Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    4:14:10 PM

  • russian president vladimir putin to visit india

    ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ...

  • punjabis get relief from long power cuts

    ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ...

  • stock market due to us iran tensions  sensex falls 555 points

    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ,...

  • cuba us conflict

    ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਰਿਆਣਾ 'ਚ ਭਿਆਨਕ ਹਾਦਸਾ: ਸ਼ਰਧਾਲੂਆਂ ਨਾਲ ਭਰੇ ਪਿਕਅੱਪ-ਕੈਂਟਰ ਦੀ ਟੱਕਰ, 2 ਦੀ ਮੌਤ; 24 ਤੋਂ ਵੱਧ ਜ਼ਖਮੀ

NATIONAL News Punjabi(ਦੇਸ਼)

ਹਰਿਆਣਾ 'ਚ ਭਿਆਨਕ ਹਾਦਸਾ: ਸ਼ਰਧਾਲੂਆਂ ਨਾਲ ਭਰੇ ਪਿਕਅੱਪ-ਕੈਂਟਰ ਦੀ ਟੱਕਰ, 2 ਦੀ ਮੌਤ; 24 ਤੋਂ ਵੱਧ ਜ਼ਖਮੀ

  • Edited By Rajwinder Kaur,
  • Updated: 08 Sep, 2026 09:58 AM
National
pilgrims pickup canter 24 injured
  • Share
    • Facebook
    • Tumblr
    • Linkedin
    • Twitter
  • Comment

ਬਹਾਦਰਗੜ੍ਹ : ਬਹਾਦਰਗੜ੍ਹ ਤੋਂ ਹੋ ਕੇ ਲੰਘਣ ਵਾਲੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ (ਕੇਐਮਪੀ) 'ਤੇ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮੰਡੋਠੀ ਪਿੰਡ ਨੇੜੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਪਿਕਅੱਪ ਟਰੱਕ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਦਰਜਨ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਵਿੱਚ ਕਈ ਔਰਤਾਂ ਅਤੇ ਛੋਟੇ ਬੱਚੇ ਵੀ ਸ਼ਾਮਲ ਹਨ। 

ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ

ਇਸ ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ 'ਤੇ ਹਫੜਾ-ਦਫੜੀ ਮਚ ਗਈ। ਘਟਨਾ ਦਾ ਪਤਾ ਲੱਗਣ 'ਤੇ ਰਾਹਗੀਰਾਂ ਅਤੇ ਪੁਲਸ ਮੌਕੇ 'ਤੇ ਪਹੁੰਚ ਗਈ, ਜਿਨ੍ਹਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਬਹਾਦਰਗੜ੍ਹ ਸਿਵਲ ਹਸਪਤਾਲ ਲਿਜਾਇਆ ਗਿਆ। ਜ਼ਖਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਦੇ ਚੰਦੌਸੀ ਤੋਂ ਸ਼ਰਧਾਲੂ ਰਾਜਸਥਾਨ ਦੇ ਗੋਗਾਮੇੜੀ ਧਾਮ ਦੇ ਦਰਸ਼ਨ ਕਰਨ ਲਈ ਇੱਕ ਪਿਕਅੱਪ ਟਰੱਕ ਵਿੱਚ ਸਵਾਰ ਹੋਏ ਸਨ। 

ਇਹ ਵੀ ਪੜ੍ਹੋ : 7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ 'ਤੀ ਵੱਡੀ ਭਵਿੱਖਬਾਣੀ

ਦਰਸ਼ਨ ਕਰਨ ਤੋਂ ਬਾਅਦ ਸ਼ਰਧਾਲੂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਮੰਡੋਠੀ ਪਿੰਡ ਨੇੜੇ ਉਨ੍ਹਾਂ ਦਾ ਪਿਕਅੱਪ ਟਰੱਕ ਇੱਕ ਕੈਂਟਰ ਨਾਲ ਟਕਰਾ ਗਿਆ। ਜ਼ਖਮੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਗੱਡੀ ਹੌਲੀ ਚੱਲ ਰਹੀ ਸੀ। ਕੈਂਟਰ ਚਾਲਕ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਕੈਂਟਰ ਲੈ ਕੇ ਭੱਜ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਬਚਾਅ-ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਅਤੇ ਕੇਐਮਪੀ ਐਕਸਪ੍ਰੈਸਵੇਅ 'ਤੇ ਆਵਾਜਾਈ ਬਹਾਲ ਕਰ ਦਿੱਤੀ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਹਾਦਰਗੜ੍ਹ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA ਨਾਲ ਮਿਲੇਗੀ ਐਂਡਵਾਸ ਸੈਲਰੀ, ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Haryana
  • pilgrims
  • pickup
  • canter
  • collision
  • 24 injured
  • ਹਰਿਆਣਾ
  • ਸ਼ਰਧਾਲੂ
  • ਪਿਕਅੱਪ
  • ਕੈਂਟਰ
  • ਟੱਕਰ

ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ

NEXT STORY

Stories You May Like

  • pickup truck overturns after hitting divider  32 injured
    ਬਾਗਪਤ 'ਚ ਵੱਡਾ ਹਾਦਸਾ: ਡਿਵਾਈਡਰ ਨਾਲ ਟਕਰਾ ਪਲਟ ਗਿਆ ਪਿਕਅੱਪ ਟਰੱਕ, 4 ਦੀ ਮੌਤ, 32 ਜ਼ਖਮੀ
  • accident case
    ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਨਾਲ ਸੀਰੀ ਦੀ ਮੌਤ
  • car collides with truck
    ਵੈਸ਼ਣੋ ਦੇਵੀ ਤੋਂ ਪਰਤ ਰਹੇ 2 ਸ਼ਰਧਾਲੂਆਂ ਦੀ ਮੌਤ, 2 ਗੰਭੀਰ ਜ਼ਖ਼ਮੀ
  • divider pickup truck road people injured
    ਡਿਵਾਈਡਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ ! 12 ਲੋਕਾਂ ਦੀ ਦਰਦਨਾਕ ਮੌਤ
  • road accident took place in rewa
    ਭਿਆਨਕ ਸੜਕ ਹਾਦਸਾ: ਬੱਸ ਤੇ ਟਰੱਕ ਦੀ ਜ਼ੋਰਦਾਰ ਟੱਕਰ, 5 ਮੁਸਾਫ਼ਰਾਂ ਦੀ ਮੌਤ ਤੇ 20 ਜ਼ਖ਼ਮੀ
  • major accident in eastern china
    ਪੂਰਬੀ ਚੀਨ 'ਚ ਵਾਪਰਿਆ ਵੱਡਾ ਹਾਦਸਾ: ਜ਼ਮੀਨ ਖਿਸਕਣ ਨਾਲ 2 ਲੋਕਾਂ ਦੀ ਮੌਤ, 10 ਲਾਪਤਾ
  • man dead on road accident
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਵਿਅਕਤੀ ਦੀ ਮੌਤ
  • up  sixyearold boy drowns in waterfilled pit
    ਉੱਤਰ ਪ੍ਰਦੇਸ਼ 'ਚ ਦਰਦਨਾਕ ਹਾਦਸਾ: ਟੋਏ 'ਚ ਭਰੇ ਪਾਣੀ 'ਚ ਡੁੱਬਣ ਨਾਲ 6 ਸਾਲਾ ਮਾਸੂਮ ਦੀ ਮੌਤ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  congress  campaign  lies  students
      PM ਮੋਦੀ ਨੇ ਕਾਂਗਰਸ ਦੀ 'ਵਿਦਿਆਰਥੀਆਂ ਦੀ ਗੂੰਜ' ਮੁਹਿੰਮ ਨੂੰ ਦੱਸਿਆ 'ਝੂਠ ਦੀ...
    • big action after satya niketan accident
      ਸਤਿਆ ਨਿਕੇਤਨ ਹਾਦਸੇ ਤੋਂ ਬਾਅਦ ਵੱਡਾ ਐਕਸ਼ਨ! ਪ੍ਰਸ਼ਾਸਨ ਨੇ ਨਾਲ ਲੱਗਦੀ ਇਮਾਰਤ...
    • supreme court  ndps cases  special courts  notices
      'NDPS ਮਾਮਲਿਆਂ 'ਚ ਵਾਧਾ ਚਿੰਤਾਜਨਕ':  ਸੁਪਰੀਮ ਕੋਰਟ ਨੇ ਵਿਸ਼ੇਸ਼ ਅਦਾਲਤਾਂ ਜਲਦ...
    • cm vijay  tamil nadu legislative assembly dmk mlas
      CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ...
    • social media  reel  network issue  woman  hospital
      Reels ਦੇਖਦੇ-ਦੇਖਦੇ ਬੰਦ ਹੋ ਗਿਆ ਨੈੱਟ ! ਖਿਝ ਕੇ ਜਨਾਨੀ ਨੇ ਜੋ ਕੀਤਾ, ਸੁਣ...
    • sachin pilot rahul gandhi priyanka gandhi meeting
      ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
    • mata vaishno devi yatra landside
      ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ, Landside ਕਾਰਨ ਹਿਮਕੋਟੀ ਰੂਟ...
    • takht sachkhand sri hazur sahib nanded jagdeep dhankhar
      ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਨਾਲ ਨਤਮਸਤਕ ਹੋਏ ਸਾਬਕਾ ਉਪ...
    • luxembourg delegation in india
      ਭਾਰਤ ਪਹੁੰਚਿਆ ਲਗਜ਼ਮਬਰਗ ਦਾ ਵਫ਼ਦ, ਸਪੇਸ ਤੇ AI ਸਣੇ ਕਈ ਮੁੱਦਿਆਂ 'ਤੇ ਕੀਤੀ...
    • iffjk 2026
      IFFJK 2026 ਦਾ ਸ਼ਾਨਦਾਰ ਆਗਾਜ਼: ਫਿਲਮਾਂ, ਮਾਸਟਰਕਲਾਸਾਂ ਅਤੇ ਸਿਤਾਰਿਆਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +