ਜੰਮੂ- ਪਾਕਿਸਤਾਨ ਫੌਜੀਆਂ ਵਲੋਂ ਸ਼ੁੱਕਰਵਾਰ ਦੀ ਸਵੇਰ ਨੂੰ ਮੁੜ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਨੇ ਜੰਮੂ ਦੇ ਆਰ. ਐਸ. ਪੁਰਾ 'ਚ ਗੋਲੀਬਾਰੀ ਕੀਤੀ, ਜਿਸ ਕਾਰਨ ਇਕ ਨਾਗਰਿਕ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ। ਪਾਕਿਸਤਾਨੀ ਫੌਜੀਆਂ ਦੀ ਗੋਲੀਬਾਰੀ ਦਾ ਬੀ. ਐਸ. ਐਫ. ਦੇ ਜਵਾਨ ਵੀ ਜਵਾਬ ਦੇ ਰਹੇ ਹਨ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
ਰੱਖੜੀ 'ਤੇ ਇਸ ਵਾਰ ਭੈਣਾਂ ਨੂੰ ਮਿਲੇਗਾ ਅਨੋਖਾ ਤੋਹਫਾ
NEXT STORY