Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:14:30 AM

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਮੋਦੀ ਸਾਬ੍ਹ ਮੈਨੂੰ ਭੇਜੋ, ਮੈਂ ਬੰਬ ਬੰਨ੍ਹ ਕੇ ਜਾਵਾਂਗਾ ਪਾਕਿਸਤਾਨ...', ਕਾਂਗਰਸੀ ਮੰਤਰੀ ਨੇ ਦਿਖਾਇਆ ਜੋਸ਼

NATIONAL News Punjabi(ਦੇਸ਼)

'ਮੋਦੀ ਸਾਬ੍ਹ ਮੈਨੂੰ ਭੇਜੋ, ਮੈਂ ਬੰਬ ਬੰਨ੍ਹ ਕੇ ਜਾਵਾਂਗਾ ਪਾਕਿਸਤਾਨ...', ਕਾਂਗਰਸੀ ਮੰਤਰੀ ਨੇ ਦਿਖਾਇਆ ਜੋਸ਼

  • Edited By Tanu,
  • Updated: 03 May, 2025 01:37 PM
National
pahalgam attack minister zameer ahmed statement
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦਾ ਮਾਹੌਲ ਹੈ। ਇਸ ਦਰਮਿਆਨ ਕਰਨਾਟਕ ਦੇ ਕਾਂਗਰਸੀ ਮੰਤਰੀ ਜ਼ਮੀਰ ਅਹਿਮਦ ਦਾ ਬਿਆਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਅਹਿਮਦ ਕਰਨਾਟਕ ਦੇ ਆਵਾਸ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਹਨ। ਉਨ੍ਹਾਂ ਨੇ ਪਾਕਿਸਤਾਨ ਖਿਲਾਫ਼ ਵੱਡਾ ਬਿਆਨ ਦਿੱਤਾ ਹੈ। ਇਸ ਬਿਆਨ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਅਹਿਮਦ ਕਹਿ ਰਹੇ ਹਨ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਨੂੰ ਇਜਾਜ਼ਤ ਦੇਣ ਤਾਂ ਉਹ ਆਤਮਘਾਤੀ ਬੰਬ ਬੰਨ੍ਹ ਕੇ ਪਾਕਿਸਤਾਨ ਜਾਣਗੇ।

ਇਹ ਵੀ ਪੜ੍ਹੋ- ਰੇਲਵੇ ਸਟੇਸ਼ਨ 'ਤੇ ਮਿਲਿਆ ਲਾਵਾਰਿਸ ਬੈਗ, ਪੁਲਸ ਨੂੰ ਪਈਆਂ ਭਾਜੜਾਂ

ਅਹਿਮਦ ਨੇ ਇਹ ਬਿਆਨ ਸ਼ੁੱਕਰਵਾਰ ਨੂੰ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਵਿਚ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਹਮੇਸ਼ਾ ਤੋਂ ਭਾਰਤ ਦਾ ਦੁਸ਼ਮਣਾ ਰਿਹਾ ਹੈ। ਜੇਕਰ ਉਨ੍ਹਾਂ ਨੂੰ ਪੀ. ਐੱਮ. ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਜਾਜ਼ਤ ਮਿਲੇ ਤਾਂ ਉਹ ਪਾਕਿਸਤਾਨ ਜਾ ਕੇ ਜੰਗ ਛੇੜ ਸਕਦੇ ਹਨ। ਉਨ੍ਹਾਂ ਕਿਹਾ ਕਿ ਮੈਂ ਖੁਦ ਉੱਥੇ ਜਾਵਾਂਗਾ, ਭਾਰਤ ਵਲੋਂ ਜੰਗ ਵਿਚ ਹਿੱਸਾ ਲਵਾਂਗਾ। ਲੋੜ ਪੈਣ 'ਤੇ ਮੈਂ ਫਿਦਾਯੀਨ ਹਮਲਾਵਰ ਬਣ ਜਾਵਾਂਗਾ। ਮੈਂ ਮਜ਼ਾਕ ਨਹੀਂ ਕਰ ਰਿਹਾ ਹਾਂ। ਦੇਸ਼ ਖ਼ਾਤਰ ਮੈਂ ਪਾਕਿਸਤਾਨ ਜਾਣ ਲਈ ਤਿਆਰ ਹਾਂ। 

ਇਹ ਵੀ ਪੜ੍ਹੋ- ਅਮਰੀਕਾ ਖਿੱਚ ਕੇ ਲੈ ਗਈ ਮੌਤ, ਟਰੱਕ 'ਚ ਜਿਊਂਦਾ ਸੜ ਗਿਆ 22 ਸਾਲਾ ਸੁਖਬੀਰ

pic.twitter.com/bUMdCStd5b

— B Z Zameer Ahmed Khan (@BZZameerAhmedK) May 2, 2025

 

ਕਰਨਾਟਕ ਦੇ ਮੰਤਰੀ ਜ਼ਮੀਰ ਅਹਿਮਦ ਨੇ ਕਿਹਾ ਕਿ ਅਸੀਂ ਭਾਰਤੀ ਹਾਂ, ਅਸੀਂ ਹਿੰਦੋਸਤਾਨੀ ਹਾਂ। ਪਾਕਿਸਤਾਨ ਦਾ ਸਾਡੇ ਨਾਲ ਕਦੇ ਕੋਈ ਰਿਸ਼ਤਾ ਨਹੀਂ ਰਿਹਾ। ਪਾਕਿਸਤਾਨ ਹਮੇਸ਼ਾ ਤੋਂ ਸਾਡਾ ਦੁਸ਼ਮਣ ਰਿਹਾ ਹੈ। ਜੇਕਰ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਮੈਨੂੰ ਇਜਾਜ਼ਤ ਦੇਣ ਤਾਂ ਮੈਂ ਪਾਕਿਸਤਾਨ ਜਾ ਕੇ ਲੜਨ ਨੂੰ ਤਿਆਰ ਹਾਂ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਆਤਮਘਾਤੀ ਬੰਬ ਦੇਣ, ਜਿਸ ਨੂੰ ਉਹ ਆਪਣੇ ਸਰੀਰ 'ਤੇ ਬੰਨ੍ਹ ਕੇ ਪਾਕਿਸਤਾਨ ਜਾ ਕੇ ਉਨ੍ਹਾਂ 'ਤੇ ਹਮਲਾ ਕਰਨਗੇ। ਅਹਿਮਦ ਨੇ ਪਹਿਲਗਾਮ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿਚ ਸਾਰੇ ਭਾਰਤੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਟਿਊਸ਼ਨ ਟੀਚਰ ਦਾ 'ਸਟੂਡੈਂਟ' 'ਤੇ ਆਇਆ ਦਿਲ, ਘਰੋਂ ਲੈ ਕੇ ਹੋ ਗਈ ਫ਼ਰਾਰ, ਫੜੀ ਗਈ ਤਾਂ ਕਿਹਾ- 'ਮੈਂ ਤਾਂ ਇਹਦੇ...'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Pahalgam attack
  • Minister Zameer Ahmed
  • statement
  • Pakistan
  • war
  • suicide bomb
  • ਪਹਿਲਗਾਮ ਹਮਲਾ
  • ਮੰਤਰੀ ਜ਼ਮੀਰ ਅਹਿਮਦ
  • ਬਿਆਨ
  • ਪਾਕਸਿਤਾਨ
  • ਜੰਗ
  • ਆਤਮਘਾਤੀ ਬੰਬ

'ਠੁਕਰਾ ਕੇ ਮੇਰਾ ਪਿਆਰ, ਮੇਰਾ ਇੰਤਕਾਮ ਦੇਖੇਗੀ'... ਪ੍ਰੇਮਿਕਾ ਨੇ ਦਿੱਤਾ ਧੋਖਾ ਤਾਂ ਮੁੰਡੇ ਨੇ ਕ੍ਰੈਕ ਕਰ ਲਿਆ UPSC

NEXT STORY

Stories You May Like

  • pm modi visit pakistan
    ਪ੍ਰਧਾਨ ਮੰਤਰੀ ਮੋਦੀ ਜਾਣਗੇ ਪਾਕਿਸਤਾਨ ! ਸੱਦਾ ਦੇਣ ਦੀ ਤਿਆਰੀ 'ਚ ਸ਼ਾਹਬਾਜ਼ ਸ਼ਰੀਫ
  • rajnath singh kargil vijay diwas pakistan pok operation sindoor
    'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ
  • religious scholar killed
    ਪਾਕਿਸਤਾਨ : ਬੰਬ ਧਮਾਕੇ 'ਚ ਧਾਰਮਿਕ ਆਗੂ ਦੀ ਮੌਤ
  • famous actor compares pm modi to god
    'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM ਮੋਦੀ ਦੀ ਤੁਲਨਾ
  • pm modi mann ki baat youth power
    ''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼
  • security post
    ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24 ਜ਼ਖਮੀ
  • big stir in pakistani politics
    ਪਾਕਿਸਤਾਨ ਦੀ ਰਾਜਨੀਤੀ 'ਚ ਵੱਡੀ ਹਲਚਲ, ਨਵਾਜ਼ ਸ਼ਰੀਫ਼ ਨੇ PoK ਦਾ ਪ੍ਰਧਾਨ ਮੰਤਰੀ ਬਣਨ ਦੀ ਪ੍ਰਗਟਾਈ ਇੱਛਾ
  • pakistan ends losing streak on foreign soil by defeating west indies
    ਪਾਕਿਸਤਾਨ ਨੇ ਵੈਸਟਇੰਡੀਜ਼ ਨੂੰ ਹਰਾ ਕੇ ਵਿਦੇਸ਼ੀ ਸਰਜ਼ਮੀਂ 'ਤੇ ਹਾਰ ਦਾ ਸਿਲਸਿਲਾ ਕੀਤਾ ਖਤਮ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • no work  no pay should be implemented in parliament
      ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
    • online booking of liquor has started
      ਪਿਆਕੜਾਂ ਦੀਆਂ ਲੱਗ ਗਈਆਂ ਮੌਜਾਂ! ਸ਼ਰਾਬ ਦੀ ਆਨਲਾਈਨ ਬੁਕਿੰਗ ਹੋਈ ਸ਼ੁਰੂ, ਘਰ...
    • punjab thief who committed thefts in mumbai arrested
      ਮੁੰਬਈ 'ਚ ਚੋਰੀਆਂ ਕਰਨ ਵਾਲਾ ਪੰਜਾਬ ਦਾ ਚੋਰ ਸੂਰਤ 'ਚ ਕਾਬੂ, 45.26 ਲੱਖ ਰੁਪਏ...
    • pm modi posts new video on social media
      PM ਮੋਦੀ ਨੇ ਸੋਸ਼ਲ ਮੀਡੀਆ 'ਤੇ ਪਾਈ ਨਵੀਂ ਵੀਡੀਓ, ਦੇਸ਼ ਵਾਸੀਆਂ ਨੂੰ ਕੀਤੀ...
    • mp seth had given 35 000 in 1917 to british
      ‘ਅੰਗਰੇਜ਼ੋ ਉਧਾਰ ਤਾਂ ਵਾਪਸ ਕਰੋ!’... 1917 'ਚ ਦਿੱਤਾ ਸੀ 35,000 ਦਾ ਕਰਜ਼ਾ, UK...
    • passenger arrested for trying to open emergency door of flight
      ਮਲੇਸ਼ੀਆ ਤੋਂ ਕੋਚੀ ਆ ਰਹੀ ਫਲਾਈਟ ਦਾ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼,...
    • india successfully tests   agni 4   ballistic missile
      ਭਾਰਤ ਨੇ ‘ਅਗਨੀ-4’ ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
    • netanyahu calls pm modi developments in west asia discussed
      ਨੇਤਨਯਾਹੂ ਨੇ PM ਮੋਦੀ ਨੂੰ ਕੀਤਾ ਫੋਨ, ਪੱਛਮੀ ਏਸ਼ੀਆ 'ਚ ਵਿਕਾਸ ਬਾਰੇ ਕੀਤੀ ਚਰਚਾ
    • rp singh condemns speaker kultar singh sandhwan  s statement
      ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਬਿਆਨ ਦੀ ਆਰਪੀ ਸਿੰਘ ਨੇ ਕੀਤੀ ਨਿੰਦਾ
    • mohan bhagwat on gen z
      ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ ਹੈ Gen-Z: ਮੋਹਨ ਭਾਗਵਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +