helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, MAR 10, 2025
ਇਕ ਹਫਤੇ 'ਚ 24,753 ਕਰੋੜ ਰੁਪਏ ਦਾ ਨੁਕਸਾਨ, ਜਾਣੋ...
ਮਾਲ ਵਿਭਾਗ ਦੇ ਭ੍ਰਿਸ਼ਟ ਅਫਸਰਾਂ ਦਾ ਕਾਰਨਾਮਾ, ਵੇਚ...
ਚੈਂਪੀਅਨਜ਼ ਟਰਾਫੀ ਜਿੱਤਣ ਤੋਂ ਬਾਅਦ ਟੀਮ ਇੰਡੀਆ ਨੇ...
ਪੰਜਾਬ 'ਚ ਮੁਫ਼ਤ ਸਫ਼ਰ ਕਰਦੀਆਂ ਬੀਬੀਆਂ ਲਈ ਬੁਰੀ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ - ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਅੱਠ ਪੰਨਿਆਂ ਦੀ ਚਿੱਠੀ ਲਿਖ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਖਾਸ ਅਪੀਲ ਕੀਤੀ ਹੈ। ਇਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਖੇਤੀਬਾੜੀ ਮੰਤਰੀ ਦੀ ਚਿੱਠੀ ਨੂੰ ਜ਼ਰੂਰ ਪੜ੍ਹਨ। ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਨੂੰ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਪਹੁੰਚਾਉਣ। ਦਰਅਸਲ, 22 ਦਿਨਾਂ ਤੋਂ ਜਾਰੀ ਕਿਸਾਨਾਂ ਦੇ ਵਿਰੋਧ ਦਾ ਕੋਈ ਹੱਲ ਨਾ ਨਿਕਲਦਾ ਵੇਖ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ 8 ਪੰਨਿਆਂ ਦੀ ਚਿੱਠੀ ਲਿਖ ਕੇ ਸਰਕਾਰ ਦੀਆਂ ਸਾਰੀਆਂ ਗੱਲਾਂ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਵੀ ਕਿਸਾਨ ਪਰਿਵਾਰ ਤੋਂ ਹੀ ਆਉਂਦੇ ਹਨ। ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਆਗੂਆਂ ਨੇ ਕੀਤੀ ਪ੍ਰੈੱਸ ਕਾਨਫਰੰਸ
ਕਿਸਾਨਾਂ ਨੂੰ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਚਿੱਟੀ ਪੜ੍ਹਨ ਦੀ ਅਪੀਲ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ, ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਜੀ ਨੇ ਕਿਸਾਨ ਭਰਾ-ਭੈਣਾਂ ਨੂੰ ਪੱਤਰ ਲਿਖ ਕੇ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ, ਇੱਕ ਸੰਜੀਦਾ ਵਾਰਤਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਾਰੇ ਕਿਸਾਨਾਂ ਨੂੰ ਮੇਰੀ ਅਪੀਲ ਹੈ ਕਿ ਉਹ ਇਸ ਨੂੰ ਜਰੂਰ ਪੜ੍ਹਨ। ਦੇਸ਼ਵਾਸੀਆਂ ਨੂੰ ਵੀ ਅਪੀਲ ਹੈ ਕਿ ਉਹ ਇਸ ਨੂੰ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਪਹੁੰਚਾਉਣ।
ਇਸ ਤੋਂ ਪਹਿਲਾਂ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਚਿੱਠੀ ਲਿਖ ਕੇ ਆਪਣੇ ਵਲੋਂ ਪੂਰੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਕਈ ਕਿਸਾਨ ਸੰਗਠਨਾਂ ਨੇ ਸੁਧਾਰਾਂ ਦਾ ਸਵਾਗਤ ਕੀਤਾ ਹੈ ਪਰ ਕੁੱਝ ਕਿਸਾਨ ਸੰਗਠਨਾਂ ਵਿੱਚ ਇਸ ਨੂੰ ਲੈ ਕੇ ਭੁਲੇਖਾ ਪੈਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਦੇਸ਼ ਦਾ ਖੇਤੀਬਾੜੀ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦਾ ਭੁਲੇਖਾ ਦੂਰ ਕਰਨਾ ਉਨ੍ਹਾਂ ਦੀ ਜ਼ਿੰਮੇਦਾਰੀ ਹੈ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਲਿਖੀ ਅੱਠ ਪੰਨਿਆਂ ਦੀ ਚਿੱਠੀ, ਦਿੱਤੇ 8 ਭਰੋਸੇ
ਤੋਮਰ ਨੇ ਲਿਖਿਆ ਹੈ ਕਿ ਉਹ ਵੀ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ, ਇਸ ਲਈ ਖੇਤੀ ਦੀਆਂ ਬਾਰੀਕੀਆਂ ਅਤੇ ਉਸਦੀ ਚੁਣੌਤੀਆਂ ਤੋਂ ਉਹ ਪੂਰੀ ਤਰ੍ਹਾਂ ਵਾਕਫ਼ ਹਨ। ਉਨ੍ਹਾਂ ਕਿਹਾ ਹੈ ਕਿ ਫਸਲ ਕਟਣ ਤੋਂ ਬਾਅਦ ਉਸ ਨੂੰ ਵੇਚਣ ਲਈ ਹਫਤਿਆਂ ਦਾ ਇੰਤਜ਼ਾਰ ਵੀ ਉਨ੍ਹਾਂ ਨੇ ਵੇਖਿਆ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
ਅਜੀਤ ਡੋਭਾਲ ਨੇ 7 ਸਾਲ ਪਹਿਲਾਂ ਕਰ ਦਿੱਤੀ ਸੀ ਚੀਨ ਦੀਆਂ ਚਾਲਬਾਜੀਆਂ ਦੀ ਭਵਿੱਖਬਾਣੀ
Stories You May Like
ਰੂਸ ਨੇ ਕੁਰਸਕ ਖੇਤਰ 'ਚ ਤਿੰਨ ਬਸਤੀਆਂ 'ਤੇ ਮੁੜ ਕੀਤਾ ਕਬਜ਼ਾ
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਹੋਣ ਜਾ ਰਿਹਾ ਬਦਲਾਅ, ਇਨ੍ਹਾਂ ਦਿਨਾਂ...
ਅਮਰੀਕਾ 'ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪੰਜ ਜ਼ਖਮੀ
ਪੰਜਾਬ 'ਚ ਮੌਸਮ ਬਾਰੇ ਵੱਡੀ ਅਪਡੇਟ, ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ...
ਵੱਡੇ ਐਕਸ਼ਨ ਦੀ ਤਿਆਰੀ 'ਚ ਅਕਾਲੀ ਦਲ, ਮਜੀਠੀਆ ਸਣੇ ਕਈ ਸੀਨੀਅਰ ਆਗੂਆਂ 'ਤੇ...
ਵਾਈਟ ਹਾਊਸ ਨੇੜੇ ਖੁਫੀਆ ਸੇਵਾ ਕਰਮਚਾਰੀਆਂ ਨੇ ਹਥਿਆਰਬੰਦ ਵਿਅਕਤੀ ਨੂੰ ਮਾਰੀ ਗੋਲੀ
Pope ਦੀ ਸਿਹਤ 'ਚ ਸੁਧਾਰ, ਇਲਾਜ ਦੇ ਦਿਸੇ ਸਕਾਰਾਤਮਕ ਪ੍ਰਭਾਵ
Trump ਨੇ ਰੂਬੀਓ-ਮਸਕ ਟਕਰਾਅ ਦੀਆਂ ਰਿਪੋਰਟਾਂ ਦਾ ਕੀਤਾ ਖੰਡਨ; ਦੱਸਿਆ 'ਜਾਅਲੀ...
ਫਰਵਰੀ 'ਚ 2.25 bn ਆਧਾਰ ਪ੍ਰਮਾਣੀਕਰਨ, 430 ਮਿਲੀਅਨ e-KYC ਲੈਣ-ਦੇਣ ਦਰਜ
ਮਾਣ ਦੀ ਗੱਲ, ਸਰਬਜੀਤ ਸਿੰਘ ਮੁਲਤਾਨੀ ਨੂੰ ਇਟਲੀ 'ਚ ਸਰਕਾਰ ਚਲਾਉਂਦੀ ਪਾਰਟੀ 'ਚ...
ਗਾਜ਼ਾ ਜੰਗਬੰਦੀ ਗੱਲਬਾਤ ਦੇ ਦੂਜੇ ਪੜਾਅ 'ਚ ਸਕਾਰਾਤਮਕ ਸੰਕੇਤ
ਰੂਸੀ ਹਵਾਈ ਰੱਖਿਆ ਨੇ 88 ਯੂਕ੍ਰੇਨੀ ਡਰੋਨ ਕੀਤੇ ਤਬਾਹ
ਪਨਾਮਾ ਦਾ ਅਹਿਮ ਕਦਮ, ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਸੈਂਕੜੇ ਪ੍ਰਵਾਸੀ ਕੀਤੇ...
ਤੜਕਸਾਰ ਡਿੱਗ ਪਈ ਕੈਂਪ ਦੀ ਛੱਤ, 6 ਲੋਕਾਂ ਦੀ ਮੌਤ
ਰੂਸ ਨੇ ਕੁਰਸਕ 'ਚ ਯੂਕ੍ਰੇਨੀ ਸੈਨਾ ਨੂੰ ਘੇਰਿਆ, ਜ਼ੇਲੇਂਸਕੀ ਦੀ ਵਧੀ ਚਿੰਤਾ
ਦੱਖਣੀ ਅਫਰੀਕਾ 'ਚ ਖਰਾਬ ਮੌਸਮ ਕਾਰਨ 22 ਲੋਕਾਂ ਦੀ ਮੌਤ
ਨਾਰੀ ਦਿਵਸ ਮੌਕੇ ਇਟਲੀ 'ਚ ਹਜ਼ਾਰਾਂ ਔਰਤਾਂ ਨੇ ਕੱਢਿਆ ਸ਼ਾਂਤੀ ਮਾਰਚ
ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ...
Subscribe Now!