Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:34:55 AM

  • parvinder jhota  mansa  medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • manpreet badal met pm modi with his daughter  s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

  • license driving test applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੇਸ਼ ਦੀ ਵੰਡ ਨੇ ਦੋ ਭਰਾਵਾਂ ਨੂੰ 72 ਸਾਲ ਰੱਖਿਆ ਦੂਰ, ਮਿਲੇ ਤਾਂ ਨਹੀਂ ਰੁਕੇ ਹੰਝੂ

NATIONAL News Punjabi(ਦੇਸ਼)

ਦੇਸ਼ ਦੀ ਵੰਡ ਨੇ ਦੋ ਭਰਾਵਾਂ ਨੂੰ 72 ਸਾਲ ਰੱਖਿਆ ਦੂਰ, ਮਿਲੇ ਤਾਂ ਨਹੀਂ ਰੁਕੇ ਹੰਝੂ

  • Edited By Tanu,
  • Updated: 06 Mar, 2019 05:59 PM
New Delhi
partition amir dalbir separated
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— 1947 ਨੂੰ ਦੇਸ਼ ਦੀ ਵੰਡ ਦੌਰਾਨ ਕਈ ਲੋਕ ਆਪਣਿਆਂ ਤੋਂ ਵਿਛੜ ਗਏ। ਇਸ ਵੰਡ ਨੇ ਕਈਆਂ ਦੇ ਰਿਸ਼ਤਿਆਂ 'ਚ ਦੂਰੀਆਂ ਲੈ ਆਉਂਦੀਆਂ। ਮੁੜ ਮਿਲਣ ਦੀ ਉਮੀਦ ਅਤੇ ਉਡੀਕ 'ਚ ਅੱਖਾਂ ਵੀ ਥੱਕ ਜਾਂਦੀਆਂ ਹਨ। ਇਸ ਵੰਡ ਨੇ ਦੋਹਾਂ ਪਾਸਿਓਂ ਦੇ ਲੋਕਾਂ ਤੋਂ ਬਹੁਤ ਕੁਝ ਖੋਹ ਲਿਆ। ਜਦੋਂ ਲੰਬੀ ਉਡੀਕ ਮਗਰੋਂ ਕੋਈ ਆਪਣਾ ਮਿਲਦਾ ਹੈ ਤਾਂ ਖੁਸ਼ੀ 'ਚ ਹੰਝੂਆਂ ਦਾ ਵਹਿ ਜਾਣਾ ਲਾਜ਼ਮੀ ਹੈ। ਕੁਝ ਅਜਿਹੀ ਹੀ ਕਹਾਣੀ ਹੈ, ਅਮੀਰ ਸਿੰਘ ਵਿਰਕ ਅਤੇ ਦਲਬੀਰ ਸਿੰਘ ਦੀ। 1947 ਵਿਚ ਅਮੀਰ ਸਿੰਘ ਵਿਰਕ ਦੀ ਉਮਰ 4 ਸਾਲ ਦੀ ਹੋਵੇਗੀ। ਆਪਣੇ ਬਚਪਨ ਨੂੰ ਚੇਤੇ ਕਰ ਕੇ ਉਹ ਦੱਸਦੇ ਹਨ ਕਿ ਉਨ੍ਹਾਂ ਦੇ ਅੰਗੂਠੇ 'ਤੇ ਸੱਟ ਲੱਗੀ ਸੀ ਅਤੇ ਉਸ ਦਾ ਚਚੇਰਾ ਭਰਾ ਦਲਬੀਰ ਸਿੰਘ ਜੋ ਉਸ ਸਮੇਂ 9 ਸਾਲ ਦਾ ਹੋਵੇਗਾ, ਨੇ ਉਸ ਦੇ ਪੈਰ 'ਤੇ ਪੱਟੀ ਬੰਨ੍ਹੀ ਸੀ। ਉਸ ਤੋਂ ਬਾਅਦ ਦਲਬੀਰ ਸਿੰਘ ਜਿਵੇਂ ਉਸ ਦੀ ਜ਼ਿੰਦਗੀ ਤੋਂ 7 ਦਹਾਕਿਆਂ ਲਈ ਦੂਰ ਚਲਾ ਗਿਆ। 

ਪਾਕਿਸਤਾਨ ਦੇ ਗੁਜਰਾਂਵਾਲਾ ਸੂਬੇ ਦੇ ਘੜੀਆ ਕਲਾਂ ਪਿੰਡ ਦੀ ਹਵੇਲੀ ਵਿਚ ਦੋਹਾਂ ਦਾ ਪਰਿਵਾਰ ਇਕੱਠਾ ਰਹਿੰਦਾ ਸੀ। ਇਕ ਦਿਨ ਅਮੀਰ ਦੀ ਮਾਂ ਉਸ ਨੂੰ ਘਰ ਤੋਂ ਖਿੱਚਦੇ ਹੋਏ ਲੈ ਗਈ ਅਤੇ ਉਸ ਨੇ ਖੁਦ ਨੂੰ ਵੰਡ ਤੋਂ ਬਾਅਦ ਭਾਰਤ ਜਾ ਰਹੇ ਦਲ ਵਿਚ ਦੇਖਿਆ। ਚਾਰੋਂ ਪਾਸੇ ਅੱਗ ਲੱਗੀ ਸੀ ਅਤੇ ਭੀੜ ਹਿੰਸਾ 'ਤੇ ਉਤਾਰੂ ਸੀ। ਦੂਜੇ ਪਾਸੇ ਦਲਬੀਰ ਸਿੰਘ ਆਪਣੇ ਨਾਨਕੇ ਪਿੰਡ ਗਏ ਸਨ ਅਤੇ ਉੱਥੋਂ ਆਪਣੇ ਨਵੇਂ ਘਰ ਵੱਲ। ਦਲਬੀਰ ਨੇ ਯਾਦ ਕਰਦਿਆਂ ਕਿਹਾ ਕਿ ਉਹ ਉਸ ਸਮੇਂ ਵੱਡੇ ਸਨ, 9 ਸਾਲ ਦੇ ਸਨ ਜਦੋਂ ਪਰਿਵਾਰ ਟੁੱਟ ਗਿਆ ਸੀ। ਦੋਹਾਂ ਕੋਲ ਆਜ਼ਾਦੀ ਅਤੇ ਵੰਡ ਕਾਰਨ ਪੈਦਾ ਹੋਏ ਦੰਗਿਆਂ ਦੀਆਂ ਯਾਦਾਂ ਹਨ। ਭਾਰਤ-ਪਾਕਿਸਤਾਨ ਸਰਹੱਦ ਪਾਰ ਸੈਂਕੜੇ ਪਰਿਵਾਰਾਂ ਨੂੰ ਵੰਡਿਆ ਗਿਆ।

ਵੰਡ ਤੋਂ ਬਾਅਦ ਕੁਝ ਸਾਲਾਂ ਤਕ ਅਮੀਰ ਹਰਿਆਣਾ ਦੇ ਪਾਨੀਪਤ ਵਿਚ ਰਹੇ, ਜਦਕਿ ਦਲਬੀਰ ਨੇੜੇ ਹੀ ਕਰਨਾਲ ਵਿਚ। ਦਲਬੀਰ ਬਾਅਦ ਵਿਚ ਭਾਰਤੀ ਫੌਜ ਵਿਚ ਚੱਲੇ ਗਏ। ਉਸ ਨੇ ਆਪਣੇ ਭਰਾ ਨੂੰ ਮਿਲਣ ਦੀ ਉਮੀਦ ਛੱਡ ਦਿੱਤੀ ਸੀ ਪਰ ਭਾਵੁਕ ਅਤੇ ਜ਼ਿੱਦੀ ਅਮੀਰ ਨੇ ਦਲਬੀਰ ਦੀ ਭਾਲ ਜਾਰੀ ਰੱਖੀ। ਪਰਿਵਾਰ ਦੇ ਹੋਰ ਲੋਕਾਂ ਅਤੇ ਰਿਸ਼ਤੇਦਾਰਾਂ ਤੋਂ ਪਤਾ ਲੱਗਾ ਕਿ ਦਲਬੀਰ ਸੰਗਰੂਰ ਵਿਚ ਰਹਿ ਰਿਹਾ ਹੈ ਪਰ ਜਦੋਂ ਤਕ ਅਮੀਰ ਉੱਥੇ ਪਹੁੰਚੇ ਤਾਂ ਉਹ ਉੱਥੋਂ ਜਾ ਚੁੱਕੇ ਸਨ, ਜੋ ਕਿ ਫੌਜ ਵਿਚ ਮੇਜਰ ਬਣ ਚੁੱਕੇ ਸਨ। ਇਸ ਦਰਮਿਆਨ ਅਮੀਰ ਸਿੰਘ ਉੱਤਰਾਖੰਡ ਦੇ ਉਧਮ ਸਿੰਘ ਨਗਰ ਵਿਚ ਰਹਿ ਲੱਗੇ ਅਤੇ ਖੇਤੀ ਕਰਨ ਲੱਗੇ। ਕਈ ਦਹਾਕੇ ਨਿਕਲ ਗਏ। ਦਲਬੀਰ ਨੇ ਫੌਜ ਵਿਚ ਆਪਣੀ ਸੇਵਾ ਦੇਣ ਤੋਂ ਬਾਅਦ ਨੋਇਡਾ ਵਿਚ ਕਲੀਨਿਕ ਖੋਲ੍ਹ ਲਈ। ਆਖਰਕਾਰ ਰਿਸ਼ਤੇਦਾਰਾਂ ਜ਼ਰੀਏ ਦਲਬੀਰ ਦਾ ਨੰਬਰ ਪਤਾ ਕੀਤਾ ਗਿਆ। ਅਮੀਰ ਨੇ ਉਸ ਨੰਬਰ 'ਤੇ ਫੋਨ ਕੀਤਾ। ਦੂਜੇ ਪਾਸੇ ਜੋ ਆਵਾਜ਼ ਆਈ, ਉਸ ਨੂੰ ਭਰੋਸਾ ਹੋ ਗਿਆ ਕਿ ਉਹ ਦਲਬੀਰ ਹੀ ਹੈ। ਇਸ ਭਾਲ ਵਿਚ ਉਸ ਨੂੰ 72 ਸਾਲ ਲੱਗ ਗਏ। 

PunjabKesari


ਤਕਰੀਬਨ 7 ਦਹਾਕਿਆਂ ਦੀ ਲੰਬੀ ਉਡੀਕ ਤੋਂ ਬਾਅਦ ਮੰਗਲਵਾਰ ਨੂੰ ਜਦੋਂ ਦੋਵੇਂ ਮਿਲੇ ਤਾਂ ਅਮੀਰ ਬੇਹੱਦ ਭਾਵੁਕ ਸਨ। ਅੱਖਾਂ ਭਰੀਆਂ ਹੋਈਆਂ ਸਨ। ਦਲਬੀਰ ਜੋ ਕਿ ਇਕ ਫੌਜੀ ਸਨ, ਉਹ ਵੀ ਖੁਦ ਨੂੰ ਭਾਵੁਕ ਹੋਣ ਤੋਂ ਨਹੀਂ ਰੋਕ ਸਕੇ। ਉਹ ਬਹੁਤ ਖੁਸ਼ ਸਨ। ਦੋਹਾਂ ਨੇ ਦਿੱਲੀ ਦੇ ਰਕਾਬਗੰਜ ਗੁਰਦੁਆਰਾ ਸਾਹਿਬ ਵਿਚ ਇਕ-ਦੂਜੇ ਨੂੰ ਗਲ ਨਾਲ ਲਾਇਆ। 

  • Separated
  • Partition
  • Amir Singh Virk
  • Dalbir Singh
  • ਭਾਰਤ
  • ਪਾਕਿਸਤਾਨ
  • ਵੰਡ

ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਸਮੇਤ ਦੋ ਲੋਕਾਂ ਦੀ ਮੌਤ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • people students tear gas
    ਫਰਾਂਸ : ਵਿਦਿਆਰਥੀਆਂ ਦੇ ਸਮਰਥਨ 'ਚ ਲੱਖਾਂ ਲੋਕ ਸੜਕਾਂ 'ਤੇ ਉਤਰੇ, ਪੁਲਿਸ ਨੇ ਛੱਡ'ਤੇ ਹੰਝੂ ਗੈਸ ਦੇ ਗੋਲੇ
  • nitin nabin  bjp  protesters  country  development
    'ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!', BJP ਪ੍ਰਧਾਨ ਨਿਤਿਨ ਨਬੀਨ ਨੇ ਪ੍ਰਦਰਸ਼ਨਕਾਰੀਆਂ ਨੂੰ ਦੇ'ਤੀ ਚਿਤਾਵਨੀ
  • police arrested two persons with heroin
    ਹੈਰੋਇਨ ਸਮੇਤ ਪੁਲਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • narendra modi  upsc  candidate  public service  government positions
    'ਸਰਕਾਰੀ ਅਹੁਦੇ ਨਹੀਂ, ਲੋਕਾਂ ਦੀ ਸੇਵਾ ਨਾਲ ਕਰੋ ਪਿਆਰ' ; PM ਮੋਦੀ ਨੇ ਦੇਸ਼ ਦੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ
  • mother father maternity leave
    ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ! ਮਹਿਲਾ ਆਯੋਗ ਨੇ ਭੇਜਿਆ ਪ੍ਰਸਤਾਵ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe  maharashtra fda  no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • zodiac signs
      ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3...
    • governors of 6 states changed suddenly
      ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ ਮੁਰਮੂ ਨੇ ਕਰ'ਤਾ ਐਲਾਨ
    • uproar in nightclub after beer spills on woman
      ਨਾਈਟਕਲੱਬ 'ਚ ਔਰਤ 'ਤੇ ਬੀਅਰ ਡਿੱਗਣ 'ਤੇ ਹੰਗਾਮਾ; ਬਾਊਂਸਰਾਂ ਤੇ ਵੇਟਰਾਂ ਨੇ...
    • european car companies to prioritize manufacturing in india
      ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ...
    • drought in maharashtra
      ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ...
    • people should adopt measures to minimize pollution during diwali
      ਦੀਵਾਲੀ ਦੌਰਾਨ ਲੋਕ ਅਜਿਹੇ ਤਰੀਕੇ ਅਪਣਾਉਣ ਕਿ ਪ੍ਰਦੂਸ਼ਣ ਘੱਟ ਫੈਲੇ: ਸੁਪਰੀਮ ਕੋਰਟ
    • 40 spicejet pilots refuse to fly over salary issues
      ਪਹਿਲਾਂ ਸੈਲਰੀ ਦਿਓ ਫਿਰ ਉੱਡੇਗੀ ਫਲਾਈਟ! ਤਨਖ਼ਾਹਾਂ ਨੂੰ ਲੈ ਕੇ SpiceJet ਦੇ 40...
    • young woman dies after falling from 10th floor of hotel
      ਹੋਟਲ ਦੀ 10ਵੀਂ ਮੰਜਿਲ ਤੋਂ ਡਿੱਗ ਕੇ ਮੁਟਿਆਰ ਦੀ ਮੌਤ, ਪ੍ਰੇਮੀ ਫਰਾਰ
    • mukhyamantri kisan durghatna kalyan yojana
      ਹਾਦਸੇ ਦੀ ਸੂਰਤ 'ਚ ਕਿਸਾਨ ਪਰਿਵਾਰਾਂ ਨੂੰ ਮਿਲਣਗੇ 5 ਲੱਖ ਰੁਪਏ, UP ਸਰਕਾਰ ਦੀ...
    • 14 defects found in rahul gandhi and opposition  s petition
      ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੀ ਪਟੀਸ਼ਨ 'ਚ ਨਿਕਲੀਆਂ 14 ਖਾਮੀਆਂ, SC ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +