Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 16, 2026

    5:36:33 PM

  • ai of sri harmandir sahib continues to go viral

    ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ...

  • arvind kejriwal sheesh mahal delhi government progress report

    ਕੇਜਰੀਵਾਲ ਦੇ 'ਸ਼ੀਸ਼ ਮਹਿਲ' ਮਾਮਲੇ 'ਚ ਦਿੱਲੀ...

  • raja warring s big statement

    ਰਾਜਾ ਵੜਿੰਗ ਦਾ ਵੱਡਾ ਬਿਆਨ: ਡਿਪਟੀ ਸੀਐਮ ਦੇ ਅਹੁਦੇ...

  • foreign visitors to india npci launches upi one world wallet

    ਭਾਰਤ ਆਉਣ ਵਾਲੇ ਵਿਦੇਸ਼ੀ ਮਹਿਮਾਨਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • ਪੈਟਰੋਲ-ਡੀਜ਼ਲ ਨੂੰ ਮੁੜ ਸਰਕਾਰੀ ਕੰਟਰੋਲ ਹੇਠ ਲਿਆਉਣਾ ਚਾਹੀਦੈ : ਮਾਇਆਵਤੀ

DELHI News Punjabi(ਦਿੱਲੀ)

ਪੈਟਰੋਲ-ਡੀਜ਼ਲ ਨੂੰ ਮੁੜ ਸਰਕਾਰੀ ਕੰਟਰੋਲ ਹੇਠ ਲਿਆਉਣਾ ਚਾਹੀਦੈ : ਮਾਇਆਵਤੀ

  • Updated: 14 Sep, 2018 06:36 PM
Delhi
petrol and diesel should be brought under government control  mayawati
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਬਹੁਜਨ ਸਮਾਜ ਪਾਰਟੀ ਮੁਖੀ ਮਾਇਆਵਤੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਪਿੱਛੇ ਕਾਂਗਰਸ ਤੇ ਭਾਜਪਾ ਦੀਆਂ ਸਰਕਾਰਾਂ ਨੂੰ ਬਰਾਬਰ ਜ਼ਿੰਮੇਦਾਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਪੈਟਰੋਲ-ਡੀਜ਼ਲ ਨੂੰ ਮੁੜ ਸਰਕਾਰੀ ਕੰਟਰੋਲ ਹੇਠ ਲਿਆਉਣਾ ਚਾਹੀਦਾ ਹੈ। ਮਾਇਆਵਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿਚ ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਜਨਤਾ ਵਿਚ ਹਾਹਾਕਾਰ ਮਚੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿਚ ਕਾਂਗਰਸ ਵਲੋਂ 10 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਵੀ ਦਿੱਤਾ ਗਿਆ ਸੀ।

ਉਨ੍ਹਾਂ ਨੇ ਕਿਹਾ, 'ਦੇਸ਼ 'ਚ ਅਜਿਹੀ ਬੁਰੀ ਹਾਲਤ ਪੈਦਾ ਕਰਨ ਲਈ ਮੁੱਖ ਤੌਰ 'ਤੇ ਭਾਜਪਾ ਅਤੇ ਕਾਂਗਰਸ ਦੋਵੇਂ ਬਰਾਬਰ ਜ਼ਿੰਮੇਦਾਰ ਹਨ।' ਬਸਪਾ ਮੁਖੀ ਨੇ ਕਿਹਾ ਕਿ ਮੌਜੂਦਾ ਸਮੇਂ 'ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ 2014 'ਚ ਸੱਤਾ ਵਿਚ ਆਉਣ ਤੋਂ ਛੇ ਮਹੀਨਿਆਂ ਅੰਦਰ ਹੀ ਪੈਟਰੋਲ ਵਾਂਗ ਡੀਜ਼ਲ ਨੂੰ ਸਰਕਾਰੀ ਕੰਟਰੋਲ ਤੋਂ ਆਜ਼ਾਦ ਕਰ ਦਿੱਤਾ ਗਿਆ ਸੀ। ਭਾਜਪਾ ਨੇ ਆਪਣੇ ਇਸ ਗਰੀਬ, ਮਜ਼ਦੂਰ ਅਤੇ ਕਿਸਾਨ ਵਿਰੋਧੀ ਫੈਸਲੇ ਨੂੰ ਇਕ ਵੱਡੇ ਆਰਥਿਕ ਸੁਧਾਰ ਵਜੋਂ ਦੇਸ਼ ਅਤੇ ਦੁਨੀਆ ਸਾਹਮਣੇ ਪੇਸ਼ ਕੀਤਾ ਸੀ।

ਮੋਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਦਿਆਂ ਬਸਪਾ ਮੁਖੀ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਨੇ ਨਾ ਸਿਰਫ ਕਾਂਗਰਸ ਦੀਆਂ ਗਲਤ ਆਰਥਿਕ ਨੀਤੀਆਂ ਨੂੰ ਅੱਗੇ ਤੋਰਿਆ ਹੈ ਸਗੋਂ 'ਨੋਟਬੰਦੀ' ਦੇ ਆਰਥਿਕ ਐਮਰਜੈਂਸੀ ਅਤੇ ਵਸਤਾਂ ਤੇ ਸੇਵਾ ਟੈਕਸ (ਜੀਏਸਟੀ) ਆਦਿ ਨੂੰ ਕਾਫ਼ੀ ਗਲਤ ਤਰੀਕੇ ਨਾਲ ਦੇਸ਼ ਉੱਤੇ ਥੋਪ ਕੇ ਦੇਸ਼ਵਾਸੀਆਂ ਦਾ ਜੀਵਨ ਨਰਕ ਬਣਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਭਾਜਪਾ ਸਰਕਾਰ ਵੀ ਉਸੇ ਗਲਤ ਆਰਥਿਕ ਨੀਤੀ ਨੂੰ ਆਪਣਾ ਰਹੀ ਹੈ, ਜਿਸ ਕਾਰਨ ਕਾਂਗਰਸ ਦੀ ਹਰਮਨਪਿਆਰਤਾ ਘਟੀ ਸੀ ਅਤੇ ਇਸ ਦਾ ਖਾਮਿਆਜ਼ਾ ਉਨ੍ਹਾਂ ਨੂੰ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਿਆ ਸੀ।

  • ਨਵੀਂ ਦਿੱਲੀ
  • ਬਹੁਜਨ ਸਮਾਜ ਪਾਰਟੀ
  • ਕਾਂਗਰਸ
  • New Delhi
  • Bahujan Samaj Party
  • Congress

ਤੇਲੰਗਾਨਾ 'ਚ ਰਾਹੁਲ ਗਾਂਧੀ ਨੇ ਗਠਿਤ ਕੀਤੀ ਸਕਰੀਨਿੰਗ ਕਮੇਟੀ, 9 ਰਾਜਾਂ ਲਈ ਸਕੱਤਰ ਵੀ ਕੀਤੇ ਨਿਯੁਕਤ

NEXT STORY

Stories You May Like

  • know how much diesel and petrol the country has
    ਅਚਾਨਕ ਆ ਜਾਵੇ ਤੇਲ ਸੰਕਟ, ਤਾਂ ਕਿੰਨਾ ਚਿਰ ਟਿਕ ਸਕੇਗਾ ਭਾਰਤ? ਜਾਣੋ ਦੇਸ਼ ਕੋਲ ਕਿੰਨਾ ਹੈ ਡੀਜ਼ਲ ਅਤੇ ਪੈਟਰੋਲ
  • partap singh bajwa big statement
    ਬਾਜਵਾ ਨੇ ਜਤਾਈ ਚਿੰਤਾ, ਕਿਹਾ-ਵਿਸ਼ਵ ਪੱਧਰੀ ਕਾਰਪੋਰੇਟ ਕੰਪਨੀਆਂ ਦੇ ਕੰਟਰੋਲ ਹੇਠ ਆ ਸਕਦੀ ਹੈ ਭਾਰਤੀ ਖੇਤੀ
  • petrol diesel prices hike
    5 ਰੁਪਏ ਮਹਿੰਗਾ ਹੋਵੇਗਾ ਪੈਟਰੋਲ, ਡੀਜ਼ਲ ਨੇ ਵੀ ਵੱਟੀ ਛੂਟ ! ਪਾਕਿ ਜਨਤਾ 'ਤੇ ਪਈ ਮਹਿੰਗਾਈ ਦੀ ਮਾਰ
  • rohit  kohli should continue playing  dhoni
    ਰੋਹਿਤ-ਕੋਹਲੀ ਨੂੰ ਖੇਡਣਾ ਜਾਰੀ ਰੱਖਣਾ ਚਾਹੀਦੈ : ਧੋਨੀ
  • indigo flight cci
    ਕੀ ਬਾਜ਼ਾਰ ਨੂੰ ਕੰਟਰੋਲ ਕਰ ਰਹੀ ਸੀ ਇੰਡੀਗੋ? ਉਡਾਣਾਂ ਰੱਦ ਕਰਨ ’ਤੇ CCI ਦਾ ਵੱਡਾ ਸਵਾਲ!
  • governance failure exposed as lahore struggles to rein in food prices
    ਮਹਿੰਗਾਈ ਨੂੰ ਨੱਥ ਪਾਉਣ 'ਚ ਫੇਲ੍ਹ ਸਾਬਿਤ ਹੋਈ ਸਰਕਾਰ, ਲਾਹੌਰ ਦੇ 12 ਪ੍ਰਾਈਸ ਕੰਟਰੋਲ ਮੈਜਿਸਟ੍ਰੇਟ ਬਰਖਾਸਤ
  • objectionable comments on social media against mayawati
    ਮਾਇਆਵਤੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ, ਲਖਨਊ 'ਚ ਸਪਾ ਨੇਤਾ ਵਿਰੁੱਧ FIR ਦਰਜ
  • india vs pakistan match should definitely happen  brett lee
    ਭਾਰਤ ਬਨਾਮ ਪਾਕਿ ਮੈਚ ਜ਼ਰੂਰ ਹੋਣਾ ਚਾਹੀਦੈ : ਬ੍ਰੈਟ ਲੀ
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
  • sukhpal khaira on aap rally
    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2...
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
Trending
Ek Nazar
flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦਿੱਲੀ ਦੀਆਂ ਖਬਰਾਂ
    • rahul gandhi  parliament  kiren rijiju  congress
      ਰਾਹੁਲ ਗਾਂਧੀ ਨੂੰ ਸੰਸਦ ਚਲਾਉਣ 'ਚ ਕੋਈ ਦਿਲਚਸਪੀ ਨਹੀਂ : ਕਿਰਨ ਰਿਜਿਜੂ
    • election commission  west bengal  officer  suspended  sir
      ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ 7 ਅਧਿਕਾਰੀ ਕੀਤੇ ਸਸਪੈਂਡ, ਅਨੁਸ਼ਾਸਨੀ ਕਾਰਵਾਈ...
    • parliament  stray dog  renuka chowdhury  notice  rajya sabha
      ਸੰਸਦ ’ਚ ਆਵਾਰਾ ਕੁੱਤਾ ਲਿਆਉਣ ਦਾ ਮਾਮਲਾ, ਰੇਣੂਕਾ ਚੌਧਰੀ ਨੂੰ ਵਿਸ਼ੇਸ਼ ਅਧਿਕਾਰਾਂ...
    • french president macron will arrive in mumbai today
      ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਅੱਜ ਪਹੁੰਚਣਗੇ ਮੁੰਬਈ, PM ਮੋਦੀ ਕਰਨਗੇ ਸਵਾਗਤ;...
    • pm modi will inaugurate india ai impact expo 2026 today at 5 pm
      PM ਮੋਦੀ ਅੱਜ ਸ਼ਾਮ 5 ਵਜੇ ਇੰਡੀਆ AI ਇੰਪੈਕਟ ਐਕਸਪੋ 2026 ਦਾ ਕਰਨਗੇ ਉਦਘਾਟਨ
    • we stand firmly with defence forces
      'ਰੱਖਿਆ ਫੌਜਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਸਰਕਾਰ, ਆਧੁਨਿਕੀਕਰਨ ਲਈ ਚੁੱਕਾਂਗੇ...
    • pm narendra modi interview
      '38 ਦੇਸ਼ਾਂ ਨਾਲ ਆਪਣੀਆਂ ਸ਼ਰਤਾਂ 'ਤੇ ਸਮਝੌਤੇ', PM ਮੋਦੀ ਨੇ ਦੱਸਿਆ ਕਿਵੇਂ...
    • train passenger sitting luggage coach fine
      ਭੁੱਲ ਕੇ ਵੀ ਨਾ ਕਰਨਾ ਟ੍ਰੇਨ ਦੇ ਇਸ ਡੱਬੇ 'ਚ ਸਫ਼ਰ! 6 ਮਹੀਨੇ ਦੀ ਜੇਲ੍ਹ ਦੇ ਨਾਲ...
    • delhi roads blocked
      ਦਿੱਲੀ ਦੇ ਕਈ ਰੋਡ 5 ਦਿਨਾਂ ਲਈ ਹੋਏ Block ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
    • bad  delhi air  fog morning  aqi
      ਮੁੜ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, ਸਵੇਰੇ ਧੁੰਦ ਪੈਣ ਦੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +