Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    8:16:45 PM

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • PM ਮੋਦੀ ਦਾ ਬਿਆਨ, ਕਿਹਾ-'ਭਾਰਤ ਦੀ ਆਵਾਜ਼ ਨੂੰ ਜਿਸ ਤਰ੍ਹਾਂ ਪੇਸ਼ ਕੀਤਾ ਗਿਆ, ਉਸ 'ਤੇ ਮੈਨੂੰ ਮਾਣ'

NATIONAL News Punjabi(ਦੇਸ਼)

PM ਮੋਦੀ ਦਾ ਬਿਆਨ, ਕਿਹਾ-'ਭਾਰਤ ਦੀ ਆਵਾਜ਼ ਨੂੰ ਜਿਸ ਤਰ੍ਹਾਂ ਪੇਸ਼ ਕੀਤਾ ਗਿਆ, ਉਸ 'ਤੇ ਮੈਨੂੰ ਮਾਣ'

  • Edited By Rajwinder Kaur,
  • Updated: 11 Jun, 2025 04:25 PM
National
pm modi  s statement
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਆਪ੍ਰੇਸ਼ਨ ਸਿੰਧੂਰ' ਤੋਂ ਬਾਅਦ ਪਾਕਿਸਤਾਨ ਸਪਾਂਸਰਡ ਅੱਤਵਾਦ ਦੀ ਪੋਲ ਖੋਲ੍ਹਣ ਅਤੇ ਭਾਰਤ ਦੇ ਮਜ਼ਬੂਤ ਰੁਖ ਤੋਂ ਜਾਣੂ ਕਰਵਾਉਣ ਲਈ ਪੂਰੀ ਦੁਨੀਆ ਦੀਆਂ ਰਾਜਧਾਨੀਆਂ ਦੇ ਦੌਰੇ 'ਤੇ ਗਏ ਸਰਬ ਪਾਰਟੀ ਵਫ਼ਦਾਂ ਦੇ ਮੈਂਬਰਾਂ ਨਾਲ ਮੰਗਲਵਾਰ ਸ਼ਾਮ ਨੂੰ ਮੁਲਾਕਾਤ ਕਰ ਕੇ ਫੀਡਬੈਕ ਅਤੇ ਡਿਨਰ ਕੀਤਾ। ਇਸ ਮੌਕੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਆਪਣੇ ਤਜਰਬੇ ਸਾਂਝੇ ਕੀਤੇ। ਕੇਂਦਰ ਸਰਕਾਰ ਪਹਿਲਾਂ ਹੀ 50 ਤੋਂ ਵੱਧ ਵਿਅਕਤੀਆਂ ਵਾਲੇ 7 ਵਫ਼ਦਾਂ ਦੇ ਕੰਮ ਦੀ ਸ਼ਲਾਘਾ ਕਰ ਚੁੱਕੀ ਹੈ, ਜਿਨ੍ਹਾਂ 'ਚ ਜ਼ਿਆਦਾਤਰ ਮੌਜੂਦਾ ਸੰਸਦ ਮੈਂਬਰ ਹਨ। 

ਇਹ ਵੀ ਪੜ੍ਹੋ : ਵਿਆਹ ਦੀ ਰਜਿਸਟ੍ਰੇਸ਼ਨ ਦੇ ਬਦਲ ਗਏ ਨਿਯਮ, ਹੁਣ ਲਾਜ਼ਮੀ ਕਰਨਾ ਪਵੇਗਾ ਇਹ ਕੰਮ

ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਡਿਪਲੋਮੈਟ ਵੀ ਇਨ੍ਹਾਂ ਵਫ਼ਦਾਂ ਦਾ ਹਿੱਸਾ ਸਨ, ਜਿਨ੍ਹਾਂ ਨੇ 33 ਵਿਦੇਸ਼ੀ ਰਾਜਧਾਨੀਆਂ ਅਤੇ ਯੂਰਪੀਅਨ ਯੂਨੀਅਨ ਦਾ ਦੌਰਾ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ’ਤੇ ਮਾਣ ਹੈ ਕਿ ਅੱਤਵਾਦ ਦੀ ਸਮੱਸਿਆ ਨੂੰ ਖ਼ਤਮ ਕਰਨ ਦੀ ਲੋੜ 'ਤੇ ਸਰਬ ਪਾਟੀ ਵਫਦਾਂ ਨੇ ਵੱਖ-ਵੱਖ ਦੇਸ਼ਾਂ ਵਿਚ ਭਾਰਤ ਦਾ ਵਿਚਾਰ ਪੁਰਜ਼ੋਰ ਤਰੀਕੇ ਨਾਲ ਪੇਸ਼ ਕੀਤਾ। ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਵੱਖ-ਵੱਖ ਵਫਦਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸ਼ਾਂਤੀ ਪ੍ਰਤੀ ਭਾਰਤ ਦੀ ਵਚਨਬੱਧਤਾ ਅਤੇ ਅੱਤਵਾਦ ਦੇ ਖ਼ਤਰੇ ਨੂੰ ਖ਼ਤਮ ਕਰਨ ਦੀ ਲੋੜ 'ਤੇ ਚਰਚਾ ਕੀਤੀ, ਜਿਸ ਤਰ੍ਹਾਂ ਉਨ੍ਹਾਂ ਭਾਰਤ ਦੀ ਆਵਾਜ਼ ਨੂੰ ਅੱਗੇ ਵਧਾਇਆ, ਉਸ 'ਤੇ ਸਾਨੂੰ ਸਾਰਿਆਂ ਨੂੰ ਮਾਣ ਹੈ।

ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • PM Modi
  • Voice of India
  • Pride
  • All-party delegations members
  • PM ਮੋਦੀ
  • ਭਾਰਤ ਦੀ ਆਵਾਜ਼
  • ਮਾਣ

ਦਿੱਲੀ 'ਚ ਇਸ ਸਾਲ ਹੜ੍ਹ ਵਰਗੀ ਸਥਿਤੀ ਪੈਦਾ ਨਹੀਂ ਹੋਵੇਗੀ : CM ਰੇਖਾ ਗੁਪਤਾ

NEXT STORY

Stories You May Like

  • semicon india 2026 pm modi
    ''ਪੂਰੀ ਦੁਨੀਆ 'ਚ Chips ਭੇਜੇਗਾ ਭਾਰਤ..!'', PM ਮੋਦੀ ਨੇ SEMINCON INDIA 2026 ਦਾ ਕੀਤਾ ਉਦਘਾਟਨ
  • pm narendra modi brics summit 2026
    ਬ੍ਰਿਕਸ ਸੰਮੇਲਨ ਸ਼ੁਰੂ ; ਭਾਰਤ ਮੰਡਪਮ ਪੁੱਜੇ ਗਲੋਬਲ ਲੀਡਰ, PM ਮੋਦੀ ਨੇ ਕੀਤਾ ਸੰਬੋਧਨ
  • pm modi  birthday  lamp of blessings  nitin nabin
    PM ਮੋਦੀ ਦੇ ਜਨਮਦਿਨ 'ਤੇ ਆਪਣੇ ਘਰਾਂ 'ਚ 'ਆਸ਼ੀਰਵਾਦ ਦਾ ਦੀਵਾ' ਜਗਾਉਣ ਲੋਕ: ਨਿਤਿਨ ਨਬੀਨ
  • ganesh chaturthi  pm modi
    ਗਣੇਸ਼ ਚਤੁਰਥੀ ਦੇ ਮੌਕੇ 'ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
  • ayushman bharat  8 years  pm modi  health scheme
    ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ
  • pm modi and putin
    100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ
  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • italian pm meloni sends a special message on pm modi  s birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ, ਭੇਜਿਆ ਖਾਸ ਮੈਸੇਜ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cash recovery justice yashwant varma fir petition
      ਨਕਦੀ ਬਰਾਮਦਗੀ ਮਾਮਲਾ : ਸਾਬਕਾ ਜਸਟਿਸ ਯਸ਼ਵੰਤ ਖਿਲਾਫ FIR ਲਈ ਪਟੀਸ਼ਨ ਦਾਇਰ
    • big incident
      ਟੋਇਆਂ ਤੋਂ ਬਚਣ ਦੀ ਕੋਸ਼ਿਸ਼ 'ਚ ਪਲਟ ਗਏ ਵਾਹਨ, ਨੌਜਵਾਨ ਦੀ ਨਿਕਲੀ ਜਾਨ
    • tukaram mundhe warns film stars
      'ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ', ਫਿਲਮੀ ਸਿਤਾਰਿਆਂ ਨੂੰ ਤੁਕਾਰਾਮ ਮੁੰਡੇ ਨੇ...
    • paneer  festive season  food department
      4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...
    • national highway incident
      ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ ! 2 ਲੋਕਾਂ ਦੀ ਦਰਦਨਾਕ ਮੌਤ
    • meghalaya  united democratic party  mla  bjp
      ਮੇਘਾਲਿਆ ਦੀ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਦੇ 8 ਵਿਧਾਇਕ ਭਾਜਪਾ 'ਚ ਹੋਏ ਸ਼ਾਮਲ
    • thief arrest
      ਜੇਲ੍ਹ 'ਚੋਂ ਬਾਹਰ ਆ ਕੇ ਘਰ 'ਚੋਂ ਉਡਾ ਲਏ ਲੱਖਾਂ ਦੇ ਗਹਿਣੇ ! ਪੁਲਸ ਨੇ ਮੁਲਜ਼ਮ...
    • rules for ups implemented for railway employees  know everything
      ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ...
    • j k government removes over 4700 books
      ਕਾਲਜਾਂ ਦੀਆਂ ਲਾਇਬ੍ਰੇਰੀਆਂ 'ਚੋਂ ਹਟਾਈਆਂ ਹਜ਼ਾਰਾਂ ਵਿਵਾਦਿਤ ਕਿਤਾਬਾਂ, J&K 'ਚ...
    • london  delhi  indigo aircraft  airport
      ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +