Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    5:42:47 PM

  • himachal two killed as motorcycle plunges into gorge in chamba

    ਹਿਮਾਚਲ 'ਚ ਪੰਜਾਬੀ ਸ਼ਰਧਾਲੂਆਂ ਨਾਲ ਵਾਪਿਆ ਭਿਆਨਕ...

  • uae praises india

    'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS...

  • punjab police

    BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ...

  • punjab police

    ਪੰਜਾਬ: ਥਾਣੇ 'ਚ ਹੋਇਆ ਧਮਾਕਾ! ਪੁਲਸ ਨੇ ਸੀਲ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਟਰੰਪ ਹੋਏ ਫੁੱਸ !  ਯੂਕਰੇਨ 'ਤੇ PM ਮੋਦੀ ਅਤੇ ਸ਼ੀ ਜਿਨਪਿੰਗ ਨੇ ਰੂਸ ਨੂੰ ਕੀਤੀ ਮਦਦ ਦੀ ਪੇਸ਼ਕਸ਼

NATIONAL News Punjabi(ਦੇਸ਼)

ਟਰੰਪ ਹੋਏ ਫੁੱਸ !  ਯੂਕਰੇਨ 'ਤੇ PM ਮੋਦੀ ਅਤੇ ਸ਼ੀ ਜਿਨਪਿੰਗ ਨੇ ਰੂਸ ਨੂੰ ਕੀਤੀ ਮਦਦ ਦੀ ਪੇਸ਼ਕਸ਼

  • Edited By Vandana,
  • Updated: 13 Sep, 2026 04:33 PM
National
pm modi and xi jinping offered help to russia
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਦਾ ਡੈੱਡਲਾਕ ਨਹੀਂ ਟੁੱਟ ਸਕਿਆ ਹੈ। ਇਸ ਦੌਰਾਨ ਬ੍ਰਿਕਸ (BRICS) ਸੰਮੇਲਨ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਯੂਕਰੇਨ ਸੰਘਰਸ਼ ਨੂੰ ਰੋਕਣ ਲਈ ਸ਼ਾਂਤੀ ਵਾਰਤਾ ਵਿੱਚ ਮਦਦ ਦੀ ਪੇਸ਼ਕਸ਼ ਕੀਤੀ ਹੈ। ਕ੍ਰੈਮਲਿਨ ਦੇ ਪ੍ਰਵਕਤਾ ਦਿਮਿਤਰੀ ਪੇਸਕੋਵ ਅਨੁਸਾਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਉਨ੍ਹਾਂ ਦੀ ਇਸ ਤਤਪਰਤਾ ਦਾ ਸਵਾਗਤ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਰਗਿਸਤਾਨ ਵਿੱਚ ਐੱਸ.ਸੀ.ਓ. ਸੰਮੇਲਨ ਦੌਰਾਨ ਕਿਹਾ ਸੀ ਕਿ ਹੁਣ ਅੰਤਹੀਣ ਜੰਗ ਤੋਂ ਜੰਗ ਦੇ ਅੰਤ ਵੱਲ ਵਧਣ ਦੀ ਲੋੜ ਹੈ। ਭਾਰਤ ਉਨ੍ਹਾਂ ਚੋਣਵੇਂ ਦੇਸ਼ਾਂ ਵਿੱਚੋਂ ਇੱਕ ਹੈ ਜਿਨ੍ਹਾਂ ਦੇ ਰੂਸ ਅਤੇ ਯੂਕਰੇਨ ਦੋਵਾਂ ਨਾਲ ਚੰਗੇ ਕਾਰਜਕਾਰੀ ਸੰਬੰਧ ਹਨ। ਦੁਵੱਲੀ ਬੈਠਕ ਦੌਰਾਨ PM ਮੋਦੀ ਨੇ ਪੁਤਿਨ ਨੂੰ ਸਪੱਸ਼ਟ ਕੀਤਾ ਕਿ "ਗੱਲਬਾਤ ਅਤੇ ਕੂਟਨੀਤੀ" ਹੀ ਵਿਵਾਦਾਂ ਨੂੰ ਸੁਲਝਾਉਣ ਦਾ ਸਹੀ ਰਸਤਾ ਹੈ ਅਤੇ ਭਾਰਤ ਸ਼ਾਂਤੀ ਯਤਨਾਂ ਵਿੱਚ ਮਦਦ ਲਈ ਪੂਰੀ ਤਰ੍ਹਾਂ ਤਿਆਰ ਹੈ। ਕ੍ਰੈਮਲਿਨ ਮੁਤਾਬਕ ਯੂਕਰੇਨ 'ਤੇ ਭਾਰਤ ਦਾ ਰੁਖ਼ ਕਾਫ਼ੀ ਹੱਦ ਤੱਕ ਰੂਸ ਦੇ ਰੁਖ਼ ਨਾਲ ਮੇਲ ਖਾਂਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-   ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ ਮੁੜ ਖੋਲ੍ਹਣ ਲਈ ਰੱਖ'ਤੀਆਂ ਸੱਤ ਸ਼ਰਤਾਂ 

ਦੂਜੇ ਪਾਸੇ ਡੋਨਾਲਡ ਟਰੰਪ ਦੁਆਰਾ ਰੂਸ ਅਤੇ ਯੂਕਰੇਨ ਵਿਚਾਲੇ ਸ਼ਾਂਤੀ ਸਮਝੌਤਾ ਕਰਵਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਅਜੇ ਤੱਕ ਨਾਕਾਮ ਰਹੀਆਂ ਹਨ। ਟਰੰਪ ਨੇ ਪੁਤਿਨ ਨਾਲ ਫ਼ੋਨ 'ਤੇ ਗੱਲਬਾਤ ਕਰਕੇ ਜੰਗ ਜਲਦੀ ਖ਼ਤਮ ਕਰਨ ਦੀ ਅਪੀਲ ਵੀ ਕੀਤੀ ਸੀ। ਇਸ ਤੋਂ ਪਹਿਲਾਂ ਅਮਰੀਕੀ ਦੂਤਾਂ ਸਟੀਵ ਵਿਟਕੌਫ਼ ਅਤੇ ਜੇਰੇਡ ਕੁਸ਼ਨਰ ਨੇ ਮਾਸਕੋ ਅਤੇ ਕੀਵ ਦਾ ਦੌਰਾ ਵੀ ਕੀਤਾ ਸੀ, ਪਰ ਇਸ ਕੂਟਨੀਤੀ ਤੋਂ ਕੋਈ ਠੋਸ ਨਤੀਜਾ ਨਹੀਂ ਨਿਕਲ ਸਕਿਆ। ਜੰਗ ਸ਼ੁਰੂ ਹੋਣ ਤੋਂ ਬਾਅਦ ਰੂਸੀ ਰਾਸ਼ਟਰਪਤੀ ਪੁਤਿਨ ਤੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਵਿਚਾਲੇ ਪਹਿਲੀ ਆਹਮੋ-ਸਾਹਮਣੇ ਦੀ ਬੈਠਕ ਇਸੇ ਸਾਲ ਦਸੰਬਰ ਵਿੱਚ G20 ਸੰਮੇਲਨ ਦੌਰਾਨ ਹੋ ਸਕਦੀ ਹੈ। ਜ਼ੇਲੇਂਸਕੀ ਨੇ ਕਿਹਾ ਹੈ ਕਿ ਜੇਕਰ ਪੁਤਿਨ ਸੰਮੇਲਨ ਵਿੱਚ ਸ਼ਾਮਲ ਹੁੰਦੇ ਹਨ, ਤਾਂ ਉਹ ਇਸ ਲਈ ਮਿਆਮੀ ਜਾਣ ਲਈ ਤਿਆਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Narendra Modi
  • Xi Jinping
  • Ukraine issue
  • Russia
  • ਨਰਿੰਦਰ ਮੋਦੀ
  • ਸ਼ੀ ਜਿਨਪਿੰਗ
  • ਯੂਕਰੇਨ ਮੁੱਦਾ
  • ਰੂਸ

ਸਿੰਘੂ ਬਾਰਡਰ ’ਤੇ ਖਾਲਿਸਤਾਨ ਸਮਰਥਕ ਨਾਅਰੇ ਲਿਖਣ ਦੇ ਦੋਸ਼ ’ਚ 3 ਗ੍ਰਿਫ਼ਤਾਰ

NEXT STORY

Stories You May Like

  • pm modi meets chinese president
    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ ਦਿੱਤੇ 3 'ਮਿਊਚਲ' ਮੰਤਰ, 50 ਮਿੰਟ ਤੱਕ ਹੋਈ ਦੁਵੱਲੀ ਗੱਲਬਾਤ
  • chinese president xi jinping to visit india
    7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
  • pm modi and xijinping meeting
    SCO 'ਚ PM ਮੋਦੀ, ਪੁਤਿਨ ਤੇ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ! ਤਿੰਨਾਂ ਨੇ ਗਰਮਜੋਸ਼ੀ ਨਾਲ ਕੀਤਾ ਹੈਂਡਸ਼ੇਕ
  • xi jinping says india is not our enemy but a partner
    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ ਜਿਨਪਿੰਗ ਬੋਲੇ- 'ਭਾਰਤ ਸਾਡਾ ਦੁਸ਼ਮਣ ਨਹੀਂ, ਸਾਥੀ ਹੈ'
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • pm modi and putin
    100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ
  • pm modi internationla space summit
    ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ ਵਰਚੁਅਲੀ ਕੀਤੀ ਸ਼ਿਰਕਤ
  • brics summit modi to hold bilateral talks with jinping putin and pezeshkian
    BRICS Summit: ਜਿਨਪਿੰਗ, ਪੁਤਿਨ ਤੇ ਪੇਜ਼ੇਸ਼ਕੀਅਨ ਨਾਲ ਦੁਵੱਲੀ ਗੱਲਬਾਤ ਕਰਨਗੇ PM ਮੋਦੀ
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • three arrested at singhu border for writing pro khalistan slogans
      ਸਿੰਘੂ ਬਾਰਡਰ ’ਤੇ ਖਾਲਿਸਤਾਨ ਸਮਰਥਕ ਨਾਅਰੇ ਲਿਖਣ ਦੇ ਦੋਸ਼ ’ਚ 3 ਗ੍ਰਿਫ਼ਤਾਰ
    • india russia
      ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ
    • support  india  brazil permanent membership security council
      ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ...
    • sitharaman and iran  s finance minister discuss economic cooperation
      ਸੀਤਾਰਮਨ ਨੇ ਈਰਾਨ ਦੇ ਵਿੱਤ ਮੰਤਰੀ ਨਾਲ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ
    • expired vehicles
      ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ...
    • the goa government has sought an exemption from the supreme court
      ਗੋਆ ਸਰਕਾਰ ਨੇ SC ਤੋਂ ਆਨੰਦ ਮੈਰਿਜ ਐਕਟ ਲਾਗੂ ਕਰਨ ਤੋਂ ਮੰਗੀ ਛੋਟ, UCC ਦਾ...
    • bihar  neeraj kumar singh  scholarship  usa  phd
      ਬਿਹਾਰ ਦੇ ਨੀਰਜ ਨੂੰ ਮਿਲੀ 2.6 ਕਰੋੜ ਦੀ ਸਕਾਲਰਸ਼ਿਪ ! ਅਮਰੀਕਾ 'ਚ ਸ਼ੁਰੂ ਕੀਤੀ PHD
    • police personnel on duty shoots himself with service rifle
      ਡਿਊਟੀ 'ਤੇ ਤਾਇਨਾਤ ਪੁਲਸ ਜਵਾਨ ਨੇ ਸਰਕਾਰੀ ਰਾਈਫਲ ਨਾਲ ਆਪ ਨੂੰ ਮਾਰੀ ਗੋਲੀ, ਮੌਤ
    • narendra modi  china  jairam ramesh  xi jinping
      ਚੀਨ ਦੇ ਸਾਹਮਣੇ ਨਜ਼ਰ ਆਇਆ ਮੋਦੀ ਸਰਕਾਰ ਦਾ ਯੋਜਨਾਬੱਧ ਸਮਰਪਣ : ਜੈਰਾਮ ਰਮੇਸ਼
    • brics summit 2026 russian president putin depart
      ਬ੍ਰਿਕਸ ਸੰਮੇਲਨ 2026: ਭਾਰਤ ਦੌਰਾ ਖਤਮ ਕਰ ਕੇ ਰੂਸੀ ਰਾਸ਼ਟਰਪਤੀ ਪੁਤਿਨ ਦਿੱਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +