ਨੈਸ਼ਨਲ ਡੈਸਕ : ਉਤਰ ਭਾਰਤ 'ਚ ਅੱਜ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਹਰਿਆਣਾ ਦਾ ਝੱਜਰ ਦੱਸਿਆ ਜਾ ਰਿਹਾ ਹੈ। ਭੂਚਾਲ ਦੀ ਤੀਬਰਤਾ ਰੈਕਟਰ ਸਕੇਲ 'ਤੇ 3.1 ਮਾਪੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਝੱਜਰ ਤੇ ਆਸ ਪਾਸ ਦੇ ਇਲਾਕੇ ਦੇ ਲੋਕ ਭੂਚਾਲ ਦੌਰਾਨ ਘਰਾਂ, ਦੁਕਾਨਾਂ ਤੇ ਦਫਤਰਾਂ ਵਿੱਚੋ ਬਾਹਰ ਸੁਰੱਖਿਅਤ ਥਾਵਾਂ ਵੱਲ ਭੱਜ ਨਿਕਲੇ। ਜਾਣਕਾਰੀ ਮੁਤਾਬਕ ਪਿਛਲੇ 45 ਦਿਨਾਂ 'ਚ ਇਸ ਇਲਾਕੇ ਅੰਦਰ ਕੁਲ 7 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ।
ਅਣਪਛਾਤੇ ਵਾਹਨ ਦੀ ਟੱਕਰ ਨਾਲ ਦੋ ਬਾਈਕ ਸਵਾਰਾਂ ਦੀ ਮੌਤ
NEXT STORY