Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    4:55:35 PM

  • big changes going to happen in gst from november 1

    ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ...

  • boy dies due to drugs  deadbody found in tube well

    ਪੰਜਾਬ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ! ਨੌਜਵਾਨ...

  • imran khan sisters

    ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ !...

  • ind vs nz 1st t20i

    IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • PM ਮੋਦੀ ਨੇ ਪਲੇਨ ਕ੍ਰੈਸ਼ 'ਚ ਬਚੇ ਇਕਲੌਤੇ ਵਿਅਕਤੀ ਨਾਲ ਕੀਤੀ ਮੁਲਾਕਾਤ, ਦੱਸਿਆ ਕਿੰਝ ਬਚੀ ਜਾਨ

NATIONAL News Punjabi(ਦੇਸ਼)

PM ਮੋਦੀ ਨੇ ਪਲੇਨ ਕ੍ਰੈਸ਼ 'ਚ ਬਚੇ ਇਕਲੌਤੇ ਵਿਅਕਤੀ ਨਾਲ ਕੀਤੀ ਮੁਲਾਕਾਤ, ਦੱਸਿਆ ਕਿੰਝ ਬਚੀ ਜਾਨ

  • Edited By Disha,
  • Updated: 13 Jun, 2025 11:16 AM
National
plane crash narendra modi injured meeting
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਸਿਵਲ ਹਸਪਤਾਲ 'ਚ ਏਅਰ ਇੰਡੀਆ ਦੇ ਜਹਾਜ਼ ਹਾਦਸੇ 'ਚ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਵਿਸ਼ਵਾਸ ਕੁਮਾਰ ਰਮੇਸ਼ ਨਾਲ ਵੀ ਮੁਲਾਕਾਤ ਕੀਤੀ, ਜੋ ਕਿ ਵੀਰਵਾਰ ਨੂੰ ਵਾਪਰੇ ਇਸ ਹਾਦਸੇ 'ਚ ਬਚੇ ਇਕੱਲੇ ਵਿਅਕਤੀ ਸਨ। ਇਸ ਹਾਦਸੇ 'ਚ 265 ਲੋਕਾਂ ਦੀ ਮੌਤ ਹੋਈ ਸੀ। ਪੀ.ਐੱਮ. ਮੋਦੀ ਨੇ ਹਸਪਤਾਲ ਦੇ ਸੀ7 ਵਾਰਡ ਦਾ ਦੌਰਾ ਕੀਤਾ, ਜਿੱਥੇ 25 ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੇ ਸਿਵਲ ਹਸਪਤਾਲ ਦੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ। ਕੁਮਾਰ  ਵਿਸ਼ਵਾਸ ਨੇ ਡਾਕਟਰਾਂ ਨਾਲ ਹਾਦਸੇ ਨੂੰ ਲੈ ਕੇ ਗੱਲਾਂ ਸਾਂਝੀਆਂ ਕੀਤੀਆਂ। ਡਾਕਟਰਾਂ ਅਨੁਸਾਰ, ਵਿਸ਼ਵਾਸ ਨੇ ਦੱਸਿਆ ਕਿ ਹਾਦਸਾ ਹੋਇਆ ਤਾਂ ਜਹਾਜ਼ ਟੁੱਟ ਗਿਆ ਅਤੇ ਉਹ ਆਪਣੀ ਸੀਟ ਸਣੇ ਬਾਹਰ ਆ ਗਿਆ ਅਤੇ ਇਸ ਤਰ੍ਹਾਂ ਉਹ ਅੱਗ ਦੀਆਂ ਲਪਟਾਂ 'ਚ ਨਹੀਂ ਘਿਰਿਆ। ਵਿਸ਼ਵਾਸ ਨੇ ਕਿਹਾ ਕਿ ਉਸ ਨੇ ਜਹਾਜ਼ ਤੋਂ ਛਾਲ ਮਾਰ ਕੇ ਆਪਣੀ ਜਾਨ ਨਹੀਂ ਬਚਾਈ। 

ਇਹ ਵੀ ਪੜ੍ਹੋ : ਇੰਝ ਪਤਾ ਲੱਗੇਗਾ ਕਿ ਆਖ਼ਿਰ ਕਿਉਂ ਤੇ ਕਿਵੇਂ ਹੋਇਆ ਪਲੇਨ ਕ੍ਰੈਸ਼ ! ਸਾਹਮਣੇ ਆਵੇਗਾ ਅਸਲ ਕਾਰਨ

ਦੱਸਣਯੋਗ ਹੈ ਕਿ ਬੋਇੰਗ 787 ਡ੍ਰੀਮਲਾਈਨਰ (ਏ.ਆਈ. 171), ਜਿਸ 'ਚ 242 ਲੋਕ ਸਵਾਰ ਸਨ, ਜਿਨ੍ਹਾਂ 'ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਾਮਲ ਸਨ, ਵੀਰਵਾਰ ਦੁਪਹਿਰ ਨੂੰ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਮੇਘਾਨੀਨਗਰ ਖੇਤਰ ਦੇ ਇਕ ਮੈਡੀਕਲ ਕਾਲਜ ਕੰਪਲੈਕਸ 'ਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ ਵਿਸ਼ਵਾਸਕ ਕੁਮਾਰ ਰਮੇਸ਼ ਇਕਲੌਤਾ ਬਚਿਆ ਵਿਅਕਤੀ ਸੀ, ਜਦੋਂ ਕਿ ਜਹਾਜ਼ 'ਚ ਸਵਾਰ 241 ਲੋਕ ਮਾਰੇ ਗਏ ਸਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Plane crash
  • Narendra Modi
  • injured
  • meeting
  • ਪਲੇਨ ਕ੍ਰੈਸ਼
  • ਨਰਿੰਦਰ ਮੋਦੀ
  • ਜ਼ਖ਼ਮੀ
  • ਮੁਲਾਕਾਤ

Ahmedabad : ਮਿਲ ਗਈ ਪਲੇਨ ਕ੍ਰੈਸ਼ 'ਚ ਬਚਣ ਵਾਲੀ ਦੂਜੀ ਯਾਤਰੀ !

NEXT STORY

Stories You May Like

  • pm modi to meet the indian contingent for the asian games on thursday
    PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ
  • russian jet crash
    ਰੂਸ 'ਚ ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਲੜਾਕੂ ਜਹਾਜ਼ ! ਵਾਲ-ਵਾਲ ਬਚੀ ਪਾਇਲਟਾਂ ਦੀ ਜਾਨ
  • pm modi  duty  police personnel  tribute
    PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • kerala doctor fell 800 feet from a mountain into a lake
    ਚਮਤਕਾਰ! ਕੇਰਲਮ ’ਚ ਪਹਾੜੀ ਤੋਂ 800 ਫੁੱਟ ਹੇਠਾਂ ਝੀਲ ’ਚ ਡਿੱਗਿਆ ਡਾਕਟਰ, ਇੰਝ ਬਚੀ ਜਾਨ
  • india  cultural heritage  pm modi
    ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ
  • pm modi at a dussehra event in delhi
    'ਦੇਸ਼ ਦੇ ਦੁਸ਼ਮਣਾਂ ਨਾਲ ਮਿਲਕੇ ਲੜਨਾ ਹੋਵੇਗਾ', ਦਿੱਲੀ 'ਚ ਦੁਸਹਿਰਾ ਸਮਾਗਮ 'ਚ ਬੋਲੇ PM ਮੋਦੀ
  • nana patekar passed away pm modi post
    ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ, ਸ਼ੇਅਰ ਕੀਤੀ ਭਾਵੁਕ ਪੋਸਟ
  • pm modi  chennai metro inauguration
    PM ਮੋਦੀ ਨੇ 4900 ਕਰੋੜ ਨਾਲ ਬਣੇ ਚੇਨਈ ਮੈਟਰੋ ਦੇ ਪੂਨਾਮਲੀ-ਵਡਾਪਲਾਨੀ ਸੈਕਸ਼ਨ ਦਾ ਕੀਤਾ ਉਦਘਾਟਨ
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
Trending
Ek Nazar
female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court on ap elections
      AP ਨਗਰ ਨਿਗਮ ਚੋਣਾਂ ; SC ਨੇ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰਨ ’ਤੇ 26...
    • meghalaya  ed office  building  bike riders
      ਮੇਘਾਲਿਆ: ED ਦਫ਼ਤਰ ਦੀ ਇਮਾਰਤ 'ਤੇ ਬਾਈਕ ਸਵਾਰਾਂ ਨੇ ਸੁੱਟਿਆ ਪੈਟਰੋਲ ਬੰਬ,...
    • railway  station master  recruitment  job  apply
      ਰੇਲਵੇ 'ਚ ਸਟੇਸ਼ਨ ਮਾਸਟਰ ਦੀਆਂ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • unesco sirpur
      ਛੱਤੀਸਗੜ੍ਹ ਨੂੰ ਮਿਲੀ ਨਵੀਂ ਪਛਾਣ ! UNSCO ਨੇ 'ਸਿਰਪੁਰ' ਨੂੰ ਵਰਲਡ ਹੈਰੀਟੇਜ...
    • bloody incident during idol immersion
      ਮੂਰਤੀ ਵਿਸਰਜਨ ਦੌਰਾਨ ਖੂਨੀ ਖੇਡ ! ਅਣਪਛਾਤਿਆਂ ਨੇ ਨੌਜਵਾਨ ਨੂੰ ਸ਼ਰੇਆਮ ਗੋਲੀਆਂ...
    • diwali 70 kg  fake paneer  seized
      ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ...
    • jammu kashmir  terrorists  overground workers  arrested
      ਜੰਮੂ ਕਸ਼ਮੀਰ ਦੇ ਬਾਰਾਮੂਲਾ 'ਚ ਅੱਤਵਾਦੀਆਂ ਦੇ 2 'ਓਵਰਗ੍ਰਾਊਂਡ ਵਰਕਰ'...
    • dussehra delhi  air pollution  aqi 226
      ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI
    • india in unga
      ਦਾਊਦ ਨੂੰ ਦੱਸ'ਤਾ 'ਭਾਰਤੀ' ਗੈਂਗਸਟਰ ! ਭਾਰਤ ਨੇ UN 'ਚ ਦਿੱਤਾ ਕਰਾਰਾ ਜਵਾਬ
    • ram mandir  construction  donations
      ਰਾਮ ਮੰਦਰ ਦੀ ਉਸਾਰੀ ਲਈ ਇਕੱਠਾ ਕੀਤਾ ਦਾਨ ਵੀ "ਲੁੱਟਿਆ", ਪਰ ਨਹੀਂ ਹੋਈ ਜਾਂਚ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +