਾ ਹੁਕਮ ਦਿੰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 28 ਸਤੰਬਰ ਤੈਅ ਕੀਤੀ ਹੈ। ‘3 ਐੱਸ ਐਂਡ ਆਵਰ ਹੈਲਥ ਸੋਸਾਇਟੀ’ ਨਾਮੀ ਚੈਰੀਟੇਬਲ ਟਰੱਸਟ ਦੀ ਅਪੀਲ ’ਤੇ ਸੁਣਵਾਈ ਦੌਰਾਨ ਬੈਂਚ ਨੇ ਭਾਰਤੀ ਖੁਰਾਕ ਸੁਰੱਖਿਆ ਅਤੇ ਮਿਆਰ ਅਥਾਰਟੀ (ਐੱਫ. ਐੱਸ. ਐੱਸ. ਏ. ਆਈ.) ਦੀ ਮੌਜੂਦਾ ਵਿਵਸਥਾ ’ਤੇ ਸਵਾਲ ਉਠਾਏ।

ਇਹ ਵੀ ਪੜ੍ਹੋ : 1 ਕਰੋੜ ਔਰਤਾਂ ਦੇ ਖਾਤੇ 'ਚ ਆਉਣਗੇ 1-1 ਲੱਖ ਰੁਪਏ; ਚੋਣਾਂ ਤੋਂ ਪਹਿਲਾਂ ਯੋਗੀ ਸਰਕਾਰ ਦਾ ਵੱਡਾ ਐਲਾਨ

ਬੈਂਚ ਨੇ ਪੁੱਛਿਆ ਕਿ ਪੈਕਟ ਬੰਦ ਖੁਰਾਕੀ ਉਤਪਾਦਾਂ ਦੇ ਪਿੱਛੇ ਸਮੱਗਰੀ ਦਾ ਵੇਰਵਾ ਤਾਂ ਹਮੇਸ਼ਾ ਦਰਜ ਰਹਿੰਦਾ ਹੈ ਪਰ ਕੀ ਅਥਾਰਟੀ ਨੇ ਅਜਿਹਾ ਕੋਈ ਸਪੱਸ਼ਟ ਪੈਮਾਨਾ ਤੈਅ ਕੀਤਾ ਹੈ ਜਿਸ ਨਾਲ ਇਹ ਤੈਅ ਹੋ ਸਕੇ ਕਿ ਕੋਈ ਉਤਪਾਦ ਲੂਣ, ਖੰਡ ਜਾਂ ਫੈਟ ਦੇ ਮਾਮਲੇ ’ਚ ਉੱਚ ਸ਼੍ਰੇਣੀ ਭਾਵ ਨੁਕਸਾਨਦੇਹ ਪੱਧਰ ’ਚ ਆਉਂਦਾ ਹੈ? ਰੈਗੂਲੇਟਰ ਵੱਲੋਂ ਪੇਸ਼ ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਪੱਧਰ ’ਤੇ ਪੈਕਟ ਦੇ ਪਿਛਲੇ ਹਿੱਸੇ ’ਤੇ 2 ਤਰ੍ਹਾਂ ਦੇ ਵੇਰਵੇ ਦੇਣਾ ਲਾਜ਼ਮੀ ਹੁੰਦਾ ਹੈ—ਪਹਿਲਾ ਪ੍ਰਤੀ 100 ਗ੍ਰਾਮ ਦੀ ਮਾਤਰਾ ਦੇ ਆਧਾਰ ’ਤੇ ਅਤੇ ਦੂਜਾ ਪ੍ਰਤੀ ਸਰਵਿੰਗ (ਪ੍ਰਤੀ ਖੁਰਾਕ) ਦੀ ਮਾਤਰਾ ਦੇ ਆਧਾਰ ’ਤੇ।

ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA ਨਾਲ ਮਿਲੇਗੀ ਐਂਡਵਾਸ ਸੈਲਰੀ, ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ

ਉੱਥੇ ਹੀ, ਇਕ ਵਿਚੋਲੇ ਪੱਖ ਵੱਲੋਂ ਪੇਸ਼ ਸੀਨੀਅਰ ਐਡਵੋਕੇਟ ਦੇਵਦੱਤ ਕਾਮਤ ਨੇ ਅਲਟਰਾ-ਪ੍ਰੋਸੈੱਸਡ ਉਤਪਾਦਾਂ ਦੇ ਵਰਗੀਕਰਨ ’ਤੇ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਰਕਾਰ ‘ਕੁਰਕੁਰੇ’ ਵਰਗੇ ਸਨੈਕਸ ਨੂੰ ਆਂਡੇ ਅਤੇ ਨਮਕੀਨ ਕਾਜੂ ਵਰਗੇ ਪੌਸ਼ਟਿਕ ਖੁਰਾਕੀ ਪਦਾਰਥਾਂ ਦੇ ਬਰਾਬਰ ਰੱਖ ਰਹੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਬਹੁਤ ਜ਼ਿਆਦਾ ਪ੍ਰੋਸੈੱਸਡ (ਅਲਟਰਾ-ਪ੍ਰੋਸੈਸਡ) ਖੁਰਾਕੀ ਪਦਾਰਥਾਂ ’ਤੇ ਜ਼ਿਆਦਾ ਸਖ਼ਤ ਚਿਤਾਵਨੀ ਹੋਣੀ ਚਾਹੀਦੀ ਹੈ। ਕਾਮਤ ਨੇ ਸੁਝਾਅ ਦਿੱਤਾ ਕਿ ਭਾਰਤ ’ਚ ਲਾਲ ਰੰਗ ਮਾਸਾਹਾਰੀ ਅਤੇ ਹਰਾ ਰੰਗ ਸ਼ਾਕਾਹਾਰੀ ਉਤਪਾਦਾਂ ਲਈ ਰਾਖਵਾਂ ਹੈ, ਇਸ ਲਈ ਅਲਟਰਾ-ਪ੍ਰੋਸੈਸਡ ਖੁਰਾਕੀ ਪਦਾਰਥਾਂ ਦੇ ਚਿਤਾਵਨੀ ਲੇਬਲ ਲਈ ਲਾਲ ਦੀ ਜਗ੍ਹਾ ਕਿਸੇ ਹੋਰ ਰੰਗ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਬੈਂਚ ਨੇ ਇਨ੍ਹਾਂ ਸੁਝਾਵਾਂ ਨੂੰ ਰਿਕਾਰਡ ’ਤੇ ਲੈਂਦੇ ਹੋਏ ਆਗਾਮੀ ਹੁਕਮ ’ਚ ਸ਼ਾਮਲ ਕਰਨ ਦੀ ਗੱਲ ਕਹੀ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ

ਇਸ ਤੋਂ ਪਹਿਲਾਂ ਐੱਫ. ਐੱਸ. ਐੱਸ. ਏ. ਆਈ. ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਸ ਨੇ ਅਜਿਹੇ ਖੁਰਾਕੀ ਉਤਪਾਦਾਂ ਲਈ ਲਾਲ ਰੰਗ ਦਾ ਐੱਫ. ਓ. ਪੀ. ਐੱਲ. ਚਿਤਾਵਨੀ ਲੇਬਲ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ, ਜਿਨ੍ਹਾਂ ’ਚ ਵਾਧੂ ਸੈਚੂਰੇਟਿਡ ਫੈਟ, ਖੰਡ ਅਤੇ ਲੂਣ ਦੀ ਮਾਤਰਾ ਜ਼ਿਆਦਾ ਹੈ। ਸੁਪਰੀਮ ਕੋਰਟ ’ਚ ਦਾਖਲ ਪਾਲਣਾ ਹਲਫਨਾਮੇ ’ਚ ਐੱਫ. ਐੱਸ. ਐੱਸ. ਏ. ਆਈ. ਨੇ ਕਿਹਾ ਕਿ ਪ੍ਰਸਤਾਵ ਦਾ ਮਕਸਦ ਖਪਤਕਾਰਾਂ ਨੂੰ ਅਜਿਹੇ ਖੁਰਾਕੀ ਉਤਪਾਦਾਂ ਬਾਰੇ ਸਰਲ, ਸਪੱਸ਼ਟ ਅਤੇ ਆਸਾਨੀ ਨਾਲ ਸਮਝ ’ਚ ਆਉਣ ਵਾਲੀ ਚਿਤਾਵਨੀ ਦੇਣਾ ਹੈ, ਜਿਨ੍ਹਾਂ ’ਚ ਚਿੰਤਾ ਵਾਲੇ ਪੋਸ਼ਕ ਤੱਤ ਜ਼ਿਆਦਾ ਮਾਤਰਾ ’ਚ ਮੌਜੂਦ ਹਨ।

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਕਿਰਾਏ 'ਚ ਭਾਰੀ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Packaged foods
  • Red Warning Label
  • childrens health
  • Supreme Court
  • ਪੈਕਟ ਬੰਦ ਖਾਣੇ
  • ਲਾਲ ਲੇਬਲ
  • ਬੱਚਿਆਂ ਸਿਹਤ
  • ਸੁਪਰੀਮ ਕੋਰਟ

ਮਥੁਰਾ 'ਚ ਕਾਰ ਸੇਵਾ ਦਾ ਐਲਾਨ ਕਰਨ ਵਾਲੇ ਮਹੰਤ ਸੱਚਿਦਾਨੰਦ ਨੂੰ ਪਾਕਿਸਤਾਨ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

NEXT STORY

Stories You May Like

  • supreme court major decision regarding a complete ban
    ਬੱਚਿਆਂ ਦੇ ਇੰਟਰਨੈੱਟ ਵਰਤੋਂ 'ਤੇ ਪੂਰੀ ਪਾਬੰਦੀ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
  • supreme court s stern warning
    ਸੁਪਰੀਮ ਕੋਰਟ ਦੀ ਸਖ਼ਤ ਚਿਤਾਵਨੀ, ਫੁੱਟਪਾਥਾਂ ਤੋਂ ਕਬਜ਼ੇ ਨਾ ਹਟੇ ਤਾਂ ਧਰਨੇ 'ਤੇ ਬੈਠਣਗੇ ਜੱਜ!
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ
  • trump warns europe
    'ਤਬਾਹ ਹੋ ਜਾਵੇਗਾ ਪੂਰਾ ਯੂਰਪ..!' ਅਮਰੀਕੀ ਰਾਸ਼ਟਰਪਤੀ ਟਰੰਪ ਨੇ ਦੇ'ਤੀ Warning
  • punjab bandh update
    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ ਬੰਦ ਰਹੇਗੀ ਪੰਜਾਬੀ ਯੂਨੀਵਰਸਿਟੀ'
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ
  • sanjay raut  nikhil wagle  supreme court
    ਚੀਫ਼ ਜਸਟਿਸ ’ਤੇ ਟਿੱਪਣੀਆਂ ਦਾ ਮਾਮਲਾ; ਸੰਜੇ ਰਾਊਤ ਤੇ ਨਿਖਿਲ ਵਾਗਲੇ ਨੂੰ ਸੁਪਰੀਮ ਕੋਰਟ ਦਾ ਨੋਟਿਸ
  • mla ladi sherowalia s elder cousin dies in america
    MLA ਲਾਡੀ ਸ਼ੇਰੋਵਾਲੀਆ ਨੂੰ ਡੂੰਘਾ ਸਦਮਾ, ਵੱਡੇ ਚਚੇਰੇ ਭਰਾ ਦੀ ਅਮਰੀਕਾ 'ਚ ਮੌਤ
  • jalandhar  s famous kulhar pizza couple
    "ਮੈਂ ਰਹਾਂ ਜਾਂ ਨਾ ਰਹਾਂ, ਸਾਨੂੰ..!", ਹਸਪਤਾਲ ਤੋਂ ਸਾਹਮਣੇ ਆਈ ਕੁੱਲ੍ਹੜ ਪੀਜ਼ਾ...
  • punjab voters polling booths
    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ ਬੂਥਾਂ ’ਤੇ ਅੱਜ ਤੋਂ ਲੱਗਣਗੇ...
  • the case registered against the bjp leader who raised his voice against drugs
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਜਪਾ ਆਗੂ ’ਤੇ ਦਰਜ ਕੇਸ ਤੁਰੰਤ ਵਾਪਸ ਹੋਵੇ...
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
Trending
Ek Nazar
indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • noida  traffic control  constable  motorcycle theft
      ਟਰੈਫ਼ਿਕ ਕੰਟਰੋਲ ਕਰ ਰਹੇ ਕਾਂਸਟੇਬਲ ਦਾ ਮੋਟਰਸਾਈਕਲ ਹੋ ਗਿਆ ਚੋਰੀ ! ਨੋਇਡਾ 'ਚ...
    • indian army  nagastra 2  defence technology
      ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'
    • passenger bus  3 pilgrims
      ਜੈਪੁਰ 'ਚ ਭਿਆਨਕ ਹਾਦਸਾ; ਟ੍ਰੇਲਰ ਨਾਲ ਟਕਰਾਈ ਯਾਤਰੀ ਬੱਸ, 3 ਸ਼ਰਧਾਲੂਆਂ ਦੀ...
    • delhi  sir  left parties  protest  detention
      ਦਿੱਲੀ ’ਚ SIR ਖਿਲਾਫ ਖੱਬੀਆਂ ਪਾਰਟੀਆਂ ਦਾ ਪ੍ਰਦਰਸ਼ਨ, 100 ਹਿਰਾਸਤ ’ਚ
    • road  kerala  mla  car
      ਸੜਕ ਹਾਦਸੇ ਦਾ ਸ਼ਿਕਾਰ ਹੋਈ ਕੇਰਲ ਦੇ ਵਿਧਾਇਕ ਦੀ ਕਾਰ; ਵਾਲ-ਵਾਲ ਬਚੀ ਜਾਨ
    • kerala  cm housing  snakes
      ਕੇਰਲਮ ਦੇ CM ਵੀ. ਡੀ. ਸਤੀਸ਼ਨ ਦੀ ਰਿਹਾਇਸ਼ ’ਚੋਂ ਫੜਿਆ ਸੱਪ
    • ayodhya  deepotsav 2026  56 ghats  30 lakhs lamps
      ਅਯੁੱਧਿਆ 'ਚ ਦੀਪਉਤਸਵ 'ਤੇ ਅਲੌਕਿਕ ਨਜ਼ਾਰਾ: 56 ਘਾਟਾਂ 'ਤੇ ਜਗਮਗਾਉਣਗੇ 30...
    • these zodiac signs are in for a great time
      Diwali ਤੋਂ ਪਹਿਲਾਂ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! 'ਦਵਿਦਵਾਦਸ਼ ਯੋਗ'...
    • kashmir  snowfall
      ਕਸ਼ਮੀਰ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ ਨਾਲ ਢੱਕੀਆਂ ਪਹਾੜੀਆਂ
    • gangster himanshu bhau arrested in the us
      ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ 'ਚ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +