Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    12:29:31 PM

  • amritsar rural police bust isi terror

    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3...

  • sad appoints kanchanpreet kaur as tarn taran constituency in charge

    ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ...

  • after strait of hormuz bab al mandeb closed

    ਹੋਰ ਭਿਆਨਕ ਹੋਵੇਗਾ ਤੇਲ-ਗੈਸ ਦਾ ਸੰਕਟ ! ਹੋਰਮੁਜ਼...

  • cold weather returns to punjab

    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਾਕਿ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਪੀ.ਐੱਮ. ਮੋਦੀ ਨੇ ਇਮਰਾਨ ਨੂੰ ਦਿੱਤਾ ਗੱਲਬਾਤ ਦਾ ਸੱਦਾ

NATIONAL News Punjabi(ਦੇਸ਼)

ਪਾਕਿ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਪੀ.ਐੱਮ. ਮੋਦੀ ਨੇ ਇਮਰਾਨ ਨੂੰ ਦਿੱਤਾ ਗੱਲਬਾਤ ਦਾ ਸੱਦਾ

  • Updated: 20 Aug, 2018 04:56 PM
National
pakistan  foreign minister
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਕੈਬਨਿਟ ਦੇ ਮੰਤਰੀਆਂ ਦੀ ਚੋਣ ਕਰ ਲਈ ਹੈ। ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵਿਦੇਸ਼ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਹੈ। ਸੋਮਵਾਰ ਨੂੰ ਸਹੁੰ ਚੁੱਕਣ ਮਗਰੋਂ ਕੁਰੈਸ਼ੀ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਮਰਾਨ ਖਾਨ ਨੂੰ ਚਿੱਠੀ ਲਿਖ ਕੇ ਗੱਲਬਾਤ ਦਾ ਸੱਦਾ ਦਿੱਤਾ ਹੈ। ਭਾਰਤ ਸਰਕਾਰ ਨੇ ਕੁਰੈਸ਼ੀ ਦੇ ਇਸ ਦਾਅਵੇ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ। 

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਚਿੱਠੀ ਵਿਚ ਇਮਰਾਨ ਖਾਨ ਨੂੰ ਨਵੀਂ ਜ਼ਿੰਮੇਵਾਰੀ ਨੂੰ ਸਕਾਰਾਤਮਕ ਦਿਸ਼ਾ ਵਿਚ ਅੱਗੇ ਵਧਾਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ ਹੈ। ਇਸ ਵਿਚ ਰਸਮੀ ਤੌਰ 'ਤੇ ਦੋਹਾਂ ਦੇਸ਼ਾਂ ਦੇ ਸੰਬੰਧਾਂ ਨੂੰ ਲੈ ਕੇ ਗੱਲਬਾਤ ਲਈ ਸੱਦਾ ਦੇਣ ਵਾਲਾ ਕੋਈ ਪ੍ਰਸਤਾਵ ਨਹੀਂ ਦਿੱਤਾ ਗਿਆ ਹੈ। ਮਹਿਮੂਦ ਕੁਰੈਸ਼ੀ ਨੇ ਇਕ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਪਾਕਿਸਤਾਨ ਕੋਲ ਪਰਮਾਣੂ ਤਾਕਤ ਹੈ ਅਤੇ ਕੋਈ ਦੇਸ਼ ਸਾਡੇ ਵਿਰੁੱਧ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕਰ ਸਕਦਾ। ਕੁਰੈਸ਼ੀ ਨੇ ਕਿਹਾ ਕਿ ਅਸੀਂ ਕਿਸੇ ਦੇਸ਼ ਦੇ ਗੁਆਂਢੀ ਨਹੀਂ ਸਗੋਂ ਪਰਮਾਣੂ ਤਾਕਤ ਰੱਖਣ ਵਾਲਿਆਂ ਵਿਚੋਂ ਇਕ ਹਾਂ। ਇਸ ਦੇ ਇਲਾਵਾ ਕੁਰੈਸ਼ੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਪੈਂਡਿੰਗ ਮੁੱਦਿਆਂ ਨੂੰ ਹੱਲ ਕਰਨ ਲਈ ਗੱਲਬਾਤ ਤੋਂ ਇਲਾਵਾ ਦੂਜਾ ਵਿਕਲਪ ਨਹੀਂ ਹੈ। 

ਇੱਥੇ ਦੱਸ ਦਈਏ ਕਿ ਪੀ.ਐੱਮ. ਮੋਦੀ ਨੇ ਆਪਣੇ ਹਮਰੁਤਬਾ ਨੂੰ ਵਧਾਈ ਦਿੰਦੇ ਹੋਏ ਚਿੱਠੀ ਵਿਚ ਲਿਖਿਆ ਸੀ ਕਿ ਤੁਹਾਨੂੰ ਮਿਲਿਆ ਜਨਮਤ ਇਸ ਗੱਲ ਦਾ ਪ੍ਰਤੀਕ ਹੈ ਕਿ ਜਨਤਾ ਨੂੰ ਤੁਹਾਡੀ ਲੀਡਰਸ਼ਿਪ ਵਿਚ ਵਿਸ਼ਵਾਸ ਹੈ। ਭਾਰਤ ਇਕ ਗੁਆਂਢੀ ਦੇ ਰੂਪ ਵਿਚ ਸ਼ੁਰੂ ਤੋਂ ਹੀ ਚੰਗੇ ਸੰਬੰਧਾਂ ਲਈ ਵਚਨਬੱਧ ਹੈ। ਚਿੱਠੀ ਵਿਚ ਮੋਦੀ ਨੇ ਇਮਰਾਨ ਖਾਨ ਨੂੰ ਖੇਤਰ ਵਿਚ ਸ਼ਾਂਤੀ ਸਥਾਪਿਤ ਕਰਨ ਦੀ ਗੱਲ ਕਹੀ ਹੈ।

  • ਪਾਕਿ
  • ਵਿਦੇਸ਼ ਮੰਤਰੀ
  • ਦਾਅਵਾ
  • Pakistan
  • Foreign Minister
  • Claims

ਕੇਂਦਰੀ ਮੰਤਰੀ ਨੱਕਵੀ ਦੀ ਭੈਣ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ, ਦੋਸ਼ੀ ਗ੍ਰਿਫਤਾਰ

NEXT STORY

Stories You May Like

  • s jaishankar on iran war in rajya sabha
    ਸੰਸਦ 'ਚ ਗੂੰਜਿਆ ਇਰਾਨ ਜੰਗ ਦਾ ਮੁੱਦਾ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ
  • pm modi talks with netanyahu amid tensions in west asia
    ਪੱਛਮੀ ਏਸ਼ੀਆ 'ਚ ਤਣਾਅ ਵਿਚਾਲੇ PM ਮੋਦੀ ਦੀ ਨੇਤਨਯਾਹੂ ਨਾਲ ਗੱਲਬਾਤ, ਨਾਗਰਿਕਾਂ ਦੀ ਸੁਰੱਖਿਆ 'ਤੇ ਦਿੱਤਾ ਜ਼ੋਰ
  • victim of a robbery gurdaspur bandh
    ਕਰੋੜਾਂ ਦੀ ਡਕੈਤੀ ਦੇ ਮਾਮਲੇ ’ਚ ਪੀੜਤ ਸਰਾਫ ਨੇ ਦਿੱਤਾ ਗੁਰਦਾਸਪੁਰ ਬੰਦ ਦਾ ਸੱਦਾ
  • pm modi talks with iranian president
    PM ਮੋਦੀ ਨੇ ਈਰਾਨੀ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ; ਸ਼ਾਂਤੀ ਤੇ ਭਾਰਤੀਆਂ ਦੀ ਸੁਰੱਖਿਆ 'ਤੇ ਦਿੱਤਾ ਜ਼ੋਰ
  • s jaishankar  india  us  foreign minister
    ''ਹੁਣ ਨਹੀਂ ਰੁਕੇਗਾ ਭਾਰਤ..!'', ਅਮਰੀਕਾ ਬਾਰੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੇ'ਤਾ ਵੱਡਾ ਬਿਆਨ
  • us israeli control of iranian skies
    ਈਰਾਨ ਦੇ ਆਸਮਾਨ 'ਤੇ ਹੋਵੇਗਾ ਅਮਰੀਕਾ-ਇਜ਼ਰਾਈਲ ਦਾ ਕੰਟਰੋਲ, ਅਮਰੀਕੀ ਰੱਖਿਆ ਮੰਤਰੀ ਦਾ ਵੱਡਾ ਦਾਅਵਾ
  • narendra modi  west bengal  project  foundation stone
    PM ਮੋਦੀ ਨੇ ਪੱਛਮੀ ਬੰਗਾਲ ਨੂੰ ਦਿੱਤਾ 18,680 ਕਰੋੜ ਰੁਪਏ ਦਾ ਤੋਹਫ਼ਾ; ਕਈ ਵੱਡੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
  • us wants to divide iran claims iranian mea
    'ਅਮਰੀਕਾ ਦੀ ਨਜ਼ਰ ਸਾਡੇ ਤੇਲ 'ਤੇ, ਦੇਸ਼ ਨੂੰ ਵੰਡਣ ਦੀ ਕੋਸ਼ਿਸ਼', ਈਰਾਨੀ ਅਧਿਕਾਰੀ ਬਗ਼ਾਈ ਦਾ ਦਾਅਵਾ
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
Trending
Ek Nazar
this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • idbi bank recruitment job
      IDBI 'ਚ ਨਿਕਲੀਆਂ ਭਰਤੀਆਂ ! ਬੈਂਕਾਂ 'ਚ ਕੰਮ ਕਰਨ ਦੇ ਚਾਹਵਾਨ ਛੇਤੀ ਕਰੋ ਅਪਲਾਈ
    • commercial lpg sales started in 29 states
      29 ਰਾਜਾਂ 'ਚ ਸ਼ੁਰੂ ਹੋਈ ਕਮਰਸ਼ੀਅਲ LPG ਦੀ ਵਿਕਰੀ, ਇਨ੍ਹਾਂ ਤਰੀਕਿਆਂ ਨਾਲ ਕਰੋ...
    • now these people will not get gas cylinders
      ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ! ਕੇਂਦਰ ਸਰਕਾਰ ਦਾ ਵੱਡਾ ਫੈਸਲਾ
    • zodiac signs
      ਪਾਪਮੋਚਨੀ ਇਕਾਦਸ਼ੀ ਤੋਂ ਸ਼ੁਰੂ ਹੋਣਗੇ ਇਨ੍ਹਾਂ 6 ਰਾਸ਼ੀਆਂ ਦੀ ਚੰਗੇ ਦਿਨ, ਹੋਵੇਗਾ...
    • ins taragiri will become the enemy s call
      ਦੁਸ਼ਮਣਾਂ ਦਾ ਕਾਲ ਬਣੇਗਾ ‘INS ਤਾਰਾਗਿਰੀ’, ਭਾਰਤੀ ਨੌਸੇਨਾ ਦੇ ਬੇੜੇ 'ਚ ਹੋਵੇਗਾ...
    • college bus hit by goods train in tamil nadu
      ਤਾਮਿਲਨਾਡੂ 'ਚ ਵੱਡਾ ਹਾਦਸਾ: ਮਾਲਗੱਡੀ ਦੀ ਲਪੇਟ 'ਚ ਆਈ ਕਾਲਜ ਬੱਸ, 25...
    • major accident averted at railway station
      ਰੇਲਵੇ ਸਟੇਸ਼ਨ 'ਤੇ ਵੱਡਾ ਹਾਦਸਾ ਟਲਿਆ! ਓਵਰਲੋਡਿੰਗ ਕਾਰਨ ਲਿਫਟ 'ਚ ਫਸੇ 18...
    • mp  mother of accused murdered in violence sparked by rape in shivpuri
      ਮੱਧ ਪ੍ਰਦੇਸ਼: ਆਂਗਣਵਾੜੀ ਸਹਾਇਕਾ ਨਾਲ ਜਬਰ-ਜ਼ਨਾਹ ਮਗਰੋਂ ਭੜਕੀ ਹਿੰਸਾ, ਮੁਲਜ਼ਮ...
    • the importance of being vk saxena
      ਵੀ. ਕੇ. ਸਕਸੈਨਾ ਹੋਣ ਦੀ ਅਹਿਮੀਅਤ
    • hiv positive youth injects his infected blood to his fiancée
      HIV ਪਾਜ਼ੇਟਿਵ ਨੌਜਵਾਨ ਦਾ ਖੌਫਨਾਕ ਕਾਰਾ, ਮੰਗੇਤਰ ਨੂੰ ਇੰਜੈਕਟ ਕੀਤਾ ਆਪਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +