Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:23:19 PM

  • over 200 illegal mining sites in pathankot gurdaspur

    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ...

  • who will be the next president of the punjab congress

    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ?...

  • stock market plummets  investors lose rs 8 57 478 87 crore

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਦੇ...

  • gurdaspur 4 arms smugglers arrested

    ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੋਟਪੂਤਲੀ ਦਾ ਪਟਵਾਰੀ ਰੰਗੇ ਹੱਥੀਂ ਕਾਬੂ ! ਕਾਰਾ ਜਾਣ ਰਹਿ ਜਾਓਗੇ ਹੈਰਾਨ

NATIONAL News Punjabi(ਦੇਸ਼)

ਕੋਟਪੂਤਲੀ ਦਾ ਪਟਵਾਰੀ ਰੰਗੇ ਹੱਥੀਂ ਕਾਬੂ ! ਕਾਰਾ ਜਾਣ ਰਹਿ ਜਾਓਗੇ ਹੈਰਾਨ

  • Edited By Harpreet Singh,
  • Updated: 24 Feb, 2026 03:48 PM
National
patwari arrested
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਰਾਜਸਥਾਨ ਦੇ ਕੋਟਪੂਤਲੀ ਜ਼ਿਲ੍ਹੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਮੰਗਲਵਾਰ ਨੂੰ ਇੱਕ ਪਟਵਾਰੀ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਪਟਵਾਰੀ ਨੇ ਇੱਕ ਕਿਸਾਨ ਕੋਲੋਂ ਜ਼ਮੀਨ ਦਾ ਇੰਤਕਾਲ ਚੜ੍ਹਾਉਣ ਦੇ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ।

ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਦੀ ਪਛਾਣ ਅਤੁਲ ਵਜੋਂ ਹੋਈ ਹੈ, ਜੋ ਕੋਟਪੂਤਲੀ ਜ਼ਿਲ੍ਹੇ ਦੇ ਖੋਹਰੀ ਪਿੰਡ (ਬਾਂਸੂਰ ਤਹਿਸੀਲ) ਵਿੱਚ ਤਾਇਨਾਤ ਸੀ। ਸ਼ਿਕਾਇਤਕਰਤਾ ਨੇ ਏ.ਸੀ.ਬੀ. ਨੂੰ ਦੱਸਿਆ ਸੀ ਕਿ ਉਸ ਨੇ ਪਿਛਲੇ ਮਹੀਨੇ (22 ਜਨਵਰੀ) ਖੋਹਰੀ ਪਿੰਡ ਵਿੱਚ ਆਪਣੇ ਅਤੇ ਆਪਣੀ ਭਾਬੀ ਦੇ ਨਾਂ 'ਤੇ ਸਾਢੇ ਪੰਜ ਬੀਘਾ ਜ਼ਮੀਨ ਖਰੀਦੀ ਸੀ। ਜਦੋਂ ਉਹ ਇਸ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਪਟਵਾਰੀ ਕੋਲ ਗਿਆ, ਤਾਂ ਪਟਵਾਰੀ ਅਤੁਲ ਨੇ ਇਸ ਕੰਮ ਬਦਲੇ 15,000 ਰੁਪਏ ਦੀ ਮੰਗ ਕੀਤੀ।

ਇਹ ਵੀ ਪੜ੍ਹੋ- ''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

ਸ਼ਿਕਾਇਤ ਮਿਲਣ ਤੋਂ ਬਾਅਦ ਏ.ਸੀ.ਬੀ. ਨੇ ਸ਼ਿਕਾਇਤ ਦੀ ਪੁਸ਼ਟੀ ਕੀਤੀ ਅਤੇ ਜਾਲ ਵਿਛਾਇਆ। ਜਿਵੇਂ ਹੀ ਸ਼ਿਕਾਇਤਕਰਤਾ ਨੇ ਮੰਗਲਵਾਰ ਨੂੰ ਪਟਵਾਰੀ ਨੂੰ ਰਿਸ਼ਵਤ ਦੀ ਰਕਮ ਦਿੱਤੀ, ਏ.ਸੀ.ਬੀ. ਦੀ ਟੀਮ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਏ.ਸੀ.ਬੀ. ਵੱਲੋਂ ਦੋਸ਼ੀ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਹੁਣ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਦੋਸ਼ੀ ਪਹਿਲਾਂ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਰਾਜਸਥਾਨ ਸਰਕਾਰ ਨੇ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾਈ ਹੋਈ ਹੈ ਅਤੇ ਇਹ ਕਾਰਵਾਈ ਉਸੇ ਦਾ ਹਿੱਸਾ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ- ਭਾਰਤ ਦੇ 'ਦੁਸ਼ਮਣ' ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ ਕੈਨੇਡਾ, PM ਕਾਰਨੀ ਦੇ ਦੌਰੇ ਤੋਂ ਪਹਿਲਾਂ ਚੁੱਕਿਆ ਵੱਡਾ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Patwari
  • Anti Corruption Bureau
  • Bribe Arrested

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

NEXT STORY

Stories You May Like

  • punjab police sho arrested
    ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ ਕੀਤਾ ਗ੍ਰਿਫ਼ਤਾਰ, ਕਾਰਾ ਜਾਣ ਰਹਿ ਜਾਓਗੇ ਦੰਗ
  • two boys arrest stealing wheat from a government warehouse
    ਸਰਕਾਰੀ ਗੋਦਾਮ ’ਚੋਂ ਕਣਕ ਚੋਰੀ ਕਰਦੇ 2 ਨੌਜਵਾਨ ਰੰਗੇ ਹੱਥੀਂ ਕਾਬੂ
  • midterm election message
    ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ
  • orders issued to terminate two powercom meter readers
    ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ ਹੋਵੇਗਾ ਹੈਰਾਨ
  • orders issued to terminate two powercom meter readers
    ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ ਹੋਵੇਗਾ ਹੈਰਾਨ
  • 2 punajbis in usa
    ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ ! ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • boy arrested
    ਨਸ਼ੇ ਦਾ ਸੇਵਨ ਕਰਦੇ 2 ਨੌਜਵਾਨ ਕਾਬੂ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • wife  grandmother  husband  property  police
      ਪੁਲਸ ਨੂੰ ਮੌਤ ਦੀ ਸੂਚਨਾ ਦੇਣ ਪਹੁੰਚਿਆ ਬੰਦਾ ਖ਼ੁਦ ਹੀ ਨਿਕਲਿਆ ਕਾਤਲ ! ਕਬੂਲੇ 3...
    • milk  supply  suspended  3 days
      3 ਦਿਨ ਦੁੱਧ ਦੀ ਸਪਲਾਈ ਠੱਪ; ਨਿਯਮਾਂ ਦੀ ਉਲੰਘਣਾ ਕਰਨ 'ਤੇ ਹਰਿਆਣਾ 'ਚ ਲੱਗੇਗਾ...
    • lashkar commander  musa  ministry of home affairs  security forces
      ਲਸ਼ਕਰ ਕਮਾਂਡਰ ਮੂਸਾ ਦਾ ਮਾਰਿਆ ਜਾਣਾ ਅੱਤਵਾਦੀ ਸੰਗਠਨ ਨੂੰ ਵੱਡਾ ਝਟਕਾ : ਗ੍ਰਹਿ...
    • ed investigation
      ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਇੰਦਰਨੀਲ ਤੋਂ ED ਨੇ ਕੀਤੀ ਪੁੱਛਗਿੱਛ
    • indian pilot  sumit machhar  president murmu
      ਭਾਰਤੀ ਪਾਇਲਟ ਸਮਿਤ ਮਾਛਰ ਨੇ ਬਚਾਈ 174 ਲੋਕਾਂ ਦੀ ਜਾਨ, ਰਾਸ਼ਟਰਪਤੀ ਮੁਰਮੂ...
    • narendra modi  smit machchhar   family  conversation  phone
      174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...
    • temple sadhu police accused custody
      ਮੰਦਰ 'ਚ ਰਹਿੰਦੇ 2 ਸਾਧੂਆਂ ਦਾ ਕਤਲ ! ਸੂਥਾ ਪਿੰਡ 'ਚ ਫੈਲੀ ਸਨਸਨੀ
    • public  vote theft  jairam ramesh
      ਜਨਤਾ ਹੁਣ ਵੋਟ ਚੋਰੀ ਬਰਦਾਸ਼ਤ ਨਹੀਂ ਕਰੇਗੀ, ਜੈਰਾਮ ਰਮੇਸ਼ ਦਾ ਅਹਿਮ ਬਿਆਨ
    • traders from 22 states unite to oppose the 0 4 fee on upi
      UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ...
    • weather update  rain  imd  country  states
      ਅੱਜ ਪਵੇਗਾ ਮੀਂਹ ! ਦੇਸ਼ ਦੇ ਕਈ ਸੂਬਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +