Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    2:07:31 PM

  • roof collapses mother son

    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ...

  • punjab indian army

    ਪੰਜਾਬ ਦੇ ਇਸ ਇਲਾਕੇ 'ਚੋਂ ਲੱਭਿਆ ਬੰਬ! ਫ਼ੌਜ ਨੇ...

  • jalandhar on high alert security increased police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • 60 ਗਜ਼ ਦੇ ਮਕਾਨ ਦਾ ਆਇਆ 21 ਲੱਖ ਰੁਪਏ ਬਿਜਲੀ ਦਾ ਬਿੱਲ, ਔਰਤ ਨੇ ਢੋਲ ਵਜਾ ਕੇ ਜਤਾਇਆ ਵਿਰੋਧ

NATIONAL News Punjabi(ਦੇਸ਼)

60 ਗਜ਼ ਦੇ ਮਕਾਨ ਦਾ ਆਇਆ 21 ਲੱਖ ਰੁਪਏ ਬਿਜਲੀ ਦਾ ਬਿੱਲ, ਔਰਤ ਨੇ ਢੋਲ ਵਜਾ ਕੇ ਜਤਾਇਆ ਵਿਰੋਧ

  • Edited By Tanu,
  • Updated: 30 Nov, 2022 03:04 PM
Haryana
panipat  21 lakh rupees electricity bill for 60 yard house
  • Share
    • Facebook
    • Tumblr
    • Linkedin
    • Twitter
  • Comment

ਪਾਨੀਪਤ (ਸਚਿਨ)– ਹਰਿਆਣਾ ’ਚ ਬਿਜਲੀ ਬਿੱਲ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਦੇ ਚੱਲਦੇ ਕਈ ਲੋਕ ਪਰੇਸ਼ਾਨ ਹਨ। ਕਾਫ਼ੀ ਲੋਕਾਂ ਨੇ ਜ਼ਿਆਦਾ ਬਿੱਲ ਆਉਣ ਦੀ ਸ਼ਿਕਾਇਤ ਵਿਭਾਗ ਨੂੰ ਦਿੱਤੀ ਹੈ। ਪਾਨੀਪਤ ’ਚ 60 ਗਜ਼ ਦੇ ਮਕਾਨ ’ਚ ਰਹਿਣ ਵਾਲੀ ਇਕ ਬਜ਼ੁਰਗ ਔਰਤ ਨੂੰ ਬਿਜਲੀ ਵਿਭਾਗ ਨੇ 21 ਲੱਖ ਰੁਪਏ ਦਾ ਬਿੱਲ ਭੇਜ ਦਿੱਤਾ। ਇਸ ’ਤੇ ਔਰਤ ਨੇ ਕਿਹਾ ਕਿ ਬਿਜਲੀ ਬਿੱਲ ਭੇਜਣ ’ਤੇ ਬਿਜਲੀ ਵਿਭਾਗ ਦਾ ਧੰਨਵਾਦ। ਬਜ਼ੁਰਗ ਸੁਮਨ ਨੇ ਲੱਖਾਂ ਦਾ ਬਿਜਲੀ ਬਿੱਲ ਆਉਣ ’ਤੇ ਅਨੋਖੇ ਤਰੀਕੇ ਨਾਲ ਵਿਰੋਧ ਜਤਾਇਆ। ਉਨ੍ਹਾਂ ਨੇ ਸਬ-ਡਿਵੀਜ਼ਨ ਬਿਜਲੀ ਨਿਗਮ ਦਫ਼ਤਰ ਵਿਚ ਢੋਲ ਵਜਵਾਇਆ ਅਤੇ ਅਧਿਕਾਰੀਆਂ ਲਈ ਮਠਿਆਈ ਲੈ ਕੇ ਪਹੁੰਚ ਗਈ। ਬਜ਼ੁਰਗ ਦਾ ਕਹਿਣਾ ਹੈ ਕਿ ਉਸ ਕੋਲ ਬਿੱਲ ਭਰਨ ਲਈ ਪੈਸੇ ਨਹੀਂ ਹਨ ਅਤੇ ਉਹ ਹੁਣ ਆਪਣਾ ਘਰ ਵੇਚਣ ਜਾ ਰਹੀ ਹੈ। 

ਬਿਜਲੀ ਨਿਗਮ ਨੇ ਕਿਹਾ- ਮਾਮਲੇ ’ਚ ਹੋ ਰਹੀ ਰਾਜਨੀਤੀ

ਸਬ-ਡਵੀਜ਼ਨ ਬਿਜਲੀ ਨਿਗਮ ਦੇ ਐਸ.ਡੀ.ਓ ਨਰਿੰਦਰ ਜਗਲਾਨ ਦਾ ਕਹਿਣਾ ਹੈ ਕਿ ਔਰਤ ਦਾ ਬਿਜਲੀ ਬਿੱਲ ਕੁਨੈਕਸ਼ਨ ਉਨ੍ਹਾਂ ਦੀ ਡਿਵੀਜ਼ਨ ਵਿਚ ਨਹੀਂ ਆਉਂਦਾ। ਇਸ ਲਈ ਉਹ ਬਿਜਲੀ ਦਾ ਬਿੱਲ ਠੀਕ ਨਹੀਂ ਕਰ ਸਕਦੇ। ਉਨ੍ਹਾਂ ਨੇ ਦੱਸਿਆ ਕਿ ਔਰਤ ਨੂੰ ਆਪਣਾ ਬਿਜਲੀ ਦਾ ਬਿੱਲ ਠੀਕ ਕਰਵਾਉਣ ਲਈ ਕਿਸੇ ਹੋਰ ਡਿਵੀਜ਼ਨ ਵਿਚ ਜਾਣਾ ਪਵੇਗਾ, ਤਾਂ ਹੀ ਉਨ੍ਹਾਂ ਦਾ ਬਿਜਲੀ ਦਾ ਬਿੱਲ ਠੀਕ ਹੋਵੇਗਾ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਲੋਕ ਆਪਣੀਆਂ ਰੋਟੀਆਂ ਸੇਕਣ ਲਈ ਇੱਥੇ ਢੋਲ ਵਜਾ ਰਹੇ ਹਨ ਅਤੇ ਮਠਿਆਈਆਂ ਵੰਡ ਰਹੇ ਹਨ।

PunjabKesari

2019 ’ਚ ਆਇਆ ਸੀ 12 ਲੱਖ ਰੁਪਏ ਬਿੱਲ

ਫੈਕਟਰੀ ਵਿਚ ਕੰਮ ਕਰਦੀ ਬਜ਼ੁਰਗ ਔਰਤ ਸੁਮਨ ਨੇ ਦੱਸਿਆ ਕਿ ਉਹ ਸ਼ਹਿਰ ਦੇ ਸੰਤ ਨਗਰ ’ਚ 60 ਗਜ਼ ਦੇ ਮਕਾਨ ’ਚ ਇਕੱਲੀ ਰਹਿੰਦੀ ਹੈ। 2019 'ਚ ਅਚਾਨਕ ਉਸ ਦਾ ਬਿਜਲੀ ਦਾ ਬਿੱਲ 12 ਲੱਖ ਰੁਪਏ ਆ ਗਿਆ ਸੀ। ਸੁਮਨ ਨੇ ਦੱਸਿਆ ਕਿ ਉਸ ਕੋਲ ਬਿੱਲ ਦੇਣ ਲਈ 12 ਲੱਖ ਰੁਪਏ ਨਹੀਂ ਸਨ। ਇਸ ਕਾਰਨ ਉਹ ਬਿੱਲ ਦਾ ਭੁਗਤਾਨ ਨਹੀਂ ਕਰ ਸਕੀ ਅਤੇ ਇਸ ਬਿੱਲ 'ਤੇ ਲਗਾਤਾਰ ਵਿਆਜ ਵਸੂਲਿਆ ਜਾ ਰਿਹਾ ਹੈ।

12 ਲੱਖ ਰੁਪਏ ਦੀ ਰਾਸ਼ੀ ਹੁਣ ਵਧ ਕੇ 21 ਲੱਖ 89 ਹਜ਼ਾਰ ਰੁਪਏ ਹੋ ਗਈ ਹੈ। ਔਰਤ ਨੇ ਦੱਸਿਆ ਕਿ ਉਸ ਦੇ ਬਿੱਲ ਵਿਚ 99 ਹਜ਼ਾਰ ਰੀਡਿੰਗ ਦਿਖਾਈ ਗਈ ਹੈ, ਜਦੋਂ ਕਿ 2 ਕਿਲੋਵਾਟ ਮੀਟਰ ’ਚ ਇੰਨੀ ਰੀਡਿੰਗ ਇਕ ਸਾਲ ’ਚ ਵੀ ਨਹੀਂ ਆ ਸਕਦੀ। ਔਰਤ ਦਾ ਕਹਿਣਾ ਹੈ ਕਿ ਬਿੱਲ ਦਾ ਭੁਗਤਾਨ ਕਰਨ ਲਈ ਉਸ ਕੋਲ ਘਰ ਵੇਚਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ। ਹਾਲਾਂਕਿ ਉਸ ਦੇ ਘਰ ਦੀ ਕੀਮਤ ਵੀ 21 ਲੱਖ ਰੁਪਏ ਨਹੀਂ ਹੋਵੇਗੀ।

  • Panipat
  • 21 lakhs
  • electricity bill
  • 60 yard house
  • Old woman
  • ਪਾਨੀਪਤ
  • 21 ਲੱਖ
  • ਬਿਜਲੀ ਬਿੱਲ
  • ਬਜ਼ਰੁਗ ਔਰਤ

ਭਰਤੀ ਪੇਪਰ ਲੀਕ ਮਾਮਲੇ 'ਚ CBI ਨੇ ਜੰਮੂ ਕਸ਼ਮੀਰ 'ਚ 13 ਥਾਂਵਾਂ 'ਤੇ ਮਾਰੇ ਛਾਪੇ

NEXT STORY

Stories You May Like

  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • gurugram police  criminals  encounter  60 rounds fired
    ਗੁਰੂਗ੍ਰਾਮ 'ਚ ਪੁਲਸ ਨੇ ਅੱਧੀ ਰਾਤੀਂ ਕਰ'ਤਾ ਬਦਮਾਸ਼ਾਂ ਦਾ ਐਨਕਾਊਂਟਰ ! ਦੋਵਾਂ ਪਾਸਿਓਂ 60 ਰਾਊਂਡ ਫ਼ਾਇਰ
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • electricity department defaulter bill
    ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ
  • migrant labour attack landlord  dies during treatment
    ਕਿਰਾਇਆ ਲੈਣ ਗਏ ਮਕਾਨ ਮਾਲਕ 'ਤੇ ਪ੍ਰਵਾਸੀ ਮਜ਼ਦੂਰਾਂ ਦਾ ਹਮਲਾ, ਇਲਾਜ ਦੌਰਾਨ ਹੋਈ ਮੌਤ
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ ਨਹੀਂ ਕਰਵਾਈ ਉਨ੍ਹਾਂ ਦੀ ਸਫ਼ਾਈ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • hafiz saeed  non bailable warrant  pahalgam attack  nia
      ਹਾਫਿਜ਼ ਸਈਦ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਪਹਿਲਗਾਮ ਹਮਲੇ ਦੀ ਰਚੀ ਸੀ...
    • imd  weather update  rain
      ਕਿਤੇ ਰਾਹਤ, ਕਿਤੇ ਆਫ਼ਤ: ਜਾਣੋ ਅਗਲੇ 7 ਦਿਨਾਂ 'ਚ ਤੁਹਾਡੇ ਇਲਾਕੇ 'ਚ ਕਿਹੋ...
    • 80 toll plaza closed
      ਕਰੋੜਾਂ ਵਾਹਨ ਚਾਲਕਾਂ ਨੂੰ ਵੱਡੀ ਖ਼ੁਸ਼ਖ਼ਬਰੀ! ਦੇਸ਼ ਭਰ 'ਚ ਬੰਦ ਹੋਣਗੇ 80 ਤੋਂ...
    • mata vaishno devi temple  fake silver  court  record  hearing
      ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ...
    • closed society lift girls hanuman chalisa video
      ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...
    • bharat tex 2026 begins  1 600 exhibitors will chance to showcase their skills
      Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ...
    • woman  head  injured  data cable  canal
      ਹੱਥ ਬੱਝੇ, ਸਿਰ 'ਤੇ ਜ਼ਖ਼ਮ ! ਨਹਿਰ 'ਚੋਂ ਮਿਲੀਆਂ ਬੰਦੇ-ਜਨਾਨੀ ਦੀਆਂ ਲਾਸ਼ਾਂ ਨੇ...
    • marriage  divorce  girl  family  police
      ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...
    • illicit relationship wife water tank husband fire
      ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...
    • savings for children s education rbi to launch scheme
      ਬੱਚਿਆਂ ਦੀ ਸਿੱਖਿਆ ਲਈ ਵਿਸ਼ੇਸ਼ ਬੱਚਤ ਯੋਜਨਾ ਸ਼ੁਰੂ ਕਰਨ ਦੀ ਤਿਆਰੀ 'ਚ RBI
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +