Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:23:46 AM

  • punjab  s villages  gurdaspur

    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ,...

  • rajjit hundal  remand  punjab police

    ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ...

  • big news big threat to jalandhar schools before amit shah s rally

    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ...

  • narcotics seized

    ਵੱਡੀ ਖ਼ਬਰ : 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ ਡਿਲੀਵਰੀ ਦੇ ਬਹਾਨੇ ਸੁੰਨੇ ਇਲਾਕੇ 'ਚ ਸੱਦ ਕੇ ਮਾਰ'ਤੀਆਂ ਗੋਲ਼ੀਆਂ

NATIONAL News Punjabi(ਦੇਸ਼)

ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ ਡਿਲੀਵਰੀ ਦੇ ਬਹਾਨੇ ਸੁੰਨੇ ਇਲਾਕੇ 'ਚ ਸੱਦ ਕੇ ਮਾਰ'ਤੀਆਂ ਗੋਲ਼ੀਆਂ

  • Edited By Harpreet Singh,
  • Updated: 07 Jun, 2026 02:20 PM
United States of America
pizza delivery boy in usa
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਫਿਲਾਡੇਲਫੀਆ ਵਿਖੇ ਹੈਦਰਾਬਾਦ ਦੇ ਇੱਕ 28 ਸਾਲਾ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਅੰਸ਼ੁਲ ਕੁੰਚਾ ਵਜੋਂ ਹੋਈ ਹੈ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅੰਸ਼ੁਲ ਕੁੰਚਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਵਾਰਦਾਤ 5 ਜੂਨ ਨੂੰ ਵਾਪਰੀ, ਜਿੱਥੇ ਅੰਸ਼ੁਲ ਉੱਥੇ ਇੱਕ ਮਲਟੀਨੈਸ਼ਨਲ ਕੰਪਨੀ 'ਚ ਕੰਮ ਕਰਦਾ ਸੀ, ਪਰ ਵਾਧੂ ਕਮਾਈ ਲਈ ਉਹ ਵੀਕੈਂਡ 'ਤੇ ਪਿੱਜ਼ਾ ਡਿਲੀਵਰੀ ਦਾ ਕੰਮ ਵੀ ਕਰਦਾ ਸੀ।

ਮ੍ਰਿਤਕ ਦੀ ਭੈਣ ਤਨਵੀ ਨੇ ਦੱਸਿਆ ਕਿ ਅੰਸ਼ੁਲ ਨੂੰ ਇੱਕ ਸੁੰਨਸਾਨ ਇਲਾਕੇ 'ਚ ਪਿੱਜ਼ਾ ਡਿਲੀਵਰੀ ਦਾ ਆਰਡਰ ਆਇਆ ਸੀ, ਜੋ ਕਿ ਉਸ ਨੂੰ ਇਕੱਲੇ ਦੂਰ ਸੱਦਣ ਲਈ ਇਕ ਜਾਲ ਸੀ। ਜਦੋਂ ਅੰਸ਼ੁਲ ਉੱਥੇ ਪਹੁੰਚਿਆ ਤਾਂ ਹਮਲਾਵਰਾਂ ਨੇ ਉਸ ਦੇ ਸਿਰ 'ਚ 3 ਗੋਲੀਆਂ ਮਾਰੀਆਂ ਅਤੇ ਲਾਸ਼ ਸੜਕ 'ਤੇ ਸੁੱਟ ਕੇ ਫ਼ਰਾਰ ਹੋ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਹਮਲਾਵਰਾਂ ਨੇ ਉਸ ਕੋਲੋਂ ਕੋਈ ਲੁੱਟ-ਖੋਹ ਨਹੀਂ ਕੀਤੀ, ਜਿਸ ਤੋਂ ਸਾਫ਼ ਹੈ ਕਿ ਇਹ ਹਮਲਾ ਸਿਰਫ਼ ਉਸ ਦੇ ਕਤਲ ਦੇ ਇਰਾਦੇ ਨਾਲ ਹੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ, ਮਸਕ ਨੇ ਜਤਾਈ ਚਿੰਤਾ

ਪਰਿਵਾਰ ਨੇ ਦੱਸਿਆ ਕਿ ਦੋ ਹਮਲਾਵਰ, ਜਿਨ੍ਹਾਂ ਨੇ ਕਾਲੇ ਰੰਗ ਦੇ ਮਾਸਕ ਪਾਏ ਹੋਏ ਸਨ ਅਤੇ ਬੈਕਪੈਕ ਪਾਏ ਹੋਏ ਸਨ, ਇਸ ਵਾਰਦਾਤ ਵਿੱਚ ਸ਼ਾਮਲ ਸਨ। ਤਨਵੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅੰਸ਼ੁਲ ਨਾਲ ਲੁੱਟ-ਖੋਹ ਦੀ ਇੱਕ ਘਟਨਾ ਵਾਪਰੀ ਸੀ, ਜਿਸ ਵਿੱਚ ਲੁਟੇਰੇ ਉਸ ਦੀ ਚੇਨ, ਫ਼ੋਨ ਅਤੇ ਨਕਦੀ ਖੋਹ ਕੇ ਲੈ ਗਏ ਸਨ।

ਇਸ ਮਾਮਲੇ 'ਚ ਨਿਊਯਾਰਕ ਸਥਿਤ ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਸਾਂਝੀ ਕਰ ਕੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੂਤਾਵਾਸ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਅੰਸ਼ੁਲ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। 

ਜ਼ਿਕਰਯੋਗ ਹੈ ਕਿ ਅੰਸ਼ੁਲ ਲਗਭਗ 4 ਸਾਲ ਪਹਿਲਾਂ ਹੀ ਪੜ੍ਹਾਈ ਲਈ ਅਮਰੀਕਾ ਗਿਆ ਸੀ। ਉਸ ਦੀ ਭੈਣ ਨੇ ਭਾਵੁਕ ਹੁੰਦਿਆਂ ਕਿਹਾ ਕਿ ਅੰਸ਼ੁਲ ਖ਼ੁਦ ਅਮਰੀਕਾ ਨਹੀਂ ਜਾਣਾ ਚਾਹੁੰਦਾ ਸੀ, ਪਰ ਪਰਿਵਾਰ ਨੇ ਉਸ ਨੂੰ ਭੇਜਿਆ ਸੀ। ਉਨ੍ਹਾਂ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਅੰਸ਼ੁਲ ਦੀ ਮ੍ਰਿਤਕ ਦੇਹ ਜਲਦੀ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- 'Sorry ਜੀ, Wrong ਨੰਬਰ...' ਤੋਂ ਸਿੱਧਾ ਵਿਆਹ ! ਅੱਧੀ ਉਮਰ ਦੇ ਮੁੰਡੇ ਨਾਲ ਭੱਜ ਗਈ 5 ਜਵਾਕਾਂ ਦੀ ਮਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Indian Young Man
  • USA
  • Delivery Boy

ਸੂਰਤ 'ਚ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਵਾਪਰੀ ਅਣਹੋਣੀ: ਜ਼ਹਿਰੀਲੀ ਗੈਸ ਨਾਲ 4 ਲੋਕਾਂ ਦੀ ਮੌਤ

NEXT STORY

Stories You May Like

  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • delivery boy amritsar
    ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
  • youth murder case
    ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਸ ਦੀ ਸਖ਼ਤ ਕਾਰਵਾਈ
  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • murder in bathinda
    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲ਼ੀਆਂ ਮਾਰ ਕੇ ਕਤਲ
  • two youths arrested after fleeing with a car under the pretext of a test drive
    ਟਰਾਇਲ ਦੇ ਬਹਾਨੇ ਕਾਰ ਲੈ ਕੇ ਫਰਾਰ ਹੋਏ 2 ਨੌਜਵਾਨ ਕਾਬੂ
  • indian origin woman in new york
    ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ ਲਪੇਟ 'ਚ
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • students  mind  thoughts  supreme court
      '9 ਫ਼ੀਸਦੀ ਵਿਦਿਆਰਥੀਆਂ ਨੇ ਮਨ ’ਚ ਆਏ ਖੁਦਕੁਸ਼ੀ ਦੇ ਵਿਚਾਰ', ਸੁਪਰੀਮ ਕੋਰਟ ਦੀ...
    • vote theft protest  congress
      ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • disabled delhi high court
      ਸਿਰਫ਼ ਦਿਵਿਆਂਗ ਹੋਣ ਕਾਰਨ ਕਿਸੇ ਨੂੰ ਪ੍ਰਜਣਨ ਅਧਿਕਾਰਾਂ ਤੋਂ ਵਾਂਝੇ ਨਹੀਂ ਕਰ...
    • major food crisis worldwide in the coming months
      ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ...
    • firing at kathua cisf camp
      ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ 'ਤੇ ਚਲਾਈਆਂ ਗੋਲੀਆਂ, 4...
    • move to rename streets named after marx and lenin in kolkata
      ਕੋਲਕਾਤਾ ’ਚ ਮਾਰਕਸ-ਲੈਨਿਨ ਦੇ ਨਾਂ ਵਾਲੀਆਂ ਸੜਕਾਂ ਦੇ ਨਾਂ ਬਦਲਣ ਦੀ ਤਿਆਰੀ!
    • pakistani lashkar commander musa killed
      ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁਕਾਬਲਾ, ਪਾਕਿਸਤਾਨੀ ਲਸ਼ਕਰ ਕਮਾਂਡਰ ਮੂਸਾ ਹਲਾਕ
    • bhojpuri actress arrested for running a sex racket
      ਸੈਕਸ ਰੈਕੇਟ ਚਲਾਉਣ ਦੇ ਦੋਸ਼ ਹੇਠ ਭੋਜਪੁਰੀ ਅਦਾਕਾਰਾ ਗ੍ਰਿਫ਼ਤਾਰ, ਦੋ ਔਰਤਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +