Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    8:38:24 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਪਾਕਿ ਦੇ ਰੇਲ ਮੰਤਰੀ ਨੇ ਕਿਹਾ, 'ਨਵਾਜ਼ ਸ਼ਰੀਫ ਹਨ ਭਾਰਤ ਦੇ ਏਜੰਟ, ਮੋਦੀ ਨਾਲ ਕਰਦੇ ਫੋਨ 'ਤੇ ਗੱਲਬਾਤ'

NATIONAL News Punjabi(ਦੇਸ਼)

ਪਾਕਿ ਦੇ ਰੇਲ ਮੰਤਰੀ ਨੇ ਕਿਹਾ, 'ਨਵਾਜ਼ ਸ਼ਰੀਫ ਹਨ ਭਾਰਤ ਦੇ ਏਜੰਟ, ਮੋਦੀ ਨਾਲ ਕਰਦੇ ਫੋਨ 'ਤੇ ਗੱਲਬਾਤ'

  • Updated: 29 Sep, 2020 02:22 AM
Jalandhar
pak railway minister says nawaz sharif is india s agent talking to modi on phone
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ - ਪਾਕਿਸਤਾਨੀ ਫੌਜ ਪ੍ਰਮੁੱਖ ਜਨਰਲ ਕਮਰ ਜਾਵੇਦ ਬਾਜਵਾ ਦੀ ਨਿੰਦਾ ਕਰਨ ਤੋਂ ਬਾਅਦ ਹੁਣ ਪਾਕਿਸਤਾਨ ਵਿਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਭਾਰਤ ਅਤੇ ਪੀ. ਐੱਮ. ਮੋਦੀ ਦਾ ਨਾਂ ਲੈ ਕੇ ਇਮਰਾਨ ਦੀ ਪਾਰਟੀ ਨੇ ਘੇਰਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਮਰਾਨ ਖਾਨ ਦੇ ਬੜਬੋਲੇ ਰੇਲ ਮੰਤਰੀ ਸ਼ੇਖ ਰਸ਼ੀਦ ਨੇ ਕਿਹਾ ਹੈ ਕਿ ਨਵਾਜ਼ ਸ਼ਰੀਫ ਭਾਰਤ ਦੇ ਏਜੰਟ ਹਨ ਅਤੇ ਨਰਿੰਦਰ ਮੋਦੀ ਨੂੰ ਦੇਸ਼ ਦੇ ਬਾਹਰ ਜਾ ਕੇ ਫੋਨ ਕਰਦੇ ਹਨ।

ਸ਼ੇਖ ਰਸ਼ੀਦ ਨੇ ਨਵਾਜ਼ ਸ਼ਰੀਫ 'ਤੇ ਇਹ ਦੋਸ਼ ਅਜਿਹੇ ਵੇਲੇ 'ਤੇ ਲਗਾਇਆ ਹੈ ਜਦ ਵਿਰੋਧੀ ਦਲਾਂ ਨੇ ਪਾਕਿਸਤਾਨੀ ਫੌਜ ਪ੍ਰਮੁੱਖ ਦੇ ਨਾਲ ਮੁਲਾਕਾਤ ਦਾ ਮਾਮਲਾ ਗਰਮ ਹੁੰਦਾ ਜਾ ਰਿਹਾ ਹੈ। ਸ਼ੇਖ ਰਸ਼ੀਦ ਨੇ ਕਿਹਾ ਕਿ ਨਵਾਜ਼ ਸ਼ਰੀਫ ਦੇ ਫੌਜ ਵਿਰੋਧੀ ਭਾਸ਼ਣ ਕਾਰਨ ਉਸ ਦੀ ਭਾਰਤੀ ਮੀਡੀਆ ਵਿਚ ਜ਼ੋਰਦਾਰ ਕਵਰੇਜ਼ ਕੀਤੀ ਗਈ। ਉਥੇ, ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਕਿਹਾ ਹੈ ਕਿ ਨਵਾਜ਼ ਸ਼ਰੀਫ ਨੇ ਦੇਸ਼ ਦੀ ਫੌਜ ਦੀ ਨਿੰਦਾ ਕਰਕੇ ਭਾਰਤ ਦਾ ਪੱਖ ਲਿਆ ਹੈ।

ਨਵਾਜ਼ ਸ਼ਰੀਫ ਨੇ ਦੇਸ਼ ਨੂੰ ਵੰਡਣ ਦਾ ਕੀਤਾ ਯਤਨ
ਰਸ਼ੀਦ ਨੇ ਇਮਰਾਨ ਤੋਂ ਇਕ ਕਦਮ ਅੱਗੇ ਵਧਾਉਂਦੇ ਹੋਏ ਉਨਾਂ ਨੂੰ (ਨਵਾਜ਼) ਭਾਰਤ ਦਾ ਏਜੰਟ ਕਰਾਰ ਦੇ ਦਿੱਤਾ। ਰਸ਼ੀਦ ਨੇ ਕਿਹਾ ਕਿ ਨਵਾਜ਼ ਸ਼ਰੀਫ ਨੇ ਦੇਸ਼ ਨੂੰ ਵੰਡਣ ਦਾ ਯਤਨ ਕੀਤਾ ਹੈ। ਉਨਾਂ ਆਖਿਆ ਕਿ ਦੇਸ਼ ਦੇ ਬਾਹਰ ਜਾ ਕੇ ਨਵਾਜ਼ ਸ਼ਰੀਫ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਦੇ ਹਨ। ਉਨਾਂ ਨੂੰ ਇਸ ਦੀ ਪੂਰੀ ਜਾਣਕਾਰੀ ਦੇਸ਼ ਦੇ ਸਾਹਮਣੇ ਰੱਖਣੀ ਚਾਹੀਦੀ ਹੈ। ਰਸ਼ੀਦ ਨੇ ਆਖਿਆ ਕਿ ਨਵਾਜ਼ ਸ਼ਰੀਫ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨਾਂ ਨੇ ਓਸਾਮਾ ਬਿਨ ਲਾਦੇਨ ਨਾਲ ਕਿੰਨੀਆਂ ਮੁਲਾਕਾਤਾਂ ਕੀਤੀਆਂ ਅਤੇ ਉਨਾਂ ਨੂੰ ਕਤਰ ਤੋਂ ਕਿੰਨਾ ਦਾਨ ਮਿਲਿਆ ਸੀ।

ਦੱਸ ਦਈਏ ਕਿ ਪਿਛਲੇ ਸਾਲ ਸ਼ੇਖ ਰਸ਼ੀਦ ਪੀ. ਐੱਮ. ਮੋਦੀ ਦਾ ਨਾਂ ਲੈਂਦੇ ਹੀ ਬਿਜਲੀ ਦੇ ਜ਼ੋਰਦਾਰ ਝਟਕੇ ਦਾ ਸ਼ਿਕਾਰ ਹੋ ਗਏ ਸਨ। ਬਿਜਲੀ ਝਟਕਾ ਲੱਗਦੇ ਹੀ ਸ਼ੇਖ ਰਸ਼ੀਦ ਡਰ ਗਏ ਅਤੇ ਆਪਣਾ ਭਾਸ਼ਣ ਰੋਕ ਦਿੱਤਾ। ਬਾਅਦ ਵਿਚ ਉਨਾਂ ਨੇ ਸਥਿਤੀ ਨੂੰ ਸੰਭਾਲਦੇ ਹੋਏ ਆਖਿਆ ਕਿ ਨਰਿੰਦਰ ਮੋਦੀ ਉਨਾਂ ਦੇ ਜਲਸੇ ਨੂੰ ਨਾਕਾਮ ਨਹੀਂ ਕਰ ਸਕਦੇ ਹਨ। ਰਸ਼ੀਦ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਕਸ਼ਮੀਰ ਵਿਚ ਆਪਣੀ ਸਭ ਤੋਂ ਵੱਡੀ ਗਲਤੀ ਕੀਤੀ। ਭਾਰਤ ਨੇ 2 ਵੱਡੀਆਂ ਗਲਤੀਆਂ ਕੀਤੀਆਂ ਹਨ। ਪਹਿਲਾਂ 5 ਪ੍ਰਮਾਣੂ ਧਮਾਕੇ ਕੀਤੇ ਅਤੇ ਅਸੀਂ ਉਸ ਦੇ ਜਵਾਬ ਵਿਚ 6 ਧਮਾਕੇ ਕਰ ਦਿੱਤੇ। ਕਸ਼ਮੀਰ ਵਿਚ ਭਾਰਤ ਨੇ ਦੂਜੀ ਸਭ ਤੋਂ ਵੱਡੀ ਗਲਤੀ ਕੀਤੀ ਹੈ। ਰਸ਼ੀਦ ਭਾਸ਼ਣ ਦੇ ਰਹੇ ਸਨ ਕਿ ਉਸ ਸਮੇਂ ਉਨਾਂ ਨੂੰ ਕਰੰਟ ਲੱਗ ਗਿਆ। ਉਹ ਕਰੰਟ ਲੱਗਣ ਨਾਲ ਡਰ ਗਏ ਪਰ ਬਾਅਦ ਵਿਚ ਕਿਸੇ ਤਰ੍ਹਾਂ ਖੁਦ ਨੂੰ ਸੰਭਾਲਿਆ। ਉਨਾਂ ਕਿਹਾ ਕਿ ਬਹੁਤ ਜ਼ੋਰਦਾਰ ਕਰੰਟ ਲੱਗਾ।

  • Nawaz Sharif
  • Pak railway minister
  • ਪਾਕਿ ਦੇ ਰੇਲ ਮੰਤਰੀ
  • ਨਵਾਜ਼ ਸ਼ਰੀਫ

ਨਮਾਮੀ ਗੰਗੇ ਮਿਸ਼ਨ ਦੇ ਤਹਿਤ ਕੱਲ 6 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ PM ਮੋਦੀ

NEXT STORY

Stories You May Like

  • india  border areas  rail plan  45 thousand crores
    ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ ਹੋਵੇਗੀ ਕਨੈਕਟੀਵਿਟੀ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • some indian security personnel trapping pakistani women
    ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ ਸੁਰੱਖਿਆ ਮੁਲਾਜ਼ਮ!
  • government should engage with india  tamim iqbal
    ਸਰਕਾਰ ਭਾਰਤ ਸਰਕਾਰ ਨਾਲ ਗੱਲਬਾਤ ਕਰੇ : ਤਮੀਮ ਇਕਬਾਲ
  • hezbollah warning
    ਹਿਜ਼ਬੁੱਲਾ ਨੇ ਇਜ਼ਰਾਈਲ ਨਾਲ ਗੱਲਬਾਤ ਦੇ ਸਮਰਥਕਾਂ ਨੂੰ ਦਿੱਤੀ ਚੇਤਾਵਨੀ
  • pak foreign minister s grandson arrested case of foreign women
    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ ਦੇ ਮਾਮਲੇ 'ਚ ਪਾਕਿ ਵਿਦੇਸ਼ ਮੰਤਰੀ ਦਾ ਪੋਤਾ ਗ੍ਰਿਫ਼ਤਾਰ
  • protesting group denies allegations of india  s interference  in pakistan kashmir
    ਪ੍ਰਦਰਸ਼ਨਕਾਰੀ ਸਮੂਹ ਨੇ ਭਾਰਤ ਦੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਨੂੰ ਨਕਾਰਿਆ; ਪਾਕਿ ਕਸ਼ਮੀਰ 'ਚ ਸੰਘਰਸ਼ ਜਾਰੀ ਰੱਖਣ ਦਾ...
  • narendra modi  india  wrong map  lovlina borgohain  glasgow
    PM ਮੋਦੀ ਨੇ ਗਲਾਸਗੋ 'ਚ ਭਾਰਤ ਦੇ ਗਲਤ ਨਕਸ਼ੇ 'ਤੇ ਇਤਰਾਜ਼ ਜਤਾਉਣ ਲਈ ਲਵਲੀਨਾ ਦੀ ਕੀਤੀ ਪ੍ਰਸ਼ੰਸਾ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ban on analogue cheese cream and ghee
      ਐਨਾਲਾਗ ਪਨੀਰ, ਕਰੀਮ ਤੇ ਘਿਓ 'ਤੇ ਲੱਗ ਗਿਆ ਬੈਨ !  ਮਿਲਾਵਟਖੋਰਾਂ ਖਿਲਾਫ ਯੋਗੀ...
    • heavy rain imd punjab weather
      15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...
    • deep gorge  suv  5 passengers  fell
      ਕਿਸ਼ਤਵਾੜ 'ਚ ਭਿਆਨਕ ਹਾਦਸਾ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ SUV, 5...
    • trisha krishnan attends flag hoisting ceremony by tamil nadu cm
      ਤ੍ਰਿਸ਼ਾ ਕ੍ਰਿਸ਼ਨਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨਾਲ ਸੁਤੰਤਰਤਾ ਦਿਵਸ...
    • have a startup idea pm modi announces 1 lakh crore innovation fund
      ਕੀ ਤੁਹਾਡੇ ਕੋਲ ਹੈ ਕੋਈ Startup Idea? PM ਮੋਦੀ ਨੇ ਭਾਰਤ ਦੇ ਨੌਜਵਾਨਾਂ ਲਈ...
    • big incident on national highway
      ITBP ਦੇ DIG ਪਰਮਿੰਦਰ ਸਿੰਘ ਦੀ ਦਰਦਨਾਕ ਮੌਤ ! 15 ਅਗਸਤ ਵਾਲੇ ਦਿਨ ਭਿਆਨਕ ਹਾਦਸੇ...
    • chief minister sukhu hoists the tricolor in badsar hamirpur
      ਆਜ਼ਾਦੀ ਦਿਵਸ 2026: ਮੁੱਖ ਮੰਤਰੀ ਸੁੱਖੂ ਨੇ ਹਮੀਰਪੁਰ ਦੇ ਬਡਸਰ 'ਚ ਲਹਿਰਾਇਆ...
    • independence day  stage  unconscious  goa dgp
      ਆਜ਼ਾਦੀ ਦਿਹਾੜੇ ਮੌਕੇ ਸਟੇਜ ਕੋਲ ਬੇਹੋਸ਼ ਹੋ ਕੇ ਡਿੱਗੇ ਗੋਆ ਦੇ DGP, ਮਚੀ...
    • newborn baby gold ring cm vijay
      ਨਵਜੰਮੇ ਬੱਚਿਆਂ ਨੂੰ ਇਸ ਦਿਨ ਮਿਲੇਗੀ ਸੋਨੇ ਦੀ ਮੁੰਦਰੀ, CM ਵਿਜੇ ਨੇ ਕਰ 'ਤਾ...
    • cji on student protests
      'ਵਿਦਿਆਰਥੀ ਚਾਹੇ ਗਲਤ ਹੋਣ, ਫਿਰ ਵੀ ਉਨ੍ਹਾਂ ਨੂੰ ਵਿਰੋਧ ਦਾ ਪੂਰਾ ਹੱਕ' ; CJI
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +