Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    9:53:02 AM

  • muharram capsules

    ਮੁਹੱਰਮ ਦੌਰਾਨ 'ਦਰਦ ਤੋਂ ਛੁਟਕਾਰਾ' ਦਿਵਾਉਣ ਦੇ...

  • big trouble for thousands of punjab board students

    ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ...

  • deep gorge fallen military vehicle punjab son martyr

    ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ,...

  • cloudburst storm rain

    ਉੱਤਰਾਖੰਡ ਦੇ ਚਮੋਲੀ ’ਚ ਫਟਿਆ ਬੱਦਲ, ਬਿਜਲੀ ਡਿੱਗਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਰਨਾਟਕ ਤੋਂ ਰਾਜ ਸਭਾ ਜਾਣਗੇ ਪਵਨ ਖੇੜਾ, ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ

NATIONAL News Punjabi(ਦੇਸ਼)

ਕਰਨਾਟਕ ਤੋਂ ਰਾਜ ਸਭਾ ਜਾਣਗੇ ਪਵਨ ਖੇੜਾ, ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ

  • Edited By Inder Prajapati,
  • Updated: 04 Jun, 2026 10:10 PM
National
pawan kheda will go to rajya sabha from karnataka
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਕਰਨਾਟਕ ਤੋਂ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਲੰਬੇ ਸਮੇਂ ਤੋਂ ਉਡੀਕ ਕਰ ਰਹੇ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਮੀਡੀਆ ਅਤੇ ਪ੍ਰਚਾਰ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਨੂੰ ਪਾਰਟੀ ਨੇ ਕਰਨਾਟਕ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦੇ ਨਾਲ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਮੰਸੂਰ ਅਲੀ ਖਾਨ ਨੂੰ ਵੀ ਟਿਕਟ ਦਿੱਤੀ ਗਈ ਹੈ।

ਪਵਨ ਖੇੜਾ ਪਿਛਲੇ ਕਾਫੀ ਸਮੇਂ ਤੋਂ ਰਾਜ ਸਭਾ ਦੀ ਨਾਮਜ਼ਦਗੀ ਦੀ ਉਡੀਕ ਵਿੱਚ ਸਨ। ਜ਼ਿਕਰਯੋਗ ਹੈ ਕਿ 2022 ਵਿੱਚ ਜਦੋਂ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਲਈ ਟਿਕਟ ਨਹੀਂ ਮਿਲੀ ਸੀ, ਤਾਂ ਉਨ੍ਹਾਂ ਨੇ ਟਵਿੱਟਰ (ਹੁਣ X) 'ਤੇ ਆਪਣੀ ਨਿਰਾਸ਼ਾ ਜ਼ਾਹਰ ਕਰਦਿਆਂ ਲਿਖਿਆ ਸੀ, "ਸ਼ਾਇਦ ਮੇਰੀ ਤਪੱਸਿਆ ਵਿੱਚ ਕੁਝ ਕਮੀ ਰਹਿ ਗਈ"। ਉਦੋਂ ਤੋਂ ਹੀ ਉਹ ਲਗਾਤਾਰ ਪਾਰਟੀ ਦੇ ਹਰ ਫੈਸਲੇ 'ਤੇ ਨਜ਼ਰ ਰੱਖ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਨਾਂ ਝਾਰਖੰਡ ਤੋਂ ਵੀ ਚੱਲਿਆ ਸੀ, ਪਰ ਉੱਥੇ ਸਥਾਨਕ ਆਗੂ ਦੀ ਮੰਗ ਕਾਰਨ ਉਨ੍ਹਾਂ ਨੂੰ ਮੌਕਾ ਨਹੀਂ ਮਿਲ ਸਕਿਆ ਸੀ। ਹੁਣ ਕਰਨਾਟਕ ਤੋਂ ਨਾਮਜ਼ਦਗੀ ਮਿਲਣ ਨਾਲ ਉਨ੍ਹਾਂ ਦੀ ਇਹ 'ਤਪੱਸਿਆ' ਸਫਲ ਹੁੰਦੀ ਦਿਖਾਈ ਦੇ ਰਹੀ ਹੈ।

PunjabKesari

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਸ਼ੁੱਕਰਵਾਰ ਨੂੰ ਬੰਗਲੁਰੂ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਰਨਾਟਕ ਦੇ ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਅਤੇ ਸਾਬਕਾ ਮੁੱਖ ਮੰਤਰੀ ਸਿੱਧਾਰਮਈਆ ਵੀ ਮੌਜੂਦ ਰਹਿਣਗੇ। ਖੜਗੇ ਰਾਜ ਸਭਾ ਵਿੱਚ ਇੱਕ ਹੋਰ ਮਿਆਦ ਲਈ ਚੋਣ ਲੜ ਰਹੇ ਹਨ।

ਕੌਣ ਹਨ ਮੰਸੂਰ ਅਲੀ ਖਾਨ?
ਤੀਜੇ ਉਮੀਦਵਾਰ ਮੰਸੂਰ ਅਲੀ ਖਾਨ ਸਾਬਕਾ ਰਾਜ ਸਭਾ ਡਿਪਟੀ ਚੇਅਰਮੈਨ ਕੇ. ਰਹਿਮਾਨ ਦੇ ਪੁੱਤਰ ਹਨ। ਉਹ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਬੰਗਲੁਰੂ ਸੈਂਟਰਲ ਤੋਂ ਚੋਣ ਲੜੇ ਸਨ ਪਰ ਭਾਜਪਾ ਦੇ ਪੀ. ਸੀ. ਮੋਹਨ ਤੋਂ ਹਾਰ ਗਏ ਸਨ। ਇਸ ਤੋਂ ਇਲਾਵਾ ਉਹ 2022 ਦੀਆਂ ਰਾਜ ਸਭਾ ਚੋਣਾਂ ਵਿੱਚ ਵੀ ਹਾਰ ਦਾ ਸਾਹਮਣਾ ਕਰ ਚੁੱਕੇ ਹਨ। ਇਸ ਫੈਸਲੇ ਰਾਹੀਂ ਕਾਂਗਰਸ ਨੇ ਜਿੱਥੇ ਤਜਰਬੇਕਾਰ ਆਗੂਆਂ 'ਤੇ ਭਰੋਸਾ ਜਤਾਇਆ ਹੈ, ਉੱਥੇ ਹੀ ਪਵਨ ਖੇੜਾ ਵਰਗੇ ਵਫਾਦਾਰ ਆਗੂਆਂ ਦੀ ਉਡੀਕ ਨੂੰ ਵੀ ਖਤਮ ਕੀਤਾ ਹੈ।

  • Pawan Khera
  •  Rajya Sabha
  • Karnataka

ਭਾਜਪਾ ਆਗੂ ਨੀਲਕਾਂਤ ਬਖ਼ਸ਼ੀ ਨੇ ਤਰੁਣ ਚੁੱਘ ਨੂੰ ਰਾਜ ਸਭਾ ਉਮੀਦਵਾਰ ਬਣਨ 'ਤੇ ਦਿੱਤੀ ਵਧਾਈ

NEXT STORY

Stories You May Like

  • congress after rajya sabha elections
    ਰਾਜ ਸਭਾ ’ਚ ਹਾਰ ਤੋਂ ਬਾਅਦ ਕਾਂਗਰਸ ’ਚ ਘਮਾਸਾਨ
  • malkit singh 2027 assembly elections from gill constituency
    ਮਲਕੀਤ ਸਿੰਘ ਦਾਖਾ ਨੇ ਗਿੱਲ ਹਲਕੇ ਤੋਂ 2027 ਵਿਧਾਨ ਸਭਾ ਚੋਣ ਲੜਨ ਦਾ ਕੀਤਾ ਐਲਾਨ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ ਪ੍ਰਧਾਨਾਂ ਦਾ ਕੀਤਾ ਐਲਾਨ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • union minister of state resigns
    ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ
  • rajya sabha member rajinder gupta  s house protest aap leader
    ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੇ ਘਰ ਦਾ ਘਿਰਾਓ ਕਰਨ ਦੀ ਉਲੀਕੀ ਗਈ ਰਣਨੀਤੀ
  • nda  rajya sabha  trinamool  lok sabha
    ਰਾਜਗ ਰਾਜ ਸਭਾ ’ਚ ਦੋ-ਤਿਹਾਈ ਬਹੁਮਤ ਦੇ ਨੇੜੇ, ਤ੍ਰਿਣਮੂਲ ’ਚ ਬਗਾਵਤ ਦੇ ਬਾਵਜੂਦ ਲੋਕ ਸਭਾ ’ਚ ਗਿਣਤੀ ਘੱਟ
  • rajya sabha  cp radhakrishnan  new member  oath
    ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ 10 ਨਵੇਂ ਚੁਣੇ ਮੈਂਬਰਾਂ ਨੂੰ ਅਹੁਦੇ ਦੀ ਚੁਕਾਈ ਸਹੁੰ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi uttarakhand high alert security agencies
      ਦਿੱਲੀ-ਉੱਤਰਾਖੰਡ ’ਚ ਖਾਲਿਸਤਾਨੀ ਹਮਲੇ ਦਾ ਖ਼ਦਸ਼ਾ, ਹਾਈ ਅਲਰਟ ’ਤੇ ਸੁਰੱਖਿਆ...
    • a cm who can  t stop himself from getting caught up in controversies
      ਇਕ ਅਜਿਹੇ CM ਜੋ ਵਿਵਾਦਾਂ ’ਚ ਫਸਣ ਤੋਂ ਖੁਦ ਨੂੰ ਰੋਕ ਨਹੀਂ ਪਾਉਂਦੇ
    • there will be heavy rain on sunday
      ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ ਕੀਤਾ...
    • cm fadnavis big action in tet paper leak case
      TET ਪੇਪਰ ਲੀਕ ਮਾਮਲੇ 'ਚ CM ਫੜਨਵੀਸ ਦਾ ਵੱਡਾ ਐਕਸ਼ਨ, ਜਾਂਚ ਲਈ ਬਣਾਈ SIT
    • major accident in chamba  himachal
      ਹਿਮਾਚਲ ਦੇ ਚੰਬਾ 'ਚ ਵੱਡਾ ਹਾਦਸਾ ! ਬੇਕਾਬੂ ਹੋ ਕੇ ਡੂੰਘੀ ਖੱਡ 'ਚ ਡਿੱਗੀ ਕਾਰ,...
    • one killed  four injured in old bomb explosion near gulmarg
      ਗੁਲਮਰਗ ਨੇੜੇ ਪੁਰਾਣੇ ਬੰਬ ਦੇ ਧਮਾਕੇ 'ਚ ਵਿਅਕਤੀ ਦੀ ਮੌਤ, ਚਾਰ ਹੋਰ ਜ਼ਖਮੀ
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • manickam tagore appointed president of tamil nadu congress committee
      ਤਾਮਿਲਨਾਡੂ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ, ਮਣੀਕਮ ਟੈਗੋਰ ਦੇ ਨਾਂ 'ਤੇ ਲੱਗੀ...
    • will change from 1st july this rule will affect every person in the country
      EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ ਬਾਅਦ ਬਦਲ ਜਾਣਗੇ ਕਈ ਨਿਯਮ
    • using png will also be able to get their lpg gas connection back
      ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +