Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:10:05 PM

  • bjp makes big announcement before elections

    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • statements of the fm growth in the stock market sensex jumped 1100

    ਵਿੱਤ ਮੰਤਰੀ ਦੇ ਬਿਆਨਾਂ ਕਾਰਨ ਸ਼ੇਅਰ ਬਾਜ਼ਾਰ 'ਚ...

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੇਪਰ ਲੀਕ ਰੋਕਣ ਲਈ ਸੰਸਦੀ ਸਥਾਈ ਕਮੇਟੀ ਨੇ ਤਿਆਰ ਕੀਤਾ ਪਲਾਨ ! NTA 'ਚ ਸੁਧਾਰ ਦੀ ਸੌਂਂਪੀ ਰਿਪੋਰਟ

NATIONAL News Punjabi(ਦੇਸ਼)

ਪੇਪਰ ਲੀਕ ਰੋਕਣ ਲਈ ਸੰਸਦੀ ਸਥਾਈ ਕਮੇਟੀ ਨੇ ਤਿਆਰ ਕੀਤਾ ਪਲਾਨ ! NTA 'ਚ ਸੁਧਾਰ ਦੀ ਸੌਂਂਪੀ ਰਿਪੋਰਟ

  • Edited By Harpreet Singh,
  • Updated: 10 Oct, 2026 11:13 AM
New Delhi
paper leak nta report
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੰਸਦੀ ਕਮੇਟੀ ਨੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਲਈ ‘ਪ੍ਰਸ਼ਨ ਬੈਂਕ’ ਤਿਆਰ ਕਰਨ 'ਚ ਨਿਵੇਸ਼ ਕਰਨ, ਪ੍ਰੀਖਿਆ ਦੇ ਬਹੁਤ ਨੇੜੇ ਜਾ ਕੇ ਪ੍ਰਸ਼ਨ ਪੱਤਰ ਤਿਆਰ ਕਰਨ ਅਤੇ ਅਨੁਵਾਦ ਦਾ ਕੰਮ ਸੌਂਪਣ ਲਈ ਆਈ. ਆਈ. ਟੀ., ਆਈ. ਆਈ. ਐੱਮ. ਅਤੇ ਏਮਜ਼ ਦੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਵਰਗੇ ਸੁਝਾਅ ਦਿੱਤੇ ਹਨ। ਰਾਜ ਸਭਾ ਮੈਂਬਰ ਮੁਕੁਲ ਵਾਸਨਿਕ ਦੀ ਪ੍ਰਧਾਨਗੀ ਵਾਲੀ ਸਿੱਖਿਆ, ਮਹਿਲਾ, ਬਾਲ, ਯੂਥ ਅਤੇ ਖੇਡ ਮਾਮਲਿਆਂ ਦੀ ਸੰਸਦੀ ਸਥਾਈ ਕਮੇਟੀ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਨੂੰ ‘ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ. ਟੀ. ਏ.) ਵਿਚ ਸੁਧਾਰ ਅਤੇ ਉਸ ਨੂੰ ਮਜ਼ਬੂਤ ਬਣਾਉਣ’ ’ਤੇ ਆਪਣੀ ਰਿਪੋਰਟ ਸੌਂਪੀ।

ਇਹ ਰਿਪੋਰਟ ਨੀਟ ਪ੍ਰਸ਼ਨ ਪੱਤਰ ਲੀਕ ਹੋਣ ਅਤੇ ਐੱਨ.ਟੀ.ਏ. ਵਿਚ ਪ੍ਰਸ਼ਾਸਨਿਕ ਖ਼ਾਮੀਆਂ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਆਈ ਹੈ। ਇਸ ਵਿਵਾਦ ਕਾਰਨ ਦੇਸ਼ ਭਰ ਵਿਚ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕੀਤੇ ਸਨ ਅਤੇ ਅੰਤ ਵਿਚ ਤਤਕਾਲੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ ਸੀ। ਕਮੇਟੀ ਨੇ ਕਿਹਾ ਕਿ ਲੰਮੇ ਸਮੇਂ ਵਿਚ ਪ੍ਰਸ਼ਨ ਪੱਤਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਨ ਬੈਂਕਾਂ ਵਿਚ ਨਿਵੇਸ਼ ਕਰਨਾ ਸਭ ਤੋਂ ਵਿਵਹਾਰਕ ਉਪਾਅ ਹੈ।

ਰਿਪੋਰਟ ਵਿਚ ਕਿਹਾ ਗਿਆ ਕਿ ਪ੍ਰਸ਼ਨਾਂ ਦੇ ਇਕੋ ਸੈੱਟ ਦੀ ਵਾਰ-ਵਾਰ ਵਰਤੋਂ ਕਰਨਾ ਜਾਂ ਹਰ ਸਾਲ ਪ੍ਰੀਖਿਅਕਾਂ ਤੋਂ ਨਵੇਂ ਪ੍ਰਸ਼ਨ ਪੱਤਰ ਤਿਆਰ ਕਰਵਾਉਣ ਦੀ ਵਿਵਸਥਾ ਪ੍ਰੀਖਿਆ ਪ੍ਰਕਿਰਿਆ ਦੀ ਨਿਰਪੱਖਤਾ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਇਸ ਲਈ, ਕਮੇਟੀ ਦਾ ਮੰਨਣਾ ਹੈ ਕਿ ਐੱਨ. ਟੀ. ਏ. ਨੂੰ ਇਕ ਵੱਡਾ, ਵੰਨ-ਸੁਵੰਨਾ ਅਤੇ ਲਗਾਤਾਰ ਅੱਪਡੇਟ ਹੋਣ ਵਾਲਾ ਪ੍ਰਸ਼ਨ ਬੈਂਕ ਤਿਆਰ ਕਰਨ ਵਿਚ ਨਿਵੇਸ਼ ਕਰਨਾ ਚਾਹੀਦਾ ਹੈ। ਇਸ ਨਾਲ ਪ੍ਰਸ਼ਨ ਪੱਤਰ ਤਿਆਰ ਕਰਨ ਵਾਲਿਆਂ ਨੂੰ ਪਹਿਲਾਂ ਤੋਂ ਜਾਣਕਾਰੀ ਦਿੱਤੇ ਬਿਨਾਂ ਪ੍ਰਸ਼ਨ ਪੱਤਰ ਬਣਾਏ ਜਾ ਸਕਣਗੇ।

  • Paper Leak
  • NTA
  • Resolution

ਜ਼ਿਮਨੀ ਚੋਣਾਂ ’ਚ 4 ਸੀਟਾਂ ’ਤੇ ਰਾਜਗ ਦੀ ਜਿੱਤ, 2 ’ਤੇ TVK ਦਾ ਕਬਜ਼ਾ

NEXT STORY

Stories You May Like

  • nta  exam day  district administration  rallies
    ਸੰਸਦੀ ਕਮੇਟੀ ਨੇ NTA ’ਚ ਸੁਧਾਰਾਂ ਦੀ ਕੀਤੀ ਸਿਫ਼ਾਰਸ਼, ਪ੍ਰੀਖਿਆ ਵਾਲੇ ਦਿਨ ਨਾ ਦੇਣ ਰੈਲੀਆਂ ਤੇ ਜਲੂਸਾਂ ਦੀ ਆਗਿਆ
  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • paper leak case ed conducts raids at 10 locations in odisha and west bengal
    ਪੇਪਰ ਲੀਕ ਮਾਮਲਾ: ED ਨੇ ਓਡਿਸ਼ਾ ਤੇ ਪੱਛਮੀ ਬੰਗਾਲ ’ਚ 10 ਥਾਵਾਂ ’ਤੇ ਮਾਰੇ ਛਾਪੇ
  • committee constituted
    KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ ਬਣਾ'ਤੀ ਕਮੇਟੀ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • sanitation workers
    ਸਫ਼ਾਈ ਮੁਲਾਜ਼ਮਾਂ ਦੀ ਸੁਰੱਖਿਆ, ਕਲਿਆਣ ਲਈ ਠੋਸ ਸੁਧਾਰ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • painter tyeb mehta  painting  rickshaw puller
      ਚਿੱਤਰਕਾਰ ਤੈਯਬ ਮਹਿਤਾ ਦੀ ਪੇਂਟਿੰਗ ‘ਰਿਕਸ਼ਾ ਪੁਲਰ’ 69.1 ਕਰੋੜ ਰੁਪਏ ’ਚ ਵਿਕੀ
    • lipulekh pass closed for adi kailash pilgrims following snowfall in pithoragarh
      ਪਿਥੌਰਾਗੜ੍ਹ ’ਚ ਬਰਫ਼ਬਾਰੀ ਤੋਂ ਬਾਅਦ ਆਦਿ ਕੈਲਾਸ਼ ਯਾਤਰੀਆਂ ਲਈ ਲਿਪੂਲੇਖ ਦੱਰਾ ਬੰਦ
    • mp  students  bus
      MP 'ਚ ਭਿਆਨਕ ਹਾਦਸਾ! ਵਿਦਿਆਰਥੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਮਚੀ...
    • kullu woman dies after falling from a hill while out to cut grass
      ਕੁੱਲੂ : ਘਾਹ ਵੱਢਣ ਗਈ ਔਰਤ ਦੀ ਪਹਾੜੀ ਤੋਂ ਡਿੱਗਣ ਕਾਰਨ ਮੌਤ
    • education department  duty  employee retired  salary
      ਸਿੱਖਿਆ ਵਿਭਾਗ ਦਾ ਕਾਰਨਾਮਾ! ਡਿਊਟੀ 'ਤੇ ਤਾਇਨਾਤ ਕਰਮਚਾਰੀ ਕਾਗਜ਼ਾਂ 'ਚੋਂ...
    • bjp leader  robbery  hostage  police
      ਭਾਜਪਾ ਆਗੂ ਨੂੰ ਬੰਧਕ ਕੇ ਲੁੱਟੇ 15 ਲੱਖ ਰੁਪਏ, ਕਾਨਪੁਰ 'ਚ ਵਾਪਰੀ ਘਟਨਾ
    • beant singh case  jagtar singh hawara  petition
      ਬੇਅੰਤ ਸਿੰਘ ਕਤਲ ਕੇਸ: ਹਵਾਰਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਈਬੀ ਦੀ ਮੰਗੀ...
    • foreign liquor  seized in navi mumbai truck driver arrested
      ਨਵੀਂ ਮੁੰਬਈ 'ਚ 1.15 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ਜ਼ਬਤ, ਟਰੱਕ ਡਰਾਈਵਰ...
    • bimstec countries amit shah
      ਬਿਮਸਟੇਕ ਦੇਸ਼ ਇਹ ਯਕੀਨੀ ਬਣਾਉਣ ਕਿ ਅੱਤਵਾਦੀਆਂ ਨੂੰ ਖੇਤਰ 'ਚ ਸੁਰੱਖਿਅਤ ਪਨਾਹ...
    • person got out of a toyota fortuner and hit a broom on the road
      35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +