Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    3:19:48 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼

NATIONAL News Punjabi(ਦੇਸ਼)

ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼

  • Edited By Rajwinder Kaur,
  • Updated: 17 Mar, 2026 12:38 PM
National
pensioners stop pension
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਹਰ ਬਜ਼ੁਰਗ ਲਈ ਗੁਜ਼ਾਰੇ ਦਾ ਸਭ ਤੋਂ ਵੱਡਾ ਸਹਾਰਾ ਹੁੰਦੀ ਹੈ ਪਰ ਇੱਕ ਛੋਟੀ ਜਿਹੀ ਲਾਪਰਵਾਹੀ ਤੁਹਾਡੀ ਪੈਨਸ਼ਨ ਰੋਕ ਸਕਦੀ ਹੈ। ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਸਾਫ਼ ਕਰ ਦਿੱਤਾ ਹੈ ਕਿ ਡਿਜੀਟਲ ਲਾਈਫ ਸਰਟੀਫਿਕੇਟ (DLC) ਜਮ੍ਹਾ ਕਰਵਾਉਣ ਦੀ ਪ੍ਰਕਿਰਿਆ 'ਤੇ ਹੁਣ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਬੈਂਕਾਂ ਨੂੰ ਉਨ੍ਹਾਂ ਪੈਨਸ਼ਨਰਾਂ ਦੀ ਸੂਚੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਨੇ ਅਜੇ ਤੱਕ ਆਪਣਾ ਸਰਟੀਫਿਕੇਟ ਜਮ੍ਹਾ ਨਹੀਂ ਕਰਵਾਇਆ।

ਇਹ ਵੀ ਪੜ੍ਹੋ -  ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ

ਹੁਣ ਘਰ ਬੈਠੇ 'ਚਿਹਰਾ ਦਿਖਾ ਕੇ' ਹੋਵੇਗਾ ਕੰਮ
ਬਜ਼ੁਰਗਾਂ ਨੂੰ ਹੁਣ ਬੈਂਕਾਂ ਦੀਆਂ ਲੰਬੀਆਂ ਲਾਈਨਾਂ ਵਿੱਚ ਲੱਗਣ ਜਾਂ ਅੰਗੂਠੇ ਦੇ ਨਿਸ਼ਾਨ (Biometric) ਲਗਾਉਣ ਦੀ ਲੋੜ ਨਹੀਂ ਪਵੇਗੀ। ਸਰਕਾਰ ਨੇ 'ਫੇਸ ਆਥੈਂਟੀਕੇਸ਼ਨ' (Face Authentication) ਤਕਨੀਕ ਸ਼ੁਰੂ ਕੀਤੀ ਹੈ:

ਸਮਾਰਟਫੋਨ ਦੀ ਵਰਤੋਂ: ਪੈਨਸ਼ਨਰ ਆਪਣੇ ਮੋਬਾਈਲ ਦੇ ਕੈਮਰੇ ਨਾਲ ਚਿਹਰਾ ਸਕੈਨ ਕਰਕੇ ਘਰ ਬੈਠੇ ਹੀ ਲਾਈਫ ਸਰਟੀਫਿਕੇਟ ਜਨਰੇਟ ਕਰ ਸਕਦੇ ਹਨ।
'ਜੀਵਨ ਪ੍ਰਮਾਣ' ਪੋਰਟਲ: ਇਸ ਪੋਰਟਲ ਰਾਹੀਂ ਆਨਲਾਈਨ ਸਰਟੀਫਿਕੇਟ ਜਮ੍ਹਾ ਕਰਨਾ ਲਾਜ਼ਮੀ ਹੈ, ਨਹੀਂ ਤਾਂ ਪੈਨਸ਼ਨ ਰੁਕ ਸਕਦੀ ਹੈ।

ਇਹ ਵੀ ਪੜ੍ਹੋ -  AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ

80 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਵਿਸ਼ੇਸ਼ ਸਹੂਲਤਾਂ
ਸਰਕਾਰ ਨੇ ਬਹੁਤ ਜ਼ਿਆਦਾ ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਲਈ ਖ਼ਾਸ ਪ੍ਰਬੰਧ ਕੀਤੇ ਹਨ:

ਅਕਤੂਬਰ ਵਿੱਚ ਛੋਟ: 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਆਪਣਾ ਸਰਟੀਫਿਕੇਟ ਅਕਤੂਬਰ ਮਹੀਨੇ ਵਿੱਚ ਹੀ ਜਮ੍ਹਾ ਕਰਵਾ ਸਕਦੇ ਹਨ।
ਘਰ ਬੈਠੇ ਸੇਵਾ: ਇੰਡੀਆ ਪੋਸਟ ਪੇਮੈਂਟਸ ਬੈਂਕ ਅਤੇ ਗ੍ਰਾਮੀਣ ਡਾਕ ਸੇਵਕ ਘਰ ਆ ਕੇ ਸਹਾਇਤਾ ਪ੍ਰਦਾਨ ਕਰਨਗੇ।
ਡੋਰਸਟੈਪ ਬੈਂਕਿੰਗ: ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲਿਆਂ ਲਈ ਬੈਂਕ ਮੁਲਾਜ਼ਮ ਘਰ ਆ ਕੇ ਕੰਮ ਕਰਨਗੇ।

ਇਹ ਵੀ ਪੜ੍ਹੋ -  ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

'ਪੈਨਸ਼ਨ ਅਦਾਲਤਾਂ' ਰਾਹੀਂ ਮੌਕੇ 'ਤੇ ਨਿਪਟਾਰਾ
ਸਰਕਾਰ ਸਿਰਫ਼ ਸਰਟੀਫਿਕੇਟ ਹੀ ਨਹੀਂ ਮੰਗ ਰਹੀ, ਸਗੋਂ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਵੀ ਹੱਲ ਕਰ ਰਹੀ ਹੈ। ਜਾਣਕਾਰੀ ਅਨੁਸਾਰ 6 ਮਾਰਚ 2026 ਤੱਕ ਦੇਸ਼ ਭਰ ਵਿੱਚ 15 ਪੈਨਸ਼ਨ ਅਦਾਲਤਾਂ ਲਗਾਈਆਂ ਜਾ ਚੁੱਕੀਆਂ ਹਨ। ਲਗਭਗ 27,812 ਪੁਰਾਣੀਆਂ ਸ਼ਿਕਾਇਤਾਂ ਸੁਣੀਆਂ ਗਈਆਂ, ਜਿਨ੍ਹਾਂ ਵਿੱਚੋਂ 20,000 ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ - 69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Pensioners
  • Stop pension
  • Submit
  • Digital Life Certificate
  • New Instructions Issued
  • ਪੈਨਸ਼ਨਰਾਂ
  • ਸਰਕਾਰ
  • ਡਿਜੀਟਲ ਲਾਈਫ ਸਰਟੀਫਿਕੇਟ

ਹੌਲੀ-ਹੌਲੀ ਮੌਤ ਦੀ ਬੁੱਕਲ 'ਚ ਜਾਏਗਾ ਹਰੀਸ਼ ! ਡਾਕਟਰਾਂ ਨੇ ਕਿਹਾ ਕਿ ਪਾਣੀ ਬੰਦ ਕਰਨ ਤੋਂ ਬਾਅਦ ਵੀ...

NEXT STORY

Stories You May Like

  • canada warns punjabi
    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • your whatsapp could be shut down
    ਬੰਦ ਹੋ ਸਕਦੈ ਤੁਹਾਡਾ WhatsApp ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ...
  • this miraculous camphor remedy will make you wealthy
    'ਕਪੂਰ' ਦਾ ਇਹ ਚਮਤਕਾਰੀ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
  • trump statement on canada
    ਅਮਰੀਕਾ ਦਾ 51ਵਾਂ ਸੂਬਾ ਹੈ ਕੈਨੇਡਾ ! Trump ਨੇ ਇਕ ਵਾਰ ਫਿਰ ਕਰ'ਤਾ ਐਲਾਨ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • itel has launched a phone with sos buttons
    itel ਨੇ SOS ਬਟਨਾਂ ਵਾਲਾ ਫੋਨ ਕਰ'ਤਾ ਲਾਂਚ !
  • work could halt upon expiry of work permits
    ਅਮਰੀਕਾ ’ਚ ਭਾਰਤੀ ਪੇਸ਼ੇਵਰਾਂ ਨੂੰ ਝਟਕਾ, ਵਰਕ ਪਰਮਿਟ ਦੀ ਮਿਆਦ ਖ਼ਤਮ ਹੁੰਦੇ ਹੀ ਰੁਕ ਸਕਦੈ ਕੰਮ
  • russia ukraine
    ਅਮਰੀਕਾ-ਰੂਸ ਵਿਚਾਲੇ ਡੀਜ਼ਲ ਸਮਝੌਤੇ ਦੇ ਅਗਲੇ ਹੀ ਦਿਨ ਰੂਸ ਨੇ ਕਰ'ਤਾ ਹਮਲਾ ! ਯੂਕ੍ਰੇਨ 'ਚ 12 ਲੋਕਾਂ ਦੀ ਮੌਤ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major accident during dandiya night
      ਡਾਂਡੀਆ ਨਾਈਟ ਦੌਰਾਨ ਵੱਡਾ ਹਾਦਸਾ: ਸਟ੍ਰਕਚਰ ਡਿੱਗਣ ਨਾਲ ਇੰਜੀਨੀਅਰਿੰਗ ਦੀ...
    • pm modi expresses grief over kolkata durga puja incident
      ਕੋਲਕਾਤਾ ਦੁਰਗਾ ਪੂਜਾ ਹਾਦਸਾ: 17 ਲੋਕਾਂ ਦੀ ਮੌਤ 'ਤੇ PM ਮੋਦੀ ਨੇ ਜਤਾਇਆ ਦੁੱਖ,...
    • golden opportunity for a government job at the supreme court
      ਸੁਪਰੀਮ ਕੋਰਟ 'ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 10ਵੀਂ ਪਾਸ 25 ਨਵੰਬਰ ਤੱਕ...
    • pandal collapses during durga puja in kolkata
      ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਡਿੱਗਾ ਪੰਡਾਲ, 17 ਲੋਕਾਂ ਦੀ ਮੌਤ...
    • girl from kerala writes an emotional letter to cm yogi
      'ਮੇਰੇ ਵਿਆਹ 'ਚ ਜ਼ਰੂਰ ਆਓ ਯੋਗੀ ਜੀ', ਕੇਰਲ ਦੀ ਕੁੜੀ ਨੇ CM ਯੋਗੀ ਨੂੰ ਲਿਖੀ...
    • landlord did not allow dead body to enter house due to navratri
      ਇਨਸਾਨੀਅਤ ਸ਼ਰਮਸਾਰ! ਨਰਾਤਿਆਂ ਕਾਰਨ ਮਕਾਨ ਮਾਲਕ ਨੇ ਘਰ 'ਚ ਨਹੀਂ ਵੜਨ ਦਿੱਤੀ...
    • delhi police brutality has crossed shameful limits rahul gandhi
      ਦਿੱਲੀ ਪੁਲਸ ਦੀ ਬੇਰਹਿਮੀ ਨੇ ਸ਼ਰਮਨਾਕ ਹੱਦਾਂ ਪਾਰ ਕੀਤੀਆਂ : ਰਾਹੁਲ ਗਾਂਧੀ
    • woman gangraped by her husband two friends in maharashtra
      ਸ਼ਰਮਨਾਕ ! ਮਹਾਰਾਸ਼ਟਰ ’ਚ ਔਰਤ ਨਾਲ ਪਤੀ ਦੇ 2 ਦੋਸਤਾਂ ਨੇ ਕੀਤਾ ਸਮੂਹਿਕ ਜਬਰ-ਜ਼ਨਾਹ
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • congress gets permission to hold a rally at ramlila maidan
      ਕਾਂਗਰਸ ਨੂੰ ਰਾਮਲੀਲਾ ਮੈਦਾਨ 'ਚ ਰੈਲੀ ਕਰਨ ਦੀ ਮਿਲੀ ਇਜਾਜ਼ਤ! ਇਸ ਦਿਨ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +