Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    2:37:33 PM

  • canada pr

    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ...

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

  • water level of ravi river rises

    ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ...

  • mother tortures her little daughter

    ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਹੁਣ ਲਵਾਂਗੇ ਬਦਲਾ ! ਅੱਤਵਾਦੀਆਂ ਦੇ ਟਿਕਾਣਿਆਂ 'ਤੇ ਫ਼ੌਜ ਦਾ ਐਕਸ਼ਨ ਸ਼ੁਰੂ, ਅੱਧੀ ਰਾਤੀਂ ਹੋ ਗਏ ਧਮਾਕੇ

NATIONAL News Punjabi(ਦੇਸ਼)

ਹੁਣ ਲਵਾਂਗੇ ਬਦਲਾ ! ਅੱਤਵਾਦੀਆਂ ਦੇ ਟਿਕਾਣਿਆਂ 'ਤੇ ਫ਼ੌਜ ਦਾ ਐਕਸ਼ਨ ਸ਼ੁਰੂ, ਅੱਧੀ ਰਾਤੀਂ ਹੋ ਗਏ ਧਮਾਕੇ

  • Edited By Disha,
  • Updated: 25 Apr, 2025 09:47 AM
Jammu & Kashmir
pahalgam attack army action house bulldozer explosion
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਜੰਮੂ ਕਸ਼ਮੀਰ ਦੇ ਪਹਿਲਗਾਮ ਦੀ ਬੈਸਰਨ ਘਾਟੀ 'ਚ 22 ਅਪ੍ਰੈਲ ਨੂੰ ਹੋਏ ਭਿਆਨਕ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਹੁਣ ਵੱਡਾ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ। ਹਮਲੇ ਦੇ ਪਿੱਛੇ ਅੱਤਵਾਦੀਆਂ ਨੂੰ ਸਬਕ ਸਿਖਾਉਣ ਲਈ, ਸੁਰੱਖਿਆ ਏਜੰਸੀਆਂ ਨੇ ਤੇਜ਼ ਅਤੇ ਟਾਰਗੇਟ ਕਾਰਵਾਈ ਦਾ ਮੋਰਚਾ ਸੰਭਾਲ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 'ਸਖਤ ਕਾਰਵਾਈ' ਦਾ ਐਲਾਨ ਕਰਨ ਤੋਂ ਕੁਝ ਦਿਨ ਬਾਅਦ ਹੀ, ਹੁਣ ਜ਼ਮੀਨੀ ਪੱਧਰ 'ਤੇ ਐਕਸ਼ਨ ਦੇਖਣ ਨੂੰ ਮਿਲ ਰਿਹਾ ਹੈ। ਇਸ ਸਿਲਸਿਲੇ 'ਚ ਸਭ ਤੋਂ ਵੱਡੀ ਕਾਰਵਾਈ ਤ੍ਰਾਲ 'ਚ ਹੋਈ। ਇੱਥੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਦੇ ਘਰ ਨਸ਼ਟ ਕਰ ਦਿੱਤੇ ਗਏ ਹਨ, ਜਿਨ੍ਹਾਂ ਬਾਰੇ ਮੰਨਿਆ ਜਾ ਰਿਹਾ ਹੈ ਕਿ ਪਹਿਲਗਾਮ 'ਚ ਸੈਲਾਨੀਆਂ 'ਤੇ ਹੋਏ ਹਮਲੇ 'ਚ ਉਨ੍ਹਾਂ ਦਾ ਹੱਥ ਸੀ। ਅਧਿਕਾਰਤ ਸੂਤਰਾਂ ਅਤੇ ਸਥਾਨਕ ਨਿਵਾਸੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਤ੍ਰਾਲ ਪੁਲਵਾਮਾ ਦੇ ਮੋਨਾਘਾਮਾ ਇਲਾਕੇ ਦੇ ਆਸਿਫ਼ ਸ਼ੇਖ ਅਤੇ ਅਨੰਤਨਾਗ ਦੇ ਆਦਿਲ ਹੁਸੈਨ ਥੋਕਰ ਦੇ ਘਰਾਂ 'ਚ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਧਮਾਕਾ ਕੀਤਾ ਗਿਆ। 

ਇਹ ਵੀ ਪੜ੍ਹੋ : ਪਹਿਲਗਾਮ ਹਮਲੇ ਤੋਂ ਬਾਅਦ ਭਾਰਤੀ ਫ਼ੌਜ ਤੇ ਅੱਤਵਾਦੀਆਂ ਵਿਚਾਲੇ ਸਖ਼ਤ ਮੁਕਾਬਲਾ, 1 ਜਵਾਨ ਹੋਇਆ ਸ਼ਹੀਦ

ਹਾਲਾਂਕਿ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤ੍ਰਾਲ 'ਚ ਇਕ ਘਰ 'ਚ ਕੁਝ ਵਿਸਫ਼ੋਟਕ ਸਮੱਗਰੀ ਮੌਜੂਦ ਹੋਣ ਕਾਰਨ ਉਹ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਤ੍ਰਾਲ 'ਚ ਸੁਰੱਖਿਆ ਫ਼ੋਰਸਾਂ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਕੁਝ ਸ਼ੱਕੀ ਵਸਤੂਆਂ ਦੇਖੀਆਂ ਗਈਆਂ। ਉਨ੍ਹਾਂ ਦੱਸਿਆ,''ਸੁਰੱਖਿਆ ਫ਼ੋਰਸਾਂ ਨੇ ਖ਼ਤਰਾ ਮਹਿਸੂਸ ਕੀਤਾ ਅਤੇ ਸੁਰੱਖਿਆ ਲਈ ਤੁਰੰਤ ਪਿੱਛੇ ਹਟ ਗਏ ਪਰ ਇਕ ਵੱਡਾ ਧਮਾਕਾ ਹੋਇਆ, ਜਿਸ 'ਚ ਘਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਅਜਿਹਾ ਲੱਗਦਾ ਹੈ ਕਿ ਕੁਝ ਸ਼ੱਕੀ ਵਿਸਫ਼ੋਟਕ ਸਮੱਗਰੀ ਮੌਜੂਦ ਸੀ।'' ਹਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜਾਂਚ ਆਪਣੇ ਹੱਥਾਂ 'ਚ ਲੈ ਲਈ ਹੈ। ਇਸ ਤੋਂ ਇਲਾਵਾ, ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਦੇ ਸਾਂਝੇ ਬਲ ਪੂਰੇ ਖੇਤਰ 'ਚ ਵਿਆਪਕ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਅਜੇ ਵੀ ਆਲੇ ਦੁਆਲੇ ਦੇ ਜੰਗਲਾਂ 'ਚ ਲੁਕੇ ਹੋਏ ਹਨ। ਹੁਣ ਤੱਕ ਲਗਭਗ 2000 ਲੋਕਾਂ ਤੋਂ ਪੁੱਛ-ਗਿੱਛ ਕੀਤੀ ਜਾ ਚੁੱਕੀ ਹੈ ਅਤੇ ਕਈਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਇਸ ਦੁਖਦਾਈ ਹਮਲੇ 'ਚ 25 ਭਾਰਤੀ ਅਤੇ ਇਕ ਨੇਪਾਲੀ ਨਾਗਰਿਕ ਮਾਰੇ ਗਏ ਸਨ। ਚਸ਼ਮਦੀਦਾਂ ਦੇ ਅਨੁਸਾਰ, ਅੱਤਵਾਦੀਆਂ ਨੇ ਯਾਤਰੀਆਂ ਤੋਂ ਉਨ੍ਹਾਂ ਦੇ ਧਰਮ ਬਾਰੇ ਪੁੱਛਣ ਤੋਂ ਬਾਅਦ ਗੋਲੀਆਂ ਚਲਾਈਆਂ। ਮਰਨ ਵਾਲਿਆਂ 'ਚੋਂ ਜ਼ਿਆਦਾਤਰ ਹਿੰਦੂ ਭਾਈਚਾਰੇ ਦੇ ਸਨ। ਇਸ ਹਮਲੇ 'ਚ ਅਨੰਤਨਾਗ ਦਾ ਰਹਿਣ ਵਾਲਾ ਆਦਿਲ ਸ਼ਾਹ ਇਕਲੌਤਾ ਮੁਸਲਮਾਨ ਮਾਰਿਆ ਗਿਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Pahalgam attack
  • army
  • action
  • house
  • bulldozer
  • explosion
  • ਪਹਿਲਗਾਮ ਹਮਲਾ
  • ਫ਼ੌਜ
  • ਐਕਸ਼ਨ
  • ਘਰ
  • ਬੁਲਡੋਜ਼ਰ
  • ਧਮਾਕਾ

ਪੋਪ ਫਰਾਂਸਿਸ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਮੁਰਮੂ ਵੈਟੀਕਨ ਸਿਟੀ ਲਈ ਹੋਏ ਰਵਾਨਾ

NEXT STORY

Stories You May Like

  • jamaat e islami  26 locations  police  raid
    ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ’ਤੇ ਪੁਲਸ ਦਾ ਛਾਪਾ, ਜ਼ਬਤ ਕੀਤੇ ਦਸਤਾਵੇਜ਼ ਤੇ ਇਲੈਕਟ੍ਰਾਨਿਕ ਉਪਕਰਨ
  • sensational case in punjab
    ਪੰਜਾਬ 'ਚ ਸਨਸਨੀਖੇਜ਼ ਮਾਮਲਾ : ਕਬਰ ਪੁੱਟ ਕੇ ਕੱਢੀ ਕੰਕਾਲ ਦੀ ਖੋਪੜੀ! ਅੱਧੀ ਰਾਤੀਂ ਪੈ ਗਿਆ ਰੌਲਾ ਤੇ ਫਿਰ...
  • drivers be careful
    ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • batala police post blast case
    ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ
  • mehta chowk bomb blast case
    ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
  • anil vij  10 thousand crore scam  investigation  big action
    10 ਹਜ਼ਾਰ ਕਰੋੜ ਦੇ ਘਪਲੇ ਦੀ ਜਾਂਚ 'ਤੇ ਅਨਿਲ ਵਿਜ ਦਾ ਵੱਡਾ ਐਕਸ਼ਨ
  • nia takes major action against pakistani terrorist shahzad bhatti
    ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ 'ਚ ਲੁਕਿਆ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • blinkit store s food license suspended reliance retail under investigation
      ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ ਸਸਪੈਂਡ, ਜਾਂਚ ਦੇ ਘੇਰੇ 'ਚ...
    • lok sabha opposition om birla
      'ਹੁਣ ਸਦਨ ਨੂੰ ਚੱਲਣ ਦਿਓ', ਵਿਰੋਧੀ ਧਿਰ ਦੀ ਮੁੱਖ ਮੰਗ 'ਤੇ ਸਰਕਾਰ ਵਲੋਂ ਜਤਾਈ...
    • wife  murder  suitcase  husband  absconding  police  arrested
      ਪਤਨੀ ਦਾ ਕਤਲ ਕਰ ਸੂਟਕੇਸ 'ਚ ਲਾਸ਼ ਲੁਕਾ ਕੇ ਫ਼ਰਾਰ ਹੋਇਆ ਪਤੀ ! ਨਵਾਂ ਕਿਰਾਏਦਾਰ...
    • suniel shetty meets bihar cm  discusses upcoming film shoot in patna
      ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • us has implemented 10  tariff on indian goods  this is the reason for decision
      ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ 'ਤੇ ਲਾਗੂ ਕੀਤਾ 10%...
    • earthquake
      ਇਕ ਘੰਟੇ 'ਚ 2 ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਘਰਾਂ ਤੋਂ ਬਾਹਰ...
    • students school bus fire driver police
      ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...
    • students  protest  police  jharkhand bandh
      ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ...
    • gold and silver have become expensive again today
      ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +