Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    12:47:04 PM

  • punjabi fined in canada

    ਕੈਨੇਡਾ 'ਚ ਬਜ਼ੁਰਗ ਪੰਜਾਬੀ ਨੂੰ ਲੱਗਾ 30 ਹਜ਼ਾਰ...

  • government employees  punjab government

    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

  • pakistani arms smuggling busted in amritsar  boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

  • pakistan warns houthi

    ਬੇਗਾਨੀ ਜੰਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਹਾਰਾਸ਼ਟਰ ਨੇ ‘ਕੁਰਸੀ ਫਸਟ’ ਨੂੰ ਨਕਾਰਿਆ, ਕੋਈ ਵੀ ਤਾਕਤ ਧਾਰਾ 370 ਨੂੰ ਵਾਪਸ ਨਹੀਂ ਲਿਆ ਸਕਦੀ : PM ਮੋਦੀ

NATIONAL News Punjabi(ਦੇਸ਼)

ਮਹਾਰਾਸ਼ਟਰ ਨੇ ‘ਕੁਰਸੀ ਫਸਟ’ ਨੂੰ ਨਕਾਰਿਆ, ਕੋਈ ਵੀ ਤਾਕਤ ਧਾਰਾ 370 ਨੂੰ ਵਾਪਸ ਨਹੀਂ ਲਿਆ ਸਕਦੀ : PM ਮੋਦੀ

  • Edited By Rakesh,
  • Updated: 23 Nov, 2024 11:56 PM
National
pm modi after victory in maharashtra
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਏਜੰਸੀਆਂ)- ਮਹਾਰਾਸ਼ਟਰ ’ਚ ਸ਼ਾਨਦਾਰ ਜਿੱਤ ਤੋਂ ਬਾਅਦ ਦਿੱਲੀ ’ਚ ਭਾਜਪਾ ਦੇ ਮੁੱਖ ਦਫਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਜੈ ਭਵਾਨੀ, ਜੈ ਸ਼ਿਵਾਜੀ’ ਦੇ ਨਾਅਰੇ ਨਾਲ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ।

ਪੀ.ਐੱਮ. ਨੇ ਕਿਹਾ ਕਿ ਮਹਾਰਾਸ਼ਟਰ ਦੇਸ਼ ਦਾ 6ਵਾਂ ਅਜਿਹਾ ਸੂਬਾ ਹੈ ਜਿਸ ਨੇ ਲਗਾਤਾਰ 3 ਵਾਰ ਭਾਜਪਾ ਨੂੰ ਫਤਵਾ ਦਿੱਤਾ ਹੈ। ਅਸੀਂ ਗੋਆ, ਗੁਜਰਾਤ, ਛੱਤੀਸਗੜ੍ਹ, ਹਰਿਆਣਾ ਤੇ ਮੱਧ ਪ੍ਰਦੇਸ਼ ’ਚ ਲਗਾਤਾਰ 3 ਵਾਰ ਜਿੱਤੇ ਹਾਂ। ਬਿਹਾਰ ’ਚ ਵੀ ਐੱਨ. ਡੀ. ਏ. ਨੂੰ ਲਗਾਤਾਰ 3 ਵਾਰ ਲੋਕਾਂ ਦਾ ਫਤਵਾ ਮਿਲਿਆ ਹੈ।

ਲੋਕਾਂ ਨੂੰ ਸਾਡੇ ਚੰਗੇ ਸ਼ਾਸਨ ਮਾਡਲ ’ਚ ਭਰੋਸਾ ਹੈ। ਅਸੀਂ ਇਸ ਭਰੋਸੇ ਨੂੰ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ।

ਮਹਾਰਾਸ਼ਟਰ ਨੇ ‘ਡੰਕੇ ਦੀ ਚੋਟ’ ’ਤੇ ਕਿਹਾ ਹੈ–‘ਏਕ ਹੈ ਤੋ ਸੇਫ ਹੈਂ’
ਮੋਦੀ ਬੋਲੇ ਕਿ ਉਨ੍ਹਾਂ ਸੋਚਿਆ ਸੀ ਕਿ ਸੰਵਿਧਾਨ, ਰਾਖਵੇਂਕਰਨ ਦੇ ਨਾਂ ’ਤੇ ਝੂਠ ਬੋਲ ਕੇ ਵਿਰੋਧੀ ਐੱਸ. ਸੀ. ਐੱਸ. ਟੀ., ਓ. ਬੀ. ਸੀ. ਨੂੰ ਸਮੂਹਾਂ ਵਿਚ ਵੰਡ ਦੇਣਗੇ। ਕਾਂਗਰਸ ਤੇ ਉਸ ਦੇ ਸਾਥੀਆਂ ਦੀ ਸਾਜ਼ਿਸ਼ ਨੂੰ ਮਹਾਰਾਸ਼ਟਰ ਨੇ ਸਿੱਧੇ ਤੌਰ ’ਤੇ ਖਾਰਜ ਕਰ ਦਿੱਤਾ ਹੈ।

ਮਹਾਰਾਸ਼ਟਰ ਨੇ ਡੰਕੇ ਦੀ ਚੋਟ ’ਤੇ ਕਿਹਾ ਹੈ–‘ਏਕ ਹੈਂ ਤੋ ਸੇਫ ਹੈਂ।’ ਇਸ ਦੇ ਭਾਵ ਨੇ ਜਾਤੀ, ਧਰਮ, ਭਾਸ਼ਾ ਤੇ ਖੇਤਰ ਦੇ ਨਾਂ ’ਤੇ ਲੜਾਉਣ ਵਾਲਿਆਂ ਨੂੰ ਸਜ਼ਾ ਦਿੱਤੀ ਹੈ। ਓ. ਬੀ. ਸੀ., ਦਲਿਤ, ਆਦਿਵਾਸੀ ਭਰਾਵਾਂ-ਭੈਣਾਂ ਨੇ ਭਾਜਪਾ-ਰਾਜਗ ਨੂੰ ਵੋਟ ਪਾਈ। ਸਾਰੇ ਸਮਾਜ ਨੇ ਸਾਨੂੰ ਵੋਟ ਪਾਈ। ਇਸ ਨੇ ਕਾਂਗਰਸ ਤੇ ਉਸ ਦੇ ਸਾਥੀਆਂ ਦੀ ਸੋਚ ਦੇ ਈਕੋ ਸਿਸਟਮ ਨੂੰ ਕਰਾਰਾ ਜਵਾਬ ਦਿੱਤਾ ਹੈ, ਜੋ ਸਮਾਜ ਨੂੰ ਵੰਡਣ ਦਾ ਏਜੰਡਾ ਚਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਅੱਜ ਮੈਂ ਮਹਾਰਾਸ਼ਟਰ ਦੇ ਲੋਕਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦੇਣਾ ਚਾਹੁੰਦਾ ਹਾਂ। ਲਗਾਤਾਰ ਤੀਜੀ ਵਾਰ ਸਥਿਰ ਸਰਕਾਰ ਚੁਣਨਾ ਉਨ੍ਹਾਂ ਦੇ ਸਵੈ-ਭਰੋਸੇ ਨੂੰ ਦਰਸਾਉਂਦਾ ਹੈ। ਇਕ ਤਰ੍ਹਾਂ ਨਾਲ ਮਹਾਰਾਸ਼ਟਰ ਇਸ ਦੇਸ਼ ਲਈ ਇਕ ਬਹੁਤ ਅਹਿਮ ਵਿਕਾਸ ਇੰਜਣ ਹੈ। ਇਸ ਲਈ ਇੱਥੋਂ ਦੇ ਲੋਕਾਂ ਵੱਲੋਂ ਦਿੱਤਾ ਗਿਆ ਫਤਵਾ ਵਿਕਸਤ ਭਾਰਤ ਲਈ ਵੱਡੀ ਨੀਂਹ ਬਣੇਗਾ। ਮਹਾਰਾਸ਼ਟਰ ਨੇ ‘ ਕੁਰਸੀ ਫਸਟ’ ਨੂੰ ਨਕਾਰ ਦਿੱਤਾ ਹੈ। ਹਰਿਆਣਾ ਤੋਂ ਬਾਅਦ ਮਹਾਰਾਸ਼ਟਰ ਚੋਣਾਂ ਦਾ ਫ਼ਤਵਾ ਏਕਤਾ ਦਾ ਹੈ। ਏਕ ਹੈਂ ਤੋ ਸੇਫ ਹੈਂ।

ਇਸ ਤੋਂ ਪਹਿਲਾਂ ਭਾਜਪਾ ਹੈੱਡਕੁਆਰਟਰ ਪਹੁੰਚਣ ’ਤੇ ਭਾਜਪਾ ਪ੍ਰਧਾਨ ਜੇ. ਪੀ. ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਮੋਦੀ ਨੇ ਕਿਹਾ ਕਿ ਸਿਰਫ 10 ਸਾਲਾਂ ’ਚ ਅਸੀਂ ਭਾਰਤ ਨੂੰ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਾ ਦਿੱਤਾ ਹੈ। ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਏਗਾ। ਅਸੀਂ ਮਿਲ ਕੇ ਅੱਗੇ ਵਧਾਂਗੇ। ਜੇ ਅਸੀਂ ਇਕਜੁੱਟ ਹੋ ਕੇ ਅੱਗੇ ਵਧਾਂਗੇ ਤਾਂ ਹਰ ਟੀਚਾ ਹਾਸਲ ਕਰ ਲਵਾਂਗੇ।

ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਵਰਕਰ ਦੇਸ਼ ਦੇ ਵਿਕਾਸ ’ਚ ਲੱਗਾ ਹੋਇਆ ਹੈ। ਵਰਕਰਾਂ ਦਾ ਭਰੋਸਾ ਇਸ ਨੂੰ ਹੋਰ ਮਜ਼ਬੂਤ ​​ਕਰਦਾ ਹੈ। ਸਾਡੇ ਵਰਕਰ ਵਿਕਾਸ ਦੇ ਸੰਕਲਪ ਲਈ ਵਚਨਬੱਧ ਹਨ। ਮਹਾਰਾਸ਼ਟਰ ਦੇ ਫਤਵੇ ਦਾ ਇਕ ਹੋਰ ਸੰਦੇਸ਼ ਹੈ। ਪੂਰੇ ਦੇਸ਼ ’ਚ ਸਿਰਫ਼ ਇਕ ਸੰਵਿਧਾਨ ਹੀ ਚੱਲੇਗਾ - ਬਾਬਾ ਸਾਹਿਬ ਅੰਬੇਡਕਰ ਦਾ ਸੰਵਿਧਾਨ, ਭਾਰਤ ਦਾ ਸੰਵਿਧਾਨ।

ਉਨ੍ਹਾਂ ਕਿਹਾ ਕਿ 2 ਸੰਵਿਧਾਨਾਂ ਦੀਆਂ ਗੱਲਾਂ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਦੇਸ਼ ਪੂਰੀ ਤਰ੍ਹਾਂ ਨਕਾਰ ਦੇਵੇਗਾ। ਕਾਂਗਰਸ ਤੇ ਉਸ ਦੇ ਸਹਿਯੋਗੀਆਂ ਨੇ ਜੰਮੂ-ਕਸ਼ਮੀਰ ’ਚ ਮੁੜ ਧਾਰਾ 370 ਦੀ ਕੰਧ ਖੜ੍ਹੀ ਕਰ ਕੇ ਸੰਵਿਧਾਨ ਦਾ ਅਪਮਾਨ ਕੀਤਾ ਹੈ। ਕੋਈ ਵੀ ਤਾਕਤ ਧਾਰਾ 370 ਨੂੰ ਵਾਪਸ ਨਹੀਂ ਲਿਆ ਸਕਦੀ।

  • pm modi
  • victory
  • maharashtra
  • maharashtra jharkhand election

PhonePe ਯੂਜ਼ਰ ਹੋ ਜਾਣ ਚੌਕੰਨੇ! ਇਸ ਤਰ੍ਹਾਂ ਲੋਕਾਂ ਨਾਲ ਲੱਖਾਂ ਦੀ ਠੱਗੀ ਮਾਰ ਰਹੇ ਨੇ ਸਾਈਬਰ ਠੱਗ

NEXT STORY

Stories You May Like

  • 50 thousand  railway coaches pm modi
    ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • captain amarinder singh asks pm modi about the meaning of   mental naxalism
    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਛਿਆ ਅਰਥ
  • pm modi will come to punjab
    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ
  • pm modi and xijinping meeting
    SCO 'ਚ PM ਮੋਦੀ, ਪੁਤਿਨ ਤੇ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ! ਤਿੰਨਾਂ ਨੇ ਗਰਮਜੋਸ਼ੀ ਨਾਲ ਕੀਤਾ ਹੈਂਡਸ਼ੇਕ
  • sreelekha mitra gets relief from arrest in pm modi  s objectionable poster case
    PM ਮੋਦੀ ਦੀ ਇਤਰਾਜ਼ਯੋਗ ਤਸਵੀਰ ਵਾਲੇ ਪੋਸਟਰ ਦਾ ਮਾਮਲਾ, ਅਦਾਕਾਰਾ ਸ਼੍ਰੀਲੇਖਾ ਮਿਤਰਾ ਨੂੰ ਗ੍ਰਿਫ਼ਤਾਰੀ ਤੋਂ ਰਾਹਤ
  • pm modi spoke at the centenary celebrations
    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ ਹਮੇਸ਼ਾ ਮਚਾਈ ਧੂਮ', ਸ਼ਤਾਬਦੀ ਸਮਾਗਮ 'ਚ ਬੋਲੇ PM ਮੋਦੀ
  • meloni sets record for longest tenure as pm in italy
    ਇਟਲੀ 'ਚ Meloni ਨੇ ਲੰਬੇ ਸਮੇਂ ਤੱਕ ਪੀਐੱਮ ਅਹੁਦੇ 'ਤੇ ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india  orangutan  jungle  animals  indonesia
      ਸਮੁੰਦਰ ਪਾਰ ਕਰ ਇੰਡੋਨੇਸ਼ੀਆ ਤੋਂ ਭਾਰਤ ਆ ਪਹੁੰਚੇ Baby Orangutans ! ਦੇਖ ਕੇ ਹਰ...
    • india  morocco  defense cooperation  meeting
      ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ
    • jammu airport  cisf jawan
      ਜੰਮੂ ਹਵਾਈ ਅੱਡੇ 'ਤੇ ਵਾਪਰੀ ਵੱਡੀ ਘਟਨਾ : CISF ਜਵਾਨ ਨੂੰ ਲੱਗੀ ਗੋਲੀ, ਹਾਲਤ...
    • arunachal border  india  china  military commanders  meeting
      ਭਾਰਤ-ਚੀਨ ਫੌਜੀ ਕਮਾਂਡਰਾਂ ਦੀ ਬੈਠਕ ! ਅਰੁਣਾਚਲ ਸਰਹੱਦ ਵਿਵਾਦ 'ਤੇ ਹੋਈ ਚਰਚਾ
    • medical tourism
      ਮੈਡੀਕਲ ਟੂਰਿਜ਼ਮ ’ਚ ਗਿਰਾਵਟ ’ਤੇ ਕੇਂਦਰ ਸਰਕਾਰ ਦਾ ਐਕਸ਼ਨ
    • kolkata  919 hotels  guesthouses  closed  notice issued
      ਕੋਲਕਾਤਾ 'ਚ 919 ਹੋਟਲਾਂ ਤੇ ਗੈਸਟ ਹਾਊਸਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦੇ...
    • rajasthan municipal corporation elections  voting
      ਰਾਜਸਥਾਨ ਨਗਰ ਨਿਗਮ ਚੋਣਾਂ: ਪਹਿਲੇ ਪੜਾਅ ਲਈ ਵੋਟਿੰਗ ਜਾਰੀ
    • there will be a big boom in the lives of these 3 zodiac signs
      11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ...
    • army  crpf  2100 soldiers deployed
      21 ਟਿਕਾਣਿਆਂ ’ਤੇ ਫੌਜ ਦੀ ਥਾਂ CRPF ਦੇ 2100 ਜਵਾਨਾਂ ਦੀ ਹੋਵੇਗੀ ਤਾਇਨਾਤੀ
    • trinamool congress  mp ed raid
      ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨਾਲ ਜੁੜੀ ਅਖ਼ਬਾਰ ’ਚ 60 ਕਰੋੜ ਦੀ ਗੜਬੜ, ED...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +