Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    2:49:04 PM

  • viral fever increases concern among punjabis

    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ...

  • major terrorist attack plot foiled in punjab explosive material recovered

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • noul cyclone

    ਕਹਿਰ ਮਚਾਉਣ ਆ ਰਿਹੈ Noul ! ਸਭ ਤੋਂ ਹਾਈ ਅਲਰਟ...

  • postal department has made special arrangements for raksha bandhan

    ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਹਿਮਾਚਲ : ਖ਼ਰਾਬ ਮੌਸਮ ਕਾਰਨ ਸੈਲਾਨੀਆਂ ਲਈ ਐਡਵਾਇਜ਼ਰੀ ਜਾਰੀ, ਉਚਾਈ 'ਤੇ ਜਾਣ ਤੋਂ ਬਚਣ ਦੀ ਸਲਾਹ

NATIONAL News Punjabi(ਦੇਸ਼)

ਹਿਮਾਚਲ : ਖ਼ਰਾਬ ਮੌਸਮ ਕਾਰਨ ਸੈਲਾਨੀਆਂ ਲਈ ਐਡਵਾਇਜ਼ਰੀ ਜਾਰੀ, ਉਚਾਈ 'ਤੇ ਜਾਣ ਤੋਂ ਬਚਣ ਦੀ ਸਲਾਹ

  • Edited By Disha,
  • Updated: 18 Jan, 2023 05:56 PM
Himachal Pradesh
people advised to avoid going to high altitude due to bad weather
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ 'ਚ ਸੀਤ ਲਹਿਰ ਅਤੇ ਬਰਫਬਾਰੀ ਦੀ ਸੰਭਾਵਨਾ ਨੂੰ ਧਿਆਨ 'ਚ ਰੱਖਦੇ ਹੋਏ ਲਾਹੌਲ-ਸਪੀਤੀ ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰੀਆਂ ਅਤੇ ਸੈਲਾਨੀਆਂ ਨੂੰ ਰਾਜ ਦੇ ਉੱਚਾਈ ਵਾਲੇ ਸਥਾਨਾਂ ਦੀ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਲਾਹੌਲ-ਸਪੀਤੀ ਦੇ ਡਿਪਟੀ ਕਮਿਸ਼ਨਰ ਨੇ ਬੁੱਧਵਾਰ ਨੂੰ ਮੀਡੀਆ 'ਚ ਜਾਰੀ ਮੌਸਮ ਸੰਬੰਧੀ ਚਿਤਾਵਨੀ 'ਚ ਕਿਹਾ ਕਿ ਮੌਸਮ ਵਿਭਾਗ ਨੇ 19, 20 ਅਤੇ 23 ਤੋਂ 26 ਜਨਵਰੀ ਤੱਕ ਜ਼ਿਲ੍ਹੇ 'ਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਚਿਤਾਵਨੀ 'ਚ ਕਿਹਾ ਗਿਆ,“ਚਿਤਾਵਨੀਆਂ ਜਾਰੀ ਕੀਤੇ ਜਾਣ ਦੇ ਬਾਵਜੂਦ, ਲੋਕ ਉੱਚਾਈ ਵਾਲੇ ਪਹਾੜੀ ਖੇਤਰਾਂ 'ਚ ਜਾ ਕੇ ਆਪਣੀ ਜਾਨ ਨੂੰ ਜ਼ੋਖਮ 'ਚ ਪਾ ਰਹੇ ਹਨ। ਜ਼ਿਲ੍ਹੇ 'ਚ ਬਰਫ਼ਬਾਰੀ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਸਾਰੇ ਨਾਗਰਿਕਾਂ ਅਤੇ ਸੈਲਾਨੀਆਂ ਨੂੰ ਉੱਚ ਉਚਾਈ ਵਾਲੇ ਸਥਾਨਾਂ ਅਤੇ ਘੱਟ ਤਾਪਮਾਨ ਵਾਲੇ ਖੇਤਰਾਂ 'ਚ ਬੇਲੋੜੀ ਯਾਤਰਾ ਤੋਂ ਬਚਣ, ਆਪਣੇ ਘਰਾਂ 'ਚ ਸੁਰੱਖਿਅਤ ਰਹਿਣ ਅਤੇ ਕਿਸੇ ਵੀ ਕਿਸਮ ਦਾ ਜ਼ੋਖਮ ਨਾ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਲਈ ਸਾਰੀਆਂ ਗ੍ਰਾਮ ਪੰਚਾਇਤਾਂ, ਗੈਰ ਸਰਕਾਰੀ ਸੰਸਥਾਵਾਂ, ਰੇਹੜੀ ਵਾਲਿਆਂ ਅਤੇ ਪੈਦਲ ਯਾਤਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਸ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ।''

ਰਾਜ 'ਚ ਸੀਤ ਲਹਿਰ ਲਗਾਤਾਰ ਜਾਰੀ ਹੈ ਅਤੇ ਰਾਤ ਦਾ ਤਾਪਮਾਨ ਜ਼ੀਰੋ ਤੋਂ ਹੇਠਾਂ ਬਣਿਆ ਹੋਇਆ ਹੈ। ਰਾਜ ਆਫ਼ਤ ਪ੍ਰਬੰਧਨ ਅਥਾਰਟੀ ਅਨੁਸਾਰ, 2 ਰਾਸ਼ਟਰੀ ਰਾਜਮਾਰਗਾਂ ਸਮੇਤ 93 ਸੜਕਾਂ ਬਰਫ਼ ਦੀ ਚਾਦਰ ਨਾਲ ਢੱਕੀਆਂ ਹੋਈਆਂ ਹਨ ਅਤੇ ਵਾਹਨਾਂ ਦੀ ਆਵਾਜਾਈ ਲਈ ਉਪਯੁਕਤ ਨਹੀਂ ਹਨ। ਲਾਹੌਲ-ਸਪੀਤੀ ਪੁਲਸ ਨੇ ਆਵਾਜਾਈ ਐਡਵਾਇਜ਼ਰੀ ਜਾਰੀ ਕਰ ਕੇ ਕਿਹਾ ਕਿ ਸਾਰੇ ਸਥਾਨਕ ਲੋਕ ਅਤੇ ਪਾਂਗੀ ਜਾਣ ਵਾਲੇ ਵਾਹਨ ਅਗਲੇ ਆਦੇਸ਼ ਤੱਕ ਰੋਹਤਾਂਗ ਸੁਰੰਗ ਦੇ ਮਾਧਿਅਮ ਨਾਲ ਜ਼ਿਲ੍ਹੇ 'ਚ ਯਾਤਾ ਕਰ ਸਕਦੇ ਹਨ। ਅਗਲੇ ਆਦੇਸ਼ ਤੱਕ ਦੋਪਹੀਆ ਵਾਹਨ ਤੋਂ ਇਲਾਵਾ ਸਾਰੇ ਟੂਰਿਸਟ ਵਾਹਨ ਰਾਜ 'ਚ ਏ.ਟੀ.ਆਰ. ਦੇ ਮਾਧਿਅਮ ਨਾਲ ਜ਼ਿਲ੍ਹੇ 'ਚ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਯਾਤਰਾ ਕਰ ਰਹੇ ਹਨ। ਸਥਾਨਕ ਲੋਕਾਂ ਅਤੇ ਸੈਲਾਨੀਆਂ ਨੂੰ ਖ਼ਰਾਬ ਮੌਸਮ ਕਾਰਨ ਘਾਟੀ 'ਚ ਯਾਤਰਾ ਦੌਰਾਨ ਬਹੁਤ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

  • Himachal Pradesh
  • Tourist
  • Advisory
  • ਹਿਮਾਚਲ ਪ੍ਰਦੇਸ਼
  • ਸੈਲਾਨੀ
  • ਐਡਵਾਇਜ਼ਰੀ

PM ਮੋਦੀ ਖ਼ਿਲਾਫ਼ BBC ਦੀ ਸੀਰੀਜ਼ 'ਤੇ ਭੜਕੇ ਯੂਜ਼ਰਜ, ਸੋਸ਼ਲ ਮੀਡੀਆ 'ਤੇ ਜੰਮ ਕੇ ਵਰ੍ਹੇ

NEXT STORY

Stories You May Like

  • cloud bursts himachal
    ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ
  • embassy issues advisory
    'ਭਾਰਤੀ ਨਾਗਰਿਕ ਤੁਰੰਤ ਛੱਡ ਦੇਣ ਈਰਾਨ' ! ਦੂਤਾਵਾਸ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ
  • major negligence at phagwara civil hospital
    ਫਗਵਾੜਾ ਸਿਵਲ ਹਸਪਤਾਲ 'ਚ ਵੱਡੀ ਲਾਪਰਵਾਹੀ, ਮੋਰਚਰੀ ਦਾ ਫ੍ਰੀਜ਼ਰ ਬੰਦ ਹੋਣ ਕਾਰਨ ਮ੍ਰਿਤਕ ਦੇਹ ਹੋਈ ਖ਼ਰਾਬ
  • viral fever increases concern among punjabis
    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Orange Alert ਜਾਰੀ
  • fssai tough on complaints   9 notices to swiggy instamart
    ਖ਼ਰਾਬ ਤੇ ਐਕਸਪਾਇਰੀ ਭੋਜਨ ਉਤਪਾਦਾਂ ਦੀਆਂ ਸ਼ਿਕਾਇਤਾਂ 'ਤੇ FSSAI ਸਖ਼ਤ , Swiggy Instamart ਨੂੰ 9 ਨੋਟਿਸ
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
Trending
Ek Nazar
typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi in mannn ki baat
      'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM...
    • husband  wife  farm  guava  police  arrested
      ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...
    • rain  landslides  road closed  orange alert
      ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ...
    • uae  son  mother  telangana  chief minister  agniveer recruitment
      UAE 'ਚ ਕੰਮ ਕਰਨ ਗਏ ਪੁੱਤ ਦੀ ਵਾਪਸੀ ਲਈ CM ਰੈੱਡੀ ਅੱਗੇ ਤਰਲੇ ਮਾਰ ਰਹੀ ਮਾਂ !...
    • narendra modi  kargil vijay diwas  martyrs  salute
      ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ...
    • bank fraud and recovery
      ਬੈਂਕਾਂ ’ਚ 1.42 ਲੱਖ ਕਰੋੜ ਰੁਪਏ ਦੀ ਧੋਖਾਦੇਹੀ, ਵਸੂਲੀ ਸਿਰਫ਼ 6,389 ਕਰੋੜ ਰੁਪਏ
    • sarnath in unesco
      UNESCO ਦੀ World Heritage List 'ਚ ਸ਼ਾਮਲ ਹੋਇਆ ਸਾਰਨਾਥ
    • cjp protests
      ਜੰਤਰ-ਮੰਤਰ 'ਤੇ ਹੋਏ ਅੰਦੋਲਨ ਦੀ ਅਸਲੀ ਤਾਕਤ ਮੰਚ 'ਤੇ ਨਹੀਂ, ਪਰਦੇ ਦੇ ਪਿੱਛੋਂ...
    • rss  new generation  mohan bhagwat  command  conversation
      ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ
    • supreme court  marriage  dispute  children  divorce
      ਵਿਆਹ ਸੰਬੰਧੀ ਵਿਵਾਦਾਂ 'ਚ ਬੱਚਿਆਂ ਨੂੰ ਮੋਹਰਾ ਬਣਾਉਣਾ ਮੰਦਭਾਗਾ : ਸੁਪਰੀਮ ਕੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +