ਨੈਸ਼ਨਲ ਡੈਸਕ : ਏਅਰ ਇੰਡੀਆ ਦੀ ਫੁਕੇਟ-ਦਿੱਲੀ ਉਡਾਣ ਦੇ ਪਾਇਲਟ ਦੀ ਉਡਾਣ ਤੋਂ ਬਾਅਦ ਦੀ ਜਾਂਚ 'ਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਦੀ ਪੁਸ਼ਟੀ ਹੋਈ ਹੈ। ਇਹ ਗੱਲ ਮੰਗਲਵਾਰ ਨੂੰ ਜਾਰੀ ਕੀਤੀ ਗਈ ਲੈਬ ਰਿਪੋਰਟ ਵਿੱਚ ਸਾਹਮਣੇ ਆਈ ਹੈ।
ਸੂਤਰਾਂ ਅਨੁਸਾਰ ਟੈਸਟ 'ਚ ਪੁਸ਼ਟੀ ਕੀਤੀ ਕਿ ਪਾਇਲਟ ਨੇ marijuana smoke ਕੀਤਾ ਸੀ, ਜਿਸਨੂੰ ਆਮ ਤੌਰ 'ਤੇ ਬੂਟੀ ਜਾਂ ਗਾਂਜਾ ਕਿਹਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਇਹ ਉਹੀ ਫੁਕੇਟ-ਦਿੱਲੀ ਉਡਾਣ ਹੈ ਜੋ 4 ਅਗਸਤ ਨੂੰ ਅਚਾਨਕ ਲਗਭਗ 300 ਫੁੱਟ ਹੇਠਾਂ ਡਿੱਗ ਗਈ ਸੀ। ਇਸ ਘਟਨਾ ਵਿੱਚ ਘੱਟੋ-ਘੱਟ 17 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਜ਼ਖਮੀ ਹੋ ਗਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ, ਜਾਣੋ ਕੀ ਹੈ ਖ਼ਾਸਿਅਤ
NEXT STORY