Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:13:46 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਹਿਲਗਾਮ ਹਮਲੇ ਨੂੰ ਲੈ ਕੇ ਮਮਤਾ ਦਾ ਕੇਂਦਰ 'ਤੇ ਨਿਸ਼ਾਨਾ, ਕਿਹਾ-ਭਾਜਪਾ ਲੋਕਾਂ ਦੀ ਸੁਰੱਖਿਆ 'ਚ ਨਾਕਾਮ

NATIONAL News Punjabi(ਦੇਸ਼)

ਪਹਿਲਗਾਮ ਹਮਲੇ ਨੂੰ ਲੈ ਕੇ ਮਮਤਾ ਦਾ ਕੇਂਦਰ 'ਤੇ ਨਿਸ਼ਾਨਾ, ਕਿਹਾ-ਭਾਜਪਾ ਲੋਕਾਂ ਦੀ ਸੁਰੱਖਿਆ 'ਚ ਨਾਕਾਮ

  • Edited By Rajwinder Kaur,
  • Updated: 10 Jun, 2025 06:33 PM
National
pahalgam attack  mamata
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ (ਭਾਸ਼ਾ) - ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸੱਤਾ ਤੋਂ ਹਟ ਜਾਣਾ ਚਾਹੀਦਾ ਹੈ, ਕਿਉਂਕਿ ਉਹ ਦੇਸ਼ ਦੇ ਲੋਕਾਂ ਨੂੰ ਸੁਰੱਖਿਆ ਦੇਣ 'ਚ ਅਸਫਲ ਰਹੀ ਹੈ। ਇਸ ਹਮਲੇ ਨੂੰ ਕੇਂਦਰ ਸਰਕਾਰ ਦੀ 'ਪੂਰਨ ਅਸਫਲਤਾ ਅਤੇ ਲਾਪਰਵਾਹੀ' ਦਾ ਨਤੀਜਾ ਦੱਸਦੇ ਹੋਏ ਬੈਨਰਜੀ ਨੇ ਅੱਤਵਾਦੀ ਹਮਲੇ ਵਾਲੀ ਥਾਂ ’ਤੇ ਸੁਰੱਖਿਆ ਫੋਰਸਾਂ ਦੀ ਗ਼ੈਰ-ਹਾਜ਼ਰੀ 'ਤੇ ਸਵਾਲ ਚੁੱਕਿਆ।

ਇਹ ਵੀ ਪੜ੍ਹੋ : Heatwave Red Alert: ਅਗਲੇ 3 ਦਿਨ ਭਿਆਨਕ ਗਰਮੀ ਦਾ ਰੈੱਡ ਅਲਰਟ, ਹਫ਼ਤੇ ਦੇ ਅੰਤ 'ਚ ਪੈ ਸਕਦੇ ਮੀਂਹ

ਲੰਘੀ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ’ਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ’ਚ ਜ਼ਿਆਦਾਤਰ ਸੈਲਾਨੀ ਸਨ। ਮੁੱਖ ਮੰਤਰੀ 'ਆਪ੍ਰੇਸ਼ਨ ਸਿੰਧੂਰ' ਦੌਰਾਨ ਹਥਿਆਰਬੰਦ ਫੋਰਸਾਂ ਦੀ ਬਹਾਦਰੀ ਦੀ ਸ਼ਲਾਘਾ ਕਰਨ ਵਾਲਾ ਪ੍ਰਸਤਾਵ ਪੱਛਮੀ ਬੰਗਾਲ ਵਿਧਾਨ ਸਭਾ ’ਚ ਪਾਸ ਕੀਤੇ ਜਾਣ ਦੌਰਾਨ ਮੈਂਬਰਾਂ ਨੂੰ ਸੰਬੋਧਨ ਕਰ ਰਹੀ ਸੀ। ਹਾਲਾਂਕਿ ਪੇਸ਼ ਕੀਤੇ ਗਏ ਪ੍ਰਸਤਾਵ 'ਚ 'ਆਪ੍ਰੇਸ਼ਨ ਸਿੰਧੂਰ' ਸ਼ਬਦ ਦਾ ਕਿਤੇ ਜ਼ਿਕਰ ਨਹੀਂ ਕੀਤਾ ਗਿਆ। ਬੈਨਰਜੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਫੌਜੀ ਸੰਘਰਸ਼ ਦੌਰਾਨ ਭਾਰਤ ਦੇ ਕੋਲ ‘ਪੀ. ਓ. ਕੇ. (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ਨੂੰ ਕੰਟਰੋਲ ’ਚ ਲੈਣ ਦਾ ਮੌਕਾ ਸੀ।'

ਇਹ ਵੀ ਪੜ੍ਹੋ : Rain Alert: 9,10,11,12 ਅਤੇ 13 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

OBC ਦਾ ਦਰਜਾ ਤੈਅ ਕਰਨ ਲਈ ਪੱਛੜਾਪਣ ਇੱਕੋ-ਇਕ ਪੈਮਾਨਾ, ਧਰਮ ਨਹੀਂ
ਮਮਤਾ ਬੈਨਰਜੀ ਨੇ ਸੂਬਾ ਵਿਧਾਨ ਸਭਾ ਨੂੰ ਦੱਸਿਆ ਕਿ ਲੋਕਾਂ ਦਾ ਹੋਰ ਪੱਛੜੇ ਵਰਗ (ਓ. ਬੀ. ਸੀ.) ਦਾ ਦਰਜਾ ਤੈਅ ਕਰਨ ਦਾ ਇੱਕੋ-ਇਕ ਪੈਮਾਨਾ ਪੱਛੜਾਪਣ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਸੋਸ਼ਲ ਮੀਡੀਆ ’ਤੇ ਗ਼ਲਤ ਸੂਚਨਾ ਦੀ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਓ. ਬੀ. ਸੀ. ਸ਼੍ਰੇਣੀ ’ਚ ਸ਼ਾਮਲ ਕਰਨ ਦਾ ਫ਼ੈਸਲਾ ਧਰਮ ਨਾਲ ਨਹੀਂ ਲਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Pahalgam attack
  • Mamata
  • Center
  • BJP
  • peoples safety
  • failure
  • ਪਹਿਲਗਾਮ ਹਮਲੇ
  • ਮਮਤਾ
  • ਕੇਂਦਰ
  • ਭਾਜਪਾ

ਸਕੂਲ ਫੀਸ ਵਾਧੇ ਨੂੰ ਰੋਕਣ ਲਈ ਦਿੱਲੀ ਕੈਬਨਿਟ ਨੇ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ

NEXT STORY

Stories You May Like

  • pakistan  ahmadiyya muslim  community
    ਪਾਕਿ 'ਚ ਅਹਿਮਦੀਆ ਭਾਈਚਾਰੇ 'ਤੇ ਹੋਏ ਹਮਲੇ, ਸੁਰੱਖਿਆ ਦੀ ਘਾਟ ਨੂੰ ਲੈ ਕੇ ਪ੍ਰਗਟਾਈ ਚਿੰਤਾ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • stray dogs have become a threat to public safety
    ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • explosion during disposal of explosives in sukma
      ਸੁਕਮਾ 'ਚ ਵਿਸਫੋਟਕ ਨਸ਼ਟ ਕਰਨ ਦੌਰਾਨ ਹੋਇਆ ਧਮਾਕਾ, CRPF ਦੇ 4 ਜਵਾਨ ਜ਼ਖਮੀ
    • you have ruined the ganga
      'ਤੁਸੀਂ ਗੰਗਾ ਨੂੰ ਬਰਬਾਦ ਕਰ ਦਿੱਤਾ ਹੈ', UP ਤੇ ਬਿਹਾਰ ਸਣੇ ਕਈ ਸੂਬਿਆਂ ਨੂੰ...
    • 19yearold boy achieves remarkable feat in candy crush
      Candy Crush 'ਚ 19 ਸਾਲ ਦੇ ਮੁੰਡੇ ਨੇ ਕਰ 'ਤਾ ਅਨੋਖਾ ਕਾਰਨਾਮਾ, ਦੁਨੀਆ ਵੀ ਹੋ...
    • assets worth seized in 5 drug smuggling cases in sonbhadra
      ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ
    • heavy rain expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • breakup and refusal to marry do not amount to abetment of suicide
      'ਬ੍ਰੇਕਅੱਪ ਤੇ ਵਿਆਹ ਤੋਂ ਇਨਕਾਰ ਖੁਦਕੁਸ਼ੀ ਲਈ ਉਕਸਾਉਣਾ ਨਹੀਂ', ਸੁਪਰੀਮ ਕੋਰਟ...
    • crowd run over by tractor after altercation at liquor shop 3 dead
      ਸ਼ਰਾਬ ਦੀ ਦੁਕਾਨ ’ਤੇ ਝਗੜੇ ਤੋਂ ਬਾਅਦ ਟਰੈਕਟਰ ਨਾਲ ਭੀੜ ਨੂੰ ਦਰੜਿਆ, 3 ਦੀ ਮੌਤ
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • body of assam student found near railway track
      ਰੇਲਵੇ ਟ੍ਰੈਕ ਨੇੜੇ ਮਿਲੀ ਅਸਾਮ ਦੀ ਵਿਦਿਆਰਥਣ ਦੀ ਲਾਸ਼, ਕਤਲ ਦਾ ਸ਼ੱਕ
    • gangster shot dead in rampur
      ਰਾਮਪੁਰ ’ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ, 10 ਦਿਨ ਪਹਿਲਾਂ ਜੇਲ ਤੋਂ ਛੁੱਟਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +