Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    8:44:38 AM

  • earthquake strikes nepal early in the morning

    ਨੇਪਾਲ 'ਚ ਸਵੇਰੇ-ਸਵੇਰੇ ਕੰਬੀ ਧਰਤੀ, 4.9 ਤੀਬਰਤਾ...

  • jalandhar administrative reshuffle officers transfers

    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ...

  • power cut in punjab

    ਪੰਜਾਬ 'ਚ ਅੱਜ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਾਪਿਆਂ ਦੀ ਤਨਖਾਹ ਨਾਲ ਤੈਅ ਨਹੀਂ ਹੋਵੇਗਾ OBC ਰਾਖਵੇਂਕਰਨ ਦਾ ਲਾਭ, ਸੁਪਰੀਮ ਕੋਰਟ ਦਾ ਬਿਆਨ

NATIONAL News Punjabi(ਦੇਸ਼)

ਮਾਪਿਆਂ ਦੀ ਤਨਖਾਹ ਨਾਲ ਤੈਅ ਨਹੀਂ ਹੋਵੇਗਾ OBC ਰਾਖਵੇਂਕਰਨ ਦਾ ਲਾਭ, ਸੁਪਰੀਮ ਕੋਰਟ ਦਾ ਬਿਆਨ

  • Edited By Rajwinder Kaur,
  • Updated: 07 Nov, 2026 10:01 AM
New Delhi
parents  salary  obc reservation
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ OBC ਕ੍ਰੀਮੀ ਲੇਅਰ ਰਾਖਵੇਂਕਰਨ ’ਤੇ ਕੇਂਦਰ ਸਰਕਾਰ ਦੀ ਸੋਧ ਪਟੀਸ਼ਨ ਖਾਰਜ ਕਰ ਦਿੱਤੀ ਹੈ। ਕੋਰਟ ਨੇ ਕਿਹਾ ਕਿ OBC ਰਾਖਵੇਂਕਰਨ ਦੇ ਤਹਿਤ ‘ਕ੍ਰੀਮੀ ਲੇਅਰ’ ਤੈਅ ਕਰਨ ਦਾ ਆਧਾਰ ਸਿਰਫ ਮਾਤਾ-ਪਿਤਾ ਦੀ ਤਨਖਾਹ ਜਾਂ ਆਮਦਨ ਨੂੰ ਨਹੀਂ ਬਣਾਇਆ ਜਾ ਸਕਦਾ। ਅਦਾਲਤ ਨੇ ਕਿਹਾ ਕਿ ਕਿਸੇ ਉਮੀਦਵਾਰ ਨੂੰ ਰਾਖਵੇਂਕਰਨ ਦੇ ਘੇਰੇ ਤੋਂ ਬਾਹਰ ਕਰਨ ਲਈ ਸਿਰਫ ਤਨਖਾਹ ਨੂੰ ਪੈਮਾਨਾ ਮੰਨਣਾ ਸਹੀ ਨਹੀਂ ਹੈ। ਇਸ ਲਈ ਮਾਤਾ-ਪਿਤਾ ਦੇ ਸਮਾਜਿਕ ਰੁਤਬੇ ਅਤੇ ਉਨ੍ਹਾਂ ਦੇ ਅਹੁਦੇ ਦੀ ਪ੍ਰਕਿਰਤੀ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਦਿਖਾਈ ਦੇਣ ਵਾਲੀਆਂ ਇਹ ਚੀਜ਼ਾਂ ਹੁੰਦੀਆਂ ਹਨ ‘ਸ਼ੁੱਭ’, ਸਾਰਾ ਸਾਲ ਹੋਵੇਗੀ ਨੋਟਾਂ ਦੀ ਵਰਖਾ

ਕੇਂਦਰ ਨੇ ਪੀ. ਐੱਸ. ਯੂ. (ਜਨਤਕ ਖੇਤਰ ਦੇ ਅਦਾਰਿਆਂ) ਅਤੇ ਨਿੱਜੀ ਖੇਤਰ ਦੀਆਂ ਨੌਕਰੀਆਂ ਦੇ ਅਹੁਦਿਆਂ ਦੀ ਸਰਕਾਰੀ ਅਹੁਦਿਆਂ ਨਾਲ ਸਮਾਨਤਾ ਤੈਅ ਕਰਨ ਅਤੇ ਨਵੀਂ ਵਿਵਸਥਾ ਬਣਾਉਣ ਲਈ 2 ਸਾਲ ਦਾ ਸਮਾਂ ਮੰਗਿਆ ਸੀ। ਸੁਪਰੀਮ ਕੋਰਟ ਨੇ ਇਹ ਮੰਗ ਸਵੀਕਾਰ ਨਹੀਂ ਕੀਤੀ। ਕੋਰਟ ਨੇ ਫੈਸਲੇ ਦੀ ਪਾਲਣਾ ਕਰਨ ਲਈ 8 ਹਫ਼ਤਿਆਂ ਦਾ ਵਾਧੂ ਸਮਾਂ ਦੇ ਦਿੱਤਾ ਹੈ। ਇਹ ਪੂਰਾ ਵਿਵਾਦ ਉਨ੍ਹਾਂ ਉਮੀਦਵਾਰਾਂ ਨਾਲ ਜੁੜਿਆ ਹੈ, ਜਿਨ੍ਹਾਂ ਦੇ ਮਾਤਾ-ਪਿਤਾ ਪਬਲਿਕ ਸੈਕਟਰਾਂ (ਪੀ. ਐੱਸ. ਯੂ.), ਬੈਂਕਾਂ ਜਾਂ ਇਸੇ ਤਰ੍ਹਾਂ ਦੇ ਅਦਾਰਿਆਂ ਵਿਚ ਕੰਮ ਕਰਦੇ ਸਨ। ਇਨ੍ਹਾਂ ਵਿਚੋਂ ਕੁੱਝ ਉਮੀਦਵਾਰਾਂ ਨੇ ਸੈਂਟਰਲ ਐਡਮਿਨਿਸਟ੍ਰੇਟਿਵ ਟ੍ਰਿਬਿਊਨਲ ਵਿਚ ਪਟੀਸ਼ਨ ਦਾਇਰ ਕੀਤੀ ਸੀ। ਉਹ ਸਿਵਲ ਸੇਵਾ ਪ੍ਰੀਖਿਆ ਵਿਚ OBC (ਨਾਨ-ਕ੍ਰੀਮੀ ਲੇਅਰ) ਦਾ ਲਾਭ ਚਾਹੁੰਦੇ ਸਨ।

ਇਹ ਵੀ ਪੜ੍ਹੋ: 17 ਮਿੰਟ ਹਵਾ ’ਚ ਅਟਕੇ ਜਹਾਜ਼ 'ਚ ਸਵਾਰ 140 ਯਾਤਰੀਆਂ ਦੇ ਸਾਹ, ਲੈਂਡਿੰਗ ਦੌਰਾਨ Jaipur Airport 'ਤੇ ਵਾਪਰੀ ਘਟਨਾ

ਟ੍ਰਿਬਿਊਨਲ ਨੇ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਉਨ੍ਹਾਂ ਨੂੰ ਉਨ੍ਹਾਂ ਦੀ OBC ਸ਼੍ਰੇਣੀ ਦੇ ਰਾਖਵੇਂਕਰਨ ਦੇ ਆਧਾਰ ’ਤੇ ਨੌਕਰੀ ਦਿੱਤੀ ਜਾਵੇ। ਕੇਂਦਰ ਸਰਕਾਰ ਨੇ 1993 ਦਾ ਆਫਿਸ ਮੈਮੋਰੈਂਡਮ ਜਾਰੀ ਕੀਤਾ ਸੀ, ਜਿਸ ਵਿਚ ਦੱਸਿਆ ਗਿਆ ਸੀ ਕਿ OBC ਵਿਚ ਕ੍ਰੀਮੀ ਲੇਅਰ ਕੌਣ ਹੋਵੇਗਾ। ਉਸ ਵਿਚ ਕਿਹਾ ਗਿਆ ਸੀ ਕਿ ਤਨਖਾਹ ਅਤੇ ਖੇਤੀਬਾੜੀ ਦੀ ਆਮਦਨ ਨੂੰ ਆਮਦਨ ਹੱਦ ਤੈਅ ਕਰਨ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ ਪਰ 14 ਅਕਤੂਬਰ, 2004 ਦੇ ਸਪੱਸ਼ਟੀਕਰਨ ਵਿਚ ਪੀ. ਐੱਸ. ਯੂ. ਅਤੇ ਨਿੱਜੀ ਖੇਤਰ ਦੇ ਕਰਮਚਾਰੀਆਂ ਦੀ ਤਨਖਾਹ-ਆਮਦਨ ਨੂੰ ਸ਼ਾਮਲ ਕਰਨ ਦੀ ਗੱਲ ਕਹੀ ਗਈ ਸੀ। ਸਰਕਾਰ ਨੇ ਇਸ ਸਪੱਸ਼ਟੀਕਰਨ ਪੱਤਰ ਦਾ ਸਹਾਰਾ ਲੈ ਕੇ ਉਮੀਦਵਾਰਾਂ ਦੇ ਮਾਤਾ-ਪਿਤਾ ਦੀ ਸੈਲਰੀ ਨੂੰ ਆਮਦਨ ਵਿਚ ਜੋੜ ਦਿੱਤਾ ਸੀ। ਇਸ ਵਜ੍ਹਾ ਨਾਲ ਉਮੀਦਵਾਰਾਂ ਨੂੰ ਰਾਖਵੇਂਕਰਨ ਦਾ ਫਾਇਦਾ ਨਹੀਂ ਮਿਲਿਆ ਸੀ।

ਇਹ ਵੀ ਪੜ੍ਹੋ: ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮਹਿੰਗਾਈ ਦੀ ਮਾਰ, ਜਾਣੋ ਪ੍ਰਚੂਨ ਰੇਟ

ਕੋਰਟ ਨੇ ਕਿਹਾ ਸੀ - ਇਕ ਪੱਤਰ ਮੁੱਖ ਨੀਤੀ ਨੂੰ ਨਹੀਂ ਬਦਲ ਸਕਦਾ
ਕੋਰਟ ਨੇ ਇਸੇ ਸਾਲ 14 ਮਾਰਚ ਨੂੰ ਹੋਈ ਸੁਣਵਾਈ ਵਿਚ ਕਿਹਾ ਸੀ ਕਿ 2004 ਦਾ ਇਕ ਪੱਤਰ ਮੁੱਖ ਨੀਤੀ ਨੂੰ ਨਹੀਂ ਬਦਲ ਸਕਦਾ। ਸਰਕਾਰੀ ਕਰਮਚਾਰੀਆਂ ਅਤੇ ਪੀ. ਐੱਸ. ਯੂ. ਕਰਮਚਾਰੀਆਂ ਵਿਚਕਾਰ ਵਿਤਕਰਾ ਕਰਨਾ ਗਲਤ ਹੈ। ਜੇਕਰ ਸਰਕਾਰੀ ਕਰਮਚਾਰੀਆਂ ਦੇ ਬੱਚਿਆਂ ਨੂੰ ਅਹੁਦੇ ਦੇ ਆਧਾਰ ’ਤੇ ਛੋਟ ਮਿਲਦੀ ਹੈ, ਤਾਂ PSU ਕਰਮਚਾਰੀਆਂ ਦੇ ਬੱਚਿਆਂ ਨੂੰ ਸਿਰਫ ਸੈਲਰੀ ਦੇ ਆਧਾਰ ’ਤੇ ਰਾਖਵੇਂਕਰਨ ਤੋਂ ਬਾਹਰ ਕਰਨਾ ਸਮਾਨਤਾ ਦੇ ਅਧਿਕਾਰ ਦੀ ਉਲੰਘਣਾ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਉਹ 6 ਮਹੀਨਿਆਂ ਦੇ ਅੰਦਰ ਇਨ੍ਹਾਂ ਉਮੀਦਵਾਰਾਂ ਦੇ ਦਾਅਵਿਆਂ ’ਤੇ ਮੁੜ ਵਿਚਾਰ ਕਰੇ।

ਇਹ ਵੀ ਪੜ੍ਹੋ: Diwali 2026: ਦੀਵਾਲੀ ਦੀ ਰਾਤ ਇਨ੍ਹਾਂ ਥਾਵਾਂ 'ਤੇ ਜ਼ਰੂਰ ਜਗਾਓ ਦੀਵੇ, ਵਰ੍ਹੇਗਾ ਨੋਟਾਂ ਦਾ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Parents
  • salary
  • OBC reservation
  • benefits
  • Supreme Court
  • ਮਾਪਿਆਂ
  • ਤਨਖਾਹ
  • OBC ਰਾਖਵੇਂਕਰਨ
  • ਸੁਪਰੀਮ ਕੋਰਟ

ਬੰਬ ਨਾਲ ਉਡਾ ਦੇਵਾਂਗੇ CM ਦਫ਼ਤਰ ਤੇ ਹਾਈ ਕੋਰਟ! ਧਮਕੀ ਦੀ ਈਮੇਲ ਨੇ ਗੁਜਰਾਤ ਪੁਲਸ ਨੂੰ ਪੁਆ 'ਤੀਆਂ ਭਾਜੜਾਂ

NEXT STORY

Stories You May Like

  • supreme court  s clear statement on digital fraud  compensation
    ਡਿਜੀਟਲ ਧੋਖਾਦੇਹੀ ’ਤੇ ਸੁਪਰੀਮ ਕੋਰਟ ਦਾ ਸਪੱਸ਼ਟ ਬਿਆਨ, ਪੀੜਤਾਂ ਨੂੰ ਮਿਲੇ ਮੁਆਵਜ਼ਾ
  • consent  breakup  supreme court
    ਸਹਿਮਤੀ ਨਾਲ ਬਣੇ ਸਬੰਧ ਬ੍ਰੇਕਅੱਪ ਤੋਂ ਬਾਅਦ ਜਬਰ-ਜ਼ਿਨਾਹ ਨਹੀਂ ਮੰਨੇ ਜਾਣਗੇ : ਸੁਪਰੀਮ ਕੋਰਟ
  • major statement by the wife of the deceased daljit singh
    ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਦਾ ਵੱਡਾ ਬਿਆਨ- 'ਨੌਜਵਾਨਾਂ ਦੀ ਰਿਹਾਈ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ'
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ ਬਰਕਰਾਰ
  • supreme court  pregnant journalist  rahul gandhi  notice
    ਗਰਭਵਤੀ ਪੱਤਰਕਾਰ ਨੂੰ ਧੱਕਾ ਦੇਣ ਦਾ ਦੋਸ਼, ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ
  • dgp appointment supreme court
    DGP ਦੀ ਨਿਯੁਕਤੀ ਲਈ ਸੂਬਿਆਂ ’ਚ ਲਾਗੂ ਨਿਯਮਾਂ ਦਾ ਵੇਰਵਾ ਦੇਵੇ ਕੇਂਦਰ : ਸੁਪਰੀਮ ਕੋਰਟ
  • supreme court  acid  sale  policy failure
    ਤੇਜ਼ਾਬ ਦੀ ਵਿਕਰੀ ਰੋਕਣ ’ਤੇ ਪਾਲਿਸੀ ਫੇਲ, ਸਖ਼ਤੀ ਨਾਲ ਲਾਗੂ ਕਰਵਾਓ : ਸੁਪਰੀਮ ਕੋਰਟ
  • tarun tejpal  supreme court  sentence suspended  petition
    ਤੁਰਣ ਤੇਜਪਾਲ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਨੇ ਸਜ਼ਾ ਮੁਅੱਤਲ ਕਰਨ ਤੋਂ ਕੀਤਾ ਇਨਕਾਰ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • firing in kishtwar after kulgam incident
      ਕੁਲਗਾਮ ਤੋਂ ਬਾਅਦ ਕਿਸ਼ਤਵਾੜ 'ਚ ਗੋਲੀਬਾਰੀ: 2 ਜਵਾਨ ਲਾਪਤਾ, ਹਾਈ ਅਲਰਟ ਜਾਰੀ
    • major fire breaks out in 5 storey bagaria tower
      5 ਮੰਜ਼ਿਲਾ ਬਾਗੜੀਆ ਟਾਵਰ 'ਚ ਲੱਗੀ ਭਿਆਨਕ ਅੱਗ, 30 ਤੋਂ ਵੱਧ ਲੋਕ ਫਸੇ; ਬਚਾਅ...
    • amul price hicked
      ਮਹਿੰਗਾ ਹੋ ਗਿਆ ਦੁੱਧ! Amul ਨੇ ਫ਼ਿਰ ਵਧਾਈਆਂ ਕੀਮਤਾਂ, ਜਾਣੋ ਕਦੋਂ ਤੋਂ ਹੋਣਗੀਆਂ...
    • mother dairy again increases milk prices
      ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ...
    • cabinet approves 5 major decisions from businesses to farmers will benefi
      ਮੰਤਰੀ ਮੰਡਲ ਨੇ 5 ਵੱਡੇ ਫੈਸਲਿਆਂ ਨੂੰ ਦਿੱਤੀ ਮਨਜ਼ੂਰੀ , ਕਾਰੋਬਾਰਾਂ ਤੋਂ ਲੈ ਕੇ...
    • vehicle engines are being damaged due to ethanol   shivakumar
      ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ ਵਾਹਨਾਂ ਦੇ ਇੰਜਣ ਖਰਾਬ ਹੋ ਰਹੇ ਹਨ : ਸ਼ਿਵਕੁਮਾਰ
    • complaint filed against karnataka home minister priyanka kharge
      ਕਰਨਾਟਕ ਦੇ ਗ੍ਰਹਿ ਮੰਤਰੀ ਪ੍ਰਿਯਾਂਕ ਖੜਗੇ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ,...
    • aqua line development
      ਕੇਂਦਰ ਸਰਕਾਰ ਦੀ ਵੱਡੀ ਸੌਗ਼ਾਤ ! 2390 ਕਰੋੜ ਦੇ Aqua Line ਕੌਰੀਡੋਰ ਦੇ ਵਿਸਥਾਰ...
    • sc asks whatsapp and meta to suggest measures to prevent   digital arrest
      ਡਿਜੀਟਲ ਅਰੈਸਟ ਰੋਕਣ ਦੇ ਉਪਾਅ ਦੱਸਣ ‘ਵ੍ਹਟਸਐਪ’ ਅਤੇ ‘ਮੇਟਾ’ : ਸੁਪਰੀਮ ਕੋਰਟ
    • jagdeep dhankhar admitted
      ਸੈਰ ਕਰਦੇ ਅਚਾਨਕ ਬੇਹੋਸ਼ ਹੋ ਗਏ ਸਾਬਕਾ ਉਪ-ਰਾਸ਼ਟਰਪਤੀ ਧਨਖੜ ! AIIMS 'ਚ ਕਰਵਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +