Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    8:13:20 AM

  • punjab legislative assembly special session today

    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ...

  • major houthi attack on saudi arabia  s king fahd international airport

    ਸਾਊਦੀ ਦੇ ਕਿੰਗ ਫਹਦ ਇੰਟਰਨੈਸ਼ਨਲ ਏਅਰਪੋਰਟ 'ਤੇ...

  • big incident in punjab

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ...

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਾਈ ਟੈਂਸ਼ਨ ਬਿਜਲੀ ਦੀ ਤਾਰ 'ਚ ਆਇਆ ਮਾਲ ਗੱਡੀ 'ਤੇ ਸਵਾਰ ਵਿਅਕਤੀ, ਹੋਈ ਦਰਦਨਾਕ ਮੌਤ

NATIONAL News Punjabi(ਦੇਸ਼)

ਹਾਈ ਟੈਂਸ਼ਨ ਬਿਜਲੀ ਦੀ ਤਾਰ 'ਚ ਆਇਆ ਮਾਲ ਗੱਡੀ 'ਤੇ ਸਵਾਰ ਵਿਅਕਤੀ, ਹੋਈ ਦਰਦਨਾਕ ਮੌਤ

  • Edited By Inder Prajapati,
  • Updated: 09 May, 2024 04:06 AM
National
person who boarded a freight train died after being hit by an electric wire
  • Share
    • Facebook
    • Tumblr
    • Linkedin
    • Twitter
  • Comment

ਵਡੋਦਰਾ— ਗੁਜਰਾਤ ਦੇ ਵਡੋਦਰਾ ਸਟੇਸ਼ਨ ਨੇੜੇ ਮਾਲ ਗੱਡੀ ਦੇ ਵੈਗਨ 'ਤੇ ਸਫਰ ਕਰ ਰਹੇ ਇਕ ਵਿਅਕਤੀ ਦੀ ਬੁੱਧਵਾਰ ਨੂੰ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਰੇਲਵੇ ਪੁਲਸ ਨੇ ਦੱਸਿਆ ਕਿ ਵਡੋਦਰਾ ਦੇ ਪੰਡਯਾ ਪੁਲ ਕੋਲ ਰੇਲਵੇ ਕਿ.ਮੀ. 396/37-39 ਅੱਪ ਲਾਈਨ 'ਤੇ ਮਾਲ ਗੱਡੀ ਨੰਬਰ NELM/EOLD ਦੀ ਵੈਗਨ ਦੇ ਉੱਪਰ ਚੜ੍ਹੇ ਇੱਕ ਅਣਪਛਾਤਾ ਵਿਅਕਤੀ ਦੀ ਬਿਜਲੀ ਦੀ ਤਾਰਾਂ ਨਾਲ ਟਕਰਾ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- 24 ਘੰਟਿਆਂ ’ਚ ਸਾਹਮਣੇ ਆਇਆ ਮਰਡਰ ਮਿਸਟਰੀ ਦਾ ਘਿਨੌਣਾ ਸੱਚ, ਪਤੀ ਨੂੰ ਫਸਾਉਣ ਲਈ ਬਣਾਈ ਸੀ ਕਹਾਣੀ

ਫਾਇਰ ਅਫਸਰ ਅਮਿਤਭਾਈ ਚੌਧਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਅਤੇ ਗੱਡੀ ਨੂੰ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਿਸੇ ਕਾਰਨ ਇੱਕ ਵਿਅਕਤੀ ਮਾਲ ਗੱਡੀ ਵਿੱਚ ਪੈਟਰੋਲ ਲਿਖੇ ਟੈਂਕਰ ਨਾਲ ਵੈਗਨ 'ਤੇ ਸਵਾਰ ਹੋ ਗਿਆ ਸੀ। ਉਹ ਅਚਾਨਕ ਉਸ ਦੇ ਉਪਰੋਂ ਲੰਘ ਰਹੀ ਹਾਈ ਟੈਂਸ਼ਨ ਬਿਜਲੀ ਦੀ ਲਾਈਨ ਦੇ ਸੰਪਰਕ ਵਿੱਚ ਆ ਗਿਆ, ਜਿਸ ਕਾਰਨ ਅੱਗ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ, ਫਾਇਰ ਬ੍ਰਿਗੇਡ ਦੇ ਕਰਮਚਾਰੀ, ਰੇਲਵੇ ਦੇ ਸੀਨੀਅਰ ਅਧਿਕਾਰੀ ਅਤੇ ਹੋਰਾਂ ਨੇ ਮੌਕੇ 'ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਇਸ ਪੰਜਾਬੀ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਦੀ ਕ੍ਰਿਕਟ ਟੀਮ ਵੱਲੋਂ ਖੇਡੇਗਾ ਵਰਲਡ ਕੱਪ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Vadodara
  • train
  • high tension electric wire
  • ਵਡੋਦਰਾ
  • ਰੇਲਗੱਡੀ
  • ਹਾਈ ਟੈਂਸ਼ਨ ਬਿਜਲੀ ਦੀਆਂ ਤਾਰਾਂ

ਵਿਆਹੁਤਾ ਮੁਸਲਿਮ ਵਿਅਕਤੀ 'ਲਿਵ ਇਨ ਰਿਲੇਸ਼ਨਸ਼ਿਪ' 'ਚ ਹੋਣ ਦਾ ਦਾਅਵਾ ਨਹੀਂ ਕਰ ਸਕਦਾ: ਹਾਈ ਕੋਰਟ

NEXT STORY

Stories You May Like

  • accident case
    ਰਾਤ ਨੂੰ ਸੈਰ ਕਰਦੇ ਵਿਅਕਤੀ ’ਚ ਮਾਰੀ ਗੱਡੀ, ਮੌਤ
  • friend  birthday  rental car  driver
    ਕਿਸ਼ਨਗੜ੍ਹ 'ਚ ਕਿਰਾਏ ਦੀ ਗੱਡੀ ਨੇ ਢਾਹਿਆ ਕਹਿਰ ! ਤੁਰੇ ਜਾਂਦੇ ਬੰਦੇ ਨੂੰ ਦਿੱਤੀ ਦਰਦਨਾਕ ਮੌਤ
  • youth crushed under his own tractor trolley
    ਆਪਣੇ ਹੀ ਟਰੈਕਟਰ-ਟਰਾਲੀ ਹੇਠ ਆਇਆ ਨੌਜਵਾਨ, ਹੋਈ ਦਰਦਨਾਕ ਮੌਤ
  • mobile  pocket  motorcycle  person  death
    ਮੋਟਰਸਾਈਕਲ 'ਤੇ ਜਾਂਦੇ ਬੰਦੇ ਦੀ ਜੇਬ 'ਚ ਫਟ ਗਿਆ ਮੋਬਾਈਲ ! ਹੋਈ ਦਰਦਨਾਕ ਮੌਤ
  • electric shock in tapa mandi
    ਬਿਜਲੀ ਦਾ ਝਟਕਾ ਲੱਗਣ ਨਾਲ 2 ਮਜ਼ਦੂਰਾਂ ਦੀ ਦਰਦਨਾਕ ਮੌਤ
  • electricity employee dies due to electric shock
    ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
  • horrible road accident happened in tanda  motorcyclist died
    ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ
  • incident in shopping mall
    ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 50 houses reduced to ashes in supaul
      ਸੁਪੌਲ 'ਚ ਅੱਗ ਦਾ ਕਹਿਰ, 50 ਘਰ ਸੜ ਕੇ ਸੁਆਹ
    • fssai cracks down on nestlé abbott and complan
      Nestle, Abbott ਅਤੇ Complan 'ਤੇ FSSAI ਦੀ ਸਖ਼ਤੀ, ਬੱਚਿਆਂ ਦੀ ਗ੍ਰੋਥ ਤੇ...
    • fines to be imposed for spitting paan gutkha
      ਜਨਤਕ ਥਾਵਾਂ 'ਤੇ ਪਾਨ-ਗੁਟਖਾ ਥੁੱਕਣ ਤੇ ਚਿਊਇੰਗ ਗਮ ਸੁੱਟਣ 'ਤੇ ਕੱਟੇਗਾ ਚਾਲਾਨ,...
    • woman dies after performing 9 day navratri ritual
      ਨਵਰਾਤਰਿਆਂ 'ਚ 9 ਦਿਨ ਛਾਤੀ 'ਤੇ ਕਲਸ਼ ਰੱਖ ਕੇ ਪੂਜਾ ਕਰਨ ਵਾਲੀ ਮਹਿਲਾ ਦੀ ਮੌਤ
    • entry into schools without permission now prohibited
      'ਹੁਣ ਬਿਨਾਂ ਇਜਾਜ਼ਤ ਸਕੂਲਾਂ 'ਚ ਦਾਖਲੇ 'ਤੇ ਰੋਕ, ਫੋਟੋ-ਵੀਡੀਓਗ੍ਰਾਫੀ ਕਰਨ...
    • marco rubio arrives in jamnagar
      ਮਾਰਕੋ ਰੂਬੀਓ ਪਹੁੰਚੇ ਜਾਮਨਗਰ, ਮੁਕੇਸ਼ ਅੰਬਾਨੀ ਨਾਲ ਦੁਨੀਆ ਦੀ ਸਭ ਤੋਂ ਵੱਡੀ...
    • major accident during idol immersion in gorakhpur
      ਵੱਡਾ ਹਾਦਸਾ: ਮੂਰਤੀ ਵਿਸਰਜਨ ਦੌਰਾਨ ਕਰੰਟ ਲੱਗਣ ਕਾਰਨ ਦੋ ਸਕੇ ਭਰਾਵਾਂ ਸਣੇ 3 ਦੀ...
    • rahul gandhi  manjinder singh sirsa  delhi  ramlila maidan  protest
      ਰਾਹੁਲ ਗਾਂਧੀ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਬਿਆਨ
    • indian army  rahul gandhi  modern radar  bharat electronics limited
      ਭਾਰਤੀ ਫ਼ੌਜ ਨੂੰ ਮਿਲਣਗੇ ਆਧੁਨਿਕ ਰਾਡਾਰ, 770 ਕਰੋੜ ਰੁਪਏ ਦਾ ਹੋਇਆ ਕਰਾਰ
    • mobile  pocket  motorcycle  person  death
      ਮੋਟਰਸਾਈਕਲ 'ਤੇ ਜਾਂਦੇ ਬੰਦੇ ਦੀ ਜੇਬ 'ਚ ਫਟ ਗਿਆ ਮੋਬਾਈਲ ! ਹੋਈ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +