Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:53:27 PM

  • tarun chugh in rajya sabha

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • big stir in punjab politics pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • august 15  holiday demand  government teachers

    ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ ਕਰ'ਤਾ ਐਲਾਨ

NATIONAL News Punjabi(ਦੇਸ਼)

5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ ਕਰ'ਤਾ ਐਲਾਨ

  • Edited By Harpreet Singh,
  • Updated: 01 Jul, 2026 09:59 AM
New Delhi
petrol diesel prices
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਮਿਡਲ ਈਸਟ 'ਚ ਜੰਗ ਦੌਰਾਨ ਹੋਰਮੁਜ਼ ਦਾ ਲਾਂਘਾ ਬੰਦ ਹੋਣ ਕਾਰਨ ਪੂਰੀ ਦੁਨੀਆ 'ਚ ਤੇਲ-ਗੈਸ ਦੀਆਂ ਕੀਮਤਾਂ 'ਚ ਭਾਰੀ ਵਾਧਾ ਦੇਖਿਆ ਗਿਆ ਹੈ। ਹੁਣ ਜਦੋਂ ਜੰਗ ਖ਼ਤਮ ਹੋ ਚੁੱਕੀ ਹੈ ਅਤੇ ਹੋਰਮੁਜ਼ ਦਾ ਲਾਂਘਾ ਖੁੱਲ੍ਹ ਗਿਆ ਹੈ ਤਾਂ ਭਾਰਤ ਦੀ ਸਭ ਤੋਂ ਵੱਡੀ ਨਿੱਜੀ ਤੇਲ ਵਿਕਰੇਤਾ ਕੰਪਨੀ ਨਾਇਰਾ ਐਨਰਜੀ ਨੇ ਵੱਡੀ ਰਾਹਤ ਦਿੰਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਦਾ ਐਲਾਨ ਕੀਤਾ ਹੈ। 

ਕੰਪਨੀ ਨੇ ਪੈਟਰੋਲ ਦੀ ਕੀਮਤ ਵਿੱਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 3 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਪਿਛਲੇ ਦੋ ਸਾਲਾਂ 'ਚ ਕਿਸੇ ਵੀ ਤੇਲ ਕੰਪਨੀ ਵੱਲੋਂ ਫਿਊਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕੀਤੀ ਗਈ ਇਹ ਪਹਿਲੀ ਕਟੌਤੀ ਹੈ।

ਇਹ ਵੀ ਪੜ੍ਹੋ- ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ ਸੱਦਣੇ ਪਏ ਵਾਪਸ

 

ਜ਼ਿਕਰਯੋਗ ਹੈ ਕਿ ਮਿਡਲ ਈਸਟ 'ਚ ਤਣਾਅ ਘੱਟ ਹੋਣ ਅਤੇ ਹੋਰਮੁਜ਼ ਦੇ ਦੁਬਾਰਾ ਖੁੱਲ੍ਹਣ ਕਾਰਨ ਕੱਚੇ ਤੇਲ ਅਤੇ ਐੱਲ.ਐੱਨ.ਜੀ. ਦੀ ਸਪਲਾਈ ਪੂਰੀ ਤਰ੍ਹਾਂ ਬਹਾਲ ਹੋ ਗਈ ਹੈ। ਸਪਲਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਖ਼ਤਮ ਹੋਣ ਕਰ ਕੇ ਗਲੋਬਲ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਵੱਡੀ ਗਿਰਾਵਟ ਆਈ ਹੈ, ਜਿਸ ਦਾ ਫਾਇਦਾ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਹੈ।

ਜਾਣਕਾਰੀ ਮੁਤਾਬਕ ਨਵੀਆਂ ਘਟੀਆਂ ਹੋਈਆਂ ਕੀਮਤਾਂ ਦੇਸ਼ ਭਰ ਵਿੱਚ ਸਥਿਤ ਨਾਇਰਾ ਦੇ 7,000 ਤੋਂ ਵੱਧ ਪੈਟਰੋਲ ਪੰਪਾਂ 'ਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਵੱਖ-ਵੱਖ ਸੂਬਿਆਂ 'ਚ VAT ਦੇ ਕਾਰਨ ਕੀਮਤਾਂ ਵਿੱਚ ਥੋੜ੍ਹਾ ਬਹੁਤ ਫਰਕ ਦੇਖਣ ਨੂੰ ਮਿਲ ਸਕਦਾ ਹੈ।

ਹਾਲਾਂਕਿ ਨਿੱਜੀ ਕੰਪਨੀ ਨਾਇਰਾ ਵੱਲੋਂ ਰੇਟ ਘਟਾਉਣ ਦੇ ਬਾਵਜੂਦ, ਦੇਸ਼ ਦੀਆਂ ਸਰਕਾਰੀ ਖੇਤਰ ਦੀਆਂ ਪ੍ਰਮੁੱਖ ਤੇਲ ਕੰਪਨੀਆਂ- ਇੰਡੀਅਨ ਆਇਲ ਕਾਰਪੋਰੇਸ਼ਨ (IOC), ਭਾਰਤ ਪੈਟਰੋਲੀਅਮ (BPCL) ਅਤੇ ਹਿੰਦੁਸਤਾਨ ਪੈਟਰੋਲੀਅਮ (HPCL) ਨੇ ਫਿਲਹਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਇਨ੍ਹਾਂ ਕੰਪਨੀਆਂ ਦੇ ਪੰਪਾਂ 'ਤੇ ਫਿਲਹਾਲ ਪੁਰਾਣੀਆਂ ਕੀਮਤਾਂ ਹੀ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ- 50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ ਹੀ ਕਿਉਂ ਨਿਕਲ ਜਾਂਦੀ ਹੈ 'ਫ਼ੂਕ' ?

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • India Fuel
  • Middle East Crisis
  • Petrol Diesel Prices
  • Petrol Pump

ਅਮਰਨਾਥ ਯਾਤਰਾ ਤੋਂ ਪਹਿਲਾਂ ਫੜਿਆ ਗਿਆ ਅੱਤਵਾਦੀਆਂ ਦਾ ਸਭ ਤੋਂ ਵੱਡਾ 'ਸਾਥੀ' ! ਸੁਰੱਖਿਆ ਫੋਰਸਾਂ ਨੇ ਕੀਤਾ ਗ੍ਰਿਫ਼ਤਾਰ

NEXT STORY

Stories You May Like

  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • petrol  diesel price reduced
    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ ਕੀਮਤ ! ਗੁਆਂਢੀ ਮੁਲਕ ਦੇ ਲੋਕਾਂ ਨੂੰ ਵੱਡੀ ਰਾਹਤ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • eps 95 pensioners announce nationwide protest on august 5
    EPS-95 ਪੈਨਸ਼ਨਰਾਂ ਵਲੋਂ 5 ਅਗਸਤ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ
  • penthouse sold for 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ: ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • petrol price rs 125 per liter government claims
    ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ... ਸਰਕਾਰ ਦਾ ਦਾਅਵਾ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • farmer  dead  government records  government scheme
      'ਮੈਂ ਜਿਊਂਦਾ ਆਂ ਜੀ..!' ਰਿਕਾਰਡਾਂ 'ਚ ਕਿਸਾਨ ਨੂੰ ਐਲਾਨ'ਤਾ ਮ੍ਰਿਤਕ, ਹੁਣ...
    • plane passenger ac uneasy pilot spicejet
      'ਦਰਵਾਜ਼ਾ ਖੋਲ੍ਹੋ..!' ਜਹਾਜ਼ 'ਚ ਬੈਠੇ ਯਾਤਰੀਆਂ ਦਾ ਰੁਕਣ ਲੱਗਾ ਸਾਹ, ਹੋ ਗਿਆ...
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • himachal gorge  bolero vehicle 4 people
      ਹਿਮਾਚਲ 'ਚ ਭਿਆਨਕ ਹਾਦਸਾ: ਖੱਡ 'ਚ ਡਿੱਗੀ ਲਾਸ਼ ਲੈ ਕੇ ਜਾ ਰਹੀ ਬੋਲੈਰੋ ਗੱਡੀ,...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • india  non fossil power capacity  300 gigawatts  solar power
      ਭਾਰਤ ਨੇ ਹਾਸਲ ਕੀਤਾ ਵੱਡਾ ਮੁਕਾਮ, 300GW ਦੇ ਪਾਰ ਹੋਈ Non Fossil ਬਿਜਲੀ ਸਮਰੱਥਾ
    • nitin nabin parliament discussion
      ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਸੰਸਦ 'ਚ ਹੋਣ ਵਾਲੀ ਚਰਚਾ ਤੋਂ ਕੌਣ ਭੱਜ ਰਿਹਾ:...
    • jharkhand  student  rahul gandhi
      'ਝਾਰਖੰਡ 'ਤੇ ਮੈਂ ਚੁੱਪ ਨਹੀਂ, ਵਿਦਿਆਰਥੀਆਂ ਵਿਰੁੱਧ ਹਿੰਸਾ ਅਸਵੀਕਾਰਨਯੋਗ',...
    • stf  bangladesh border  isi agent  arrested
      STF ਦੀ ਵੱਡੀ ਕਾਰਵਾਈ, ਬੰਗਲਾਦੇਸ਼ ਸਰਹੱਦ ਕੋਲ ISI ਏਜੰਟ ਗ੍ਰਿਫ਼ਤਾਰ
    • bus falls into gorge  30 passengers
      ਡੂੰਘੀ ਖੱਡ 'ਚ ਡਿੱਗੀ ਬਿਹਾਰ ਤੋਂ ਅਯੁੱਧਿਆ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ, 30...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +