Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    1:51:26 PM

  • duty anganwadi worker highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • school  college  holiday

    ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ...

  • sounds of explosions

    ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ...

  • police stopped channi as he was on his way to meet parvinder jhota s family

    ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੇਦਾਰਨਾਥ ਹੈਲੀਕਾਪਟਰ ਹਾਦਸੇ 'ਚ ਪਾਇਲਟ ਰਾਜਵੀਰ ਦੀ ਮੌਤ, 4 ਮਹੀਨੇ ਪਹਿਲਾਂ ਹੀ ਬਣੇ ਸਨ ਪਿਤਾ

NATIONAL News Punjabi(ਦੇਸ਼)

ਕੇਦਾਰਨਾਥ ਹੈਲੀਕਾਪਟਰ ਹਾਦਸੇ 'ਚ ਪਾਇਲਟ ਰਾਜਵੀਰ ਦੀ ਮੌਤ, 4 ਮਹੀਨੇ ਪਹਿਲਾਂ ਹੀ ਬਣੇ ਸਨ ਪਿਤਾ

  • Edited By Tanu,
  • Updated: 15 Jun, 2025 04:14 PM
National
pilot rajveer kedarnath helicopter crash
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਉੱਤਰਾਖੰਡ 'ਚ ਚਾਰਧਾਮ ਯਾਤਰਾ ਦੌਰਾਨ ਇਕ ਦਰਦਨਾਕ ਹੈਲੀਕਾਪਟਰ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਪਾਇਲਟ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਜੈਪੁਰ ਦੇ ਵਾਸੀ ਪਾਇਲਟ ਰਾਜਵੀਰ ਸਿੰਘ ਚੌਹਾਨ ਵੀ ਸ਼ਾਮਲ ਹਨ। ਰਾਜਵੀਰ ਦੇ ਚਾਰ ਮਹੀਨੇ ਪਹਿਲਾਂ ਹੀ ਜੁੜਵਾ ਬੱਚੇ ਹੋਏ ਸਨ, ਜਿਨ੍ਹਾਂ ਨੇ ਇਸ ਹਾਦਸੇ ਵਿਚ ਆਪਣੇ ਪਿਤਾ ਨੂੰ ਗੁਆ ਦਿੱਤਾ ਹੈ।

ਪਾਇਲਟ ਰਾਜਵੀਰ ਸਿੰਘ ਚੌਹਾਨ ਦੇ ਪਿਤਾ ਗੋਵਿੰਦ ਸਿੰਘ ਨੂੰ ਹੈਲੀਕਾਪਟਰ ਕ੍ਰੈਸ਼ ਦੀ ਖ਼ਬਰ ਹਾਦਸੇ ਦੇ ਕਰੀਬ ਦੋ ਘੰਟੇ ਬਾਅਦ ਸਵੇਰੇ 7.30 ਵਜੇ ਮਿਲੀ। ਇਸ ਖ਼ਬਰ ਮਗਰੋਂ ਜੈਪੁਰ ਸਥਿਤ ਉਨ੍ਹਾਂ ਦੇ ਘਰ ਵਿਚ ਮਾਤਮ ਪਸਰਿਆ ਹੋਇਆ ਹੈ। ਘਰ ਵਿਚ ਲੱਗੀਆਂ ਰਾਜਵੀਰ ਦੀਆਂ ਆਰਮੀ ਦੇ ਦਿਨਾਂ ਦੀਆਂ ਤਸਵੀਰਾਂ ਨੂੰ ਵੇਖ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਗੜ੍ਹਵਾਲ ਰੇਂਜ ਦੇ ਆਈਜੀ ਰਾਜੀਵ ਸਵਰੂਪ ਨੇ ਦੱਸਿਆ ਕਿ ਲਾਸ਼ਾਂ ਦੀ ਪਛਾਣ ਕਰਨ ਵਿਚ ਮੁਸ਼ਕਲਾਂ ਆ ਰਹੀਆਂ ਹਨ। DNA ਟੈਸਟ ਮਗਰੋਂ ਲਾਸ਼ਾਂ ਨੂੰ ਪਰਿਵਾਰਾਂ ਨੂੰ ਸੌਂਪਿਆ ਜਾਵੇਗਾ।

ਆਰਮੀ ਤੋਂ ਸੇਵਾਮੁਕਤ ਲੈਫਟੀਨੈਂਟ ਸਨ ਕਰਨਲ ਰਾਜਵੀਰ

ਜਾਣਕਾਰੀ ਮੁਤਾਬਕ ਜੈਪੁਰ ਦੇ ਰਾਜਵੀਰ ਸਿੰਘ ਚੌਹਾਨ ਨੇ ਭਾਰਤੀ ਫ਼ੌਜ ਵਿਚ 14 ਸਾਲ ਤੱਕ ਨੌਕਰੀ ਕੀਤੀ ਸੀ। ਉਹ ਆਰਮੀ ਤੋਂ ਲੈਫਟੀਨੈਂਟ ਕਰਨਲ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਫ਼ੌਜ ਤੋਂ ਸੇਵਾਮੁਕਤ ਹੋਣ ਦੇ ਕੁਝ ਮਹੀਨੇ ਪਹਿਲਾਂ ਹੀ ਰਾਜਵੀਰ ਨੇ 'ਆਰੀਅਨ ਐਵੀਏਸ਼ਨ' ਕੰਪਨੀ 'ਚ ਇਕ ਹਵਾਬਾਜ਼ੀ ਪਾਇਲਟ ਵਜੋਂ ਕੰਮ ਕਰਨਾ ਸ਼ੁਰੂ ਕੀਤਾ ਸੀ। ਹਾਲ ਹੀ 'ਚ ਉਸ ਦੀ ਨਿੱਜੀ ਜ਼ਿੰਦਗੀ 'ਚ ਖੁਸ਼ੀ ਆਈ, ਜਦੋਂ ਉਸ ਦੀ ਪਤਨੀ ਨੇ ਚਾਰ ਮਹੀਨੇ ਪਹਿਲਾਂ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ। ਇਸ ਹਾਦਸੇ ਨੇ ਪਰਿਵਾਰ ਦੀ ਖੁਸ਼ੀ ਨੂੰ ਸੋਗ ਵਿਚ ਬਦਲ ਦਿੱਤਾ ਹੈ।

  • Chardham Yatra
  • pilot Rajveer Singh Chauhan
  • ਚਾਰਧਾਮ ਯਾਤਰਾ
  • ਪਾਇਲਟ ਰਾਜਵੀਰ ਸਿੰਘ ਚੌਹਾਨ
  • ਮੌਤ

B'Day ਵਾਲੇ ਦਿਨ ਹੀ ਚਲੀ ਗਈ ਨੌਜਵਾਨ ਦੀ ਜਾਨ ! ਨਹੀਂ ਸੋਚਿਆ ਸੀ ਇੰਝ ਆਵੇਗੀ ਮੌਤ

NEXT STORY

Stories You May Like

  • 4 women die in telangana bus accident
    ਤੇਲੰਗਾਨਾ ਬਸ ਹਾਦਸੇ 'ਚ 4 ਔਰਤਾਂ ਦੀ ਮੌਤ, ਕਈ ਜ਼ਖਮੀ
  • army soldier  ambulance  family 4 member
    ਫੌਜ ਦੇ ਜਵਾਨ ਦੀ ਮ੍ਰਿਤਕ ਦੇਹ ਲਿਜਾ ਰਹੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ, 4 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • the fortunes of these 4 zodiac signs will shine before diwali
    Diwali ਤੋਂ ਪਹਿਲਾਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਸ਼ੁਰੂ ਹੋ ਰਿਹਾ 'Golden Time', ਨੋਟਾਂ 'ਚ ਖੇਡਣਗੇ...
  • helicopter crashes in california
    ਕੈਲੀਫੋਰਨੀਆ ’ਚ ਹੈਲੀਕਾਪਟਰ ਹਾਦਸਾਗ੍ਰਸਤ, 2 ਦੀ ਮੌਤ
  • speeding suv truck family 4 members
    ਤੇਜ਼ ਰਫ਼ਤਾਰ SUV ਤੇ ਟਰੱਕ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 4 ਜੀਆਂ ਦੀ ਮੌਤ, ਪੁੱਜੀ ਮੁਜ਼ੱਫਰਨਗਰ ਪੁਲਸ
  • pakistan fatah 4
    ਡਿਫੈਂਸ 'ਚ ਪਾਕਿਸਤਾਨ ਦੀ ਵੱਡੀ ਛਲਾਂਗ ! 'ਫਤਿਹ-4' ਕਰੂਜ਼ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ
  • woman dead on road accident
    ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
  • major accident in zimbabwe
    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ ਕਾਰੋਬਾਰੀ ਸਣੇ 6 ਲੋਕਾਂ ਦੀ ਮੌਤ
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
Trending
Ek Nazar
launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bihar  russia  julie  rahul  love  marriage
      ਰੂਸ ਦੀ ਜੂਲੀ ਨੂੰ ਹੋਇਆ ਬਿਹਾਰ ਦੇ ਰਾਹੁਲ ਨਾਲ ਪਿਆਰ, ਝੌਂਪੜੀ 'ਚ ਵੀ ਰਹਿਣ ਨੂੰ...
    • air india  flight emergency landing
      Air India ਦੀ ਉਡਾਣ 'ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ...
    • hardoi  milk dairy  food department  raid
      ਹਰਦੋਈ 'ਚ ਦੁੱਧ ਦੀ ਡੇਅਰੀ 'ਤੇ ਖੁਰਾਕ ਵਿਭਾਗ ਦਾ ਛਾਪਾ, ਮਿਲਾਵਟੀ 38000 ਲੀਟਰ...
    • cjp leader  saurabh das  ashutosh ranka  judicial custody
      CJP ਆਗੂਆਂ ਸੌਰਭ ਦਾਸ ਤੇ ਆਸ਼ੂਤੋਸ਼ ਨੂੰ 5 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ...
    • gold and silver prices fall know how much
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਤਿਉਹਾਰਾਂ ਦਰਮਿਆਨ ਕਿੰਨੇ ਡਿੱਗੇ...
    • bihar boat  children  president murmu
      ਬਿਹਾਰ ਕਿਸ਼ਤੀ ਹਾਦਸੇ 'ਚ ਬੱਚਿਆਂ ਦੀ ਮੌਤ ਬਹੁਤ ਦੁਖਦਾਈ: ਰਾਸ਼ਟਰਪਤੀ ਮੁਰਮੂ
    • head constable  crorepati  lokayukta police  raid  assets
      ਹੈੱਡ ਕਾਂਸਟੇਬਲ ਨਿਕਲਿਆ 'ਕਰੋੜਪਤੀ', 15 ਥਾਵਾਂ 'ਤੇ ਰੇਡ ਮਗਰੋਂ ਜਾਇਦਾਦ ਦੇਖ...
    • delhi  13 new air quality monitoring stations
      ਦਿੱਲੀ ’ਚ 24 ਘੰਟੇ ਕੰਮ ਕਰਨ ਵਾਲੇ 13 ਨਵੇਂ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸ਼ੁਰੂ
    • paper leak  neet  nandan nilekani  ai  question paper
      ਹੁਣ ਨਹੀਂ ਹੋਵੇਗਾ ਪੇਪਰ ਲੀਕ ! ਇਸ ਨਵੇਂ ਸੁਝਾਅ 'ਤੇ ਹੋ ਰਹੀ ਚਰਚਾ
    • navy  indigenous warship  samarthak  ministry of defence
      ਸਮੁੰਦਰੀ ਫੌਜ ’ਚ ਸ਼ਾਮਲ ਹੋਵੇਗਾ ਸਵਦੇਸ਼ੀ ਜੰਗੀ ਬੇੜਾ ‘ਸਮਰਥਕ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +