Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:58:01 AM

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • 8ਵੀਂ ਅਤੇ 10ਵੀਂ ਪਾਸ ਉਮੀਦਵਾਰਾਂ ਲਈ ਨਿਕਲੀ ਚਪੜਾਸੀ ਦੀ ਭਰਤੀ, ਪੜ੍ਹੋ ਪੂਰਾ ਵੇਰਵਾ

NATIONAL News Punjabi(ਦੇਸ਼)

8ਵੀਂ ਅਤੇ 10ਵੀਂ ਪਾਸ ਉਮੀਦਵਾਰਾਂ ਲਈ ਨਿਕਲੀ ਚਪੜਾਸੀ ਦੀ ਭਰਤੀ, ਪੜ੍ਹੋ ਪੂਰਾ ਵੇਰਵਾ

  • Edited By Tanu,
  • Updated: 31 Oct, 2024 10:05 AM
Haryana
peon vacancy 2024
  • Share
    • Facebook
    • Tumblr
    • Linkedin
    • Twitter
  • Comment

ਰੇਵਾੜੀ- ਸਰਕਾਰੀ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਪ੍ਰੋਸੈਸ ਸਰਵਰ ਅਤੇ ਚਪੜਾਸੀ ਦੇ ਅਹੁਦੇ ਲਈ ਭਰਤੀ ਨਿਕਲੀ ਹੈ। ਅਰਜ਼ੀ ਦੀ ਪ੍ਰਕਿਰਿਆ 18 ਅਕਤੂਬਰ ਤੋਂ ਸ਼ੁਰੂ ਹੋ ਗਈ ਹੈ। ਬਿਨੈ-ਪੱਤਰ ਜਮ੍ਹਾ ਕਰਨ ਦੀ ਆਖਰੀ ਤਾਰੀਖ਼ 4 ਨਵੰਬਰ 2024 ਸ਼ਾਮ 5 ਵਜੇ ਤੱਕ ਹੈ। ਇਹ ਭਰਤੀ ਹਰਿਆਣਾ ਦੇ ਰੇਵਾੜੀ ਜ਼ਿਲ੍ਹਾ ਅਦਾਲਤ ਵਿਚ ਨਿਕਲੀ ਹੈ। ਯੋਗ ਉਮੀਦਵਾਰ ਜ਼ਿਲ੍ਹਾ ਅਦਾਲਤ ਦੀ ਅਧਿਕਾਰਤ ਵੈੱਬਸਾਈਟ, rewari.dcourts.gov.in 'ਤੇ ਅਰਜ਼ੀ ਫਾਰਮ ਭਰ ਸਕਦੇ ਹਨ। ਆਖਰੀ ਤਾਰੀਖ਼ ਤੋਂ ਬਾਅਦ ਕੀਤੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

ਭਰਤੀ ਡਿਟੇਲ

ਹਰਿਆਣਾ ਦੇ ਰੇਵਾੜੀ ਜ਼ਿਲ੍ਹਾ ਅਦਾਲਤ ਦੀ ਇਸ ਭਰਤੀ ਪ੍ਰਕਿਰਿਆ ਜ਼ਰੀਏ ਕੁੱਲ 16 ਅਹੁਦਿਆਂ ਨੂੰ ਭਰਿਆ ਜਾਵੇਗਾ।

ਯੋਗਤਾ

ਪ੍ਰੋਸੈਸ ਸਰਵਰ ਦੇ ਅਹੁਦੇ ਲਈ ਅਪਲਾਈ ਕਰਨ ਲਈ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਜਮਾਤ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਲਈ ਹਿੰਦੀ ਜਾਂ ਪੰਜਾਬੀ ਭਾਸ਼ਾ ਦਾ ਗਿਆਨ ਹੋਣਾ ਵੀ ਜ਼ਰੂਰੀ ਹੈ। ਜਦਕਿ ਚਪੜਾਸੀ ਲਈ 8ਵੀਂ ਜਮਾਤ ਪਾਸ ਉਮੀਦਵਾਰ ਅਪਲਾਈ ਕਰਨ ਦੇ ਯੋਗ ਹਨ।

ਉਮਰ ਹੱਦ

ਹਰਿਆਣਾ ਜ਼ਿਲ੍ਹਾ ਅਦਾਲਤ ਦੀ ਇਸ ਭਰਤੀ ਪ੍ਰਕਿਰਿਆ 'ਚ ਹਿੱਸਾ ਲੈਣ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 42 ਸਾਲ ਹੋਣੀ ਚਾਹੀਦੀ ਹੈ। ਉਮਰ ਦੀ ਗਣਨਾ 1 ਅਕਤੂਬਰ 2024 ਨੂੰ ਕੀਤੀ ਜਾਵੇਗੀ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਲਈ ਉਪਰਲੀ ਉਮਰ ਹੱਦ 'ਚ ਛੋਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜਾਂ ਹਰਿਆਣਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਿੱਤੀ ਜਾਵੇਗੀ।

ਚੋਣ ਪ੍ਰਕਿਰਿਆ
 ਚਪੜਾਸੀ ਦੀ ਇਸ ਭਰਤੀ ਵਿਚ ਉਮੀਦਵਾਰਾਂ ਦੀ ਚੋਣ ਬਿਨਾਂ ਕਿਸੇ ਲਿਖਤੀ ਪ੍ਰੀਖਿਆ ਦੇ ਸਿੱਧੀ ਇੰਟਰਵਿਊ ਰਾਹੀਂ ਕੀਤੀ ਜਾਵੇਗੀ।

ਤਨਖਾਹ 

ਚੁਣੇ ਗਏ ਉਮੀਦਵਾਰਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜਾਂ ਹਰਿਆਣਾ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ।

ਬਿਨਾਂ ਪ੍ਰੀਖਿਆ ਦੇ ਚੋਣ

ਇਸ ਭਰਤੀ ਵਿਚ ਉਮੀਦਵਾਰਾਂ ਨੂੰ ਆਫ਼ਲਾਈਨ ਅਰਜ਼ੀ ਫਾਰਮ ਜ਼ਿਲ੍ਹਾ ਅਦਾਲਤ ਨੂੰ ਭੇਜਣਾ ਹੋਵੇਗਾ। ਆਖਰੀ ਤਾਰੀਖ਼ ਤੋਂ ਬਾਅਦ ਪ੍ਰਾਪਤ ਹੋਏ ਪੱਤਰ-ਵਿਹਾਰ ਨੂੰ ਰੱਦ ਕਰ ਦਿੱਤਾ ਜਾਵੇਗਾ। ਬਿਨੈ ਪੱਤਰ ਵਿਚ ਨਿਰਧਾਰਿਤ ਸਥਾਨ 'ਤੇ ਰੰਗੀਨ ਫੋਟੋ ਚਿਪਕਾਈ ਜਾਣੀ ਚਾਹੀਦੀ ਹੈ। ਵਿਦਿਅਕ ਦਸਤਾਵੇਜ਼ਾਂ ਨੂੰ ਨੱਥੀ ਕਰਨਾ ਵੀ ਜ਼ਰੂਰੀ ਹੈ। ਪ੍ਰੋਸੈਸ ਸਰਵਰ ਲਈ ਉਮੀਦਵਾਰਾਂ ਨੂੰ 16,18,19,20,21 ਅਤੇ 22 ਨਵੰਬਰ ਨੂੰ ਦੁਪਹਿਰ 1.30 ਵਜੇ ਇੰਟਰਵਿਊ ਲਈ ਕੋਰਟ ਆਫਿਸ ਪਹੁੰਚਣਾ ਹੋਵੇਗਾ।

ਚਪੜਾਸੀ ਲਈ ਇੰਟਰਵਿਊ 25 ਤੋਂ 30 ਨਵੰਬਰ 2024 ਤੱਕ ਹੋਵੇਗੀ। ਇੰਟਰਵਿਊ ਲਈ ਕੋਈ ਵੱਖਰੀ ਜਾਣਕਾਰੀ ਨਹੀਂ ਦਿੱਤੀ ਜਾਵੇਗੀ। ਭਰਤੀ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਲਈ ਉਮੀਦਵਾਰ ਅਦਾਲਤ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

 

  • Peon Vacancy 2024
  • District Court
  • Vacancy
  • Candidates
  • ਚਪੜਾਈਸ ਭਰਤੀ 2024
  • ਜ਼ਿਲ੍ਹਾ ਕੋਰਟ
  • ਅਸਾਮੀ
  • ਉਮੀਦਵਾਰਾਂ

ਪੰਜਾਬ ਦੀ ਤਰ੍ਹਾਂ ਗਰਮ ਹੋਣ ਲੱਗਾ ਹਿਮਾਚਲ, ਅਕਤੂਬਰ 'ਚ 30-40 ਡਿਗਰੀ ਰਿਹਾ ਤਾਪਮਾਨ

NEXT STORY

Stories You May Like

  • railway  job  recruitment  apply  candidate
    ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • church  sukma  gram sabha  resolution passed  religion
    ਚਰਚ ਤੇ ਲਾਸ਼ਾਂ ਦਫਨਾਉਣ ਲਈ ਨਹੀਂ ਮਿਲੇਗੀ ਜਗ੍ਹਾ ! ਸੁਕਮਾ ਦੀ ਗ੍ਰਾਮ ਸਭਾ ਨੇ ਪਾਸ ਕੀਤਾ ਮਤਾ
  • highcourt case
    ਹਾਈਕੋਰਟ ਨੇ ਮੰਗਿਆ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੇ ‘ਹਿੱਟ ਐਂਡ ਰਨ’ ਮਾਮਲਿਆਂ ਦਾ ਵੇਰਵਾ
  • assam cabinet  narendra modi  75 resolutions  passed
    ਆਸਾਮ ਕੈਬਨਿਟ ਨੇ ਸੂਬੇ 'ਚ ਤਬਦੀਲੀ ਲਈ PM ਮੋਦੀ ਦੀ ਸ਼ਲਾਘਾ ਕਰਦੇ ਹੋਏ 75 ਮਤੇ ਕੀਤੇ ਪਾਸ
  • golden opportunity for a government job at the supreme court
    ਸੁਪਰੀਮ ਕੋਰਟ 'ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 10ਵੀਂ ਪਾਸ 25 ਨਵੰਬਰ ਤੱਕ ਦੇ ਸਕਦੇ ਹਨ ਅਰਜ਼ੀ
  • good news for mbbs students
    MBBS ਦੇ ਵਿਦਿਆਰਥੀਆਂ ਲਈ Good News ! ਪਹਿਲੇ ਸਾਲ ਦੀ ਪ੍ਰੀਖਿਆ ਪਾਸ ਕਰਨ ਲਈ ਵਧੇ ਮੌਕੇ
  • gangsters jaggu bhagwanpuria and bhupi rana acquitted by the court
    ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਭੂਪੀ ਰਾਣਾ ਅਦਾਲਤ 'ਚੋਂ ਬਰੀ! ਪੜ੍ਹੋ ਕੀ ਹੈ ਪੂਰਾ ਮਾਮਲਾ
  • protest against mla dr  vijay singla upon his arrival at mansa hospital
    ਮਾਨਸਾ ਹਸਪਤਾਲ ਪੁੱਜੇ ਵਿਧਾਇਕ ਡਾ. ਵਿਜੇ ਸਿੰਗਲਾ ਦਾ ਵਿਰੋਧ, ਪੜ੍ਹੋ ਪੂਰਾ ਮਾਮਲਾ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rakhi sawant s troubles mount
      ਰਾਖੀ ਸਾਵੰਤ ਦੀਆਂ ਵਧੀਆ ਮੁਸ਼ਕਿਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜ਼ਮਾਨਤੀ...
    • major accident in asansol
      ਆਸਨਸੋਲ 'ਚ ਵਾਪਰਿਆ ਵੱਡਾ ਹਾਦਸਾ: ਉਸਾਰੀ ਅਧੀਨ ਪਾਵਰ ਪਲਾਂਟ ਦਾ ਢਾਂਚਾ ਡਿੱਗਿਆ,...
    • bhojpuri star pawan singh fined 3 000
      ਭੋਜਪੁਰੀ ਸਟਾਰ ਪਵਨ ਸਿੰਘ 'ਤੇ ਲੱਗਾ 3000 ਦਾ ਜੁਰਮਾਨਾ, ਕੋਰਟ 'ਚ ਨਹੀਂ ਹੋਏ ਪੇਸ਼
    • major accident during dandiya night
      ਡਾਂਡੀਆ ਨਾਈਟ ਦੌਰਾਨ ਵੱਡਾ ਹਾਦਸਾ: ਸਟ੍ਰਕਚਰ ਡਿੱਗਣ ਨਾਲ ਇੰਜੀਨੀਅਰਿੰਗ ਦੀ...
    • pm modi expresses grief over kolkata durga puja incident
      ਕੋਲਕਾਤਾ ਦੁਰਗਾ ਪੂਜਾ ਹਾਦਸਾ: 17 ਲੋਕਾਂ ਦੀ ਮੌਤ 'ਤੇ PM ਮੋਦੀ ਨੇ ਜਤਾਇਆ ਦੁੱਖ,...
    • golden opportunity for a government job at the supreme court
      ਸੁਪਰੀਮ ਕੋਰਟ 'ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 10ਵੀਂ ਪਾਸ 25 ਨਵੰਬਰ ਤੱਕ...
    • pandal collapses during durga puja in kolkata
      ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਡਿੱਗਾ ਪੰਡਾਲ, 17 ਲੋਕਾਂ ਦੀ ਮੌਤ...
    • girl from kerala writes an emotional letter to cm yogi
      'ਮੇਰੇ ਵਿਆਹ 'ਚ ਜ਼ਰੂਰ ਆਓ ਯੋਗੀ ਜੀ', ਕੇਰਲ ਦੀ ਕੁੜੀ ਨੇ CM ਯੋਗੀ ਨੂੰ ਲਿਖੀ...
    • landlord did not allow dead body to enter house due to navratri
      ਇਨਸਾਨੀਅਤ ਸ਼ਰਮਸਾਰ! ਨਰਾਤਿਆਂ ਕਾਰਨ ਮਕਾਨ ਮਾਲਕ ਨੇ ਘਰ 'ਚ ਨਹੀਂ ਵੜਨ ਦਿੱਤੀ...
    • delhi police brutality has crossed shameful limits rahul gandhi
      ਦਿੱਲੀ ਪੁਲਸ ਦੀ ਬੇਰਹਿਮੀ ਨੇ ਸ਼ਰਮਨਾਕ ਹੱਦਾਂ ਪਾਰ ਕੀਤੀਆਂ : ਰਾਹੁਲ ਗਾਂਧੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +