Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    10:20:38 PM

  • chargesheet filed against 7 including rinda

    ਗੁਰਦਾਸਪੁਰ ਥਾਣੇ 'ਤੇ ਗ੍ਰਨੇਡ ਹਮਲੇ ਸਬੰਧੀ ਰਿੰਦਾ...

  • vigilance arrests sub inspector while taking bribe

    8,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ...

  • which girl did bumrah want to run away and marry  big truth revealed

    ਬੁਮਰਾਹ ਕਿਸ ਕੁੜੀ ਨਾਲ ਭੱਜ ਕੇ ਵਿਆਹ ਕਰਵਾਉਣਾ...

  • pak s shocking revelation

    Pak ਦਾ ਹੈਰਾਨ ਕਰਨ ਵਾਲਾ ਖੁਲਾਸਾ! ਚੀਨ ਨੇ ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Fact Check : ਨੁਸਰਤ ਫਤਿਹ ਅਲੀ ਖਾਨ ਨਾਲ ਤਬਲੇ 'ਤੇ ਜੁਗਲਬੰਦੀ ਕਰਦੇ ਵਿਅਕਤੀ ਜ਼ਾਕਿਰ ਹੁਸੈਨ ਨਹੀਂ ਹਨ

NATIONAL News Punjabi(ਦੇਸ਼)

Fact Check : ਨੁਸਰਤ ਫਤਿਹ ਅਲੀ ਖਾਨ ਨਾਲ ਤਬਲੇ 'ਤੇ ਜੁਗਲਬੰਦੀ ਕਰਦੇ ਵਿਅਕਤੀ ਜ਼ਾਕਿਰ ਹੁਸੈਨ ਨਹੀਂ ਹਨ

  • Edited By Sandeep Kumar,
  • Updated: 22 Jan, 2025 12:39 PM
National
person doing jugalbandhi on tabla with nusrat fateh ali khan is zakir hussain
  • Share
    • Facebook
    • Tumblr
    • Linkedin
    • Twitter
  • Comment

Fact Check by Vishwas News

ਨਵੀਂ ਦਿੱਲੀ (ਵਿਸ਼ਵਾਸ ਨਿਊਜ਼) : ਤਬਲਾ ਵਾਦਕ ਜ਼ਾਕਿਰ ਹੁਸੈਨ ਨੇ 15 ਦਸੰਬਰ ਨੂੰ ਸੈਨ ਫਰਾਂਸਿਸਕੋ ਵਿਚ ਆਖਰੀ ਸਾਹ ਲਿਆ। ਜ਼ਾਕਿਰ ਹੁਸੈਨ ਦੀ ਮੌਤ ਦਾ ਕਾਰਨ ਇਡੀਓਪੈਥਿਕ ਪਲਮਨਰੀ ਫਾਈਬਰੋਸਿਸ ਤੋਂ ਪੈਦਾ ਹੋਣ ਵਾਲੀਆਂ ਪੇਚੀਦਗੀਆਂ ਨੂੰ ਕਿਹਾ ਜਾਂਦਾ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਦਾ ਹੜ੍ਹ ਆ ਗਿਆ ਹੈ। ਅਜਿਹੇ 'ਚ ਯੂਜ਼ਰਸ ਇਕ ਵੀਡੀਓ ਸ਼ੇਅਰ ਕਰਕੇ ਦਾਅਵਾ ਕਰ ਰਹੇ ਹਨ ਕਿ ਇਹ ਮਰਹੂਮ ਪਾਕਿਸਤਾਨੀ ਗਾਇਕ ਨੁਸਰਤ ਫਤਿਹ ਅਲੀ ਖਾਨ ਅਤੇ ਜ਼ਾਕਿਰ ਹੁਸੈਨ ਦੀ ਜੁਗਲਬੰਦੀ ਦਾ ਵੀਡੀਓ ਹੈ।

ਵਿਸ਼ਵਾਸ ਨਿਊਜ਼ ਨੇ ਜਾਂਚ ਕੀਤੀ ਅਤੇ ਵਾਇਰਲ ਦਾਅਵਾ ਫਰਜ਼ੀ ਪਾਇਆ ਗਿਆ। ਜਾਂਚ 'ਚ ਸਾਹਮਣੇ ਆਇਆ ਕਿ ਵੀਡੀਓ 'ਚ ਨਜ਼ਰ ਆ ਰਿਹਾ ਤਬਲਾ ਵਾਦਕ ਜ਼ਾਕਿਰ ਹੁਸੈਨ ਨਹੀਂ ਹੈ। ਵੀਡੀਓ ਵਿਚ ਉਸਤਾਦ ਨੁਸਰਤ ਫਤਿਹ ਅਲੀ ਖਾਨ ਅਤੇ ਉਸਤਾਦ ਤਾਰੀ ਖਾਨ ਨੂੰ ਦਿਖਾਇਆ ਗਿਆ ਹੈ।

ਕੀ ਹੋ ਰਿਹਾ ਹੈ ਵਾਇਰਲ?
ਫੇਸਬੁੱਕ ਯੂਜ਼ਰ Najeeb Peerzada Syed (ਆਰਕਾਈਵ ਲਿੰਕ) ਨੇ 17 ਦਸੰਬਰ, 2024 ਨੂੰ ਵਾਇਰਲ ਪੋਸਟ ਸਾਂਝੀ ਕੀਤੀ ਅਤੇ ਲਿਖਿਆ “ਉਸਤਾਦ ਨੁਸਰਤ ਫਤਿਹ ਅਲੀ ਖਾਨ ਅਤੇ ਉਸਤਾਦ ਜ਼ਾਕਿਰ ਹੁਸੈਨ ਸਾਹਬ”

ਪੜਤਾਲ
ਵਾਇਰਲ ਦਾਅਵੇ ਦੀ ਪੜਤਾਲ ਲਈ ਅਸੀਂ ਵਾਇਰਲ ਵੀਡੀਓ ਦੇ ਕੀ ਫ੍ਰੇਮਸ ਨੂੰ ਗੂਗਲ ਰਿਵਰਸ ਇਮੇਜ 'ਤੇ ਸਰਚ ਕੀਤਾ। ਸਾਨੂੰ ਇਹ ਪੂਰੀ ਵੀਡੀਓ 5 ਅਗਸਤ, 2011 ਨੂੰ TheMrsinghh ਨਾਂ ਦੇ ਯੂਟਿਊਬ ਚੈਨਲ 'ਤੇ ਅਪਲੋਡ ਕੀਤੀ ਗਈ ਸੀ। ਇਸ ਵੀਡੀਓ ਦੇ ਨਾਲ ਡਿਸਕ੍ਰਿਪਸ਼ਨ ਲਿਖਿਆ ਗਿਆ ਸੀ, "ਉਸਤਾਦ ਤਾਰੀ ਖਾਨ ਅਤੇ ਉਸਤਾਦ ਨੁਸਰਤ ਫਤਿਹ ਅਲੀ ਖਾਨ ਵਾਸ਼ਿੰਗਟਨ ਡੀਸੀ ਵਿੱਚ ਲਾਈਵ'' ਨਾਲ ਹੀ ਵੀਡੀਓ ਦੀ ਸ਼ੁਰੂਆਤ ਵਿਚ ਵੀ ਨੁਸਰਤ ਫਤਿਹ ਅਲੀ ਖਾਨ ਆਪਣੇ ਨਾਲ ਆਏ ਤਬਲਾ ਵਾਦਕ ਦੀ ਜਾਣ-ਪਛਾਣ ਕਰਵਾਉਂਦੇ ਹੋਏ ਉਨ੍ਹਾਂ ਨੂੰ ਤਾਰੀ ਖਾਨ ਦੱਸਦੇ ਹੋਏ ਨਜ਼ਰ ਆ ਰਹੇ ਹਨ।

ਸਾਨੂੰ ਇਹ ਵੀਡੀਓ ਹੋਰ ਵੀ ਕਈ YouTube ਚੈਨਲਾਂ 'ਤੇ ਇਸੇ ਡਿਸਕ੍ਰਿਪਸ਼ਨ ਦੇ ਨਾਲ ਮਿਲਿਆ।

 

ਕੀਵਰਡਸ ਦੀ ਵਰਤੋਂ ਕਰਕੇ ਖੋਜ ਕਰਨ 'ਤੇ ਸਾਨੂੰ ਤਾਰੀ ਖਾਨ ਦੀਆਂ ਕਈ ਤਸਵੀਰਾਂ ਮਿਲੀਆਂ।

 

ਉਨ੍ਹਾਂ ਦੇ ਅਤੇ ਜ਼ਾਕਿਰ ਹੁਸੈਨ ਦੇ ਲੁੱਕ 'ਚ ਕੁਝ ਸਮਾਨਤਾਵਾਂ ਹਨ ਪਰ ਨਜ਼ਦੀਕੀ ਨਜ਼ਰੀਏ 'ਤੇ ਫ਼ਰਕ ਸਾਫ਼ ਨਜ਼ਰ ਆਉਂਦਾ ਹੈ। ਹੇਠਾਂ ਦਿੱਤੇ ਕੋਲਾਜ ਵਿੱਚ ਇਹ ਅੰਤਰ ਸਪੱਸ਼ਟ ਤੌਰ 'ਤੇ ਦੇਖਿਆ ਜਾ ਸਕਦਾ ਹੈ।

vishvasnews

ਇਸ ਮਾਮਲੇ 'ਤੇ ਹੋਰ ਪੁਸ਼ਟੀ ਲਈ ਅਸੀਂ ਪਾਕਿਸਤਾਨ ਦੇ ਲੀਡਰ ਟੀਵੀ ਐੱਚਡੀ ਦੀ ਮਨੋਰੰਜਨ ਰਿਪੋਰਟਰ ਅਨੀ ਫੈਜ਼ਲ ਨਾਲ ਗੱਲਬਾਤ ਕੀਤੀ। ਉਨ੍ਹਾਂ ਪੁਸ਼ਟੀ ਕੀਤੀ ਕਿ ਵਾਇਰਲ ਵੀਡੀਓ ਵਿੱਚ ਨਜ਼ਰ ਆ ਰਿਹਾ ਤਬਲਾ ਵਾਦਕ ਤਾਰੀ ਖਾਨ ਹੈ।

ਅੰਤ ਵਿੱਚ ਅਸੀਂ ਪੋਸਟ ਨੂੰ ਸਾਂਝਾ ਕਰਨ ਵਾਲੇ ਉਪਭੋਗਤਾ ਨੂੰ ਸਕੈਨ ਕੀਤਾ। ਪਤਾ ਲੱਗਾ ਕਿ ਯੂਜ਼ਰ Najeeb Perrzada Syed ਨੂੰ 700 ਤੋਂ ਵੱਧ ਲੋਕ ਫਾਲੋ ਕਰਦੇ ਹਨ।

ਸਿੱਟਾ: ਵਿਸ਼ਵਾਸ ਨਿਊਜ਼ ਨੇ ਜਾਂਚ ਕੀਤੀ ਅਤੇ ਇਹ ਦਾਅਵਾ ਫਰਜ਼ੀ ਪਾਇਆ। ਵੀਡੀਓ 'ਚ ਨਜ਼ਰ ਆ ਰਿਹਾ ਤਬਲਾ ਵਾਦਕ ਜ਼ਾਕਿਰ ਹੁਸੈਨ ਨਹੀਂ ਸਗੋਂ ਉਸਤਾਦ ਤਾਰੀ ਖਾਨ ਹੈ। ਅਸਲੀ ਵੀਡੀਓ 'ਚ ਨੁਸਰਤ ਫਤਿਹ ਅਲੀ ਖਾਨ ਉਸਤਾਦ ਤਾਰੀ ਖਾਨ ਦੀ ਜਾਣ-ਪਛਾਣ ਕਰਵਾਉਂਦੇ ਹੋਏ ਨਜ਼ਰ ਆਉਂਦੇ ਹਨ। 

(Disclaimer: ਇਹ ਤੱਥਾਂ ਦੀ ਜਾਂਚ ਅਸਲ ਵਿਚ Vishwas.News ਦੁਆਰਾ ਕੀਤੀ ਗਈ ਸੀ ਅਤੇ Shakti collective ਦੀ ਮਦਦ ਨਾਲ ਜਗਬਾਣੀ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਹੈ।)

  • Nusrat Fateh Ali Khan
  • Tari Khan
  • Ustad Zakir Hussain
  • Jugalbandi
  • Fact Check
  • ਨੁਸਰਤ ਫਤਿਹ ਅਲੀ ਖਾਨ
  • ਤਾਰੀ ਖਾਨ
  • ਉਸਤਾਦ ਜ਼ਾਕਿਰ ਹੁਸੈਨ
  • ਜੁਗਲਬੰਦੀ
  • ਫੈਕਟ ਚੈੱਕ

ਰੇਲਵੇ ਮੰਤਰਾਲੇ ਦਾ ਹੁਕਮ ; ਮਹਾਕੁੰਭ 'ਚ ਜਾਣ ਵਾਲੀਆਂ ਟ੍ਰੇਨਾਂ ਲਈ Clear ਰੱਖਿਆ ਜਾਵੇ ਰੂਟ

NEXT STORY

Stories You May Like

  • three arrested for consuming heroin
    ਹੈਰੋਇਨ ਦਾ ਸੇਵਨ ਕਰਦੇ ਤਿੰਨ ਵਿਅਕਤੀ ਕਾਬੂ
  • district level team checks shops
    ਜ਼ਿਲ੍ਹਾ ਪੱਧਰੀ ਟੀਮ ਵੱਲੋਂ ਦੁਕਾਨਾਂ ਦੀ ਚੈਕਿੰਗ, ਕਿਹਾ-ਕਿਸਾਨਾਂ ਨਾਲ ਧੱਕਾ ਬਰਦਾਸ਼ਤ ਨਹੀਂ
  • 2 people arrested for drug use
    ਨਸ਼ੀਲੇ ਪਦਾਰਥ ਦਾ ਸੇਵਨ ਕਰਦੇ 2 ਵਿਅਕਤੀ ਗ੍ਰਿਫ਼ਤਾਰ
  • gill  s on field skills are not as impressive
    ਗਿੱਲ ਦਾ ਮੈਦਾਨ ’ਤੇ ਹੁਨਰ ਰੋਹਿਤ ਅਤੇ ਵਿਰਾਟ ਵਰਗਾ ਪ੍ਰਭਾਵਸ਼ਾਲੀ ਨਹੀਂ : ਹੁਸੈਨ
  • brutally beating a person
    ਵਿਅਕਤੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
  • diljit dosanjh  s next film with filmmaker imtiaz ali will release next year
    ਇਮਤਿਆਜ਼ ਅਲੀ ਨੇ ਦਿਲਜੀਤ ਦੋਸਾਂਝ ਨਾਲ ਮੁੜ ਮਿਲਾਇਆ ਹੱਥ, ਜਲਦ ਕਰਨਗੇ ਨਵੇਂ ਪ੍ਰੌਜੈਕਟ 'ਤੇ ਕੰਮ ਸ਼ੁਰੂ
  • sana khan husband mufti anas emotional statement
    ਸੱਸ ਦੇ ਦੇਹਾਂਤ 'ਤੇ ਬੋਲੇ ਸਨਾ ਖਾਨ ਦੇ ਪਤੀ ਮੁਫਤੀ, 'ਸਾਨੂੰ ਕੋਈ ਅਫਸੋਸ ਨਹੀਂ...'
  • quickly check this setting of your upi
    ਜਲਦੀ ਚੈੱਕ ਕਰੋ ਆਪਣੇ UPI ਦੀ ਇਹ ਸੈਟਿੰਗ, ਨਹੀਂ ਤਾਂ ਖਾਲੀ ਹੋ ਜਾਵੇਗਾ ਤੁਹਾਡਾ ਅਕਾਊਂਟ!
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਦੇਸ਼ ਦੀਆਂ ਖਬਰਾਂ
    • monsoon rains increase concern
      ਮੌਨਸੂਨ ਦੀ ਬਾਰਿਸ਼ ਨੇ ਵਧਾਈ ਚਿੰਤਾ ! 2 ਸੂਬਿਆਂ 'ਚ 7 ​​ਲੋਕਾਂ ਦੀ ਮੌਤ,...
    • traffic jam  person  heart attack
      ਜਾਮ 'ਚ ਫਸਣ ਕਾਰਨ ਕਾਰ 'ਚ ਬੈਠੇ ਸ਼ਖਸ ਨੂੰ ਪਿਆ ਦਿਲ ਦਾ ਦੌਰਾ
    • ac temperature government
      AC ਉਪਭੋਗਤਾਵਾਂ ਲਈ ਰਾਹਤ, ਤਾਪਮਾਨ ਨਿਯਮ ਹਾਲੇ ਨਹੀਂ ਹੋਣਗੇ ਲਾਗੂ
    • married woman falling into canal
      ਪੈਰ ਫਿਸਲਿਆ ਜਾਂ ਕਤਲ? ਵਿਆਹੁਤਾ ਦੀ ਸ਼ੱਕੀ ਹਾਲਤ 'ਚ ਨਹਿਰ 'ਚ ਡੁੱਬਣ ਨਾਲ ਮੌਤ
    • thunderstorms gusty winds likely in andhra for next five days imd
      Alert! ਅਗਲੇ ਪੰਜ ਦਿਨ ਮੀਂਹ ਹਨੇਰੀ, IMD ਨੇ ਜਾਰੀ ਕੀਤੀ ਐਡਵਾਈਜ਼ਰੀ
    • amarnath yatra 2025
      ਸ਼ੁਰੂ ਹੋਣ ਜਾ ਰਹੀ ਹੈ ਅਮਰਨਾਥ ਯਾਤਰਾ, ਜਾਣੋ ਕਿਵੇਂ ਕਰੀਏ 'ਬਾਬਾ ਬਰਫ਼ਾਨੀ' ਦੇ...
    • speeding tanker crushed people
      ਕਹਿਰ ਬਣ ਕੇ ਆਇਆ ਤੇਜ਼ ਰਫ਼ਤਾਰ ਟੈਂਕਰ, ਸੜਕ 'ਤੇ ਖੜ੍ਹੇ ਲੋਕਾਂ ਨੂੰ ਕੁਚਲਿਆ, 3...
    • asaram got relief from gujarat high court
      ਆਸਾਰਾਮ ਨੂੰ ਗੁਜਰਾਤ ਹਾਈ ਕੋਰਟ ਤੋਂ ਮਿਲੀ ਰਾਹਤ, ਦਿੱਤਾ ਇਹ ਵੱਡਾ ਫੈਸਲਾ
    • wife was attacked with a knife
      ਕਈ ਕੁੜੀਆਂ ਨਾਲ ਚੱਕਰ ! ਜਿੰਮ ਖੋਲ੍ਹਣ ਲਈ ਮੰਗੇ 5 ਲੱਖ, ਨ੍ਹੀਂ ਦਿੱਤੇ ਤਾਂ ਪਤਨੀ...
    • electricity department negligence
      ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +