Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:14:35 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੁਜਰਾਤ: PM ਮੋਦੀ ਨੇ ਚੱਕਰਵਾਤ ‘ਤੌਕਤੇ’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ

NATIONAL News Punjabi(ਦੇਸ਼)

ਗੁਜਰਾਤ: PM ਮੋਦੀ ਨੇ ਚੱਕਰਵਾਤ ‘ਤੌਕਤੇ’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ

  • Edited By Tanu,
  • Updated: 19 May, 2021 04:55 PM
National
pm modi aerial survey of the areas affected cyclone tauktae
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤ ‘ਤੌਕਤੇ’ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਬੁੱਧਵਾਰ ਨੂੰ ਗੁਜਰਾਤ ਅਤੇ ਕੇਂਦਰ ਸ਼ਾਸਿਤ ਖੇਤਰ ਦੀਵ ਦੇ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਮੋਦੀ ਚੱਕਰਵਾਤ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇਕ ਦਿਨਾ ਗੁਜਰਾਤ ਦੌਰੇ ’ਤੇ ਅੱਜ ਭਾਵਨਗਰ ਪੁੱਜੇ, ਜਿੱਥੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਉਨ੍ਹਾਂ ਦਾ ਸੁਆਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਹੈਲੀਕਾਪਟਰ ’ਤੇ ਸਵਾਰ ਹੋ ਕੇ ਪ੍ਰਭਾਵਿਤ ਖੇਤਰਾਂ ਦੇ ਹਵਾਈ ਸਰਵੇਖਣ ਲਈ ਨਿਕਲੇ। ਉਨ੍ਹਾਂ ਨਾਲ ਮੁੱਖ ਮੰਤਰੀ ਵਿਜੇ ਰੂਪਾਨੀ ਮੌਜੂਦ ਸਨ। 

PunjabKesari

ਇਹ ਵੀ ਪੜ੍ਹੋ: ਤੂਫ਼ਾਨ ‘ਤੌਕਤੇ’ ਦਾ ਕਈ ਸੂਬਿਆਂ ’ਚ ਕਹਿਰ; ਵੇਖੋ ਤਬਾਹੀ ਦੀਆਂ ਤਸਵੀਰਾਂ

ਰੂਪਾਨੀ ਨੇ ਟਵੀਟ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਤੌਕਤੇ ਤੋਂ ਪ੍ਰਭਾਵਿਤ ਅਮਰੇਲੀ, ਗਿਰ ਸੋਮਨਾਥ ਅਤੇ ਭਾਵਨਗਰ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕੀਤਾ। ਚੱਕਰਵਾਤ ਕਾਰਨ ਗਿਰ ਸੋਮਨਾਥ ਜ਼ਿਲ੍ਹੇ ਦੇ ਦੀਵ ਅਤੇ ਊਨਾ ਸ਼ਹਿਰ ਵਿਚ ਸੋਮਵਾਰ ਨੂੰ ਪਾਣੀ ਭਰ ਗਿਆ ਅਤੇ ਇਸ ਨਾਲ ਸੰਪਤੀ ਨੂੰ ਵੀ ਖ਼ਾਸਾ ਨੁਕਸਾਨ ਪੁੱਜਾ ਹੈ। ਖੇਤਰ ਵਿਚ ਵੱਡੀ ਗਿਣਤੀ ’ਚ ਦਰੱਖ਼ਤ ਡਿੱਗ ਗਏ ਹਨ। 

PunjabKesari

ਇਹ ਵੀ ਪੜ੍ਹੋ:  ‘ਦੇਵਦੂਤ’ ਬਣੀ ਜਲ ਸੈਨਾ, ਤੂਫਾਨ ‘ਤੌਕਤੇ’ ਕਾਰਨ ਫਸੇ ਸਮੁੰਦਰੀ ਜਹਾਜ਼ ਤੋਂ ਬਚਾਏ ਗਏ 184 ਲੋਕ

ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕਰਨ ਤੋਂ ਬਾਅਦ ਤੌਕਤੇ ਤੂਫਾਨ ’ਤੇ ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ’ਚ ਸਮੀਖਿਆ ਬੈਠਕ ਕੀਤੀ। ਇਸ ਬੈਠਕ ’ਚ ਮੋਦੀ ਨੇ ਵਿੱਤੀ ਮਦਦ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ 1000 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਮੋਦੀ ਨੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮਿ੍ਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।  ਬੈਠਕ ’ਚ ਮੁੱਖ ਮੰਤਰੀ ਤੋਂ ਇਲਾਵਾ ਉੱਪ ਮੁੱਖ ਮੰਤਰੀ ਨਿਤਿਨ ਪਟੇਲ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ। ਦੱਸ ਦੇਈਏ ਕਿ ਗੁਜਰਾਤ ’ਚ ਚੱਕਰਵਾਤ ਤੂਫਾਨ ਕਾਰਨ ਤਟੀ ਇਲਾਕਿਆਂ ਵਿਚ ਭਾਰੀ ਨੁਕਸਾਨ ਪੁੱਜਾ ਹੈ, ਬਿਜਲੀ ਦੇ ਖੰਭੇ ਅਤੇ ਦਰੱਖ਼ਤ ਉੱਖੜ ਗਏ ਹਨ। 16 ਹਜ਼ਾਰ ਤੋਂ ਵਧੇਰੇ ਘਰਾਂ ਨੂੰ ਨੁਕਸਾਨ ਪੁੱਜਾ ਹੈ ਅਤੇ 40 ਹਜ਼ਾਰ ਦਰੱਖ਼ਤ ਉੱਖੜ ਗਏ ਹਨ। ਇਸ ਦੌਰਾਨ ਵਾਪਰੀਆਂ ਘਟਨਾਵਾਂ ਵਿਚ 13 ਲੋਕਾਂ ਦੀ ਮੌਤ ਵੀ ਹੋਈ ਹੈ। ਸਾਵਧਾਨੀ ਦੇ ਤੌਰ ’ਤੇ ਸੂਬਾ ਸਰਕਾਰ ਨੇ ਪਹਿਲਾਂ ਹੀ 2 ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾ ਦਿੱਤਾ ਸੀ। 
PunjabKesari

  • cyclone Tauktae
  • PM Modi
  • aerial survey
  • ਨਰਿੰਦਰ ਮੋਦੀ
  • ਗੁਜਰਾਤ
  • ਚੱਕਰਵਾਤ ਤੌਕਤੇ
  • ਹਵਾਈ ਸਰਵੇਖਣ

ਜੰਮੂ-ਕਸ਼ਮੀਰ: ਚਨਾਬ ਨਦੀ ’ਚ ਡਿੱਗੀ ਕਾਰ, 2 ਲੋਕਾਂ ਨੂੰ ਬਚਾਇਆ, 6 ਲਾਪਤਾ

NEXT STORY

Stories You May Like

  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • semicon india 2026 pm modi
    ''ਪੂਰੀ ਦੁਨੀਆ 'ਚ Chips ਭੇਜੇਗਾ ਭਾਰਤ..!'', PM ਮੋਦੀ ਨੇ SEMINCON INDIA 2026 ਦਾ ਕੀਤਾ ਉਦਘਾਟਨ
  • pm narendra modi brics summit 2026
    ਬ੍ਰਿਕਸ ਸੰਮੇਲਨ ਸ਼ੁਰੂ ; ਭਾਰਤ ਮੰਡਪਮ ਪੁੱਜੇ ਗਲੋਬਲ ਲੀਡਰ, PM ਮੋਦੀ ਨੇ ਕੀਤਾ ਸੰਬੋਧਨ
  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • pm modi  76th birthday  today
    PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਸਣੇ ਕਈ ਦਿੱਗਜ਼ ਆਗੂਆਂ ਨੇ ਦਿੱਤੀ ਵਧਾਈ
  • pm modi  birthday  lamp of blessings  nitin nabin
    PM ਮੋਦੀ ਦੇ ਜਨਮਦਿਨ 'ਤੇ ਆਪਣੇ ਘਰਾਂ 'ਚ 'ਆਸ਼ੀਰਵਾਦ ਦਾ ਦੀਵਾ' ਜਗਾਉਣ ਲੋਕ: ਨਿਤਿਨ ਨਬੀਨ
  • pm modi in brics business forum
    ਬਿਜ਼ਨਸ ਫੋਰਮ 'ਚ PM ਮੋਦੀ ਨੇ ਕੀਤਾ ਸੰਬੋਧਨ ! BRICS ਦੇਸ਼ਾਂ ਦੀ ਦਿਖਾਈ ਤਾਕਤ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tractortrolley packed with pilgrims overturns
      ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ ਦੀ ਗਈ ਜਾਨ
    • cyclone asani brings heavy rain to odisha and andhra pradesh
      ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ...
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • amitabh jhunjhunwala
      ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ...
    • bihar shameful incident
      ਬਿਹਾਰ 'ਚ ਇਕ ਹੋਰ ਸ਼ਰਮਨਾਕ ਘਟਨਾ ! ਦਿਨ-ਦਿਹਾੜੇ ਕੁੜੀ ਨਾਲ ਹੋਈ ਬਦਸਲੂਕੀ, 4...
    • three people died in a headon collision between two motorcycles
      ਤੇਜ਼ ਰਫਤਾਰ ਬਣੀ 'ਕਾਲ' ! 2  ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 3...
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • petition to remove anti national content from social media dismissed
      ਸੋਸ਼ਲ ਮੀਡੀਆ ’ਤੇ ਰਾਸ਼ਟਰ ਵਿਰੋਧੀ ਸਮੱਗਰੀ ਹਟਾਉਣ ਦੀ ਪਟੀਸ਼ਨ ਖਾਰਿਜ
    • nbems declares neetpg 2026 results
      NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +