Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    3:57:04 PM

  • stock market closes in red  sensex falls 325 points  lose rs 2 lakh crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ:...

  • holiday declared on thursday

    ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ...

  • domestic gas cylinder consumers

    ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ...

  • imran khan met his sister and wife

    ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੇਮਿੰਗ ਐਪ ਰਾਹੀਂ ਭਾਰਤ ’ਚ ਜਾਲ ਵਿਛਾ ਰਹੇ ਪਾਕਿ ਗੈਂਗਸਟਰ, 3 ਨਾਬਾਲਗਾਂ ਦੀ ਗ੍ਰਿਫ਼ਤਾਰੀ ਨਾਲ ਖੁੱਲ੍ਹਿਆ ਰਾਜ਼

NATIONAL News Punjabi(ਦੇਸ਼)

ਗੇਮਿੰਗ ਐਪ ਰਾਹੀਂ ਭਾਰਤ ’ਚ ਜਾਲ ਵਿਛਾ ਰਹੇ ਪਾਕਿ ਗੈਂਗਸਟਰ, 3 ਨਾਬਾਲਗਾਂ ਦੀ ਗ੍ਰਿਫ਼ਤਾਰੀ ਨਾਲ ਖੁੱਲ੍ਹਿਆ ਰਾਜ਼

  • Edited By Inder Prajapati,
  • Updated: 10 Jun, 2026 02:54 AM
National
pakistani gangsters are spreading a net in india through gaming apps
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਰਾਜਧਾਨੀ ਦਿੱਲੀ ਵਿਚ ਨਾਬਾਲਗਾਂ ਦੇ ਅਪਰਾਧ ਦੀਆਂ ਵਧਦੀਆਂ ਘਟਨਾਵਾਂ ਦੇ ਵਿਚਕਾਰ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ਜਾਂਚ ਵਿਚ ਇਕ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪਾਕਿਸਤਾਨ ’ਚ ਬੈਠੇ ਗੈਂਗਸਟਰ ਆਨਲਾਈਨ ਗੇਮਿੰਗ ਐਪਸ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਭਾਰਤ ਵਿਚ ਆਪਣਾ ਨੈੱਟਵਰਕ ਤਿਆਰ ਕਰ ਰਹੇ ਹਨ।

ਨਾਬਾਲਗਾਂ ਅਤੇ ਨੌਜਵਾਨਾਂ ਨੂੰ ਪਹਿਲਾਂ ਦੋਸਤੀ ਦੇ ਜਾਲ ਵਿਚ ਫਸਾਇਆ ਜਾਂਦਾ ਹੈ ਅਤੇ ਫਿਰ ਉਨ੍ਹਾਂ ਨੂੰ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਕੀਤਾ ਜਾਂਦਾ ਹੈ। ਹਾਲ ਹੀ ਵਿਚ ਸਪੈਸ਼ਲ ਸੈੱਲ ਵੱਲੋਂ ਗ੍ਰਿਫਤਾਰ ਕੀਤੇ ਗਏ 3 ਨਾਬਾਲਗਾਂ ਤੋਂ ਪੁੱਛਗਿੱਛ ਦੌਰਾਨ ਇਹ ਜਾਣਕਾਰੀ ਸਾਹਮਣੇ ਆਈ। ਪੁਲਸ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕਈ ਪਿਸਤੌਲ ਬਰਾਮਦ ਕੀਤੇ ਸਨ। ਜਾਂਚ ਵਿਚ ਪਤਾ ਲੱਗਿਆ ਕਿ ਹਥਿਆਰਾਂ ਦੀ ਸਪਲਾਈ ਦੀ ਕੜੀ ਸਿੱਧੇ ਤੌਰ ’ਤੇ ਪਾਕਿਸਤਾਨ ਵਿਚ ਬੈਠੇ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਨਾਲ ਜੁੜੀ ਹੋਈ ਹੈ।

ਇੰਝ ਤਿਆਰ ਕੀਤਾ ਜਾਂਦਾ ਹੈ ਅਪਰਾਧ ਦਾ ਨੈੱਟਵਰਕ
ਜਾਂਚ ਏਜੰਸੀਆਂ ਅਨੁਸਾਰ ਗੈਂਗਸਟਰ ਨੌਜਵਾਨਾਂ ਅਤੇ ਨਾਬਾਲਗਾਂ ਨੂੰ ਨਿਸ਼ਾਨਾ ਬਣਾਉਣ ਲਈ ਪਹਿਲਾਂ ਗੇਮਿੰਗ ਐਪਸ ਦੀ ਵਰਤੋਂ ਕਰਦੇ ਹਨ। ਦੋਸਤੀ ਅਤੇ ਵਿਸ਼ਵਾਸ ਕਾਇਮ ਹੋਣ ਤੋਂ ਬਾਅਦ ਗੱਲਬਾਤ ਨੂੰ ਨਿੱਜੀ ਪਲੇਟਫਾਰਮਾਂ ’ਤੇ ਸ਼ਿਫਟ ਕਰ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਛੋਟੇ-ਮੋਟੇ ਕੰਮ ਦੇ ਕੇ ਪਰਖਿਆ ਜਾਂਦਾ ਹੈ ਅਤੇ ਹੌਲੀ-ਹੌਲੀ ਹਥਿਆਰਾਂ ਦੀ ਸਪਲਾਈ, ਧਮਕੀ, ਫ਼ਿਰੌਤੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਕਰ ਲਿਆ ਜਾਂਦਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਮਾਮਲਿਆਂ ਵਿਚ ਨੌਜਵਾਨਾਂ ਨੂੰ ਸ਼ੁਰੂਆਤ ’ਚ ਇਹ ਅਹਿਸਾਸ ਵੀ ਨਹੀਂ ਹੁੰਦਾ ਕਿ ਉਹ ਕਿਸੇ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਦਾ ਹਿੱਸਾ ਬਣ ਰਹੇ ਹਨ।

ਜਾਂਚ ਏਜੰਸੀਆਂ ਦੇ ਸਾਹਮਣੇ ਕਈ ਚੁਣੌਤੀਆਂ
ਪੁਲਸ ਅਧਿਕਾਰੀਆਂ ਮੁਤਾਬਕ ਅਜਿਹੇ ਨੈੱਟਵਰਕ ਦਾ ਖ਼ੁਲਾਸਾ ਕਰਨਾ ਆਸਾਨ ਨਹੀਂ ਹੁੰਦਾ। ਅਪਰਾਧੀ ਅਕਸਰ ਜਾਅਲੀ ਨਾਂ ਅਤੇ ਨਕਲੀ ਪ੍ਰੋਫਾਈਲ ਦੀ ਵਰਤੋਂ ਕਰਦੇ ਹਨ। ਨੈੱਟਵਰਕ ਵੱਖ-ਵੱਖ ਸੂਬਿਆਂ ਅਤੇ ਦੇਸ਼ਾਂ ਵਿਚ ਫੈਲਿਆ ਹੁੰਦਾ ਹੈ, ਜਿਸ ਕਾਰਨ ਇਸ ਦੀਆਂ ਕੜੀਆਂ ਜੋੜਨਾ ਮੁਸ਼ਕਿਲ ਹੋ ਜਾਂਦਾ ਹੈ।

ਐਨਕ੍ਰਿਪਟਡ ਚੈਟ, ਆਨਲਾਈਨ ਕਾਲਾਂ ਅਤੇ ਡਿਜੀਟਲ ਪਛਾਣ ਛੁਪਾਉਣ ਵਾਲੀਆਂ ਤਕਨੀਕਾਂ ਕਾਰਨ ਜਾਂਚ ਏਜੰਸੀਆਂ ਨੂੰ ਅਸਲੀ ਸੰਚਾਲਕਾਂ ਤੱਕ ਪਹੁੰਚਣ ’ਚ ਕਾਫ਼ੀ ਸਮਾਂ ਲੱਗਦਾ ਹੈ। ਕਈ ਵਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵੀ ਨੈੱਟਵਰਕ ਦੇ ਮੁੱਖ ਸਰਗਣਿਆਂ ਦੀ ਪੂਰੀ ਜਾਣਕਾਰੀ ਨਹੀਂ ਹੁੰਦੀ।

ਪੰਜਾਬ ਤੋਂ ਦਿੱਲੀ-ਐੱਨ. ਸੀ. ਆਰ. ਤੱਕ ਕਨੈਕਸ਼ਨ
ਪੁਲਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਗਾਜ਼ੀਆਬਾਦ ਦੇ ਇਕ ਨਾਬਾਲਗ ਦਾ ਸੰਪਰਕ ਪੰਜਾਬ ਦੇ ਇਕ ਨੌਜਵਾਨ ਨਾਲ ਹੋਇਆ ਸੀ। ਦੋਵੇਂ ਲੰਬੇ ਸਮੇਂ ਤੱਕ ਆਨਲਾਈਨ ਗੇਮ ਖੇਡਦੇ ਰਹੇ ਅਤੇ ਬਾਅਦ ਵਿਚ ਗੱਲਬਾਤ ਸ਼ੁਰੂ ਹੋਈ। ਇਸੇ ਨੌਜਵਾਨ ਨੇ ਉਸ ਨਾਬਾਲਗ ਨੂੰ ਗੈਂਗਸਟਰ ਨੈੱਟਵਰਕ ਨਾਲ ਜੋੜਿਆ। ਬਾਅਦ ਵਿਚ ਨਾਬਾਲਗ ਨੇ ਆਪਣੇ ਹੋਰ ਸਾਥੀਆਂ ਨੂੰ ਵੀ ਇਸ ਨੈੱਟਵਰਕ ਨਾਲ ਜੋੜ ਲਿਆ। ਸੂਤਰਾਂ ਅਨੁਸਾਰ ਇਕ ਵਿਸ਼ੇਸ਼ ਮੋਬਾਈਲ ਐਪ ਰਾਹੀਂ ਲਗਾਤਾਰ ਸੰਪਰਕ ਬਣਾ ਕੇ ਰੱਖਿਆ ਗਿਆ ਅਤੇ ਮੰਗ ਅਨੁਸਾਰ ਹਥਿਆਰ ਮੁਹੱਈਆ ਕਰਵਾਏ ਗਏ।

ਡਿਜੀਟਲ ਸਬੂਤਾਂ ਨਾਲ ਖੁੱਲਦੀਆਂ ਹਨ ਨੈੱਟਵਰਕ ਦੀਆਂ ਪਰਤਾਂ
ਮਾਹਿਰਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਗਤੀਵਿਧੀਆਂ, ਮੋਬਾਈਲ ਲੋਕੇਸ਼ਨ, ਚੈਟ ਰਿਕਾਰਡ ਅਤੇ ਡਿਜੀਟਲ ਫੁੱਟਪ੍ਰਿੰਟ ਅਜਿਹੇ ਮਾਮਲਿਆਂ ਵਿਚ ਸਭ ਤੋਂ ਮਹੱਤਵਪੂਰਨ ਸੁਰਾਗ ਸਾਬਿਤ ਹੁੰਦੇ ਹਨ। ਬਰਾਮਦ ਕੀਤੇ ਹਥਿਆਰਾਂ ਦੀ ਫੋਰੈਂਸਿਕ ਜਾਂਚ ਅਤੇ ਇਲੈਕਟ੍ਰਾਨਿਕ ਉਪਕਰਨਾਂ ਤੋਂ ਪ੍ਰਾਪਤ ਡਾਟਾ ਦੇ ਆਧਾਰ ’ਤੇ ਪੁਲਸ ਨੈੱਟਵਰਕ ਦੀਆਂ ਪਰਤਾਂ ਖੋਲ੍ਹਣ ’ਚ ਸਫ਼ਲ ਹੁੰਦੀ ਹੈ।

ਸੁਰੱਖਿਆ ਏਜੰਸੀਆਂ ਦੀ ਚਿਤਾਵਨੀ
ਪੁਲਸ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦੀਆਂ ਆਨਲਾਈਨ ਗਤੀਵਿਧੀਆਂ ’ਤੇ ਨਜ਼ਰ ਰੱਖਣ। ਅਣਜਾਣ ਲੋਕਾਂ ਨਾਲ ਡਿਜੀਟਲ ਸੰਪਰਕ, ਸ਼ੱਕੀ ਗੇਮਿੰਗ ਗਰੁੱਪਾਂ, ਐਨਕ੍ਰਿਪਟਡ ਚੈਟ ਐਪਸ ਅਤੇ ਉਨ੍ਹਾਂ ਦੇ ਅਚਾਨਕ ਬਦਲਦੇ ਵਰਤਾਓ ਨੂੰ ਨਜ਼ਰਅੰਦਾਜ਼ ਨਾ ਕਰਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੇਂ ਸਿਰ ਚੌਕਸੀ ਵਰਤ ਕੇ ਨੌਜਵਾਨਾਂ ਨੂੰ ਅਜਿਹੇ ਅਪਰਾਧਿਕ ਨੈੱਟਵਰਕ ਦੇ ਜਾਲ ਵਿਚ ਫਸਣ ਤੋਂ ਬਚਾਇਆ ਜਾ ਸਕਦਾ ਹੈ।
 

  • Pakistani gangsters
  • gaming apps
  • Delhi Police

ਭਾਰਤੀ ਇਤਿਹਾਸ 'ਚ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ

NEXT STORY

Stories You May Like

  • some indian security personnel trapping pakistani women
    ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ ਸੁਰੱਖਿਆ ਮੁਲਾਜ਼ਮ!
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • when did it rain for the first time on earth
    ਧਰਤੀ 'ਤੇ ਪਹਿਲੀ ਕਦੋਂ ਪਿਆ ਮੀਂਹ ! ਵਿਗਿਆਨੀਆਂ ਨੇ ਲੱਭ ਲਏ ਸਬੂਤ, ਇੰਝ ਖੁੱਲ੍ਹਿਆ ਰਾਜ਼
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • protesting group denies allegations of india  s interference  in pakistan kashmir
    ਪ੍ਰਦਰਸ਼ਨਕਾਰੀ ਸਮੂਹ ਨੇ ਭਾਰਤ ਦੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਨੂੰ ਨਕਾਰਿਆ; ਪਾਕਿ ਕਸ਼ਮੀਰ 'ਚ ਸੰਘਰਸ਼ ਜਾਰੀ ਰੱਖਣ ਦਾ...
  • ace 3 heera phone launched
    ਸਿਰਫ਼ 949 ਰੁਪਏ 'ਚ ਲਾਂਚ ਹੋਇਆ Ace 3 Heera ਫੋਨ, ਵੋਇਸ ਅਸਿਸਟੈਂਟ ਸਣੇ ਮਿਲਣਗੇ ਖਾਸ ਫੀਚਰ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu kashmir  problems  central government cm omar
      ਜੰਮੂ-ਕਸ਼ਮੀਰ ਦੀਆਂ ਸਮੱਸਿਆਵਾਂ ਦਾ ਹੱਲ ਕੇਂਦਰ ਸਰਕਾਰ ਕਰੇਗੀ, ਅਮਰੀਕਾ ਨਹੀਂ : CM...
    • america  karnal  yashika mehla  nasa  mars mission
      ਅਮਰੀਕਾ ਪੁੱਜੀ ਕਰਨਾਲ ਦੀ ਧੀ ! ਸਿੱਖੀਆਂ ਸਪੇਸ ਤੇ ਮੰਗਲ ਮਿਸ਼ਨ ਦੀਆਂ ਬਾਰੀਕੀਆਂ
    • mla new vehicle drivers 75000 salary cm vijay
      ਹਰੇਕ ਵਿਧਾਇਕ ਨੂੰ ਨਵੀਂ ਗੱਡੀ, ਡਰਾਈਵਰਾਂ ਨੂੰ 75,000 ਰੁਪਏ ਪ੍ਰਤੀ ਮਹੀਨਾ! CM...
    • husband used to ask for buffalo as dowry
      ਦਾਜ 'ਚ ਮੱਝ ਮੰਗਦਾ ਸੀ ਪਤੀ! ਮੰਗ ਪੂਰੀ ਨਾ ਹੋਣ 'ਤੇ ਪਤਨੀ ਨਾਲ ਜੋ ਕੀਤਾ, ਕੰਬ...
    • girl  killed  neighbor  arrested  police
      ਕੁੜੀ ਨਾਲ ਜਬਰ ਜ਼ਿਨਾਹ ਮਗਰੋਂ ਕਤਲ, ਗੁਆਂਢੀ ਗ੍ਰਿਫ਼ਤਾਰ
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • now every restaurant will have grading  irating certificate at the entry point
      ਹੁਣ ਹਰ Restaurent ਦੀ ਹੋਵੇਗੀ ਗ੍ਰੇਡਿੰਗ, ਐਂਟਰੀ ਪੁਆਇੰਟ 'ਤੇ ਰੇਟਿੰਗ...
    • dating app  elderly  love  girls  fraud  police
      ਜਵਾਨ ਕੁੜੀਆਂ ਦੇ 'ਪ੍ਰੇਮ ਜਾਲ' 'ਚ ਫ਼ਸ ਗਿਆ 67 ਸਾਲ ਦਾ ਬਜ਼ੁਰਗ ! ਹੁਣ ਪੈ ਗਈ...
    • poisonous liquor scare in gujarat
      ਗੁਜਰਾਤ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ: 2 ਲੋਕਾਂ ਦੀ ਗਈ ਜਾਨ, 19 ਦੀ ਹਾਲਤ...
    • health insurance scheme  25 lakhs annual coverage
      5 ਲੱਖ ਨਹੀਂ ਹੁਣ ਮਿਲੇਗਾ 25 ਲੱਖ ਦਾ Insurance, CM ਵਿਜੇ ਨੇ ਕੀਤੇ ਵੱਡੇ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +