Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    12:51:13 PM

  • punjab youth swallows poisonous medicine inside police station

    ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ...

  • punjabis in canada

    ਹੁਣ ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ

  • dharmendra pradhan  neet ug exam  computer based test

    NEET-UG ਪ੍ਰੀਖਿਆ 'ਚ ਵੱਡਾ ਅਪਡੇਟ, ਅਗਲੇ ਸਾਲ ਤੋਂ...

  • relief news for bank account holders

    ਬੈਂਕ ਖ਼ਾਤਾਧਾਰਕਾਂ ਲਈ ਰਾਹਤ ਭਰੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਰੱਹਦ ਪਾਰ ਕਰ ਭਾਰਤ ਆਇਆ ਪਾਕਿਸਤਾਨੀ ਕਬੂਤਰ, ਖੰਭ 'ਤੇ ਲਿਖੇ ਨੇ ਕੋਡ ਵਰਡ

NATIONAL News Punjabi(ਦੇਸ਼)

ਸਰੱਹਦ ਪਾਰ ਕਰ ਭਾਰਤ ਆਇਆ ਪਾਕਿਸਤਾਨੀ ਕਬੂਤਰ, ਖੰਭ 'ਤੇ ਲਿਖੇ ਨੇ ਕੋਡ ਵਰਡ

  • Edited By Tanu,
  • Updated: 18 Sep, 2019 01:42 PM
National
pakistani pigeon who came to india
  • Share
    • Facebook
    • Tumblr
    • Linkedin
    • Twitter
  • Comment

ਜੈਪੁਰ— ਭਾਰਤ ਨੂੰ ਨੁਕਸਾਨ ਪਹੁੰਚਾਉਣ ਲਈ ਪਾਕਿਸਤਾਨ ਕੋਈ ਨਾ ਕੋਈ ਕੋਸ਼ਿਸ਼ ਲਗਾਤਾਰ ਕਰ ਰਿਹਾ ਹੈ। ਕਦੇ ਉਹ ਅੱਤਵਾਦੀਆਂ ਨੂੰ ਭੇਜਦਾ ਹੈ ਅਤੇ ਕਦੇ ਜਾਸੂਸੀ ਲਈ ਜਾਸੂਸਾਂ ਨੂੰ। ਹੁਣ ਰਾਜਸਥਾਨ ਦੇ ਸ਼੍ਰੀਗੰਗਾਨਗਰ ਤੋਂ ਇਕ ਕਬੂਤਰ ਫੜਿਆ ਗਿਆ ਹੈ। ਇਸ ਕਬੂਤਰ ਨੇ ਭਾਰਤੀ ਜਾਂਚ ਏਜੰਸੀਆਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। 3 ਦਿਨ ਪਹਿਲਾਂ ਇਹ ਕਬੂਤਰ ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲੇ ਦੇ ਨੇੜਲੇ ਸ਼੍ਰੀਕਰਨਪੁਰ ਇਲਾਕੇ 'ਚ ਸਥਿਤ 61-ਐੱਫ ਪਿੰਡ ਵਿਚ ਮਿਲਿਆ ਸੀ। ਕਬੂਤਰ 'ਤੇ ਮੋਹਰ ਆਦਿ ਦੇਖ ਕੇ ਪਿੰਡ ਦੇ ਲਖਵਿੰਦਰ ਸਿੰਘ ਨੇ ਬੀ. ਐੱਸ. ਐੱਫ. ਅਧਿਕਾਰੀਆਂ ਨੂੰ ਸੂਚਿਤ ਕੀਤਾ ਸੀ। ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਕਬੂਤਰ ਫੜਿਆ ਅਤੇ ਉਸ ਦੀ ਜਾਂਚ ਪੜਤਾਲ ਕੀਤੀ। ਉਸ ਤੋਂ ਬਾਅਦ ਅਧਿਕਾਰੀਆਂ ਨੇ ਪੁਲਸ ਨੂੰ ਸੂਚਿਤ ਕੀਤਾ। 

PunjabKesariਪੁਲਸ ਵਲੋਂ ਜਾਂਚ ਕਰਨ ਮਗਰੋਂ ਹੁਣ ਜਾਂਚ ਏਜੰਸੀਆਂ ਨੂੰ ਸੂਚਨਾ ਦਿੱਤੀ ਗਈ। ਮੰਗਲਵਾਰ ਭਾਵ ਕੱਲ ਇਸ ਕਬੂਤਰ ਨੂੰ ਬੀਕਾਨੇਰ ਦੇ ਵੈਟੇਨਰੀ ਕਾਲਜ ਵਿਚ ਲਿਜਾਇਆ ਗਿਆ। ਹੁਣ ਅੱਗੇ ਦੀ ਜਾਂਚ ਵੈਟੇਨਰੀ 'ਚ ਹੋਵੇਗੀ। ਸ਼੍ਰੀ ਕਰਨਪੁਰ ਪੁਲਸ ਥਾਣੇ ਵਿਚ ਹੈੱਡ ਕਾਂਸਟੇਬਲ ਮਹਿੰਦਰ ਰਾਮ ਨੇ ਦੱਸਿਆ ਕਿ ਕਬੂਤਰ ਦੇ ਖੰਭ 'ਤੇ ਸੱਜੇ ਪਾਸੇ ਵੱਲ ਉਰਦੂ ਭਾਸ਼ਾ 'ਚ ਮੋਹਰ ਲੱਗੀ ਹੋਈ ਹੈ। ਨਾਲ ਹੀ 10 ਅੰਕਾਂ 'ਚ ਨੰਬਰ ਵੀ ਲਿਖੇ ਹਨ। ਕਬੂਤਰ ਦੇ ਪੈਰਾਂ 'ਚ ਉਰਦੂ 'ਚ ਉਸਤਾਦ, ਅਖਤਰ ਅਤੇ ਇਰਫਾਨ ਲਿਖਿਆ ਹੋਇਆ ਹੈ। 
ਮੰਨਿਆ ਜਾ ਰਿਹਾ ਕਿ ਇਹ ਕੋਡ ਵਰਡ ਹੋ ਸਕਦੇ ਹਨ। ਕਬੂਤਰ ਨੂੰ ਫੜੇ ਜਾਣ ਤੋਂ ਬਾਅਦ ਪੁਲਸ ਅਤੇ ਇੰਟੈਲੀਜੈਂਸ ਏਜੰਸੀ ਦੀ ਟੀਮ ਇਸ ਦੀ ਜਾਂਚ ਕਰ ਚੁੱਕੀਆਂ ਹਨ। ਹੁਣ ਇਸ ਨੂੰ ਅੱਗੇ ਦੀ ਜਾਂਚ ਲਈ ਵੈਟਰਨਰੀ ਕਾਲਜ ਲਿਆਂਦਾ ਗਿਆ ਹੈ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਕਿਤੇ ਕਬੂਤਰ ਭਾਰਤੀ ਸਰਹੱਦੀ ਖੇਤਰਾਂ ਦੀ ਜਾਸੂਸੀ ਲਈ ਤਾਂ ਨਹੀਂ ਭੇਜਿਆ ਗਿਆ। ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਕਬੂਤਰ ਪਾਕਿਸਤਾਨ ਵਲੋਂ ਭਾਰਤੀ ਸਰਹੱਦ 'ਚ ਆਉਂਦੇ ਰਹੇ ਹਨ। 

 

  • pakistani pigeon
  • india
  • Ganganagar
  • ਪਾਕਿਸਤਾਨੀ ਕਬੂਤਰ
  • ਕੋਡ ਵਰਡ
  • ਸ਼੍ਰੀਗੰਗਾਨਗਰ

ਜਹਾਜ਼ਾਂ 'ਚ ਓਵਰ ਬੁਕਿੰਗ ਕਾਰਨ 6 ਮਹੀਨਿਆਂ 'ਚ 21,000 ਯਾਤਰੀ ਪ੍ਰਭਾਵਿਤ

NEXT STORY

Stories You May Like

  • 4 pakistani prisoners return home after serving sentence in india
    ਭਾਰਤ 'ਚ ਸਜ਼ਾ ਕੱਟ ਕੇ ਵਤਨ ਪਰਤੇ 4 ਪਾਕਿਸਤਾਨੀ ਕੈਦੀ, ਸੁਣਾਈ ਹੱਡਬੀਤੀ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ ਕਰ ਗਿਆ...
  • indian government on allowing pakistani players
    ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ ਵੱਡਾ ਫੈਸਲਾ
  • 4 new labour codes implemented across the country
    ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ, ਓਵਰਟਾਈਮ ਦੇ ਮਿਲਣਗੇ ਵਾਧੂ ਪੈਸੇ
  • pakistani drone intrusion at amritsar border at night
    ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ
  • india uae free trade agreement  trade crosses 100 billion dollars
    ਭਾਰਤ-ਯੂਏਈ ਮੁਕਤ ਵਪਾਰ ਸਮਝੌਤੇ ਦਾ ਵੱਡਾ ਅਸਰ, ਦੁਵੱਲਾ ਵਪਾਰ 100 ਅਰਬ ਡਾਲਰ ਦੇ ਪਾਰ
  • pakistan navy assisted indian vessel
    ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ
  • impact of war on india
    ਭਾਰਤ ਦਿਖਾਵਾ ਨਹੀਂ ਕਰ ਸਕਦਾ ਕਿ ਜੰਗ ਨੇ ਦੇਸ਼ ਨੂੰ ਪ੍ਰਭਾਵਿਤ ਨਹੀਂ ਕੀਤਾ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold  silver  price drop
      ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 10...
    • june 21 neet exam new date
      21 ਜੂਨ ਨੂੰ ਹੋਵੇਗੀ NEET ਪ੍ਰੀਖਿਆ, NTA ਵਲੋਂ ਨਵੀਂ ਤਾਰੀਖ਼ ਦਾ ਐਲਾਨ
    • petrol diesel cng price hike
      ਪੈਟਰੋਲ-ਡੀਜ਼ਲ ਤੋਂ ਬਾਅਦ ਮੁੜ ਲੱਗਾ ਵੱਡਾ ਝਟਕਾ, CNG ਗੈਸ ਹੋਈ ਮਹਿੰਗੀ
    • congress  ketan bhatikar  death  snake  hospital
      ਸੱਪ ਦੇ ਡੰਗਣ ਨੇ ਕਾਰਨ ਕਾਂਗਰਸੀ ਆਗੂ ਦਿਹਾਂਤ, ਗੋਆ 'ਚ ਪਸਰਿਆ ਮਾਤਮ
    • petrol  diesel  prices  inflation  jairam ramesh  congress
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨਾਲ ਮਹਿੰਗਾਈ ਵਧਣੀ ਤੈਅ : ਜੈਰਾਮ ਰਮੇਸ਼
    • raj thackeray  neet exam cancelled  cm vijay
      ਰਾਜ ਠਾਕਰੇ ਨੇ NEET ਪ੍ਰੀਖਿਆ ਰੱਦ ਕਰਨ ਦੀ ਥਾਲਪਤੀ ਵਿਜੇ ਦੀ ਮੰਗ ਦਾ ਸਮਰਥਨ ਕੀਤਾ
    • bike  tractor  collision  4 people
      ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਬਣ ਰਿਹੈ 'ਬੁੱਧਾਦਿਤਯ ਯੋਗ' ਦਾ...
    • sabarimala case  supreme court
      ਸਮਾਜਿਕ ਸੁਧਾਰਾਂ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦੇ:...
    • wedding day  bride  accident hospital  groom
      ਵਿਆਹ ਵਾਲੇ ਦਿਨ ਲਾੜੀ ਦਾ ਐਕਸੀਡੈਂਟ, ਬਰਾਤ ਲੈ ਕੇ ਹਸਪਤਾਲ ਪੁੱਜਾ ਲਾੜਾ, ਫਿਰ ICU...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +