Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    3:40:56 PM

  • bsf personnel  people  hospital  injured  police

    ਤਸਕਰਾਂ ਨੇ BSF ਜਵਾਨਾਂ 'ਤੇ ਕਰ'ਤਾ ਹਮਲਾ ! ਖੋਹ...

  • people are staying away from sweet cold drinks

    ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ,...

  • indian national in helicopter crash

    ਹੈਲੀਕਾਪਟਰ ਕ੍ਰੈਸ਼ 'ਚ ਭਾਰਤੀ ਨੌਜਵਾਨ ਦੀ ਮੌਤ !...

  • punjab police asi arrested while accepting a bribe of 25 000

    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਲੋਕਾਂ ਨੇ ਤੀਜੀ ਵਾਰ ਇਸ ਸਰਕਾਰ 'ਤੇ ਕੀਤਾ ਭਰੋਸਾ, ਚੁੱਕੇ ਜਾਣਗੇ ਕਈ ਇਤਿਹਾਸਕ ਕਦਮ : ਰਾਸ਼ਟਰਪਤੀ ਮੁਰਮੂ

NATIONAL News Punjabi(ਦੇਸ਼)

ਲੋਕਾਂ ਨੇ ਤੀਜੀ ਵਾਰ ਇਸ ਸਰਕਾਰ 'ਤੇ ਕੀਤਾ ਭਰੋਸਾ, ਚੁੱਕੇ ਜਾਣਗੇ ਕਈ ਇਤਿਹਾਸਕ ਕਦਮ : ਰਾਸ਼ਟਰਪਤੀ ਮੁਰਮੂ

  • Edited By Rajwinder Kaur,
  • Updated: 27 Jun, 2024 12:29 PM
New Delhi
people trusted this government for the third time president murmu
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਨਵੀਂ ਬਣੀ ਮੋਦੀ ਸਰਕਾਰ ਦੇ ਪਹਿਲੇ ਆਮ ਬਜਟ ਨੂੰ ਭਵਿੱਖਮੁਖੀ ਅਤੇ ਸੁਧਾਰਾਂ ਨੂੰ ਅੱਗੇ ਵਧਾਉਣ ਵਾਲਾ ਹੋਣ ਦਾ ਸੰਕੇਤ ਦਿੰਦੇ ਹੋਏ ਕਿਹਾ ਕਿ ਅੱਜ ਲੱਗਾ ਕਿ ਇਸ ਵਿਚ ਕਈ ਇਤਿਹਾਸਕ ਕਦਮ ਚੁੱਕੇ ਜਾਣਗੇ, ਜੋ ਭਾਰਤ ਨੂੰ ਵਿਸ਼ਵ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਵੱਲ ਲੈ ਜਾਣਗੇ। ਰਾਸ਼ਟਰਪਤੀ ਨੇ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦੇ ਕਿਹਾ, 'ਸੁਧਾਰ, ਪ੍ਰਦਰਸ਼ਨ ਅਤੇ ਪਰਿਵਰਤਨ ਦੇ ਸੰਕਲਪ ਨੇ ਭਾਰਤ ਨੂੰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਅਰਥਵਿਵਸਥਾ ਬਣਾ ਦਿੱਤਾ ਹੈ। ਪਿਛਲੇ 10 ਸਾਲਾਂ ਵਿੱਚ ਭਾਰਤ 11ਵੇਂ ਸਥਾਨ ਤੋਂ ਵਧ ਕੇ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। 

ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ

ਰਾਸ਼ਟਰਪਤੀ  ਨੇ ਕਿਹਾ ਕਿਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਮਹਾਂਮਾਰੀ ਅਤੇ ਸੰਘਰਸ਼ਾਂ ਦੇ ਬਾਵਜੂਦ ਭਾਰਤ ਤੇਜ਼ੀ ਨਾਲ ਵਿਕਾਸ ਦਰ ਹਾਸਲ ਕਰਨ ਵਿੱਚ ਕਾਮਯਾਬ ਰਿਹਾ ਹੈ। ਇਹ ਪਿਛਲੇ 10 ਸਾਲਾਂ ਵਿੱਚ ਰਾਸ਼ਟਰੀ ਹਿੱਤ ਵਿੱਚ ਕੀਤੇ ਗਏ ਸੁਧਾਰਾਂ ਅਤੇ ਫ਼ੈਸਲਿਆਂ ਕਾਰਨ ਸੰਭਵ ਹੋਇਆ ਹੈ। ਅੱਜ ਭਾਰਤ ਆਲਮੀ ਵਿਕਾਸ ਵਿੱਚ 15 ਫ਼ੀਸਦੀ ਯੋਗਦਾਨ ਪਾਉਂਦਾ ਹੈ। ਮੇਰੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ ਲਈ ਕੰਮ ਕਰ ਰਹੀ ਹੈ।'' ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਚ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ ਸਰਕਾਰ ਬਣੀ ਹੈ। 

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਲੋਕਾਂ ਨੇ ਤੀਜੀ ਵਾਰ ਇਸ ਸਰਕਾਰ 'ਤੇ ਭਰੋਸਾ ਪ੍ਰਗਟਾਇਆ ਹੈ। ਲੋਕ ਜਾਣਦੇ ਹਨ ਕਿ ਸਿਰਫ਼ ਇਹ ਸਰਕਾਰ ਹੀ ਉਨ੍ਹਾਂ ਦੀਆਂ ਖਾਹਿਸ਼ਾਂ ਪੂਰੀਆਂ ਕਰ ਸਕਦੀ ਹੈ। ਅਠਾਰਵੀਂ ਲੋਕ ਸਭਾ ਕਈ ਮਾਇਨਿਆਂ ਵਿਚ ਇਤਿਹਾਸਕ ਲੋਕ ਸਭਾ ਹੈ। ਇਹ ਲੋਕ ਸਭਾ ਦਾ ਗਠਨ ਅੰਮ੍ਰਿਤ ਕਾਲ ਦੇ ਸ਼ੁਰੂਆਤੀ ਸਾਲਾਂ ਵਿੱਚ ਹੋਇਆ ਸੀ। ਇਹ ਲੋਕ ਸਭਾ ਦੇਸ਼ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੇ 56ਵੇਂ ਸਾਲ ਦਾ ਵੀ ਗਵਾਹ ਬਣੇਗੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਆਉਣ ਵਾਲੇ ਸੈਸ਼ਨਾਂ ਵਿੱਚ ਆਪਣੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਹ ਬਜਟ ਸਰਕਾਰ ਦੀਆਂ ਦੂਰਗਾਮੀ ਨੀਤੀਆਂ ਅਤੇ ਭਵਿੱਖ ਦੀ ਸੋਚ ਦਾ ਕਾਰਗਰ ਦਸਤਾਵੇਜ਼ ਹੋਵੇਗਾ। ਇਸ ਬਜਟ ਵਿੱਚ ਵੱਡੇ ਆਰਥਿਕ ਅਤੇ ਸਮਾਜਿਕ ਫ਼ੈਸਲਿਆਂ ਦੇ ਨਾਲ-ਨਾਲ ਕਈ ਇਤਿਹਾਸਕ ਕਦਮ ਵੀ ਦੇਖਣ ਨੂੰ ਮਿਲਣਗੇ। ਰਿਫੰਡ ਨੂੰ ਹੋਰ ਤੇਜ਼ ਕਰਨ ਲਈ ਉਪਾਅ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਦੇਖਣ ਲਈ ਹੋਰ ਸਾਧਨ ਮਿਲ ਸਕਣ।

ਇਹ ਵੀ ਪੜ੍ਹੋ - ਜਦੋਂ ਸਪੀਕਰ ਨੇ ਹਰਸਿਮਰਤ ਨੂੰ ਵਿਚਾਲਿਓਂ ਰੋਕ ਕੇ ਪੁੱਛਿਆ 'ਕੀ ਅਸੀਂ ਤੁਹਾਨੂੰ ਪਹਿਲਾਂ ਮੌਕਾ ਨਹੀਂ ਦਿੱਤਾ?

ਉਨ੍ਹਾਂ ਕਿਹਾ, “ਮੇਰੀ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਦੇਸ਼ ਦੇ ਕਿਸਾਨਾਂ ਨੂੰ 3.20 ਲੱਖ ਕਰੋੜ ਰੁਪਏ ਮੁਹੱਈਆ ਕਰਵਾਏ ਹਨ। ਮੇਰੀ ਸਰਕਾਰ ਦੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸਰਕਾਰ ਨੇ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵੀ ਰਿਕਾਰਡ ਵਾਧਾ ਕੀਤਾ ਹੈ। ਅੱਜ ਦਾ ਭਾਰਤ ਆਪਣੀਆਂ ਮੌਜੂਦਾ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਖੇਤੀ ਪ੍ਰਣਾਲੀ ਵਿੱਚ ਬਦਲਾਅ ਕਰ ਰਿਹਾ ਹੈ।'' ਹਾਲ ਹੀ ਵਿੱਚ ਪੂਰੀ ਦੁਨੀਆ ਨੇ ਅੰਤਰਰਾਸ਼ਟਰੀ ਯੋਗ ਦਿਵਸ ਵੀ ਮਨਾਇਆ ਹੈ।

ਇਹ ਵੀ ਪੜ੍ਹੋ - ਮੱਥੇ 'ਤੇ ਬਿੰਦੀ, ਬੁੱਲ੍ਹਾਂ 'ਤੇ ਲਿਪਸਟਿਕ...ਏਅਰਪੋਰਟ ਦੇ ਅਧਿਕਾਰੀ ਨੇ ਔਰਤ ਦਾ ਭੇਸ ਧਾਰਨ ਕਰ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • People
  • third time
  • government
  • trust
  • historical step
  • President
  • Droupadi Murmu
  • ਲੋਕਾਂ
  • ਤੀਜੀ ਵਾਰ
  • ਸਰਕਾਰ
  • ਭਰੋਸਾ
  • ਇਤਿਹਾਸਕ ਕਦਮ

ਬੈਂਕ 'ਚ ਨੌਕਰੀ ਕਰਨ ਦੇ ਚਾਹਵਾਨ ਉਮੀਦਵਾਰਾਂ ਲਈ ਚੰਗੀ ਖ਼ਬਰ, ਜਲਦੀ ਕਰੋ ਅਪਲਾਈ

NEXT STORY

Stories You May Like

  • president murmu  kumbh mela  flag
    ਰਾਸ਼ਟਰਪਤੀ ਮੁਰਮੂ ਨੇ ਨਾਸਿਕ-ਤ੍ਰਿੰਬਕੇਸ਼ਵਰ ਸਿੰਘਹਸਥ ਕੁੰਭ ਮੇਲੇ ਦੀ ਸ਼ੁਰੂਆਤ ਲਈ ਲਹਿਰਾਇਆ ਝੰਡਾ
  • government should accept the truth of economic crisis
    ਆਰਥਿਕ ਬਦਹਾਲੀ ਦੀ ਸੱਚਾਈ ਸਵੀਕਾਰੇ ਤੇ ਠੋਸ ਕਦਮ ਚੁੱਕੇ ਸਰਕਾਰ : ਜੈਰਾਮ ਰਮੇਸ਼
  • french open 2026  satwik chirag pair knocked out in the first round
    ਫ੍ਰੈਂਚ ਓਪਨ 2026 : ਸਾਤਵਿਕ-ਚਿਰਾਗ ਦੀ ਜੋੜੀ ਲਗਾਤਾਰ ਤੀਜੀ ਵਾਰ ਪਹਿਲੇ ਦੌਰ 'ਚੋਂ ਬਾਹਰ
  • assembly elections congress war room
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਕਦਮ, ਸਪੈਸ਼ਲ ਵਾਰ ਰੂਮ ਸਥਾਪਤ
  • osd rajbir ghumman
    CM ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਤੀਜੀ ਵਾਰ ਕੀਤੀ ਪੁੱਛਗਿੱਛ
  • famous actress shares good news
    ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ
  • haryana  droupadi murmu  sacred land  shrimad bhagavad gita
    ਰਾਸ਼ਟਰਪਤੀ ਮੁਰਮੂ ਨੇ ਹਰਿਆਣਾ ਦੀ ਪਵਿੱਤਰ ਧਰਤੀ ਨੂੰ ਕੀਤਾ ਨਮਨ, ਕਿਹਾ- 'ਗੀਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆ 'ਚ...'
  • parvinder singh jhota  police
    ਝੋਟਾ ਕਤਲ ਕਾਂਡ ਮਗਰੋ ਮਾਨਸਾ ’ਚ ਪੁਲਸ ਚੌਕਸੀ ਵਧਾਈ, ਚੁੱਕੇ ਗਏ ਇਹ ਵੱਡੇ ਕਦਮ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • liquor businessman  ankush goyal  ed  raid
      ਨਾਰਨੌਲ 'ਚ ਸ਼ਰਾਬ ਕਾਰੋਬਾਰੀ ਅੰਕੁਸ਼ ਗੋਇਲ ਦੇ ਅਹਾਤੇ 'ਤੇ ED ਨੇ ਮਾਰਿਆ ਛਾਪਾ
    • delhi  manjinder singh sirsa  punjab  stubble
      ਪਰਾਲੀ ਸਾੜਨ ਦੇ ਮਾਮਲੇ 'ਚ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਲਾਏ ਵੱਡੇ...
    • 14 000 crore loss delhi traders cti letter
      14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ ਦੇ ਵਪਾਰੀਆਂ ਦੀ ਪੁਲਸ ਕਮਿਸ਼ਨਰ...
    • neet pg  supreme court question paper
      ਨੀਟ-PG. : ਸੁਪਰੀਮ ਕੋਰਟ ਨੇ ਬੋਰਡ ਤੋਂ ਪੁੱਛਿਆ-ਉੱਤਰ ਕੁੰਜੀ ਨੂੰ ਜਨਤਕ ਕਰਨ ’ਚ...
    • padma shri  neurosurgeon  passed away  ashok kumar mahapatra
      ਪਦਮਸ਼੍ਰੀ ਨਾਲ ਸਨਮਾਨਤ ਮਸ਼ਹੂਰ ਨਿਊਰੋਸਰਜਨ ਦਾ ਦਿਹਾਂਤ, ਦਿੱਲੀ ਏਮਜ਼ 'ਚ ਲਿਆ...
    • ins vikrant rafel
      INS ਵਿਕਰਾਂਤ 'ਤੇ ਰਾਫੇਲ-M ਦੀ ਸਫ਼ਲ ਲੈਂਡਿੰਗ ! 2029 ਤੋਂ ਸ਼ੁਰੂ ਹੋਵੇਗੀ...
    • ram mandir supreme court  petitions  trial
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਸੁਪਰੀਮ ਕੋਰਟ ਨੇ ਨਿਪਟਾਈਆਂ ਪਟੀਸ਼ਨਾਂ, ਟ੍ਰਾਇਲ...
    • road construction  contractor  gadkari
      ਵਰਧਾ ਜ਼ਿਲ੍ਹੇ 'ਚ ਸੜਕ ਨਿਰਮਾਣ ਦੀ ਢਿੱਲੀ ਕਾਰਗੁਜ਼ਾਰੀ ਲਈ ਠੇਕੇਦਾਰ 'ਤੇ ਭੜਕੇ...
    • diwali everything from tv refrigerator to sweets dry fruits is expensive
      ਦੀਵਾਲੀ 'ਤੇ ਮਹਿੰਗਾਈ ਦਾ ਡਬਲ ਅਟੈਕ, TV-ਫਰਿੱਜ ਤੋਂ ਲੈ ਕੇ ਮਠਿਆਈਆਂ-Dry fruit...
    • bhutan  narendra modi  buddhist stupa  kiren rijiju
      ਭੂਟਾਨ ਦੇ ਰਾਜਾ ਦਾ ਵੱਡਾ ਕਦਮ ! PM ਮੋਦੀ ਨੂੰ ਸਮਰਪਿਤ ਕੀਤਾ ਬੁੱਧ ਸਤੂਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +