Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    9:41:01 PM

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

  • punjab congress main face assembly elections

    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ,...

  • bhakra canal young people are drowning

    ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ...

  • a massive fire broke out in the tent city of sri anandpur sahib

    ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਹਿਲਗਾਮ ਹਮਲੇ ਦੇ ਮਾਮਲੇ 'ਚ NIA ਨੂੰ ਵੱਡੀ ਸਫ਼ਲਤਾ, 2 ਨੂੰ ਕੀਤਾ ਗ੍ਰਿਫ਼ਤਾਰ

NATIONAL News Punjabi(ਦੇਸ਼)

ਪਹਿਲਗਾਮ ਹਮਲੇ ਦੇ ਮਾਮਲੇ 'ਚ NIA ਨੂੰ ਵੱਡੀ ਸਫ਼ਲਤਾ, 2 ਨੂੰ ਕੀਤਾ ਗ੍ਰਿਫ਼ਤਾਰ

  • Edited By Cherry,
  • Updated: 22 Jun, 2025 12:22 PM
National
pahalgam incident nia arrests two for sheltering terrorists
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ (ਏਜੰਸੀ)- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪਹਿਲਗਾਮ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ। ਸੰਘੀ ਏਜੰਸੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: Instagram 'ਤੇ ਵਾਇਰਲ ਹੋਣ ਲਈ ਇਸ ਸਮੇਂ ਵੀਡੀਓਜ਼ ਕਰੋ ਪੋਸਟ, ਕੁਝ ਦਿਨਾਂ 'ਚ ਹੀ ਹੋ ਜਾਓਗੇ Famous

ਐੱਨ.ਆਈ.ਏ. ਅਨੁਸਾਰ, ਬਟਕੋਟ ਦੇ ਪਰਵੇਜ਼ ਅਹਿਮਦ ਜੋਥਰ ਅਤੇ ​​ਪਹਿਲਗਾਮ ਦੇ ਹਿੱਲ ਪਾਰਕ ਦੇ ਬਸ਼ੀਰ ਅਹਿਮਦ ਜੋਥਰ ਨੇ ਹਮਲੇ ਵਿੱਚ ਸ਼ਾਮਲ 3 ਹਥਿਆਰਬੰਦ ਅੱਤਵਾਦੀਆਂ ਦੀ ਪਛਾਣ ਦਾ ਖੁਲਾਸਾ ਕੀਤਾ ਹੈ। ਐੱਨ.ਆਈ.ਏ. ਨੇ ਕਿਹਾ ਕਿ ਉਨ੍ਹਾਂ ਨੇ ਇਹ ਵੀ ਪੁਸ਼ਟੀ ਕੀਤੀ ਹੈ ਕਿ ਹਮਲਾਵਰ ਪਾਬੰਦੀਸ਼ੁਦਾ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਨਾਲ ਜੁੜੇ ਪਾਕਿਸਤਾਨੀ ਨਾਗਰਿਕ ਹਨ।

ਇਹ ਵੀ ਪੜ੍ਹੋ: ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ ਗਈਆਂ...

ਐੱਨ.ਆਈ.ਏ. ਨੇ ਕਿਹਾ, "ਪਰਵੇਜ਼ ਅਤੇ ਬਸ਼ੀਰ ਨੇ ਹਮਲੇ ਤੋਂ ਪਹਿਲਾਂ ਹਿੱਲ ਪਾਰਕ ਵਿੱਚ ਇੱਕ ਝੌਂਪੜੀ ਵਿੱਚ 3 ਹਥਿਆਰਬੰਦ ਅੱਤਵਾਦੀਆਂ ਨੂੰ ਪਨਾਹ ਦਿੱਤੀ ਸੀ।" ਏਜੰਸੀ ਦੇ ਅਨੁਸਾਰ, ਦੋਵਾਂ ਵਿਅਕਤੀਆਂ ਨੇ ਅੱਤਵਾਦੀਆਂ ਨੂੰ ਭੋਜਨ, ਪਨਾਹ ਅਤੇ ਉਨ੍ਹਾਂ ਨੂੰ ਲਿਜਾਣ ਵਿਚ ਮਦਦ ਕੀਤੀ ਸੀ। ਇਨ੍ਹਾਂ ਅੱਤਵਾਦੀਆਂ ਨੇ 22 ਅਪ੍ਰੈਲ ਨੂੰ ਸੈਲਾਨੀਆਂ ਨੂੰ ਉਨ੍ਹਾਂ ਦਾ ਧਰਮ ਪੁੱਛਣ ਤੋਂ ਬਾਅਦ ਮਾਰ ਦਿੱਤਾ ਸੀ ਐੱਨ.ਆਈ.ਏ. ਨੇ ਦੋਵਾਂ ਨੂੰ ਗੈਰ-ਕਾਨੂੰਨੀ ਗਤੀਵਿਧੀ (ਰੋਕਥਾਮ) ਐਕਟ, 1967 ਦੀ ਧਾਰਾ 19 ਤਹਿਤ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਵਿਆਹ ਦੇ 15 ਸਾਲ ਬਾਅਦ ਪਤੀ ਤੋਂ ਵੱਖ ਹੋਈ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਫੇਮ ਲਤਾ ਸਭਰਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Pahalgam incident
  • NIA
  • arrests
  • sheltering terrorists

ਵਿਸ਼ਾਖਾਪਟਨਮ ’ਚ ਬਣਿਆ ਵਿਸ਼ਵ ਰਿਕਾਰਡ, PM ਮੋਦੀ ਨਾਲ 3 ਲੱਖ 3 ਹਜ਼ਾਰ ਲੋਕਾਂ ਨੇ ਕੀਤਾ Yoga

NEXT STORY

Stories You May Like

  • hafiz saeed  pakistan  pahalgam attack  nia  supplementary chargesheet
    ਹਾਫਿਜ਼ ਸਈਦ ਨੇ ਪਾਕਿਸਤਾਨ ਤੋਂ ਰਚੀ ਸੀ ਪਹਿਲਗਾਮ ਹਮਲੇ ਦੀ ਸਾਜਿਸ਼, NIA ਨੇ ਸਪਲੀਮੈਂਟ੍ਰੀ ਚਾਰਜਸ਼ੀਟ ਕੀਤੀ ਦਾਖ਼ਲ
  • two people arrested with heroin
    ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • 2 storey building collapses in chandigarh 2 people killed
    ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
  • ex minister arrested
    CM ਵਿਜੇ ਖ਼ਿਲਾਫ਼ ਮਾਣਹਾਨੀ ਮਾਮਲੇ 'ਚ ਵੱਡੀ ਕਾਰਵਾਈ ! ਪੁਲਸ ਨੇ ਸਾਬਕਾ ਮੰਤਰੀ ਨੂੰ ਕੀਤਾ ਗ੍ਰਿਫ਼ਤਾਰ
  • nia  srinagar violence  separatist leaders  chargesheet
    NIA ਨੇ 1996 ਦੀ ਸ਼੍ਰੀਨਗਰ ਹਿੰਸਾ 'ਚ 6 ਵੱਖਵਾਦੀ ਆਗੂਆਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ
  • 2 car occupants arrested with 15 boxes of illicit liquor
    15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ
  • nia arrest spain
    ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ ਗ੍ਰਿਫ਼ਤਾਰ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 14 brothers  marriage  video viral  social media
      14 ਸਕੇ ਭਰਾਵਾਂ ਦਾ ਇਕੋ ਮੰਡਪ 'ਚ ਹੋਇਆ ਵਿਆਹ ! ਪੂਰੀ ਖ਼ਬਰ ਜਾਣ ਤੁਹਾਡੇ ਵੀ ਉੱਡ...
    • interstate gang busted
      ਅੰਤਰ-ਰਾਜੀ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ! ਪੰਜਾਬ ਤੋਂ ਓਡੀਸ਼ਾ ਤੱਕ ਜੁੜੇ ਤਾਰ
    • maharashtra  devendra fadnavis  chief minister  history
      CM ਫੜਨਵੀਸ ਨੇ ਰਚਿਆ ਇਤਿਹਾਸ ! ਬਣੇ ਮਹਾਰਾਸ਼ਟਰ ਦੇ ਤੀਜੇ ਸਭ ਤੋਂ ਲੰਬੇ ਸਮੇਂ ਤੱਕ...
    • big change is going to happen in lpg market traders will get relief
      LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ,...
    • india left china behind more than 31 000 new millionaires
      ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ...
    • former mp  father  passed away  mumbai  haryana
      ਸਾਬਕਾ ਸੰਸਦ ਮੈਂਬਰ ਦੇ ਪਿਤਾ ਦਾ ਮੁੰਬਈ 'ਚ ਦਿਹਾਂਤ, CM ਸੈਣੀ ਨੇ ਜਤਾਇਆ ਦੁੱਖ
    • private airline  employee  heroin  police  arrested
      ਪ੍ਰਾਈਵੇਟ ਏਅਰਲਾਈਨ ਦੇ ਕਰਮਚਾਰੀ ਕੋਲੋਂ ਮਿਲੀ ਹੈਰੋਇਨ ! ਪੁਲਸ ਨੇ ਕੀਤਾ ਗ੍ਰਿਫ਼ਤਾਰ
    • narendra modi  haryana  nayab singh saini  cleanliness campaign
      PM ਮੋਦੀ ਦੇ ਦੌਰੇ ਤੋਂ ਪਹਿਲਾਂ ਹਰਿਆਣਾ ਦੇ CM ਸੈਣੀ ਨੇ ਰਾਜ ਵਿਆਪੀ ਸਵੱਛਤਾ...
    • ram temple chhattisgarh assembly adjournment
      ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ 'ਤੇ ਛੱਤੀਸਗੜ੍ਹ ਵਿਧਾਨ ਸਭਾ 'ਚ ਹੰਗਾਮਾ,...
    • idbi bank  recruitment  job
      IDBI 'ਚ ਨਿਕਲੀ ਭਰਤੀ ! 2 ਲੱਖ ਤੱਕ ਮਿਲੇਗੀ ਤਨਖ਼ਾਹ, ਇੰਝ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +