helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAR 07, 2025
ਖੇਤਾਂ 'ਚੋਂ ਨਿਕਲ ਰਹੇ ਸੋਨੇ-ਚਾਂਦੀ ਦੇ ਸਿੱਕੇ!...
ਘੋਰ ਕਲਯੁਗ! ਧੀ ਨੂੰ 10 ਸਾਲ ਬਣਾਉਂਦਾ ਰਿਹਾ ਹਵਸ ਦਾ...
Apple ਦਾ ਪਹਿਲਾ ਫੋਲਡੇਬਲ iPhone, ਜਾਣੋ ਕਿੰਨੀ ਹੈ...
ਮਾਰਕੀਟ 'ਚ ਨਵੇਂ ਬ੍ਰਾਂਡ ਦੀ ਐਂਟਰੀ! ਇਹ ਵੱਡੀ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ (ਕਮਲ ਕਾਂਸਲ)— ਅੱਤਵਾਦੀ ਹਮਲੇ ਦੀ ਵੱਡੀ ਸਾਜ਼ਿਸ਼ ਰਚ ਰਹੇ ਪਾਕਿਸਤਾਨੀ ਅੱਤਵਾਦੀ ਨੂੰ ਦਿੱਲੀ ਪੁਲਸ ਦੀ ਸਪੈਸ਼ਲ ਸੈਲ ਨੇ ਲਕਸ਼ਮੀਨਗਰ ਇਲਾਕੇ ਤੋਂ ਗਿ੍ਰਫ਼ਤਾਰ ਕੀਤਾ ਹੈ। ਉਸ ਦੀ ਪਹਿਚਾਣ ਮੁਹੰਮਦ ਅਸ਼ਰਫ ਉਰਫ਼ ਅਲੀ ਦੇ ਰੂਪ ਵਿਚ ਕੀਤੀ ਗਈ ਹੈ। ਉਹ ਪਾਕਿਸਤਾਨ ਦੇ ਪੰਜਾਬ ਸੂਬੇ ਦਾ ਰਹਿਣ ਵਾਲਾ ਹੈ। ਮੁਹੰਮਦ ਅਸ਼ਰਫ ਅੱਤਵਾਦੀਆਂ ਦੇ ਇਸ਼ਾਰੇ ’ਤੇ ਭਾਰਤ ਵਿਚ ਕੰਮ ਕਰ ਰਿਹਾ ਸੀ। ਉਹ ਦੀਵਾਲੀ ਅਤੇ ਆਗਾਮੀ ਤਿਉਹਾਰਾਂ ਦੇ ਆਲੇ-ਦੁਆਲੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ’ਚ ਸ਼ਾਮਲ ਸੀ।
ਇਹ ਵੀ ਪੜ੍ਹੋ: ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ 3 ਦਿਨ ਦੇ ਪੁਲਸ ਰਿਮਾਂਡ ’ਤੇ
ਦਿੱਲੀ ਪੁਲਸ ਦੀ ਸਪੈਸ਼ਲ ਸੈਲ ਨੇ ਉਸ ਦੇ ਕਬਜ਼ੇ ’ਚੋਂ ਏਕੇ-47 ਰਾਈਫ਼ਲ ਨਾਲ 2 ਮੈਗਜੀਨ, 60 ਰਾਊਂਡ, 1 ਹੈਂਡਗ੍ਰਨੇਡ, 2 ਪਿਸਟਲ, 50 ਰਾਊਂਡ ਕਾਰਤੂਸ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਅਸ਼ਰਫ ਨੇਪਾਲ ਦੇ ਰਸਤਿਓਂ ਭਾਰਤ ’ਚ ਦਾਖ਼ਲ ਹੋਇਆ ਸੀ। ਦਿੱਲੀ ’ਚ ਰਹਿ ਕੇ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜ਼ਾਮ ਦੇਣ ਦੀ ਤਿਆਰੀ ’ਚ ਸੀ। ਫ਼ਿਲਹਾਲ ਪੂਰੀ ਸਾਜ਼ਿਸ਼ ਨੂੰ ਲੈ ਕੇ ਸਪੈਸ਼ਲ ਸੈਲ ਦੀ ਟੀਮ ਅੱਤਵਾਦੀ ਤੋਂ ਪੁੱਛ-ਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ: ਰਣਜੀਤ ਕਤਲਕਾਂਡ ਮਾਮਲੇ ’ਚ ਰਾਮ ਰਹੀਮ ਸਮਤੇ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ
ਗਿ੍ਰਫ਼ਤਾਰ ਕੀਤੇ ਗਏ ਅੱਤਵਾਦੀ ’ਤੇ ਗੈਰ-ਕਾਨੂੰਨੀ ਰੋਕਥਾਮ ਐਕਟ, ਵਿਸਫੋਟਕ ਐਕਟ, ਆਰਮਜ਼ ਐਕਟ ਅਤੇ ਹੋਰ ਵਿਵਸਥਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹ ਦਿੱਲੀ ਦੇ ਲਕਸ਼ਮੀਨਗਰ ਇਲਾਕੇ ਵਿਚ ਰਹਿ ਰਿਹਾ ਸੀ। ਪੁਲਸ ਨੇ ਜਦੋਂ ਉਸ ਨੂੰ ਗਿ੍ਰਫ਼ਤਾਰ ਕਰ ਕੇ ਉਸ ਦੀ ਘਰ ਦੀ ਤਲਾਸ਼ੀ ਲਈ ਤਾਂ ਉੱਥੋਂ ਕਈ ਤਰ੍ਹਾਂ ਦੇ ਹਥਿਆਰ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦਾ ਐਲਾਨ- ਕਰਨਾਲ ਦੀ ਤਰਜ਼ ’ਤੇ ਏਲਨਾਬਾਦ ’ਚ ਵੀ ਕਿਸਾਨ ਕਰਨਗੇ ਵਿਰੋਧ ਪ੍ਰਦਰਸ਼ਨ
ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਰਣਜੀਤ ਕਤਲਕਾਂਡ ਮਾਮਲੇ ’ਚ ਰਾਮ ਰਹੀਮ ਸਮਤੇ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ
Stories You May Like
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ ਕਿਸਾਨ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
Subscribe Now!