helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAY 18, 2025
ਰਾਜਾ ਵੜਿੰਗ ਦੀ ਸਿਆਸੀ ਪਾਰਟੀਆਂ ਨੂੰ ਅਪੀਲ,...
ਪੰਜਾਬ 'ਚ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ...
CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ...
ਫਗਵਾੜਾ 'ਚ ਵੱਡੀ ਘਟਨਾ, ਨਿੱਜੀ ਯੂਨੀਵਰਸਿਟੀ 'ਚ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ - ਗਣਤੰਤਰ ਦਿਵਸ ਤੋਂ ਪਹਿਲਾਂ ਦੀ ਸ਼ਾਮ ਸੋਮਵਾਰ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਪਦਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ। ਇਸ ਦੇ ਤਹਿਤ ਵਿਸ਼ੇਸ਼ ਯੋਗਦਾਨ ਦੇਣ ਵਾਲੇ ਨਾਗਰਿਕਾਂ ਨੂੰ ਤਿੰਨ ਸ਼੍ਰੇਣੀਆਂ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ, ਗਾਇਕ ਐੱਸ.ਪੀ. ਬਾਲਾ ਸੁਬਰਮਣੀਅਮ (ਮਰਨ ਤੋਂ ਬਾਅਦ), ਸੈਂਡ ਕਲਾਕਾਰ ਸੁਦਰਸ਼ਨ ਸਾਹੂ, ਪੁਰਾਤੱਤਵ ਵਿਗਿਆਨੀ ਬੀਬੀ ਲਾਲ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਹੁਣ ਬ੍ਰਹਮਪੁੱਤਰ ਦਰਿਆ 'ਤੇ ਡੈਮ ਬਣਾਉਣ ਦੀ ਤਿਆਰੀ ਵਿਚ ਚੀਨ
Stories You May Like
CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ Toppers ਨੂੰ ਕੀਤਾ ਸਨਮਾਨਤ
ਫਗਵਾੜਾ 'ਚ ਵੱਡੀ ਘਟਨਾ, ਨਿੱਜੀ ਯੂਨੀਵਰਸਿਟੀ 'ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ...
ਜਲੰਧਰ 'ਚ ਹੈਰਾਨ ਕਰਦਾ ਮਾਮਲਾ, ਪਬਲਿਕ ਟਾਇਲਟ 'ਚ ਨੌਜਵਾਨ ਕਰਦਾ ਰਿਹਾ...(ਵੀਡੀਓ)
ਪਾਕਿ ਵਿਦੇਸ਼ ਮੰਤਰੀ ਡਾਰ ਗੱਲਬਾਤ ਲਈ ਜਾਣਗੇ ਚੀਨ
ਮਿਲਾਨ 'ਚ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਕਾਰ ਝੜਪ
ਪੰਜਾਬ 'ਚ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
ਬ੍ਰਿਟਿਸ਼ ਪਰਬਤਾਰੋਹੀ ਨੇ ਤੋੜਿਆ ਆਪਣਾ ਰਿਕਾਰਡ, 19ਵੀਂ ਵਾਰ ਕੀਤੀ ਐਵਰੈਸਟ ਦੀ...
ਅੱਤਵਾਦੀਆਂ ਦੇ ਗੜ੍ਹ ਪਾਕਿਸਤਾਨ 'ਚ 300 ਦੇ ਕਰੀਬ ਅੱਤਵਾਦੀ ਹਮਲੇ
ਗਾਜ਼ਾ 'ਚ ਇਜ਼ਰਾਇਲੀ ਹਮਲੇ, 103 ਮੌਤਾਂ
ਲੰਡਨ ਦੇ ਸੰਗੀਤ ਸਮਾਰੋਹ ਦੌਰਾਨ ਪੰਜ ਲੋਕਾਂ 'ਤੇ ਚਾਕੂ ਹਮਲਾ
ਤਾਈਵਾਨ ਨੇ ਟੀਏਨ ਕੁੰਗ IV ਮਿਜ਼ਾਈਲਾਂ ਦੇ ਸ਼ੁਰੂਆਤੀ ਟੈਸਟ ਕੀਤੇ ਪੂਰੇ
10 ਮਿੰਟ ਤੱਕ ਬਿਨਾਂ ਪਾਇਲਟ ਦੇ ਉੱਡਦਾ ਰਿਹਾ ਜਹਾਜ਼, ਯਾਤਰੀਆਂ ਦੇ ਸੁੱਕੇ ਸਾਹ
ਪੰਜਾਬ ’ਚ ਇਨ੍ਹਾਂ ਤਰੀਕਾਂ ਨੂੰ ਤੇਜ਼ ਤੂਫਾਨ ਤੇ ਮੀਂਹ ਦੀ ਚਿਤਾਵਨੀ, 12...
ਘਰ 'ਚ ਲੱਗੀ ਅੱਗ, 7 ਲੋਕਾਂ ਦੀ ਮੌਤ
ਪੰਜਾਬ 'ਚ ਅਗਲੇ 5 ਦਿਨ ਅਹਿਮ! 12 ਜ਼ਿਲ੍ਹਿਆਂ ਲਈ Alert, ਇਨ੍ਹਾਂ ਤਾਰੀਖ਼ਾਂ ਨੂੰ...
ਇਜ਼ਰਾਈਲ ਨੇ ਗਾਜ਼ਾ 'ਚ ਨਵੀਂ ਫੌਜੀ ਕਾਰਵਾਈ ਕੀਤੀ ਸ਼ੁਰੂ
'ਮੇਕ ਅਮਰੀਕਾ ਹੈਲਥੀ ਅਗੇਨ' ਮੁਹਿੰਮ 'ਚ ਭਾਰਤੀ ਮੂਲ ਦਾ ਬ੍ਰਿਟਿਸ਼ ਡਾਕਟਰ ਸ਼ਾਮਲ
ਕਿਮ ਜੋਂਗ ਉਨ ਨੇ ਹਵਾਈ ਅਭਿਆਸਾਂ ਦੀ ਕੀਤੀ ਨਿਗਰਾਨੀ
Subscribe Now!