Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:42:07 AM

  • 5 people were detained by the police for the bandh call dcp s statement

    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ...

  • sho suspended in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO...

  • big jump in gold and silver  know how much rates have increased

    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ...

  • imran khan asked to leave india by october 28

    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਪੰਡੋਹ ਡੈਮ ’ਚ ਰੁੜ੍ਹ ਕੇ ਪਹੁੰਚੀਆਂ ਹਜ਼ਾਰਾਂ ਟਨ ਲੱਕੜਾਂ, ਆਖ਼ਰਕਾਰ ਕੀ ਹੈ ਪਿੱਛੇ ਦਾ ਰਾਜ਼!

NATIONAL News Punjabi(ਦੇਸ਼)

ਪੰਡੋਹ ਡੈਮ ’ਚ ਰੁੜ੍ਹ ਕੇ ਪਹੁੰਚੀਆਂ ਹਜ਼ਾਰਾਂ ਟਨ ਲੱਕੜਾਂ, ਆਖ਼ਰਕਾਰ ਕੀ ਹੈ ਪਿੱਛੇ ਦਾ ਰਾਜ਼!

  • Edited By Tanu,
  • Updated: 29 Jun, 2025 10:45 AM
Himachal Pradesh
pandoh dam woods trees felling
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ (ਵਿਸ਼ੇਸ਼)- ਹਿਮਾਚਲ ਦਾ ਪੰਡੋਹ ਡੈਮ ਇਨ੍ਹੀਂ ਦਿਨੀਂ ਲੱਕੜਾਂ ਨਾਲ ਭਰਿਆ ਹੋਣ ਕਾਰਨ ਦੇਸ਼ ਭਰ ਵਿਚ ਸੁਰਖੀਆਂ ’ਚ ਹੈ। ਜਾਣਕਾਰਾਂ ਦੀ ਮੰਨੀਏ ਤਾਂ ਕੋਈ ਵੀ ਅੰਦਾਜ਼ਾ ਲਾ ਸਕਦਾ ਹੈ ਕਿ ਸੈਂਕੜੇ ਦਰੱਖਤਾਂ ਦੀ ਨਾਜਾਇਜ਼ ਕਟਾਈ ਕਰਨ ਤੋਂ ਬਾਅਦ ਹੀ ਇਨ੍ਹਾਂ ਦੀਆਂ ਟਾਹਣੀਆਂ ਨੂੰ ਜੰਗਲ ਵਿਚ ਕਿਤੇ ਡੰਪ ਕੀਤਾ ਗਿਆ ਸੀ। ਕੁਦਰਤ ਨੇ ਅਜਿਹਾ ਕਹਿਰ ਵਰ੍ਹਾਇਆ ਕਿ ਕੁੱਲੂ ’ਚ 24 ਜੂਨ ਨੂੰ ਬੱਦਲ ਫਟਣ ਤੋਂ ਬਾਅਦ ਆਏ ਹੜ੍ਹ ਨੇ ਜੰਗਲਾਤ ਮਾਫੀਆ ਦੇ ਇਸ ਅਪਰਾਧ ਦਾ ਪਰਦਾਫਾਸ਼ ਕੀਤਾ ਅਤੇ ਟੁੱਟੀਆਂ ਹੋਈਆਂ ਹਜ਼ਾਰਾਂ ਟਨ ਲੱਕੜਾਂ ਰੁੜ੍ਹ ਕੇ ਮੰਡੀ ਦੇ ਪੰਡੋਹ ਡੈਮ ’ਚ ਪਹੁੰਚ ਗਈਆਂ। ਹੁਣ ਜੰਗਲਾਤ ਵਿਭਾਗ ਕਹਿ ਰਿਹਾ ਹੈ ਕਿ ਇਹ ਲੱਕੜਾਂ ਕੁਦਰਤੀ ਤੌਰ ’ਤੇ ਟੁੱਟੀਆਂ ਜਾਪਦੀਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਨਾਲ ਜੁੜੇ ਜਾਣਕਾਰ ਇਹ ਵੀ ਕਹਿੰਦੇ ਹਨ ਕਿ ਦੇਵਭੂਮੀ ਹਿਮਾਚਲ ’ਚ ਕਥਿਤ ਵਿਭਾਗੀ ਭ੍ਰਿਸ਼ਟਾਚਾਰ ਅਤੇ ਸਿਆਸੀ ਸਰਪ੍ਰਸਤੀ ਕਾਰਨ ਜੰਗਲਾਤ ਮਾਫੀਆ ਨੂੰ ਉਤਸ਼ਾਹ ਮਿਲ ਰਿਹਾ ਹੈ।

ਆਜ਼ਾਦੀ ਤੋਂ ਬਾਅਦ ਕਈ ਦਹਾਕੇ ਬੀਤ ਜਾਣ ਪਿੱਛੋਂ ਵੀ ਹਿਮਾਚਲ ਵਿਚ ਆਈਆਂ ਗਈਆਂ ਸਰਕਾਰਾਂ ਜੰਗਲਾਤ ਮਾਫੀਆ ’ਤੇ ਨੁਕੇਲ ਕੱਸਣ ਵਿਚ ਨਾਕਾਮਯਾਬ ਰਹੀਆਂ ਹਨ। ਲੱਗਭਗ 41 ਸਾਲ ਪਹਿਲਾਂ ਜੰਗਲਾਂ ਦੀ ਨਾਜਾਇਜ਼ ਕਟਾਈ ਦੇ ਦੋਸ਼ਾਂ ਕਾਰਨ ਹਿਮਾਚਲ ਦੇ ਦੂਜੇ ਮੁੱਖ ਮੰਤਰੀ ਠਾਕੁਰ ਰਾਮ ਲਾਲ ਨੂੰ ਅਸਤੀਫਾ ਦੇਣਾ ਪੈ ਗਿਆ ਸੀ ਅਤੇ ਇੱਥੋਂ ਹੀ ਸਾਬਕਾ ਮੁੱਖ ਮੰਤਰੀ ਸਵ. ਵੀਰਭੱਦਰ ਸਿੰਘ ਦੇ ਕਾਰਜਕਾਲ ਦਾ ਸਫਰ ਸ਼ੁਰੂ ਹੋਇਆ ਸੀ। ਹਾਲਾਂਕਿ ਲੱਗਭਗ 4 ਦਹਾਕਿਆਂ ’ਚ 6 ਵਾਰ ਮੁੱਖ ਮੰਤਰੀ ਰਹਿਣ ਦੇ ਬਾਵਜੂਦ ਵੀਰਭੱਦਰ ਸਿੰਘ ਸਰਕਾਰ ਵੀ ਜੰਗਲਾਤ ਮਾਫੀਆ ’ਤੇ ਨੁਕੇਲ ਕੱਸਣ ਵਿਚ ਕਾਮਯਾਬ ਨਹੀਂ ਹੋ ਸਕੀ ਸੀ।

ਦੇਸ਼ ਦੀ ਸੰਸਦ ’ਚ ਮਚਿਆ ਸੀ ਹੰਗਾਮਾ

ਦਰੱਖਤਾਂ ਦੀ ਨਾਜਾਇਜ਼ ਕਟਾਈ ਵਿਚ ਹਿਮਾਚਲ ਪ੍ਰਦੇਸ਼ ਦੇ ਜੰਗਲਾਂ ਖਾਸ ਤੌਰ ’ਤੇ ਖੈਰ ਦੀ ਲੱਕੜ ਦੀ ਸਮੱਗਲਿੰਗ ਵੀ ਸ਼ਾਮਲ ਸੀ। ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਜੰਗਲਾਤ ਮਾਫੀਆ ਕਾਨੂੰਨ ਤੋਂ ਬਚ ਕੇ ਕੰਮ ਕਰਦੇ ਸਨ, ਸੰਸਥਾਗਤ ਕਮਜ਼ੋਰੀਆਂ ਦਾ ਫਾਇਦਾ ਉਠਾਉਂਦੇ ਸਨ ਅਤੇ ਸੰਭਵ ਤੌਰ ’ਤੇ ਸਿਆਸੀ ਸਬੰਧਾਂ ਦਾ ਫਾਇਦਾ ਲੈਂਦੇ ਸਨ। ‘ਇੰਡੀਆ ਟੂਡੇ’ ਦੀ ਇਕ ਪੁਰਾਣੀ ਰਿਪੋਰਟ ਅਨੁਸਾਰ ਜੰਗਲਾਂ ਦੀ ਨਾਜਾਇਜ਼ ਕਟਾਈ ’ਤੇ ਉਸ ਦੌਰਾਨ ਦੇਸ਼ ਦੀ ਸੰਸਦ ਵਿਚ ਭਾਰੀ ਹੰਗਾਮਾ ਹੋਇਆ ਸੀ। ਇਕ ਦਰਜਨ ਤੋਂ ਵੱਧ ਵਿਰੋਧੀ ਸੰਸਦ ਮੈਂਬਰਾਂ ਨੇ ਇਸ ਮੁੱਦੇ ਨੂੰ ਉਠਾਇਆ ਅਤੇ ਰਾਮ ਲਾਲ ਦੀ ਸਰਕਾਰ ’ਤੇ ਦਬਾਅ ਪਾਇਆ। ਇਹ ਵਿਵਾਦ ਰਾਮ ਲਾਲ ਦੇ ਵੱਕਾਰ ਲਈ ਵੱਡਾ ਝਟਕਾ ਸੀ। ਹਿਮਾਚਲ ਪ੍ਰਦੇਸ਼ ਦੇ ਵਿਕਾਸ ’ਚ ਉਨ੍ਹਾਂ ਦੀ ਲੰਮੇ ਸਮੇਂ ਦੀ ਚੋਣ ਸਫਲਤਾ ਤੇ ਯੋਗਦਾਨ ਦੇ ਬਾਵਜੂਦ ਨਾਜਾਇਜ਼ ਕਟਾਈ ਵਿਚ ਮਿਲੀਭੁਗਤ ਦੇ ਦੋਸ਼ਾਂ ਨੇ ਉਨ੍ਹਾਂ ਦੇ ਕਾਰਜਕਾਲ ਨੂੰ ਕਲੰਕ ਲਾ ਦਿੱਤਾ ਸੀ। ਕਾਂਗਰਸ ਹਾਈਕਮਾਨ ਨੇ ਉਨ੍ਹਾਂ ਤੋਂ ਅਸਤੀਫਾ ਲੈ ਲਿਆ ਅਤੇ ਵੀਰਭੱਦਰ ਸਿੰਘ ਨੂੰ ਅਹੁਦਾ ਸੰਭਾਲਣ ਦੇ ਹੁਕਮ ਦਿੱਤੇ ਸਨ।

ਕੀ ਸੀ ਹਾਈ-ਪ੍ਰੋਫਾਈਲ ਲੱਕੜ ਸਮੱਗਲਿੰਗ ਦਾ ਮਾਮਲਾ

ਹਿਮਾਚਲ ’ਚ ਜੰਗਲਾਤ ਮਾਫੀਆ ਆਜ਼ਾਦੀ ਦੇ ਬਾਅਦ ਤੋਂ ਹੀ ਸਰਗਰਮ ਹੈ। ਹਾਲਾਂਕਿ ਇਸ ਗੱਲ ਦੇ ਸਬੂਤ ਬਹੁਤ ਘੱਟ ਮਿਲਦੇ ਹਨ ਪਰ ਜੰਗਲਾਤ ਮਾਫੀਆ ਤੇ ਸਿਆਸੀ ਗੱਠਜੋੜ ਦੀ ਇਕ ਵੱਡੀ ਉਦਾਹਰਣ 1980 ਤੋਂ 1983 ਦਰਮਿਆਨ ਸਾਹਮਣੇ ਆਈ ਸੀ ਜਦੋਂ ਉਸ ਵੇਲੇ ਦੇ ਮੁੱਖ ਮੰਤਰੀ ਸਵ. ਠਾਕੁਰ ਰਾਮ ਲਾਲ ਦਾ ਕਾਰਜਕਾਲ ਜੰਗਲਾਂ ਦੀ ਨਾਜਾਇਜ਼ ਕਟਾਈ ਦੇ ਦੋਸ਼ਾਂ ਨਾਲ ਘਿਰਿਆ ਰਿਹਾ। ਦੱਸਿਆ ਜਾਂਦਾ ਹੈ ਕਿ 1983 ’ਚ ਠਾਕੁਰ ਰਾਮ ਲਾਲ ਨੂੰ ਆਪਣੇ ਬੇਟੇ ਜਗਦੀਸ਼ ਠਾਕੁਰ ਤੇ ਉਸ ਦੇ ਸਹਾਇਕ ਮਸਤ ਰਾਮ ਤੌਂਟਾ ਨਾਲ ਜੁੜੇ ਇਕ ਹਾਈ-ਪ੍ਰੋਫਾਈਲ ਲੱਕੜ ਸਮੱਗਲਿੰਗ ਮਾਮਲੇ ਕਾਰਨ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ ਸੀ।

ਕਿਹਾ ਜਾਂਦਾ ਹੈ ਕਿ ਘਪਲੇ ਸਬੰਧੀ ਜਸਟਿਸ ਵਿਆਸ ਦੇਵ ਮਿਸ਼ਰਾ ਦੀ ਅਗਵਾਈ ’ਚ ਇਕ ਜੁਡੀਸ਼ੀਅਲ ਜਾਂਚ ਕੀਤੀ ਗਈ ਸੀ ਅਤੇ ਉਨ੍ਹਾਂ 14 ਜਨਵਰੀ, 1983 ਨੂੰ ਦਿੱਤੇ ਗਏ ਫੈਸਲੇ ਵਿਚ ਵੱਡੇ ਪੱਧਰ ’ਤੇ ਨਾਜਾਇਜ਼ ਕਟਾਈ ਦੇ ਕੰਮਾਂ ਵਿਚ ਜਗਦੀਸ਼ ਠਾਕੁਰ ਦੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਸੀ, ਜਿਸ ਨੂੰ ਕਥਿਤ ਤੌਰ ’ਤੇ ਠਾਕੁਰ ਰਾਮ ਲਾਲ ਦੇ ਪ੍ਰਸ਼ਾਸਨ ਵੱਲੋਂ ਅਣਡਿੱਠ ਕੀਤਾ ਗਿਆ ਸੀ। ਹਿਮਾਚਲ ਪ੍ਰਦੇਸ਼ ’ਚ ਵੱਖ-ਵੱਖ ਕਿਸਮਾਂ ਦੇ ਜੰਗਲ ਮੌਜੂਦ ਹਨ, ਜਿਨ੍ਹਾਂ ਵਿਚ ਸ਼ੰਕੂਧਾਰੀ ਜੰਗਲ, ਚੌੜੀ ਪੱਤੀ ਵਾਲੇ ਜੰਗਲ ਅਤੇ ਅਲਪਾਈਨ ਜੰਗਲ ਸ਼ਾਮਲ ਹਨ।

ਕਿੰਨਾ ਹੈ ਜੰਗਲਾਤ ਰਕਬਾ?

15,443 ਵਰਗ ਕਿ. ਮੀ.

ਕਾਨੂੰਨੀ ਤੌਰ ’ਤੇ ਵੱਖ

37,948 ਵਰਗ ਕਿ. ਮੀ.

ਕੁਲ ਜੰਗਲਾਤ ਰਕਬਾ

37,033 ਵਰਗ ਕਿ. ਮੀ.

ਇੱਥੇ ਅਹਿਮ ਗੱਲ ਇਹ ਹੈ ਕਿ ਕਾਂਗਰਸੀ ਵਿਧਾਇਕ ਕੁਲਦੀਪ ਰਾਠੌੜ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਜੰਗਲਾਤ ਮਹਿਕਮੇ ਦੀ ਕਾਰਜ ਪ੍ਰਣਾਲੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ। ਜੰਗਲਾਂ ਦੀ ਨਾਜਾਇਜ਼ ਕਟਾਈ ਹੋ ਰਹੀ ਹੈ। ਨਾਜਾਇਜ਼ ਕਟਾਈ ਤੇ ਨਾਜਾਇਜ਼ ਮਾਈਨਿੰਗ ਹੀ ਕੁੱਲੂ ਵਰਗੀ ਆਫਤ ਲਈ ਜ਼ਿੰਮੇਵਾਰ ਹੈ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਜੰਗਲਾਤ ਮਾਫੀਆ ਪਹਿਲਾਂ ਨਾਲੋਂ ਜ਼ਿਆਦਾ ਬੇਖੌਫ

ਪਿਛਲੇ ਕੁਝ ਸਾਲਾਂ ’ਚ ਜੰਗਲਾਤ ਮਾਫੀਆ ਪਹਿਲਾਂ ਨਾਲੋਂ ਜ਼ਿਆਦਾ ਬੇਖੌਫ ਹੋ ਗਿਆ ਹੈ। ਸ਼ਾਂਤੀਪੂਰਨ ਸੂਬਾ ਹੋਣ ਦੇ ਬਾਵਜੂਦ ਹਿਮਾਚਲ ਪ੍ਰਦੇਸ਼ ਵਿਚ ਲੱਕੜ ਦੀ ਨਾਜਾਇਜ਼ ਕਟਾਈ ਤੇ ਸਮੱਗਲਿੰਗ ਇਕ ਚਿੰਤਾਜਨਕ ਮੁੱਦਾ ਹੈ। ਜੰਗਲਾਤ ਮਾਫੀਆ ਹਥਿਆਰਾਂ ਦੀ ਵਰਤੋਂ ਕਰਨ ਅਤੇ ਇੱਥੋਂ ਤਕ ਕਿ ਕਿਸੇ ਦੀ ਜਾਨ ਲੈਣ ਤੋਂ ਵੀ ਨਹੀਂ ਡਰਦੇ। ਦਰੱਖਤਾਂ ਦੀ ਕਟਾਈ ਸਿਖਰ ’ਤੇ ਹੈ ਪਰ ਸੂਬਾ ਸਰਕਾਰ ਜੰਗਲਾਤ ਮਾਫੀਆ ਨੂੰ ਰੋਕਣ ਵਿਚ ਅਸਫਲ ਰਹੀ ਹੈ। ਮੌਜੂਦਾ ਸਮੇਂ ’ਚ ਵੀ ਲੱਕੜ ਦੀ ਸਮੱਗਲਿੰਗ ਦਾ ਸਿਲਸਿਲਾ ਜਾਰੀ ਹੈ।

  • Pandoh Dam
  • woods
  • trees
  • felling
  • ਹਿਮਾਚਲ ਪ੍ਰਦੇਸ਼
  • ਪੰਡੋਹ ਡੈਮ
  • ਲੱਕੜਾਂ
  • ਦਰੱਖਤਾਂ
  • ਕਟਾਈ

1 ਜੁਲਾਈ ਤੋਂ ਬਦਲ ਜਾਣਗੇ LPG ਗੈਸ ਸਿਲੰਡਰ ਸਣੇ ਇਹ ਨਿਯਮ, ਲੋਕਾਂ ਦੀਆਂ ਜੇਬ੍ਹਾਂ 'ਤੇ ਪਵੇਗਾ ਅਸਰ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • iphone users  beware
    iPhone ਯੂਜ਼ਰਸ ਸਾਵਧਾਨ ! ਸਕ੍ਰੀਨ 'ਤੇ ਆਏ Green ਤੇ Orange Dot ਦਾ ਕੀ ਹੈ ਰਾਜ਼, ਪੜ੍ਹੋ ਪੂਰੀ ਖਬਰ
  • the matter of land acquisition for the ranjit sagar dam project
    ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11 ਮੁਲਜ਼ਮ ਬਰੀ
  • method of making peanut butter
    ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • the secret to your fortune lies in the color of your wallet
    ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • electricity arrears electricity bill
    ਬਿਜਲੀ ਦਾ ਬਕਾਇਆ ਬਿੱਲ ਵਸੂਲਣ ਨੂੰ ਲੈ ਕੇ ਪੈ ਗਿਆ ਰੌਲਾ, ਜਾਣੋ ਕੀ ਹੈ ਪੂਰਾ ਮਾਮਲਾ
  • government s strict decision regarding cough syrup
    ਕਫ ਸਿਰਪ ਨੂੰ ਲੈ ਕੇ ਸਰਕਾਰ ਦਾ ਸਖ਼ਤ ਫੈਸਲਾ ! ਪੜ੍ਹੋ ਕੀ ਹੈ ਪੂਰੀ ਖਬਰ
  • major decision by punjab and haryana highcourt regarding pensions
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
Trending
Ek Nazar
kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • crpf  sub inspector  police  hospital  treatment
      CRPF ਦੇ ਸਬ-ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
    • woman  social media  influencer  arrested  maharashtra police
      ਔਰਤ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਸੋਸ਼ਲ ਮੀਡੀਆ ‘ਇਨਫਲੂਐਂਸਰ’ ਗ੍ਰਿਫ਼ਤਾਰ
    • pm modi puzzle
      ਆਫ਼ ਦ ਰਿਕਾਰਡ : ਮੋਦੀ ਦੇ ਸਾਹਮਣੇ ਸਿਆਸੀ ਬੁਝਾਰਤ
    • sir sc
      SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਅਸਦੁਦੀਨ ਓਵੈਸੀ
    • dangerous criminal arrested following police encounter in noida
      ਨੋਇਡਾ 'ਚ ਪੁਲਸ ਐਨਕਾਊਂਟਰ ਤੋਂ ਬਾਅਦ ਖ਼ਤਰਨਾਕ ਬਦਮਾਸ਼ ਗ੍ਰਿਫ਼ਤਾਰ
    • neet paper leak case  cbi  charge sheet
      ਨੀਟ ਪੇਪਰ ਲੀਕ ਮਾਮਲੇ ’ਚ CBI ਨੇ ਇਕ ਮੁਲਜ਼ਮ ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ
    • woman patna high court  charges quashed
      'ਔਰਤ ਦੇ ਉੱਪਰ ਲੇਟਣਾ ਤੇ ਮੂੰਹ ਘੁਟਣਾ ਜਬਰ-ਜ਼ਿਨਾਹ ਦੀ ਕੋਸ਼ਿਸ਼ ਨਹੀਂ', ਪਟਨਾ...
    • maharashtra  ambulance demanded diesel charges
      ਮਹਾਰਾਸ਼ਟਰ: ਐਂਬੂਲੈਂਸ ਨੇ ਮੰਗਿਆ ਡੀਜ਼ਲ ਦਾ ਖ਼ਰਚਾ, ਪੈਸੇ ਨਾ ਹੋਣ 'ਤੇ ਬੇਹੋਸ਼...
    • dgca bans this particular power bank
      ਇੰਡੀਗੋ ਦੀ ਫਲਾਈਟ 'ਚ ਅੱਗ ਲੱਗਣ ਤੋਂ ਬਾਅਦ ਵੱਡਾ ਐਕਸ਼ਨ: DGCA ਨੇ ਇਸ ਖ਼ਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +