Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    12:35:56 PM

  • punjabis face deportation in canada

    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ...

  • schools in punjab are being targeted by pakistan

    ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ,...

  • power supply  punjab electricity department

    ਪੰਜਾਬ 'ਚ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ...

  • big stir in politics equations can be changed in the congress party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਫਿਲਮ ‘ਐਮਰਜੈਂਸੀ’ ਦੇ ਸਮਰਥਨ 'ਚ ਭੜਕਾਊ ਸਮੱਗਰੀ ਪੋਸਟ ਕਰਨ ਵਾਲਾ ਵਿਅਕਤੀ ਹਿਰਾਸਤ 'ਚ ਲਿਆ

NATIONAL News Punjabi(ਦੇਸ਼)

ਫਿਲਮ ‘ਐਮਰਜੈਂਸੀ’ ਦੇ ਸਮਰਥਨ 'ਚ ਭੜਕਾਊ ਸਮੱਗਰੀ ਪੋਸਟ ਕਰਨ ਵਾਲਾ ਵਿਅਕਤੀ ਹਿਰਾਸਤ 'ਚ ਲਿਆ

  • Edited By Sandeep Kumar,
  • Updated: 05 Sep, 2024 01:59 AM
Mumbai
person was detained for posting inflammatory material in support emergency
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) : ਕੰਗਨਾ ਰਣੌਤ ਸਟਾਰਰ ਫਿਲਮ 'ਐਮਰਜੈਂਸੀ' ਦੇ ਸਮਰਥਨ ਵਿਚ ਭੜਕਾਊ ਸਮੱਗਰੀ ਪੋਸਟ ਕਰਨ ਅਤੇ ਸਿੱਖਾਂ ਅਤੇ ਮੁਸਲਮਾਨਾਂ ਵਿਚਾਲੇ ਸਦਭਾਵਨਾ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਮੁੰਬਈ ਪੁਲਸ ਨੇ 27 ਸਾਲਾਂ ਦੇ ਇਕ ਸੋਸ਼ਲ ਮੀਡੀਆ 'ਇੰਫਲੁਏਂਸਰ' ਨੂੰ ਬੁੱਧਵਾਰ ਨੂੰ ਹਿਰਾਸਤ ਵਿਚ ਲੈ ਲਿਆ। 

ਇਹ ਵੀ ਪੜ੍ਹੋ : ਮੁਫ਼ਤ 'ਚ Aadhaar Card ਅਪਡੇਟ ਕਰਵਾਉਣ ਦਾ ਮੌਕਾ, 10 ਸਾਲ ਪੁਰਾਣਾ ਆਧਾਰ ਵੀ ਕਰੋ ਮਿੰਟਾਂ 'ਚ ਅਪਡੇਟ

ਇਸ ਸਬੰਧ ਵਿਚ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਿਰਾਸਤ ਵਿਚ ਲਏ ਗਏ ਵਿਅਕਤੀ ਦੀ ਪਛਾਣ ਫੈਜ਼ਾਨ ਅਬਦੁੱਲ ਜ਼ਮੀਰ ਅੰਸਾਰੀ ਵਜੋਂ ਹੋਈ ਹੈ। ਇਕ ਪੁਲਸ ਅਧਿਕਾਰੀ ਮੁਤਾਬਕ ਅੰਸਾਰੀ ਦੀ ਪੋਸਟ ਸੰਭਾਵੀ ਤੌਰ 'ਤੇ ਫਿਰਕੂ ਤਣਾਅ ਪੈਦਾ ਕਰਨ ਦਾ ਇਰਾਦਾ ਸੀ। ਅਧਿਕਾਰੀ ਨੇ ਕਿਹਾ ਕਿ ਵਿਵਾਦਤ ਪੋਸਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਮੁੰਬਈ ਦੇ ਹਜ਼ਾਰਾਂ ਮੁਸਲਮਾਨ ਬੁੱਧਵਾਰ ਨੂੰ ਮਾਹਿਮ ਦਰਗਾਹ ਦੇ ਬਾਹਰ ਫਿਲਮ ਦੇ ਸਮਰਥਨ ਵਿਚ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਪੋਸਟ ਵਿਚ ਅੰਸਾਰੀ ਦਾ ਮੋਬਾਈਲ ਨੰਬਰ ਵੀ ਸੀ। ਮਾਹਿਮ ਪੁਲਸ ਸਟੇਸ਼ਨ ਵਿਚ ਭਾਈਚਾਰਿਆਂ ਦਰਮਿਆਨ ਨਫ਼ਰਤ ਫੈਲਾਉਣ ਦੇ ਦੋਸ਼ਾਂ ਤਹਿਤ ਅੰਸਾਰੀ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਸਮੇਤ ਸਿੱਖ ਜਥੇਬੰਦੀਆਂ ਨੇ ਦੋਸ਼ ਲਾਇਆ ਹੈ ਕਿ ਫਿਲਮ ਵਿਚ ਸਿੱਖ ਕੌਮ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ ਅਤੇ ਗਲਤ ਇਤਿਹਾਸਕ ਤੱਥ ਪੇਸ਼ ਕੀਤੇ ਗਏ ਹਨ। ਫਿਲਮ ਨੂੰ ਬੁੱਧਵਾਰ ਨੂੰ ਬੰਬੇ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਹਾਈ ਕੋਰਟ ਨੇ ਸੈਂਸਰ ਬੋਰਡ ਨੂੰ ਫਿਲਮ ਨੂੰ ਤੁਰੰਤ ਪ੍ਰਮਾਣਿਤ ਕਰਨ ਸਬੰਧੀ ਕੋਈ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਕਾਰਨ ਇਹ ਸੰਭਾਵਨਾ ਹੈ ਕਿ ਫਿਲਮ 6 ਸਤੰਬਰ ਦੀ ਨਿਰਧਾਰਤ ਮਿਤੀ 'ਤੇ ਰਿਲੀਜ਼ ਨਹੀਂ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8


 

  • Mumbai
  • Film Emergency
  • Support
  • Incendiary Content
  • Post
  • Accusation
  • Custody Social Media

ਮਹਾਰਾਸ਼ਟਰ ’ਚ ਬੱਸ ਮੁਲਾਜ਼ਮਾਂ ਦੀ ਹੜਤਾਲ ਕਾਰਨ ਯਾਤਰੀ ਪ੍ਰੇਸ਼ਾਨ, 96 ਬੱਸ ਡਿਪੂ ਮੁਕੰਮਲ ਤੌਰ ’ਤੇ ਬੰਦ

NEXT STORY

Stories You May Like

  • man arrested for stealing passengers   purses from bus stand
    ਬੱਸ ਅੱਡੇ ਤੋਂ ਸਵਾਰੀਆਂ ਦੇ ਪਰਸ ਕੱਢਣ ਵਾਲਾ ਕਾਬੂ, ਜੁਡੀਸ਼ੀਅਲ ਹਿਰਾਸਤ 'ਚ ਭੇਜਿਆ
  • a man was arrested on charges of consuming heroin
    ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਇਕ ਵਿਅਕਤੀ ਕਾਬੂ
  • shooting at school in america
    ਅਮਰੀਕਾ ਦੇ ਸਕੂਲ 'ਚ ਅੰਨ੍ਹੇਵਾਹ ਗੋਲੀਬਾਰੀ ; ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ 'ਚ
  • rally in edmonton
    ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ
  • mobile thief arrested in sachkhand express
    ਸੱਚਖੰਡ ਐਕਸਪ੍ਰੈੱਸ ’ਚ ਮੋਬਾਈਲ ਚੋਰੀ ਕਰਨ ਵਾਲਾ ਕਾਬੂ, ਰਾਜਪੁਰਾ ਜੀ.ਆਰ.ਪੀ ਦੇ ਕੀਤਾ ਹਵਾਲੇ
  • plane crashes in america
    ਅਮਰੀਕਾ 'ਚ ਜਹਾਜ਼ ਕ੍ਰੈਸ਼, ਐਮਰਜੈਂਸੀ ਬਚਾਅ ਟੀਮਾਂ ਤਾਇਨਾਤ
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • share market in the month of march  investors loss
    ਮਾਰਚ ਮਹੀਨੇ 'ਚ ਸ਼ੇਅਰ ਬਾਜ਼ਾਰ 'ਚ ਆਇਆ ਭੂਚਾਲ: ਨਿਵੇਸ਼ਕਾਂ ਦੇ ਡੁੱਬੇ ਕਰੋੜਾਂ ਰੁਪਏ
  • punjabis face deportation in canada
    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ! ਕੈਨੇਡਾ ਨੇ ਜਾਰੀ...
  • massive fire breaks out at anmol factory
    ਜਲੰਧਰ ਵਿਖੇ ਰਬੜ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • major accident in jalandhar 2 boys die after tractor trolley falls down
    ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • vande bharat 1 5 hours late  shatabdi 1 hour late
    ਰੇਲਵੇ ਦੀ ਸੁਸਤ ਰਫ਼ਤਾਰ: ਅੰਮ੍ਰਿਤਸਰ ਮੇਲ ਸਾਢੇ 8 ਘੰਟੇ ਲੇਟ, ਵੀ.ਆਈ.ਪੀ....
  • sc  s   surgical strike   on commercial activities in residential colonies
    ਰਿਹਾਇਸ਼ੀ ਕਾਲੋਨੀਆਂ ’ਚ ਵਪਾਰਕ ਸਰਗਰਮੀਆਂ ’ਤੇ SC ਦੀ ‘ਸਰਜੀਕਲ ਸਟ੍ਰਾਈਕ’, 15 ਮਈ...
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
Trending
Ek Nazar
khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • sensation due to movement
      ਸਾਂਬਾ ਦੇ ਸਰਹੱਦੀ ਪੰਗਦੌਰ ਇਲਾਕੇ ’ਚ ਦੇਰ ਰਾਤ ਸ਼ੱਕੀਆਂ ਦੀ ਮੂਵਮੈਂਟ ਨਾਲ ਸਨਸਨੀ
    • highway tragedy
      ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...
    • jammu and kashmir police busts major lashkar e taiba network
      ਜੰਮੂ-ਕਸ਼ਮੀਰ ਪੁਲਸ ਨੇ ਲਸ਼ਕਰ-ਏ-ਤੋਇਬਾ ਦੇ ਵੱਡੇ ਨੈੱਟਵਰਕ ਦਾ ਕੀਤਾ ਪਰਦਾਫਾਸ਼
    • china gave fabricated name to part of india in arunachal pradesh
      ਭਾਰਤ ਨੇ ਅਰੁਣਾਚਲ ਪ੍ਰਦੇਸ਼ ’ਚ ਸਥਾਨਾਂ ਨੂੰ ‘ਕਾਲਪਨਿਕ’ ਨਾਂ ਦੇਣ ਦੇ ਚੀਨ ਦੇ...
    • horrific accident on yamuna expressway
      ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ! ਬੇਕਾਬੂ ਹੋ ਕੇ ਪਲਟ ਗਈ ਸਲੀਪਰ ਬੱਸ, ਪੈ...
    • multi vehicle collision
      ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...
    • bank closed
      Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!
    • ageing be reversed new human trial to test cell rejuvenation
      ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...
    • man electrocuted
      ਪਸ਼ੂਆਂ ਲਈ ਚਾਰਾ ਲੈ ਕੇ ਆਉਂਦੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ ! ਕਰੰਟ ਲੱਗਣ...
    • court issues warrant
      ਬਿਹਾਰ ਤੋਂ ਵੱਡੀ ਖ਼ਬਰ ; JDU ਦੇ ਵਿਧਾਇਕ ਤੇ ਭਰਾ ਖ਼ਿਲਾਫ਼ ਅਦਾਲਤ ਨੇ ਜਾਰੀ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +