Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    4:22:56 AM

  • afghanistan s major attack on pakistan

    ਅਫ਼ਗਾਨਿਸਤਾਨ ਦਾ ਪਾਕਿਸਤਾਨ ਦੀਆਂ 15 ਚੌਕੀਆਂ ’ਤੇ...

  • robbers open fire at nakodar bus stand

    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ...

  • ind vs zim t20 world cup 2026

    ਭਾਰਤ ਨੇ ਜ਼ਿੰਬਾਬਵੇ ਨੂੰ 72 ਦੌੜਾਂ ਨਾਲ ਹਰਾਇਆ,...

  • punjab power cut

    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ

NATIONAL News Punjabi(ਦੇਸ਼)

ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ

  • Edited By Rajwinder Kaur,
  • Updated: 25 Jun, 2025 06:42 PM
National
people old at young age baba vanga s prediction
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਦੁਨੀਆ ਭਰ ਵਿੱਚ ਰਹੱਸਮਈ ਭਵਿੱਖਬਾਣੀਆਂ ਲਈ ਮਸ਼ਹੂਰ ਬੁਲਗਾਰੀਆਈ ਜੋਤਸ਼ੀ ਮਹਿਲਾ ਬਾਬਾ ਵੇਂਗਾ ਨੂੰ ਅਕਸਰ "ਬਾਲਕਨਜ਼ ਦਾ ਨੋਸਟ੍ਰਾਡੇਮਸ" ਕਿਹਾ ਜਾਂਦਾ ਹੈ। ਉਸਦੀਆਂ ਬਹੁਤ ਸਾਰੀਆਂ ਭਵਿੱਖਬਾਣੀਆਂ ਇੰਨੀਆਂ ਸਹੀ ਸਨ ਕਿ ਵਿਗਿਆਨ ਅਤੇ ਤਰਕ ਦੀਆਂ ਸੀਮਾਵਾਂ ਵੀ ਬੇਵੱਸ ਜਾਪਦੀਆਂ ਸਨ - ਭਾਵੇਂ ਇਹ ਦੂਜਾ ਵਿਸ਼ਵ ਯੁੱਧ ਹੋਵੇ, 9/11 ਦਾ ਹਮਲਾ ਹੋਵੇ ਜਾਂ ਹਿੰਦ ਮਹਾਸਾਗਰ ਦੀ ਸੁਨਾਮੀ। ਉਹਨਾਂ ਦੀ ਇਕ ਹੋਰ ਭਵਿੱਖਬਾਣੀ ਨੇ ਲੋਕਾਂ ਨੂੰ ਚਿੰਤਤ ਕਰ ਦਿੱਤਾ ਹੈ, ਜੋ ਆਉਣ ਵਾਲੇ ਸਾਲਾਂ ਵਿੱਚ ਇੱਕ ਭਿਆਨਕ ਵਾਇਰਸ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ : OH My God! 9 ਜਵਾਕਾਂ ਦੀ ਮਾਂ ਨੂੰ ਚੜ੍ਹੀ ਆਸ਼ਕੀ, ਕੀਤਾ ਅਜਿਹਾ ਕਾਂਡ ਕਿ ਸੁਣ ਕੰਬ ਜਾਵੇ ਰੂਹ

ਜਲਦੀ ਬੁਢਾਪਾ ਲਿਆਉਣ ਵਾਲਾ ਵਾਇਰਸ
ਬਾਬਾ ਵੇਂਗਾ ਨੇ ਦਾਅਵਾ ਕੀਤਾ ਸੀ ਕਿ 2088 ਦੇ ਆਸਪਾਸ ਦੁਨੀਆ ਵਿੱਚ ਇੱਕ ਅਜਿਹਾ ਵਾਇਰਸ ਫੈਲ ਸਕਦਾ ਹੈ ਜੋ ਮਨੁੱਖਾਂ ਦੀ ਉਮਰ ਵਧਣ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦੇਵੇਗਾ। ਯਾਨੀ ਕਿ ਲੋਕ ਛੋਟੀ ਉਮਰ ਵਿੱਚ ਹੀ ਬੁੱਢੇ ਦਿਖਾਈ ਦੇਣ ਲੱਗ ਪੈਣਗੇ ਅਤੇ ਉਨ੍ਹਾਂ ਨੂੰ ਬੁਢਾਪੇ ਦੀਆਂ ਬੀਮਾਰੀਆਂ ਵੀ ਬਹੁਤ ਜਲਦੀ ਲੱਗ ਜਾਣਗੀਆਂ। ਇਸ ਵਾਇਰਸ ਤੋਂ ਪ੍ਰਭਾਵਿਤ ਲੋਕ ਬਚਪਨ ਪਾਰ ਕਰਦੇ ਹੀ ਸਰੀਰਕ ਤੌਰ 'ਤੇ ਬੁੱਢੇ ਹੋ ਜਾਣਗੇ, ਜੋ ਸਿਹਤ ਸੇਵਾਵਾਂ ਅਤੇ ਸਮਾਜਿਕ ਢਾਂਚੇ 'ਤੇ ਵੱਡਾ ਸੰਕਟ ਪੈਦਾ ਕਰ ਸਕਦਾ ਹੈ।

ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ

ਕੁਦਰਤ ਕਰੇਗੀ ਆਪਣੇ ਆਪ ਨੂੰ ਪੁਨਰਜੀਵਤ
ਵੇਂਗਾ ਦੀ ਭਵਿੱਖਬਾਣੀ ਅਨੁਸਾਰ ਸਾਲ 2084 ਵਿੱਚ ਧਰਤੀ 'ਤੇ ਕੁਦਰਤ ਦਾ ਸੰਤੁਲਨ ਇੱਕ ਵਾਰ ਫਿਰ ਆਪਣੇ ਆਪ ਨੂੰ ਸੁਧਾਰਨ ਦੀ ਕੋਸ਼ਿਸ਼ ਕਰੇਗਾ। ਇਸ ਤੋਂ ਬਾਅਦ, ਉਹ ਦੌਰ ਸ਼ੁਰੂ ਹੋਵੇਗਾ ਜਦੋਂ ਮਨੁੱਖ ਕੁਦਰਤ ਦੀ ਤਾਕਤ ਅਤੇ ਕਮਜ਼ੋਰੀ ਦੋਵਾਂ ਦਾ ਅਹਿਸਾਸ ਕਰੇਗਾ। ਪਰ ਇਸ ਤੋਂ ਠੀਕ ਚਾਰ ਸਾਲ ਬਾਅਦ 2088 ਵਿੱਚ ਇਕ ਅਜਿਹਾ ਵਾਇਰਸ ਦਸਤਕ ਦੇਵੇਗਾ, ਜੋ ਮਨੁੱਖੀ ਸਰੀਰ ਦੀ ਉਮਰ ਨੂੰ ਅਸਧਾਰਨ ਗਤੀ ਨਾਲ ਵਧਾਉਣਾ ਸ਼ੁਰੂ ਕਰ ਦੇਵੇਗਾ।

ਇਹ ਵੀ ਪੜ੍ਹੋ : 'ਤੁਸੀਂ ਮੇਰਾ ਦਾਖਲਾ ਕਰਵਾ ਦਿਓ...', ਕੁੜੀ ਨੇ CM ਯੋਗੀ ਅੱਗੇ ਕੀਤੀ ਇਹ ਮੰਗ, ਵੀਡੀਓ ਹੋਈ ਵਾਇਰਲ

ਵਾਇਰਲ ਦਾ ਅੰਤ ਅਤੇ ਨਵੀਂ ਸ਼ੁਰੂਆਤ
ਬਾਬਾ ਵਾਂਗਾ ਦੇ ਅਨੁਸਾਰ ਇਹ ਖ਼ਤਰਨਾਕ ਵਾਇਰਸ ਸਾਲ 2097 ਤੱਕ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ ਪਰ ਉਦੋਂ ਤੱਕ ਇਹ ਮਨੁੱਖਤਾ ਨੂੰ ਹਿਲਾ ਕੇ ਰੱਖ ਦੇਵੇਗਾ। ਇਸ ਤੋਂ ਬਾਅਦ ਦੀਆਂ ਭਵਿੱਖਬਾਣੀਆਂ ਵੀ ਘੱਟ ਦਿਲਚਸਪ ਨਹੀਂ ਹਨ। ਸਾਲ 2111 ਤੱਕ ਮਨੁੱਖਾਂ ਅਤੇ ਮਸ਼ੀਨਾਂ ਵਿਚਕਾਰ ਦੀਵਾਰ ਲਗਭਗ ਅਲੋਪ ਹੋ ਜਾਵੇਗੀ। ਲੋਕ ਰੋਬੋਟਾਂ ਵਾਂਗ ਕੰਮ ਕਰਨਾ ਸ਼ੁਰੂ ਕਰ ਦੇਣਗੇ ਅਤੇ ਤਕਨਾਲੋਜੀ ਨਾਲ ਇੰਨਾ ਡੂੰਘਾ ਰਿਸ਼ਤਾ ਬਣਾ ਲੈਣਗੇ ਕਿ ਮਨੁੱਖੀ ਭਾਵਨਾਵਾਂ ਵੀ ਮਸ਼ੀਨਾਂ ਵਿੱਚ ਬਦਲਣ ਲੱਗ ਪੈਣਗੀਆਂ।

ਇਹ ਵੀ ਪੜ੍ਹੋ : Heavy Rain Alert: 24 ਤੋਂ 29 ਜੂਨ ਤੱਕ ਪਵੇਗਾ ਭਾਰੀ ਮੀਂਹ! ਬਿਜਲੀ ਡਿੱਗਣ ਦਾ ਖ਼ਤਰਾ, IMD ਵਲੋਂ ਅਲਰਟ ਜਾਰੀ

ਕੀ ਇਹ ਕਲਯੁਗ ਦੀ ਪੁਸ਼ਟੀ ਹੈ?
ਪ੍ਰਾਚੀਨ ਭਾਰਤੀ ਗ੍ਰੰਥਾਂ ਖ਼ਾਸ ਕਰਕੇ ਵਿਸ਼ਨੂੰ ਪੁਰਾਣ ਵਿੱਚ ਵੀ ਇਸੇ ਤਰ੍ਹਾਂ ਦੇ ਸੰਕੇਤ ਮਿਲਦੇ ਹਨ। ਸ਼ਾਸਤਰਾਂ ਵਿੱਚ ਕਿਹਾ ਗਿਆ ਹੈ ਕਿ ਜਿਵੇਂ-ਜਿਵੇਂ ਕਲਯੁਗ ਅੱਗੇ ਵਧੇਗਾ, ਮਨੁੱਖਾਂ ਦੀ ਉਮਰ ਘੱਟ ਕੇ ਸਿਰਫ਼ 20 ਸਾਲ ਰਹਿ ਜਾਵੇਗੀ। ਇਸ ਦੇ ਨਾਲ, ਛੋਟੀ ਉਮਰ ਵਿੱਚ ਵਾਲਾਂ ਦਾ ਸਫੈਦ ਹੋਣਾ, ਕਮਜ਼ੋਰ ਨਜ਼ਰ ਅਤੇ ਸਰੀਰਕ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਆਮ ਹੋ ਜਾਣਗੀਆਂ - ਜੋ ਕਿ ਬਾਬਾ ਵੇਂਗਾ ਦੀ ਭਵਿੱਖਬਾਣੀ ਨਾਲ ਬਹੁਤ ਮਿਲਦੀ ਜੁਲਦੀ ਹੈ।

ਇਹ ਵੀ ਪੜ੍ਹੋ : 94 ਲੱਖ ਗ਼ਰੀਬ ਪਰਿਵਾਰਾਂ ਲਈ Good News! ਬੈਂਕ ਖਾਤਿਆਂ 'ਚ ਆਉਣਗੇ 2-2 ਲੱਖ ਰੁਪਏ, ਜਾਣੋ ਕਿਵੇਂ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Young age
  • old
  • people
  • Baba Vanga
  • Prediction
  • Virus
  • blind Bulgarian mystic
  • ਘੱਟ ਉਮਰ
  • ਬੁੱਢੇ
  • ਲੋਕ
  • ਬਾਬਾ ਵੇਂਗਾ
  • ਭਵਿੱਖਬਾਣੀ
  • ਵਾਇਰਸ

12ਵੀਂ ਦੇ ਵਿਦਿਆਰਥੀ ਨੇ ਮਾਂ ਦਾ ਕਰ'ਤਾ ਕਤਲ, ਬੈੱਡ ਅੰਦਰੋਂ ਮਿਲੀ ਲਾਸ਼

NEXT STORY

Stories You May Like

  • another prediction of baba venga will come true
    ਸੱਚ ਹੋਵੇਗੀ ਬਾਬਾ ਵੇਂਗਾ ਦੀ ਇਕ ਹੋਰ ਭਵਿੱਖਬਾਣੀ ! ਟਰੰਪ ਦੇ ਆਦੇਸ਼ 'ਤੇ ਖੁੱਲ੍ਹਣਗੇ ਏਲੀਅਨਜ਼ ਦੇ ਰਾਜ਼
  • baba venga s big prediction about ai
    AI ਨੂੰ ਲੈ ਕੇ ਬਾਬਾ ਵੇਂਗਾ ਨੇ ਕਰ'ਤੀ ਵੱਡੀ ਭਵਿੱਖਬਾਣੀ! ਖਤਰੇ 'ਚ...
  • alert of rain and storm in punjab big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ
  • baba vanga s predictions ai
    ਕੀ AI ਖਾ ਜਾਏਗਾ ਨੌਕਰੀਆਂ ? ਜਾਣੋ ਬਾਬਾ ਵੇਂਗਾ ਦੀਆਂ ਭਵਿੱਖਬਾਣੀਆਂ ਤੇ Tech ਦਿੱਗਜਾਂ ਦੀ ਪੂਰੀ ਸੱਚਾਈ
  • gold prices will fall further price will go below 1 lakh experts prediction
    ਹੋਰ ਡਿੱਗਣਗੀਆਂ ਸੋਨੇ ਦੀਆਂ ਕੀਮਤਾਂ, 1 ਲੱਖ ਤੋਂ ਹੇਠਾਂ ਜਾਏਗਾ ਭਾਅ, ਮਾਹਰਾਂ ਦੀ ਵੱਡੀ ਭਵਿੱਖਬਾਣੀ
  • punjab weather changes
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ 25 ਫਰਵਰੀ ਤੱਕ ਵੱਡੀ ਭਵਿੱਖਬਾਣੀ
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ
  • robbers open fire at nakodar bus stand
    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ, ਇਲਾਕੇ ’ਚ...
  • punjab power cut
    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ...
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • sirfira ashiq arrested for shooting bride
      ਜੈਮਾਲਾ ਦੌਰਾਨ ਲਾੜੀ ਨੂੰ ਗੋਲੀ ਮਾਰਨ ਵਾਲਾ ਸਿਰਫਿਰਾ ਆਸ਼ਿਕ ਗ੍ਰਿਫਤਾਰ, UP ਤੋਂ...
    • sc takes strict action on manipur violence
      ਮਨੀਪੁਰ ਹਿੰਸਾ 'ਤੇ SC ਦੀ ਸਖ਼ਤ ਕਾਰਵਾਈ, ਨਿਗਰਾਨੀ ਕਮੇਟੀ ਨੂੰ ਤੁਰੰਤ 12 ਲੱਖ...
    • pm modi leaves for india after concluding his visit to israel
      ਇਜ਼ਰਾਈਲ ਦੀ ਯਾਤਰਾ ਮੁਕੰਮਲ ਕਰਨ ਤੋਂ ਬਾਅਦ PM ਮੋਦੀ ਭਾਰਤ ਲਈ ਰਵਾਨਾ
    • 2 youths arrested for stealing from ancient hanuman temple
      ਪੁਲਸ ਦੀ ਵੱਡੀ ਕਾਰਵਾਈ ! ਪ੍ਰਾਚੀਨ ਹਨੂੰਮਾਨ ਮੰਦਰ 'ਚ ਚੋਰੀ ਕਰਨ ਵਾਲੇ 2 ਨੌਜਵਾਨ...
    • prime minister modi to inaugurate micron  s semiconductor plant
      28 ਫਰਵਰੀ ਨੂੰ ਮਾਈਕ੍ਰੋਨ ਦੇ ਸੈਮੀਕੰਡਕਟਰ ਪਲਾਂਟ ਦਾ ਉਦਘਾਟਨ ਕਰਨਗੇ ਪ੍ਰਧਾਨ...
    • central government only this petrol will be available in country from april 1
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: 1 ਅਪ੍ਰੈਲ ਤੋਂ ਦੇਸ਼ 'ਚ ਇਸ ਪੈਟਰੋਲ ਦੀ ਵਿਕਰੀ...
    • agreement reached on use of upi in israel says pm modi
      ਮੋਦੀ-ਨੇਤਨਯਾਹੂ ਦੀ 'ਕੈਮਿਸਟਰੀ' ਲਿਆਈ ਰੰਗ, ਦੋਵਾਂ ਦੇਸ਼ਾਂ ਵਿਚਾਲੇ 'ਸਪੈਸ਼ਲ...
    • four arrested for beating man to death on suspicion of theft
      ਚੋਰੀ ਦੇ ਸ਼ੱਕ 'ਚ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪੁਲਸ ਨੇ 4 ਮੁਲਜ਼ਮ ਕੀਤੇ...
    • steel plant  gujarat  labor protest  police  tear gas
      ਸਟੀਲ ਪਲਾਂਟ ਸਾਈਟ 'ਤੇ ਮਜ਼ਦੂਰਾਂ ਦਾ ਵਿਰੋਧ ਪ੍ਰਦਰਸ਼ਨ ਹੋਇਆ ਹਿੰਸਕ, ਪੁਲਸ ਨੇ...
    • 11 arrested for kidnap  assault of film director  actor among accused
      ਡਾਇਰੈਕਟਰ ਨੂੰ ਬੇਰਹਿਮੀ ਨਾਲ ਕੁੱਟਣ ਦੇ ਮਾਮਲੇ 'ਚ ਅਦਾਕਾਰਾ ਐਸ਼ਵਰਿਆ ਸਣੇ 11...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +