Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    12:52:49 PM

  • summons issued to mohali ssp

    ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ...

  • punjabi fined in canada

    ਕੈਨੇਡਾ 'ਚ ਬਜ਼ੁਰਗ ਪੰਜਾਬੀ ਨੂੰ ਲੱਗਾ 30 ਹਜ਼ਾਰ...

  • punjab tour pm modi amit shah nitin nabin

    PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ...

  • government employees  punjab government

    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੇਸ਼ ਦੇ ਨਾਮ ਪੀ. ਐੱਮ. ਮੋਦੀ ਦਾ ਸੰਬੋਧਨ, ਕਿਹਾ- ਵੈਕਸੀਨ ਹੀ ਸਾਡਾ ਸੁਰੱਖਿਆ ਕਵਚ

NATIONAL News Punjabi(ਦੇਸ਼)

ਦੇਸ਼ ਦੇ ਨਾਮ ਪੀ. ਐੱਮ. ਮੋਦੀ ਦਾ ਸੰਬੋਧਨ, ਕਿਹਾ- ਵੈਕਸੀਨ ਹੀ ਸਾਡਾ ਸੁਰੱਖਿਆ ਕਵਚ

  • Edited By Tanu,
  • Updated: 07 Jun, 2021 06:02 PM
New Delhi
pm modi address the nation
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਆਫ਼ਤ ਦਰਮਿਆਨ ਦੇਸ਼ ਨੂੰ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਨਾਲ ਦੇਸ਼ ਦੀ ਲੜਾਈ ਜਾਰੀ ਹੈ। ਦੁਨੀਆ ਦੇ ਕਈ ਦੇਸ਼ਾਂ ਵਾਂਗ ਭਾਰਤ ਵੀ ਬਹੁਤ ਵੱਡੇ ਦਰਦ ’ਚੋਂ ਲੰਘਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ, ਦੋ ਗਜ਼ ਦੀ ਦੂਰੀ ਵੀ ਬੇਹੱਦ ਜ਼ਰੂਰੀ ਹੈ। ਮੋਦੀ ਨੇ ਕਿਹਾ ਕਿ ਇਸ ਨਾ ਦਿੱਸਣ ਵਾਲੇ ਦੁਸ਼ਮਣ ਨਾਲ ਸਾਡੀ ਲੜਾਈ ਜਾਰੀ ਰਹੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਤੋਂ ਲੜਨ ਲਈ ਵੈਕਸੀਨ ਹੀ ਸੁਰੱਖਿਆ ਕਵਚ ਹੈ। ਸੋਚੋ, ਜੇਕਰ ਸਾਡੇ ਕੋਲ ਵੈਕਸੀਨ ਨਾ ਹੁੰਦੀ ਤਾਂ ਅੱਜ ਭਾਰਤ ਵਰਗੇ ਵੱਡੇ ਦੇਸ਼ ’ਚ ਕੀ ਹੁੰਦਾ? ਅੱਜ ਪੂਰੇ ਦੇਸ਼ ਵਿਚ ਵੈਕਸੀਨ ਲਈ ਜੋ ਮੰਗ ਹੈ, ਉਸ ਦੀ ਤੁਲਨਾ ’ਚ ਉਤਪਾਦਨ ਕਰਨ ਵਾਲੇ ਦੇਸ਼ ਅਤੇ ਵੈਕਸੀਨ ਬਣਾਉਣ ਵਾਲੀਆਂ ਕੰਪਨੀਆਂ ਬਹੁਤ ਘੱਟ ਹਨ। ਦੇਸ਼ ਦੇ ਵਿਗਿਆਨੀਆਂ ਨੇ ਇਹ ਸਾਬਤ ਕਰ ਦਿੱਤਾ ਕਿ ਭਾਰਤ ਵੱਡੇ-ਵੱਡੇ ਦੇਸ਼ਾਂ ਤੋਂ ਪਿੱਛੇ ਨਹੀਂ ਹੈ। ਅੱਜ 23 ਕਰੋੜ ਤੋਂ ਜ਼ਿਆਦਾ ਵੈਕਸੀਨ ਦੀ ਡੋਜ਼ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ। 

ਇਹ ਵੀ ਪੜ੍ਹੋ : ਸਟੱਡੀ ਦਾ ਦਾਅਵਾ: ਕੋਵੈਕਸੀਨ ਦੀ ਤੁਲਨਾ ’ਚ ਕੋਵੀਸ਼ੀਲਡ ਵਧੇਰੇ ਅਸਰਦਾਰ, ਬਣਾਈ ਜ਼ਿਆਦਾ ਐਂਟੀਬੌਡੀ

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਖ਼ਦਸ਼ੇ ਨੂੰ ਦਰਕਿਨਾਰ ਕਰ ਕੇ ਭਾਰਤ ਨੇ ਇਕ ਸਾਲ ਦੇ ਅੰਦਰ ਹੀ ਇਕ ਨਹੀਂ ਸਗੋਂ ਦੋ ਮੇਡ ਇਨ ਇੰਡੀਆ ਵੈਕਸੀਨ ਲਾਂਚ ਕਰ ਦਿੱਤੀਆਂ। ਤਿੰਨ ਹੋਰ ਵੈਕਸੀਨ ਦਾ ਟਰਾਇਲ ਵੀ ਐਡਵਾਂਸ ਸਟੇਜ ’ਤੇ ਚੱਲ ਰਿਹਾ ਹੈ। ਅੱਜ ਦੇਸ਼ ’ਚ 7 ਕੰਪਨੀਆਂ, ਵੱਖ-ਵੱਖ ਪ੍ਰਕਾਰ ਦੀਆਂ ਵੈਕਸੀਨ ਦਾ ਪ੍ਰੋਡਕਸ਼ਨ ਕਰ ਰਹੀਆਂ ਹਨ। ਪਿਛਲੇ ਕਾਫੀ ਸਮੇਂ ਤੋਂ ਦੇਸ਼ ਲਗਾਤਾਰ ਜੋ ਕੋਸ਼ਿਸ਼ ਅਤੇ ਮਿਹਨਤ ਕਰ ਰਿਹਾ ਹੈ, ਉਸ ਤੋਂ ਆਉਣ ਵਾਲੇ ਦਿਨਾਂ ਵਿਚ ਵੈਕਸੀਨ ਦੀ ਸਪਲਾਈ ਹੋਰ ਵੀ ਜ਼ਿਆਦਾ ਵੱਧਣ ਵਾਲੀ ਹੈ। 

ਇਹ ਵੀ ਪੜ੍ਹੋ : ਦਿਨ ਅਤੇ ਸਮੇਂ ਦੇ ਹਿਸਾਬ ਨਾਲ ਕੰਮ ਕਰਦਾ ਹੈ ਸਾਡਾ ਇਮਿਊਨ ਸਿਸਟਮ

ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ’ਚ ਘੱਟ ਹੁੰਦੇ ਕੋਰੋਨਾ ਦੇ ਮਾਮਲਿਆਂ ਦਰਮਿਆਨ ਕੇਂਦਰ ਸਰਕਾਰ ਦੇ ਸਾਹਮਣੇ ਵੱਖ-ਵੱਖ ਸੁਝਾਅ ਵੀ ਆਉਣ ਲੱਗੇ, ਵੱਖ-ਵੱਖ ਮੰਗਾਂ ਵੀ ਹੋਣ ਲੱਗੀਆਂ। ਇਸ ਸਾਲ 16 ਜਨਵਰੀ ਤੋਂ ਸ਼ੁਰੂ ਹੋ ਕੇ ਅਪ੍ਰੈਲ ਮਹੀਨੇ ਦੇ ਅੰਤ ਤੱਕ, ਭਾਰਤ ਦਾ ਵੈਕਸੀਨੇਸ਼ਨ ਪ੍ਰੋਗਰਾਮ ਕੇਂਦਰ ਸਰਕਾਰ ਦੀ ਦੇਖ-ਰੇਖ ਵਿਚ ਹੀ ਚੱਲਿਆ। ਸੂਬਿਆਂ ਨੂੰ ਵੀ ਮੁਫ਼ਤ ਵੈਕਸੀਨ ਮੁਹੱਈਆ ਕਰਵਾਵਾਂਗੇ। ਸੂਬਿਆਂ ਨੂੰ ਇਸ ’ਤੇ ਕੁਝ ਵੀ ਖਰਚ ਨਹੀਂ ਕਰਨਾ ਹੋਵੇਗਾ। 18 ਸਾਲ ਤੋਂ ਉਪਰ ਦੇ ਸਾਰੇ ਲੋਕਾਂ ਨੂੰ ਮੁਫ਼ਤ ਵੈਕਸੀਨ ਲੱਗੇਗੀ। ਪ੍ਰਾਈਵੇਟ ਹਸਪਤਾਲ, ਵੈਕਸੀਨ ਦੀ ਤੈਅ ਕੀਮਤ ਮੁਤਾਬਕ ਇਕ ਡੋਜ਼ ’ਤੇ 150 ਰੁਪਏ ਹੀ ਸਰਵਿਸ ਚਾਰਜ ਲੈ ਸਕਣਗੇ। ਇਸ ਦੀ ਨਿਗਰਾਨੀ ਕਰਨ ਦਾ ਕੰਮ ਸੂਬਾ ਸਰਕਾਰਾਂ ਦੇ ਕੋਲ ਹੀ ਰਹੇਗਾ। ਅੱਜ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ ਹੁਣ ਦੀਵਾਲੀ ਤੱਕ ਅੱਗੇ ਵਧਾਇਆ ਜਾਵੇਗਾ। ਨਵੰਬਰ ਤੱਕ 80 ਕਰੋੜ ਤੋਂ ਵੱਧ ਦੇਸ਼ ਵਾਸੀਆਂ ਨੂੰ ਹਰ ਮਹੀਨੇ ਤੈਅ ਮਾਤਰਾ ਵਿਚ ਮੁਫ਼ਤ ਅਨਾਜ ਉਪਲੱਬਧ ਹੋਵੇਗਾ। 

ਇਹ ਵੀ ਪੜ੍ਹੋ : ‘ਜੇਕਰ ਕਿਸਾਨ ਕੋਰੋਨਾ ਫੈਲਾਉਂਦਾ ਤਾਂ ਦਿੱਲੀ ਦੀਆਂ ਸਰਹੱਦਾਂ ’ਤੇ ਸਭ ਤੋਂ ਵੱਧ ਮਾਮਲੇ ਹੁੰਦੇ’

  • PM Modi
  • address
  • nation
  • covid vaccine
  • ਨਰਿੰਦਰ ਮੋਦੀ
  • ਕੋਰੋਨਾ
  • ਵੈਕਸੀਨ

ਸਟੈਚੂ ਆਫ ਯੂਨਿਟੀ ਬਣੇਗਾ ਦੇਸ਼ ਦਾ ਪਹਿਲਾ ਇਕਲੌਤਾ ਇਲੈਕਟ੍ਰਿਕ ਵਾਹਨ ਜ਼ੋਨ, ਜਾਣੋ ਸਰਕਾਰ ਦੀ ਯੋਜਨਾ

NEXT STORY

Stories You May Like

  • abpmjay
    ਆਫ਼ ਦਿ ਰਿਕਾਰਡ : ਪੀ. ਐੱਮ. ਮੁਫ਼ਤ ਇਲਾਜ ਯੋਜਨਾ ’ਚ ਵੱਡੇ ਪੱਧਰ ’ਤੇ ਫਰਜ਼ੀ ਦਾਅਵੇ ਫੜੇ ਗਏ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • police tighten security arrangements in gurdaspur for janmashtami festival
    ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • bhagwat silenced the opponents with his address
    ਭਾਗਵਤ ਨੇ ਆਪਣੇ ਸੰਬੋਧਨ ਨਾਲ ਵਿਰੋਧੀਆਂ ਨੂੰ ਨਿਸ਼ਬਦ ਕੀਤਾ
  • dhruv sitwala wins silver medal in pan m cup billiards championship
    ਧਰੁਵ ਸਿਤਵਾਲਾ ਨੇ ਪੈਨ ਐੱਮ. ਕੱਪ ਬਿਲੀਅਰਡਜ਼ ਚੈਂਪੀਅਨਸ਼ਿਪ ’ਚ ਚਾਂਦੀ ਤਮਗਾ ਜਿੱਤਿਆ
  • suggestion to rename hormuz as trump strait
    ਹੌਰਮੁਜ਼ ਦਾ ਨਾਮ ਬਦਲ ਕੇ 'ਟਰੰਪ ਸਟ੍ਰੇਟ' ਰੱਖਣ ਦਾ ਸੁਝਾਅ, ਟਰੰਪ ਦਾ ਨਵਾਂ ਵਿਵਾਦਿਤ ਦਾਅਵਾ
  • country  power crisis  thermal plant  coal
    ਦੇਸ਼ 'ਚ ਆ ਸਕਦੈ ਬਿਜਲੀ ਦਾ ਸੰਕਟ ! ਥਰਮਲ ਪਲਾਂਟਾਂ 'ਚ ਸਿਰਫ਼ 9 ਦਿਨਾਂ ਦਾ ਬਚਿਆ ਕੋਲਾ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nia  india  infiltration  american citizen
      ਭਾਰਤ 'ਚ ਘੁਸਪੈਠ ! ਅਮਰੀਕੀ ਨਾਗਰਿਕ ਸਣੇ 7 ਖ਼ਿਲਾਫ਼ ਦੋਸ਼ ਪੱਤਰ ਦਾਇਰ
    • india  orangutan  jungle  animals  indonesia
      ਸਮੁੰਦਰ ਪਾਰ ਕਰ ਇੰਡੋਨੇਸ਼ੀਆ ਤੋਂ ਭਾਰਤ ਆ ਪਹੁੰਚੇ Baby Orangutans ! ਦੇਖ ਕੇ ਹਰ...
    • india  morocco  defense cooperation  meeting
      ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ
    • jammu airport  cisf jawan
      ਜੰਮੂ ਹਵਾਈ ਅੱਡੇ 'ਤੇ ਵਾਪਰੀ ਵੱਡੀ ਘਟਨਾ : CISF ਜਵਾਨ ਨੂੰ ਲੱਗੀ ਗੋਲੀ, ਹਾਲਤ...
    • arunachal border  india  china  military commanders  meeting
      ਭਾਰਤ-ਚੀਨ ਫੌਜੀ ਕਮਾਂਡਰਾਂ ਦੀ ਬੈਠਕ ! ਅਰੁਣਾਚਲ ਸਰਹੱਦ ਵਿਵਾਦ 'ਤੇ ਹੋਈ ਚਰਚਾ
    • medical tourism
      ਮੈਡੀਕਲ ਟੂਰਿਜ਼ਮ ’ਚ ਗਿਰਾਵਟ ’ਤੇ ਕੇਂਦਰ ਸਰਕਾਰ ਦਾ ਐਕਸ਼ਨ
    • kolkata  919 hotels  guesthouses  closed  notice issued
      ਕੋਲਕਾਤਾ 'ਚ 919 ਹੋਟਲਾਂ ਤੇ ਗੈਸਟ ਹਾਊਸਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦੇ...
    • rajasthan municipal corporation elections  voting
      ਰਾਜਸਥਾਨ ਨਗਰ ਨਿਗਮ ਚੋਣਾਂ: ਪਹਿਲੇ ਪੜਾਅ ਲਈ ਵੋਟਿੰਗ ਜਾਰੀ
    • there will be a big boom in the lives of these 3 zodiac signs
      11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ...
    • army  crpf  2100 soldiers deployed
      21 ਟਿਕਾਣਿਆਂ ’ਤੇ ਫੌਜ ਦੀ ਥਾਂ CRPF ਦੇ 2100 ਜਵਾਨਾਂ ਦੀ ਹੋਵੇਗੀ ਤਾਇਨਾਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +