Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    3:02:03 PM

  • people set fire to the medical store of the killer of the parvinder jhota

    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ...

  • us singer millben claims   cockroach janata party   receiving funds from us donors

    'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ...

  • duty anganwadi worker highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • school  college  holiday

    ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨਾਂ ਦੇ ਖਾਤਿਆਂ 'ਚ ਟਰਾਂਸਫਰ ਹੋਵੇਗੀ 2-2 ਹਜ਼ਾਰ ਰੁਪਏ ਦੀ ਰਾਸ਼ੀ, ਇੰਝ ਚੈੱਕ ਕਰੋ ਆਪਣਾ ਨਾਂ

NATIONAL News Punjabi(ਦੇਸ਼)

ਕਿਸਾਨਾਂ ਦੇ ਖਾਤਿਆਂ 'ਚ ਟਰਾਂਸਫਰ ਹੋਵੇਗੀ 2-2 ਹਜ਼ਾਰ ਰੁਪਏ ਦੀ ਰਾਸ਼ੀ, ਇੰਝ ਚੈੱਕ ਕਰੋ ਆਪਣਾ ਨਾਂ

  • Edited By Rakesh,
  • Updated: 07 Dec, 2021 04:16 PM
New Delhi
pm kisan beneficiary list published
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 10ਵੀਂ ਕਿਸ਼ਤ ਜਾਰੀ ਹੋਣ ’ਚ ਹੁਣ ਕੁਝ ਹੀ ਦਿਨ ਬਾਕੀ ਬਚੇ ਹਨ। ਸਰਕਾਰ ਵਲੋਂ ਇਸ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਕਿਸ਼ਤ ’ਚ ਜਿਨ੍ਹਾਂ ਕਿਸਾਨਾਂ ਦੇ ਖਾਤਿਆਂ ’ਚ ਪੈਸੇ ਟਰਾਂਸਫਰ ਹੋਣ ਵਾਲੇ ਹਨ, ਉਨ੍ਹਾ ਦੀ ਸੂਚੀ ਸਾਹਮਣੇ ਆ ਚੁੱਕੀ ਹੈ। ਅਗਲੇ ਹਫਤੇ ਤੋਂ ਇਨ੍ਹਾਂ ਕਿਸਾਨਾਂ ਦੇ ਬੈਂਕ ਖਾਤੇ ’ਚ ਅਗਲੀ ਕਿਸ਼ਤ ਦੇ ਪੈਸੇ ਜਮ੍ਹਾ ਹੋਣ ਦੀ ਸ਼ੁਰੂਆਤ ਹੋ ਸਕਦੀ ਹੈ। 

ਇਹ ਵੀ ਪੜ੍ਹੋ– Airtel ਦਾ ਗਾਹਕਾਂ ਨੂੰ ਇਕ ਹੋਰ ਝਟਕਾ, ਕੰਪਨੀ ਨੇ ਕਈ ਪ੍ਰੀਪੇਡ ਪਲਾਨ ਕੀਤੇ ਬੰਦ!

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਪੈਸਾ 15 ਤੋਂ 25 ਦਸੰਬਰ ਦੇ ਵਿਚਕਾਰ ਕਿਸੇ ਵੀ ਸਮੇਂ ਕਿਸਾਨਾਂ ਦੇ ਖਾਤੇ ’ਚ ਟਰਾਂਸਫਰ ਕੀਤਾ ਜਾ ਸਕਦਾ ਹੈ। ਮੋਦੀ ਸਰਕਾਰ ਨੇ ਇਸ ਲਈ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਹਨ। ਤੁਸੀਂ ਤੁਰੰਤ ਸੂਚੀ ’ਚ ਆਪਣਾ ਨਾਂ ਵੀ ਚੈੱਕ ਕਰ ਸਕਦੇ ਹੋ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਮੋਦੀ ਸਰਕਾਰ ਨੇ ਛੋਟੇ ਕਿਸਾਨਾਂ ਨੂੰ ਧਿਆਨ ’ਚ ਰੱਖ ਕੇ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਕਿਸਾਨਾਂ ਨੂੰ ਇੱਕ ਸਾਲ ਵਿੱਚ 3 ਕਿਸ਼ਤਾਂ ’ਚ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕਿਸਾਨਾਂ ਦੇ ਖਾਤੇ ’ਚ ਹਰ 4 ਮਹੀਨੇ ਬਾਅਦ 2,000 ਰੁਪਏ ਟਰਾਂਸਫਰ ਕੀਤੇ ਜਾਂਦੇ ਹਨ। ਹੁਣ ਤਕ ਕਿਸਾਨਾਂ ਦੇ ਖਾਤੇ ’ਚ 9 ਕਿਸ਼ਤਾਂ ’ਚ ਪੈਸੇ ਭੇਜੇ ਜਾ ਚੁੱਕੇ ਹਨ। ਹੁਣ 10ਵੀਂ ਕਿਸ਼ਤ ਦਾ ਪੈਸਾ ਦਸੰਬਰ ਮਹੀਨੇ ’ਚ ਬੈਂਕ ਖਾਤਿਆਂ ’ਚ ਟਰਾਂਸਫਰ ਹੋ ਜਾਵੇਗਾ।

ਦੇਸ਼ ਦੇ 11.37 ਕਰੋੜ ਕਿਸਾਨਾਂ ਦੇ ਖਾਤਿਆਂ ’ਚ ਪੈਸਾ ਆ ਗਿਆ ਹੈ : ਕੇਂਦਰ ਸਰਕਾਰ ਨੇ ਪਿਛਲੇ ਸਾਲ 25 ਦਸੰਬਰ 2020 ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਪੈਸੇ ਟਰਾਂਸਫਰ ਕੀਤੇ ਸਨ। ਹੁਣ ਤਕ, ਸਰਕਾਰ ਦੇਸ਼ ਦੇ 11.37 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ’ਚ 1.58 ਲੱਖ ਕਰੋੜ ਰੁਪਏ ਤੋਂ ਵੱਧ ਸਿੱਧੇ ਟਰਾਂਸਫਰ ਕਰ ਚੁੱਕੀ ਹੈ। ਹੁਣ 10ਵੀਂ ਕਿਸ਼ਤ ਲਈ ਲਾਭਪਾਤਰੀ ਕਿਸਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ– WhatsApp ਦੇ ਇਸ ਫੀਚਰ ’ਚ ਹੋਇਆ ਬਦਲਾਅ, ਹੁਣ ਹੋਰ ਵੀ ਸੁਰੱਖਿਅਤ ਹੋਵੇਗੀ ਚੈਟ

ਇੰਝ ਚੈੱਕ ਕਰੋ ਸੂਚੀ ’ਚ ਆਪਣਾ ਨਾਂ

1. ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਦੀ ਅਧਿਕਾਰਤ ਵੈੱਬਸਾਈਟ https://pmkisan.gov.in/ 'ਤੇ ਜਾਓ।

2. ਇੱਥੇ ਤੁਹਾਨੂੰ ਸੱਜੇ ਪਾਸੇ ਫਾਰਮਰਜ਼ ਕਾਰਨਰ ਦਾ ਵਿਕਲਪ ਮਿਲੇਗਾ।

3. ਇੱਥੇ ਲਾਭਪਾਤਰੀ ਸੂਚੀ ਦੇ ਵਿਕਲਪ 'ਤੇ ਕਲਿੱਕ ਕਰੋ ਅਤੇ ਫਿਰ ਇਕ ਨਵਾਂ ਪੰਨਾ ਖੁੱਲ੍ਹੇਗਾ।

4. ਨਵੇਂ ਪੰਨੇ 'ਤੇ ਤੁਹਾਨੂੰ ਆਪਣੇ ਸੂਬੇ, ਜ਼ਿਲ੍ਹੇ, ਉਪ-ਜ਼ਿਲ੍ਹੇ, ਬਲਾਕ ਅਤੇ ਪਿੰਡ ਦਾ ਵੇਰਵਾ ਭਰਨਾ ਹੋਵੇਗਾ।

5. ਇਸ ਤੋਂ ਬਾਅਦ Get Report 'ਤੇ ਕਲਿੱਕ ਕਰੋ। ਇੱਥੇ ਤੁਹਾਨੂੰ ਸਾਰੇ ਲਾਭਪਾਤਰੀ ਕਿਸਾਨਾਂ ਦੀ ਸੂਚੀ ਮਿਲੇਗੀ।

ਇਹ ਵੀ ਪੜ੍ਹੋ– Poco ਦੇ ਫੋਨ 'ਚ ਧਮਾਕਾ ਹੋਣ ਕਰਕੇ ਉੱਡੇ ਚਿੱਥੜੇ, ਚੀਨੀ ਕੰਪਨੀ ਨੇ ਦਿੱਤੀ ਇਹ ਪ੍ਰਤੀਕਿਰਿਆ

  • PM Kisan Samman Nidhi Yojana
  • Farmers Corner
  • PM Kisan Beneficiary list

ਹਿਮਾਚਲ ਪ੍ਰਦੇਸ਼ ’ਚ ਇਕ ਵਾਹਨ ਖੱਡ ’ਚ ਡਿੱਗਣ ਨਾਲ 2 ਲੋਕਾਂ ਦੀ ਮੌਤ, 25 ਹੋਰ ਜ਼ਖਮੀ

NEXT STORY

Stories You May Like

  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • sir in punjab
    ਪੰਜਾਬ 'ਚ SIR ਮਗਰੋਂ Final ਵੋਟਰ ਸੂਚੀ ਜਾਰੀ, ਇੰਝ ਚੈੱਕ ਕਰੋ ਆਪਣਾ ਨਾਂ
  • atm robbery gang busted  2 arrested
    ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਸਰਗਣੇ ਸਮੇਤ 2 ਗ੍ਰਿਫ਼ਤਾਰ, 2 ਸਾਥੀ ਫ਼ਰਾਰ
  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • web series dupahiya   season 2
    ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
  • 2 medical stores sealed for failure to produce records
    ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ ਕੇਂਦਰ 45 ਦਿਨਾਂ ਲਈ ਮੁਅੱਤਲ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • hindi signboard  2 officials  suspended
    ਤਾਮਿਲਨਾਡੂ ’ਚ ਹਾਈਵੇਅ ’ਤੇ ਸਾਈਨਬੋਰਡ ਹਿੰਦੀ ’ਚ ਲਿਖਣ ’ਤੇ ਵਿਵਾਦ, 2 ਅਧਿਕਾਰੀ ਮੁਅੱਤਲ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
us singer millben claims   cockroach janata party   receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • government job  constable  women  7 lakh rupees  haryana
      'ਸਰਕਾਰੀ ਨੌਕਰੀ ਲਗਵਾ ਦੇਵਾਂਗਾ...', ਸਿਪਾਹੀ ਨੇ 3 ਔਰਤਾਂ ਤੋਂ ਠੱਗੇ 7 ਲੱਖ...
    • fill this form for tds exemption on pf withdrawal
      PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ ਫਾਰਮ, ਜਾਣੋ ਨਿਯਮ
    • kolkata goddess durga idol plastic pen
      13000 ਪਲਾਸਟਿਕ ਪੈੱਨਾਂ ਨਾਲ ਬਣੀ ਮਾਂ ਦੁਰਗਾ ਦੀ ਮੂਰਤੀ ਬਣੀ ਖਿੱਚ ਦਾ ਕੇਂਦਰ,...
    • mad sandhu case accused jobanpreet punjab dgp
      ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
    • pm modi wishes the pope a speedy recovery following his surgery
      ਪੋਪ ਦੇ ਸਫ਼ਲ ਆਪ੍ਰੇਸ਼ਨ ਤੋਂ ਬਾਅਦ PM ਮੋਦੀ ਨੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ
    • rubio visit uzbekistan and india
      ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...
    • bihar  russia  julie  rahul  love  marriage
      ਰੂਸ ਦੀ ਜੂਲੀ ਨੂੰ ਹੋਇਆ ਬਿਹਾਰ ਦੇ ਰਾਹੁਲ ਨਾਲ ਪਿਆਰ, ਝੌਂਪੜੀ 'ਚ ਵੀ ਰਹਿਣ ਨੂੰ...
    • air india  flight emergency landing
      Air India ਦੀ ਉਡਾਣ 'ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ...
    • hardoi  milk dairy  food department  raid
      ਹਰਦੋਈ 'ਚ ਦੁੱਧ ਦੀ ਡੇਅਰੀ 'ਤੇ ਖੁਰਾਕ ਵਿਭਾਗ ਦਾ ਛਾਪਾ, ਮਿਲਾਵਟੀ 38000 ਲੀਟਰ...
    • cjp leader  saurabh das  ashutosh ranka  judicial custody
      CJP ਆਗੂਆਂ ਸੌਰਭ ਦਾਸ ਤੇ ਆਸ਼ੂਤੋਸ਼ ਨੂੰ 5 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +