Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    2:48:36 PM

  • jalandhar dc issues strict orders regarding the shri siddh baba sodhal mela

    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ...

  • next 6 months 1 lakh youths government jobs

    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ...

  • kewal singh dhillon statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ ਜਨ...

  • australia deportation

    ਪ੍ਰਵਾਸੀਆਂ ਨੂੰ ਲੱਭ-ਲੱਭ ਕੇ ਡਿਪੋਰਟ ਕਰੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਹਾਜ਼ ਦੇ ਟਾਇਰ ਨੂੰ ਲੱਗੀ ਅੱਗ, 289 ਯਾਤਰੀਆਂ 'ਚ ਮਚੀ ਭਾਜੜ, ਨੇਪਾਲ ਏਅਰਪੋਰਟ 'ਤੇ ਵੱਡਾ ਹਾਦਸਾ

NATIONAL News Punjabi(ਦੇਸ਼)

ਜਹਾਜ਼ ਦੇ ਟਾਇਰ ਨੂੰ ਲੱਗੀ ਅੱਗ, 289 ਯਾਤਰੀਆਂ 'ਚ ਮਚੀ ਭਾਜੜ, ਨੇਪਾਲ ਏਅਰਪੋਰਟ 'ਤੇ ਵੱਡਾ ਹਾਦਸਾ

  • Edited By Rajwinder Kaur,
  • Updated: 11 May, 2026 10:01 AM
National
plane tire fire 289 passengers
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਤ੍ਰਿਭੁਵਨ ਇੰਟਰਨੈਸ਼ਨਲ ਏਅਰਪੋਰਟ 'ਤੇ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇੰਸਤਾਂਬੁਲ ਤੋਂ ਆ ਰਹੇ ਤੁਰਕੀ ਏਅਰਲਾਈਨਜ਼ ਦੇ ਇਕ ਜਹਾਜ਼ 'ਚ ਅੱਗ ਲੱਗ ਜਾਣ ਦੀ ਸੂਚਨਾ ਮਿਲੀ। ਰਨਵੇਅ 'ਤੇ ਲੈਡਿੰਗ ਦੌਰਾਨ ਜਹਾਜ਼ ਦੇ ਟਾਇਰ ਵਿਚ ਅਚਾਨਕ ਅੱਗ ਦੀਆਂ ਲਪਟਾਂ ਨਿਕਲੀਆਂ ਦੇਖ ਹਵਾਈ ਅੱਡੇ 'ਤੇ ਐਮਰਜੈਂਸੀ ਸੇਵਾਵਾਂ ਨੂੰ ਤੁਰੰਤ ਚਾਲੂ ਕਰ ਦਿੱਤਾ ਗਿਆ। ਅੱਗ ਬੁਝਾਊ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ। 

ਇਹ ਵੀ ਪੜ੍ਹੋ - 'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ 'ਤਾ ਵੱਡਾ ਐਲਾਨ

ਜਾਣਕਾਰੀ ਮੁਤਾਬਕ, ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਜਹਾਜ਼ ਵਿੱਚ 289 ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਚਾਲਕ ਦਲ ਦੇ ਮੈਂਬਰ ਵੀ ਸ਼ਾਮਲ ਸਨ। ਇਸ ਘਟਨਾ ਨਾਲ ਯਾਤਰੀਆਂ ਦੇ ਸਾਹ ਸੁੱਕ ਗਏ। ਘਟਨਾ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਨਾਲ ਇਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ। ਇਸ ਘਟਨਾ ਦੇ ਸਬੰਧ ਵਿਚ ਹਵਾਈ ਅੱਡੇ ਦੇ ਸੁਰੱਖਿਆ ਸੁਪਰਡੈਂਟ ਰਾਜਕੁਮਾਰ ਸਿਲਵਾਲ ਨੇ ਕਿਹਾ, "ਤੁਰਕੀ ਏਅਰਲਾਈਨਜ਼ ਦੀ ਉਡਾਣ TK 726 ਇਸਤਾਂਬੁਲ ਤੋਂ ਕਾਠਮੰਡੂ ਆ ਰਹੀ ਸੀ। ਲੈਂਡਿੰਗ ਦੌਰਾਨ ਇਸ ਦੇ ਟਾਇਰ ਵਿੱਚ ਅੱਗ ਲੱਗ ਗਈ। ਫਾਇਰ ਇੰਜਣਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।"

ਇਹ ਵੀ ਪੜ੍ਹੋ - ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ ਭਖਿਆ ਮਾਹੌਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Turkish Airlines
  • Plane
  • Landing
  • Tire
  • Fire
  • Passengers
  • ਤੁਰਕੀ ਏਅਰਲਾਈਨਜ਼
  • ਜਹਾਜ਼
  • ਟਾਇਰ
  • ਅੱਗ

ਹੁਣ ਸਕੂਲਾਂ 'ਚ ਮਾਪਿਆਂ ਦੀ ਹਾਜ਼ਰੀ ਹੋਵੇਗੀ ਲਾਜ਼ਮੀ: CBSE ਨੇ ਜਾਰੀ ਕੀਤਾ ਨਵਾਂ 'ਪੇਰੈਂਟਿੰਗ ਕੈਲੰਡਰ'

NEXT STORY

Stories You May Like

  • major accident during athens air show
    ਏਥਨਜ਼ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦਰਸ਼ਕਾਂ ਸਾਹਮਣੇ ਅੱਗ ਦੇ ਗੋਲੇ 'ਚ ਬਦਲਿਆ ਯੂਨਾਨੀ ਫ਼ੌਜ ਦਾ ਲੜਾਕੂ ਜਹਾਜ਼
  • accident national highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਵੱਡਾ ਹਾਦਸਾ ਟਲ਼ਿਆ! ਡੀਜ਼ਲ ਨਾਲ ਭਰੇ ਕੈਂਟਰ ਦੇ ਟਾਇਰਾਂ ਨੂੰ ਲੱਗੀ ਅੱਗ
  • cargo ship incident
    ਚੀਨ : ਕਾਰਗੋ ਜਹਾਜ਼ ਨੂੰ ਲੱਗੀ ਅੱਗ,  20 ਲੋਕਾਂ ਦੀ ਮੌਤ
  • plane  engine  delhi airport  emergency landing
    ਉੱਡਦੇ ਜਹਾਜ਼ ਦੇ ਇੰਜਣ 'ਚ ਆ ਗਈ ਖ਼ਰਾਬੀ ! ਦਿੱਲੀ ਏਅਰਪੋਰਟ 'ਤੇ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
  • fire passenger ferry philippines 87 missing people
    ਫਿਲੀਪੀਨਜ਼ : ਸਮੁੰਦਰ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ ਨੂੰ ਲੱਗੀ ਅੱਗ, 5 ਦੀ ਮੌਤ, 87 ਲਾਪਤਾ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • amazon cargo plane crashes at miami airport
    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼ ਕ੍ਰੈਸ਼, 5 ਲੋਕਾਂ ਦੀ ਮੌਤ
  • wildfires rage in the australian state of queensland
    ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ’ਚ ਜੰਗਲੀ ਅੱਗ ਦਾ ਕਹਿਰ, 78 ਥਾਵਾਂ ’ਤੇ ਲੱਗੀ ਭਿਆਨਕ ਅੱਗ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai  network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • inflation  public  prime minister  jairam ramesh  elections
      ਮਹਿੰਗਾਈ ਝੱਲ ਰਹੀ ਜਨਤਾ ਆਉਣ ਵਾਲੀਆਂ ਚੋਣਾਂ 'ਚ PM ਨੂੰ ਦੱਸੇਗੀ 'ਆਟੇ-ਦਾਲ ਦੀ...
    • gurugram  18 spa centers  police  raid
      ਗੁਰੂਗ੍ਰਾਮ: 18 ਸਪਾ ਸੈਂਟਰਾਂ 'ਤੇ ਪੁਲਸ ਦਾ ਛਾਪਾ, ਹਿਰਾਸਤ 'ਚ ਲਏ 30 ਔਰਤਾਂ...
    • post department  recruitment  10th pass  apply
      ਡਾਕ ਵਿਭਾਗ 'ਚ 10ਵੀਂ ਪਾਸ ਲਈ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
    • milk prices hike 8 rupees
      8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ...
    • lalbaugcha raja cash donations ganesh utsav gold and silver
      ਗਣੇਸ਼ ਉਤਸਵ ਦੀ ਧੂਮ ; 'ਲਾਲਬਾਗਚਾ ਰਾਜਾ' ਦੇ ਦਰਬਾਰ 'ਚ 3 ਦਿਨਾਂ 'ਚ ਆਇਆ 2 ਕਰੋੜ...
    • imprisoned sikhs  release jagdish singh jhinda
      ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਜਾਵੇਗਾ 'ਜੇਲ੍ਹ...
    • dusu elections  vote counting
      DUSU ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਲਈ ਤਾਇਨਾਤ ਕੀਤੇ 2000 ਤੋਂ...
    • ngo  foreign  donation  ministry of home affairs
      10 ਸਾਲਾਂ 'ਚ ਅੱਧੀ ਰਹਿ ਗਈ ਰਜਿਸਟਰਡ NGOs ਦੀ ਗਿਣਤੀ ! ਵਿਦੇਸ਼ਾਂ ਤੋਂ ਆਇਆ ਦਾਨ...
    • sugar prices have dropped by 25 percent
      ਖੰਡ ਦੇ ਭਾਅ 25 ਫੀਸਦੀ ਹੋਏ ਘੱਟ, ਹੁਣ 30 ਦਿਨਾਂ ਤੱਕ ਰੱਖਿਆ ਜਾ ਸਕਦੈ ਸਟਾਕ
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +