Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    6:04:02 PM

  • punjab gurdwara sahib announcement

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਹੋਈ ਅਨਾਊਂਸਮੈਂਟ-...

  • aam aadmi clinic is inviting diseases

    ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ...

  • family blocks jalandhar amritsar highway again in gunpoint robbery case

    ਪੰਜਾਬ ਦਾ ਇਹ ਹਾਈਵੇਅ ਹੋਇਆ ਜਾਮ! ਲੱਗੀਆਂ ਲੰਬੀਆਂ...

  • supreme court grants bail to filmmaker vikram bhatt in fraud case

    ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬੇਰਹਿਮ ਮਾਪੇ, ਚੌਥਾ ਬੇਟਾ ਪੈਦਾ ਹੋਇਆ ਤਾਂ ਝਾੜੀਆਂ 'ਚ ਸੁੱਟਿਆ

NATIONAL News Punjabi(ਦੇਸ਼)

ਬੇਰਹਿਮ ਮਾਪੇ, ਚੌਥਾ ਬੇਟਾ ਪੈਦਾ ਹੋਇਆ ਤਾਂ ਝਾੜੀਆਂ 'ਚ ਸੁੱਟਿਆ

  • Edited By Disha,
  • Updated: 14 Jan, 2020 04:25 PM
National
parents throw son in bushes
  • Share
    • Facebook
    • Tumblr
    • Linkedin
    • Twitter
  • Comment

ਸੂਰਤ— ਗੁਜਰਾਤ ਦੇ ਸੂਰਤ 'ਚ ਇਕ ਜੋੜੇ ਨੇ ਬੇਟੇ ਦੇ ਜਨਮ ਲੈਣ ਤੋਂ ਬਾਅਦ ਉਸ ਝਾੜੀਆਂ 'ਚ ਸੁੱਟ ਦਿੱਤਾ। ਫਿਲਹਾਲ ਸ਼ਿਸ਼ੂ ਸਵਸਥ ਹੈ ਅਤੇ ਉਸ ਨੂੰ ਹਾਲੇ ਵੀ ਡਾਕਟਰ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ। ਸੂਰਤ ਦੇ ਚੌਕ ਬਾਜ਼ਾਰ ਥਾਣਾ ਖੇਤਰ ਦੇ ਅਧੀਨ ਆਉਣ ਵਾਲੇ ਸਿੰਗਣਪੋਰ ਇਲਾਕੇ ਦੀਆਂ ਝਾੜੀਆਂ 'ਚ ਰਾਤ ਨੂੰ ਇਕ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਸਥਾਨਕ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਅਤੇ 108 ਐਂਬੂਲੈਂਸ ਨੂੰ ਦਿੱਤੀ। ਖਬਰ ਮਿਲਦੇ ਹੀ ਪੁਲਸ ਅਤੇ ਐਂਬੂਲੈਂਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਇਸ ਵਿਚ ਜਿਸ ਜਗ੍ਹਾ ਬੱਚੇ ਦੇ ਰੋਣ ਦੀ ਆਵਾਜ਼ ਆ ਰਹੀ ਸੀ, ਉੱਥੇ ਤੱਕ ਜਾਣ ਦੌਰਾਨ ਮੋਬਾਇਲ ਵੀਡੀਓ ਵੀ ਬਣਾਇਆ ਗਿਆ। ਆਖਰ ਜਦੋਂ ਟੀਮ ਮੌਕੇ 'ਤੇ ਪੁੱਜੀ ਤਾਂ ਦੇਖਿਆ ਕਿ ਇਕ ਨਵਜਾਤ ਸ਼ਿਸ਼ੂ ਪਿਆ ਹੋਇਆ ਹੈ।

ਇਸ ਤਰ੍ਹਾਂ ਪਤਾ ਲੱਗਾ ਬੱਚੇ ਦੇ ਮਾਤਾ-ਪਿਤਾ ਦਾ
ਲੋਕਾਂ ਨੂੰ ਦੇਖ ਕੇ ਹੈਰਾਨੀ ਹੋਈ ਹੈ ਇਹ ਸ਼ਿਸ਼ੂ ਕੁੜੀ ਨਹੀਂ ਸਗੋਂ ਮੁੰਡਾ ਹੈ। 108 ਐਂਬੂਲੈਂਸ ਦੀ ਟੀਮ ਨੰਗੀ ਹਾਲਤ 'ਚ ਪਏ ਨਵਜਾਤ ਸ਼ਿਸ਼ੂ ਨੂੰ ਕੱਪੜੇ 'ਚ ਲਪੇਟ ਕੇ ਸੂਰਤ ਦੇ ਸਿਵਲ ਹਸਪਤਾਲ ਲੈ ਕੇ ਪੁੱਜੀ। ਸ਼ਿਸ਼ੂ ਨੂੰ ਹਾਲੇ ਵੀ ਡਾਕਟਰ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ। ਚੌਕ ਬਾਜ਼ਾਰ ਥਾਣਾ ਪੁਲਸ ਨੇ ਜਦੋਂ ਇਸ ਨਵਜਾਤ ਬਾਰੇ ਜਾਂਚ ਸ਼ੁਰੂ ਕੀਤੀ ਤਾਂ ਪੁਲਸ ਟਰੱਕ ਡਰਾਈਵਰ ਮੰਗੂ ਭਾਈ ਬੰਜਾਰਾ ਅਤੇ ਉਸ ਦੀ ਪਤਨੀ ਗੰਗਾ ਬੇਨ ਕੋਲ ਪੁੱਜੀ ਸੀ। ਪੁਲਸ ਜਾਂਚ 'ਚ ਨਵਜਾਤ ਸ਼ਿਸ਼ੂ ਦੇ ਝਾੜੀਆਂ 'ਚ ਸੁੱਟੇ ਜਾਣ ਦੇ ਰਹੱਸ ਤੋਂ ਪਰਦਾ ਉੱਠ ਗਿਆ।

ਕੁੜੀ ਪੈਦਾ ਨਹੀਂ ਹੋਣ 'ਤੇ ਸੁੱਟਿਆ ਬੇਟਾ
ਮੰਗੂ ਭਾਈ ਬੰਜਾਰਾ ਅਤੇ ਉਸ ਦੀ ਪਤਨੀ ਗੰਗਾ ਨੇ ਪੁਲਸ ਦੇ ਸਾਹਮਣੇ ਸਵੀਕਾਰ ਕਰ ਲਿਆ ਕਿ ਇਹ ਨਵਜਾਤ ਸ਼ਿਸ਼ੂ ਉਨ੍ਹਾਂ ਦੀ ਹੀ ਸੰਤਾਨ ਹੈ। ਬੱਚੇ ਨੂੰ ਝਾੜੀਆਂ 'ਚ ਸੁੱਟਣ ਵਾਲੇ ਜੋੜੇ ਨੇ ਮੰਨਿਆ ਕਿ ਉਨ੍ਹਾਂ ਦੀਆਂ ਪਹਿਲਾਂ ਤੋਂ ਹੀ ਤਿੰਨ ਸੰਤਾਨਾਂ ਹਨ, ਜੋ ਸਾਰੇ ਲੜਕੇ ਹਨ। ਇਸ ਵਾਰ ਉਹ ਕੁੜੀ ਦੇ ਜਨਮ ਦੀ ਆਸ 'ਚ ਸਨ ਪਰ ਬੇਟਾ ਪੈਦਾ ਹੋਇਆ, ਜਿਸ ਨੂੰ ਉਹ ਅਪਣਾਉਣਾ ਨਹੀਂ ਚਾਹੁੰਦੇ ਸਨ ਅਤੇ ਇਸ ਤਰ੍ਹਾਂ ਨਾਲ ਉਸ ਨੂੰ ਮਰਨ ਲਈ ਛੱਡ ਦਿੱਤਾ। ਜੋੜੇ ਵਲੋਂ ਅਪਰਾਧ ਸਵੀਕਾਰ ਕਰਨ ਤੋਂ ਬਾਅਦ ਪੁਲਸ ਨੇ ਨਵਜਾਤ ਸ਼ਿਸ਼ੂ ਦੇ ਪਿਤਾ ਮੰਗੂ ਭਾਈ ਅਤੇ ਉਸ ਦੀ ਮਾਂ ਗੰਗਾ ਬੇਨ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜ ਦਿੱਤਾ ਹੈ।

  • Gujarat
  • Son
  • Police
  • Hospital
  • ਗੁਜਰਾਤ
  • ਬੇਟਾ
  • ਪੁਲਸ
  • ਹਸਪਤਾਲ

ਚੋਣ ਜ਼ਾਬਤਾ : ਦਿੱਲੀ 'ਚ ਚੋਣਾਂ ਤੋਂ ਪਹਿਲਾਂ ਹਟਾਏ ਗਏ 4 ਲੱਖ ਪੋਸਟਰ ਤੇ ਬੈਨਰ

NEXT STORY

Stories You May Like

  • pulwama incident
    ਪੁਲਵਾਮਾ ਹਮਲੇ ਤੋਂ ਪੈਦਾ ਹੋਇਆ ਰਾਸ਼ਟਰੀ ਸੰਕਲਪ
  • over 56 pc parents  teachers want internet safety school curriculum
    ਇੰਟਰਨੈੱਟ ਸੁਰੱਖਿਆ ਨੂੰ ਪਾਠਕ੍ਰਮ ਦਾ ਹਿੱਸਾ ਬਣਾਉਣ ਦੀ ਉੱਠੀ ਮੰਗ, 56 ਫੀਸਦੀ ਮਾਪੇ ਤੇ ਅਧਿਆਪਕ ਸਹਿਮਤ
  • hindu brothers should have 14 children not 4
    '4 ਨਹੀਂ, 14 ਬੱਚੇ ਪੈਦਾ ਕਰਨ ਹਿੰਦੂ ਭਰਾ', AIMIM ਨੇਤਾ ਸ਼ੌਕਤ ਅਲੀ ਦਾ ਵਿਵਾਦਤ ਬਿਆਨ
  • munich expert companies from 10 countries form trusted tech alliance
    ਮਿਊਨਿਖ ’ਚ ਹੋਇਆ ਵੱਡਾ ਐਲਾਨ, 10 ਦੇਸ਼ਾਂ ਦੀਆਂ ਮਹਾਰਥੀ ਕੰਪਨੀਆਂ ਨੇ ਬਣਾਇਆ ‘ਟਰਸਟਡ ਟੈੱਕ ਅਲਾਇੰਸ’
  • student  tv  noida  police  parents
    ਮਾਪੇ ਵੀ ਦੱਸੋ ਕਿੱਧਰ ਨੂੰ ਜਾਣ! TV ਦੇਖਣ ਤੋਂ ਮਨ੍ਹਾ ਕਰਨ 'ਤੇ 5ਵੀਂ ਦੇ ਵਿਦਿਆਰਥੀ ਨੇ ਕਰ ਲਈ ਖੁਦ*ਕੁਸ਼ੀ
  • never ignore these 6 symptoms in children
    ਮਾਪੇ ਸਾਵਧਾਨ! ਬੱਚਿਆਂ 'ਚ ਇਨ੍ਹਾਂ 6 ਲੱਛਣਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੇ ਹਨ ਜਾਨਲੇਵਾ
  • drunk husband throws acid on wife
    ਰਾਜਸਥਾਨ ਦੇ ਭਰਤਪੁਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਸ਼ਰਾਬੀ ਪਤੀ ਨੇ ਪਤਨੀ 'ਤੇ ਸੁੱਟਿਆ ਤੇਜ਼ਾਬ
  • sushil kumar rinku statement
    ਪੰਜਾਬ 'ਚ 'ਡਰ ਅਤੇ ਟੈਰਰ' ਦਾ ਵਾਤਾਵਰਣ ਪੈਦਾ ਕਰ ਰਹੀ 'ਆਪ' ਸਰਕਾਰ: ਸੁਸ਼ੀਲ ਰਿੰਕੂ
  • punjab gurdwara sahib announcement
    ਪੰਜਾਬ: ਗੁਰਦੁਆਰਾ ਸਾਹਿਬ ਤੋਂ ਹੋਈ ਅਨਾਊਂਸਮੈਂਟ- "ਜੇ ਪੁਲਸ ਨੇ ਕੁਝ ਨਾ ਕੀਤਾ ਤਾਂ...
  • a massive commotion erupted at the bsf chowk
    ਜਲੰਧਰ ਦੇ BSF ਚੌਕ 'ਚ ਬਿਜਲੀ ਕਰਮਚਾਰੀ ਤੇ ਪੁਲਸ ਵਿਚਾਲੇ ਹੰਗਾਮਾ! ਵੀਡੀਓ ਬਣਾਉਣ...
  • family blocks jalandhar amritsar highway again in gunpoint robbery case
    ਪੰਜਾਬ ਦਾ ਇਹ ਹਾਈਵੇਅ ਹੋਇਆ ਜਾਮ! ਲੱਗੀਆਂ ਲੰਬੀਆਂ ਲਾਈਨਾਂ
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
  • tsunami of police encounters in punjab
    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
Trending
Ek Nazar
it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • man catches falling girl from staircase shocks internet
      'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...
    • wife murder  rajasthan police  man arrested
      ਪਰਿਵਾਰਕ ਵਿਵਾਦ ਨੇ ਉਜਾੜਿਆ ਘਰ, ਵਿਅਕਤੀ ਨੇ ਪਤਨੀ ਤੇ 2 ਬੱਚਿਆਂ ਦਾ ਕੀਤਾ ਕਤਲ
    • murder of nepali laborer in shimla  sensation spread in the area
      ਸ਼ਿਮਲਾ 'ਚ ਨੇਪਾਲੀ ਮਜ਼ਦੂਰ ਦਾ ਕਤਲ, ਇਲਾਕੇ 'ਚ ਫੈਲੀ ਸਨਸਨੀ
    • google announces new submarine cable between india and the us
      ਗੂਗਲ ਦਾ ਵੱਡਾ ਐਲਾਨ! 1 ਕਰੋੜ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ AI ਦੀ ਸਿੱਖਿਆ
    • luxury brand sells iron burn shirt for rs 1 lakh
      1,00,000 ਰੁਪਏ ਦੀ ਸੜੀ ਹੋਈ ਕਮੀਜ਼! Luxury ਬ੍ਰਾਂਡ ਦਾ ਅਜੀਬ ਕਾਰਨਾਮਾ, ਲੋਕਾਂ...
    • supreme court  haryana government
      ਭਾਈ-ਭਤੀਜਾਵਾਦ ਤੇ ਸਵਾਰਥ ਲੋਕਰਾਜੀ ਵਿਵਸਥਾ ਲਈ ਸਰਾਪ : ਸੁਪਰੀਮ ਕੋਰਟ
    • bihar police  naxal free bihar  rewarded maoist  surrender
      ਬਿਹਾਰ ਹੋਇਆ 'ਨਕਸਲ ਮੁਕਤ'! 3 ਲੱਖ ਦੇ ਇਨਾਮੀ ਮਾਓਵਾਦੀ ਨੇ ਕੀਤਾ ਸਰੰਡਰ
    • teacher whatsapp status
      ਅਧਿਆਪਕਾ ਨੇ ਵਟਸਐਪ ਸਟੇਟਸ ’ਤੇ ਲਾਇਆ 10ਵੀਂ ਬੋਰਡ ਦਾ ਪੇਪਰ, ਮੁਅੱਤਲ
    • crpf in jammu kashmir
      ਪਹਿਲਗਾਮ ਹਮਲੇ ਮਗਰੋਂ ਜੰਮੂ-ਕਸ਼ਮੀਰ 'ਚੋਂ ਹੋਵੇਗਾ ਅੱਤਵਾਦੀਆਂ ਦਾ ਖ਼ਾਤਮਾ ! CRPF...
    • government school 35 students  hand
      ਛੱਤੀਸਗੜ੍ਹ ਦੇ ਸਰਕਾਰੀ ਸਕੂਲ ’ਚ ਵਾਪਰੀ ਘਟਨਾ: 35 ਵਿਦਿਆਰਥੀਆਂ ਨੇ ਵੱਢੇ ਆਪਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +