Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    6:52:28 PM

  • rahul gandhi to visit punjab on november 4

    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ...

  • young man dies dasuya who went to russia 9 months ago

    9 ਮਹੀਨੇ ਪਹਿਲਾਂ ਰੂਸ ਗਏ ਦਸੂਹਾ ਦੇ ਨੌਜਵਾਨ ਦੀ...

  • pm modi inaugurates rbi  s rs 169 crore data center

    PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ...

  • father and son dead road accident in sultanpur lodhi

    ਪੰਜਾਬ: ਹਾਦਸੇ 'ਚ ਪੁੱਤਰ ਦੀ ਮੌਤ ਹੋਣ ਮਗਰੋਂ ਸਦਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੈਟਰੋਲ ਪੰਪ 'ਤੇ ਪੈ ਗਿਆ ਛਾਪਾ ! 5,944 ਲੀਟਰ ਨਕਲੀ ਡੀਜ਼ਲ ਜ਼ਬਤ, ਜਾਣੋਂ ਮਾਮਲਾ

NATIONAL News Punjabi(ਦੇਸ਼)

ਪੈਟਰੋਲ ਪੰਪ 'ਤੇ ਪੈ ਗਿਆ ਛਾਪਾ ! 5,944 ਲੀਟਰ ਨਕਲੀ ਡੀਜ਼ਲ ਜ਼ਬਤ, ਜਾਣੋਂ ਮਾਮਲਾ

  • Edited By Shubam Kumar,
  • Updated: 30 Aug, 2025 03:50 PM
National
petrol pump raided
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ 'ਚ ਵੱਡੀ ਕਾਰਵਾਈ ਕੀਤੀ ਹੈ। ਸ਼ਹਿਰ ਦੇ ਲੁਨੀਆ ਚੌਰਾਹਾ ਵਿਖੇ ਸਥਿਤ ਵਰਮਾ ਪੈਟਰੋਲ ਪੰਪ 'ਤੇ ਛਾਪੇਮਾਰੀ ਦੌਰਾਨ ਲਗਭਗ 5,944 ਲੀਟਰ ਡੀਜ਼ਲ ਜ਼ਬਤ ਕੀਤਾ ਗਿਆ। ਜਾਂਚ 'ਚ ਡੀਜ਼ਲ ਅਤੇ ਸਟਾਕ 'ਚ  ਬੇਨਿਯਮੀਆਂ ਦਾ ਖੁਲਾਸਾ ਹੋਇਆ ਹੈ।

ਰਤਲਾਮ ਘਟਨਾ ਤੋਂ ਬਾਅਦ ਅਲਰਟ ਵਿਭਾਗ
ਲਗਭਗ ਇੱਕ ਮਹੀਨਾ ਪਹਿਲਾਂ ਰਤਲਾਮ 'ਚ ਮੁੱਖ ਮੰਤਰੀ ਡਾ. ਮੋਹਨ ਯਾਦਵ ਦੇ ਕਾਫਲੇ ਦੇ ਵਾਹਨਾਂ 'ਚ ਪਾਣੀ 'ਚ  ਡੀਜ਼ਲ ਮਿਲਾਉਣ ਦੀ ਘਟਨਾ ਸਾਹਮਣੇ ਆਈ ਸੀ। ਉਦੋਂ ਤੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਨੂੰ ਸੂਬੇ ਭਰ ਦੇ ਪੈਟਰੋਲ ਪੰਪਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਇਹ ਵੀ ਪੜ੍ਹੋ...ਵ੍ਰਿੰਦਾਵਨ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ ! ਆਵਾਜਾਈ 'ਤੇ ਪਾਬੰਦੀ,  ਸੜਕਾਂ ਕੀਤੀਆਂ ਸੀਲ

ਜਾਂਚ 'ਚ ਪਾਣੀ ਅਤੇ ਸਟਾਕ 'ਚ  ਬੇਨਿਯਮੀਆਂ ਦਾ ਖੁਲਾਸਾ
ਜਦੋਂ ਜਾਂਚ ਟੀਮ ਸਿਹੋਰ ਦੇ ਲੁਨੀਆ ਚੌਰਾਹਾ ਵਿਖੇ ਸਥਿਤ ਵਰਮਾ ਪੈਟਰੋਲ ਪੰਪ 'ਤੇ ਪਹੁੰਚੀ, ਤਾਂ ਜ਼ਮੀਨਦੋਜ਼ ਡੀਜ਼ਲ ਟੈਂਕ 'ਚ 5,944 ਲੀਟਰ ਡੀਜ਼ਲ ਸਟੋਰ ਕੀਤਾ ਗਿਆ ਸੀ, ਜਿਸ ਵਿੱਚ 10.5 ਸੈਂਟੀਮੀਟਰ ਪਾਣੀ ਮਿਲਿਆ ਸੀ। ਇਸ ਤੋਂ ਇਲਾਵਾ ਆਨਲਾਈਨ ਰਿਕਾਰਡ ਅਤੇ ਅਸਲ ਸਟਾਕ ਵਿੱਚ ਵੀ ਅੰਤਰ ਪਾਇਆ ਗਿਆ। ਜਾਂਚ 'ਚ ਇਹ ਵੀ ਸਾਹਮਣੇ ਆਇਆ ਕਿ ਪੰਪ 'ਤੇ ਮੁਫਤ ਹਵਾ ਦੀ ਸਹੂਲਤ ਤੇ ਅੱਗ ਬੁਝਾਊ ਯੰਤਰ ਦੀ ਵੈਧਤਾ ਖਤਮ ਹੋ ਗਈ ਸੀ। ਬੇਨਿਯਮੀਆਂ ਦਾ ਪਤਾ ਲੱਗਣ 'ਤੇ, ਵਿਭਾਗ ਨੇ ਪੈਟਰੋਲ ਪੰਪ ਦੀ ਡੀਜ਼ਲ ਮਸ਼ੀਨ ਨੂੰ ਸੀਲ ਕਰ ਦਿੱਤਾ।

ਇਹ ਵੀ ਪੜ੍ਹੋ...ਅੱਧੀ ਰਾਤੀਂ ਘਰ 'ਚ ਹੋ ਗਿਆ ਜ਼ਬਰਦਸਤ ਧਮਾਕਾ ! ਕੰਬ ਗਿਆ ਪੂਰਾ ਇਲਾਕਾ

ਕੁੱਲ ਜ਼ਬਤ ਕੀਤਾ ਗਿਆ ਡੀਜ਼ਲ  
ਖੁਰਾਕ ਵਿਭਾਗ ਨੇ ਪੰਪ ਤੋਂ 5,944 ਲੀਟਰ ਡੀਜ਼ਲ ਜ਼ਬਤ ਕੀਤਾ ਹੈ ਜਿਸਦੀ ਕੀਮਤ 5 ਲੱਖ 45 ਹਜ਼ਾਰ 81 ਰੁਪਏ ਹੈ। ਇਸ ਕਾਰਵਾਈ ਵਿੱਚ ਜ਼ਿਲ੍ਹਾ ਸਪਲਾਈ ਅਧਿਕਾਰੀ, ਨਾਪ ਤੋਲ ਇੰਸਪੈਕਟਰ ਅਤੇ ਜੂਨੀਅਰ ਸਪਲਾਈ ਅਧਿਕਾਰੀ ਸ਼ਾਮਲ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

  • Sehore
  • Diesel Adulteration
  • Petrol Pump Raid
  • Madhya Pradesh News

ਬਿਹਾਰ ਤੋਂ ਸ਼ੁਰੂ ਹੋਏ 'ਵੋਟਰ ਅਧਿਕਾਰ ਯਾਤਰਾ' ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਬਿਆਨ

NEXT STORY

Stories You May Like

  • hardoi  milk dairy  food department  raid
    ਹਰਦੋਈ 'ਚ ਦੁੱਧ ਦੀ ਡੇਅਰੀ 'ਤੇ ਖੁਰਾਕ ਵਿਭਾਗ ਦਾ ਛਾਪਾ, ਮਿਲਾਵਟੀ 38000 ਲੀਟਰ ਦੁੱਧ ਕੀਤਾ ਜ਼ਬਤ
  • petrol and diesel prices have increased  this company
    ਵੱਡਾ ਝਟਕਾ ! ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਗਿਆ ਵਾਧਾ, ਇਸ ਕੰਪਨੀ ਨੇ ਵਧਾਏ ਰੇਟ
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ ਕੀਤੀ ਕੁੱਟਮਾਰ
  • diwali 70 kg  fake paneer  seized
    ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ
  • amritsar tarn taran road petrol pump robbery
    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ ਲੁੱਟ ਫ਼ਰਾਰ ਹੋਏ ਲੁਟੇਰੇ, ਫੈਲੀ ਸਨਸਨੀ
  • crude oil crosses 110 petrol and diesel will become expensive in india
    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ!
  • truck drivers gone on strike
    ਹੁਣ ਟਰੱਕ ਚਾਲਕਾਂ ਨੇ ਕਰ'ਤੀ ਹੜਤਾਲ ! ਇਟਲੀ 'ਚ ਖਾਲੀ ਹੋਏ ਸੁਪਰਮਾਰਕੀਟਾਂ ਦੇ ਸ਼ੈਲਫ ਤੇ ਪੈਟਰੋਲ ਪੰਪ
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
Trending
Ek Nazar
araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • amit shah on delhi
      ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ-...
    • big incident
      ਮੰਦਰ ਕੰਪਲੈਕਸ 'ਚ ਨੌਜਵਾਨ ਦਾ ਕਾਰਾ ! ਆਪਣੇ ਹੀ ਭਰਾ ਦਾ...
    • uproar during congress president kharge speech
      ਕਾਂਗਰਸ ਪ੍ਰਧਾਨ ਖੜਗੇ ਦੇ ਭਾਸ਼ਣ ਦੌਰਾਨ ਹੰਗਾਮਾ! 'ਮੋਦੀ ਨਹੀਂ ਜਾਏਗਾ' ਕਹਿਣ...
    • train fire
      ਬਿਜਨੌਰ ’ਚ ਸ਼ਹੀਦ ਐਕਸਪ੍ਰੈੱਸ ਦੇ ਸਲੀਪਰ ਕੋਚ ’ਚ ਲੱਗੀ ਅੱਗ ! ਯਾਤਰੀਆਂ 'ਚ ਮਚੀ...
    • gaganyan test flight
      2 ਮਹੀਨਿਆਂ 'ਚ ਹੋਵੇਗੀ ਗਗਨਯਾਨ ਦੀ ਪਹਿਲੀ ਟੈਸਟ ਫਲਾਈਟ ! ISRO ਮੁਖੀ ਵੀ....
    • major action by delhi police ahead of diwali
      ਦੀਵਾਲੀ ਤੋਂ ਪਹਿਲਾਂ ਦਿੱਲੀ ਪੁਲਸ ਦਾ ਵੱਡਾ ਐਕਸ਼ਨ ! 2,375 ਕਿਲੋਗ੍ਰਾਮ ਹਰਿਤ...
    • captain samit machhar special turban honor
      174 ਯਾਤਰੀਆਂ ਲਈ ਮਸੀਹਾ ਬਣੇ ਕੈਪਟਨ ਸਮਿਤ ਮਛਾਰ ! ਵਿਸ਼ੇਸ਼ ਪਗੜੀ ਨਾਲ ਕੀਤਾ...
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • varanasi  pm modi air show
      ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ...
    • property dispute  nephew murders uncle and aunt
      ਮਹਾਰਾਸ਼ਟਰ: ਜਾਇਦਾਦ ਦੇ ਝਗੜੇ 'ਚ ਭਤੀਜੇ ਨੇ ਕੀਤਾ ਆਪਣੇ ਹੀ ਚਾਚਾ-ਚਾਚੀ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +