Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    9:12:21 AM

  • high command  s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • speeding car hits truck 8 peoples

    ਕੇਰਲ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ...

  • delhi  heavy rain  airport  water  400 flights

    ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ...

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • PM ਮੋਦੀ ਨੇ ਸ਼ਹੀਦਾਂ ਦੇ ਸਨਮਾਨ ਲਈ ਕੀਤਾ 'ਮੇਰੀ ਮਿੱਟੀ, ਮੇਰਾ ਦੇਸ਼' ਮੁਹਿੰਮ ਦਾ ਐਲਾਨ

NATIONAL News Punjabi(ਦੇਸ਼)

PM ਮੋਦੀ ਨੇ ਸ਼ਹੀਦਾਂ ਦੇ ਸਨਮਾਨ ਲਈ ਕੀਤਾ 'ਮੇਰੀ ਮਿੱਟੀ, ਮੇਰਾ ਦੇਸ਼' ਮੁਹਿੰਮ ਦਾ ਐਲਾਨ

  • Edited By Tanu,
  • Updated: 30 Jul, 2023 02:51 PM
New Delhi
pm modi announces meri mati mera desh campaign to honour martyrs
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਅੰਮ੍ਰਿਤ ਵਾਟਿਕਾ ਬਣੇਗੀ, ਜਿਸ ਲਈ ਦੇਸ਼ ਭਰ ਤੋਂ 7500 ਘੜਿਆਂ 'ਚ ਮਿੱਟੀ ਲਿਆਂਦੀ ਜਾਵੇਗੀ। ਆਲ ਇੰਡੀਆ ਰੇਡੀਓ 'ਤੇ ਆਪਣੇ ਮਹੀਨੇਵਾਰ ਪ੍ਰੋਗਰਾਮ 'ਮਨ ਕੀ ਬਾਤ' ਦੇ 103ਵੇਂ ਐਪੀਸੋਡ 'ਚ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੌਕੇ 'ਤੇ ਹਰ ਕੋਈ 'ਅੰਮ੍ਰਿਤ ਮਹੋਤਸਵ' ਪੂਰੇ ਉਤਸ਼ਾਹ ਨਾਲ ਮਨਾ ਰਿਹਾ ਹੈ। ‘ਅੰਮ੍ਰਿਤ ਮਹੋਤਸਵ’ ਦੌਰਾਨ ਦੇਸ਼ ਭਰ 'ਚ ਦੋ ਲੱਖ ਦੇ ਕਰੀਬ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ। 

ਇਹ ਵੀ ਪੜ੍ਹੋ- ਹਰਿਆਣਾ ਦੀਆਂ ਕਿਸਾਨ ਬੀਬੀਆਂ ਰਾਹੁਲ ਲਈ ਲੱਭਣਗੀਆਂ ਕੁੜੀ! ਸੋਨੀਆ ਗਾਂਧੀ ਨੇ ਲਾਇਆ ਸੁਨੇਹਾ

ਪ੍ਰਧਾਨ ਮੰਤਰੀ ਨੇ ਕਿਹਾ ਕਿ 15 ਅਗਸਤ ਨੂੰ ਦੇਸ਼ 'ਚ ਇਕ ਹੋਰ ਵੱਡੀ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ। ਸ਼ਹੀਦ ਨਾਇਕਾਂ ਅਤੇ ਨਾਇਕਾਵਾਂ ਨੂੰ ਸਨਮਾਨਤ ਕਰਨ ਲਈ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਸਾਡੇ ਅਮਰ ਸ਼ਹੀਦਾਂ ਦੀ ਯਾਦ 'ਚ ਕਈ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਸ਼ਖ਼ਸੀਅਤਾਂ ਦੀ ਯਾਦ 'ਚ ਦੇਸ਼ ਦੀਆਂ ਲੱਖਾਂ ਗ੍ਰਾਮ ਪੰਚਾਇਤਾਂ ਵਿਚ ਵਿਸ਼ੇਸ਼ ਸ਼ਿਲਾਲੇਖ ਵੀ ਲਗਾਏ ਜਾਣਗੇ। ਇਸ ਮੁਹਿੰਮ ਤਹਿਤ ਦੇਸ਼ ਭਰ 'ਚ ‘ਅੰਮ੍ਰਿਤ ਕਲਸ਼ ਯਾਤਰਾ’ ਵੀ ਕੱਢੀ ਜਾਵੇਗੀ। ਇਹ 'ਅੰਮ੍ਰਿਤ ਕਲਸ਼ ਯਾਤਰਾ' ਦੇਸ਼ ਦੇ ਕੋਨੇ-ਕੋਨੇ ਤੋਂ 7500 ਘੜਿਆਂ 'ਚ ਮਿੱਟੀ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਪਹੁੰਚੇਗੀ। ਇਹ ਯਾਤਰਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਬੂਟੇ ਵੀ ਆਪਣੇ ਨਾਲ ਲੈ ਕੇ ਆਵੇਗੀ।

ਇਹ ਵੀ ਪੜ੍ਹੋ- 'ਦਿੱਲੀ-ਜੰਮੂ ਤਵੀ ਰਾਜਧਾਨੀ ਐਕਸਪ੍ਰੈੱਸ 'ਚ ਬੰਬ ਹੈ', ਫੋਨ ਕਾਲ ਮਗਰੋਂ ਮਚੀ ਹਫੜਾ-ਦਫੜੀ

7500 ਘੜਿਆਂ ਵਿਚ ਆਈ ਮਿੱਟੀ ਅਤੇ ਬੂਟਿਆਂ ਨੂੰ ਮਿਲਾ ਕੇ ਨੈਸ਼ਨਲ ਵਾਰ ਮੈਮੋਰੀਅਲ ਨੇੜੇ ‘ਅੰਮ੍ਰਿਤ ਵਾਟਿਕਾ’ ਬਣਾਈ ਜਾਵੇਗੀ। ਇਹ 'ਅੰਮ੍ਰਿਤ ਵਾਟਿਕਾ' ਵੀ 'ਏਕ ਭਾਰਤ ਸ਼੍ਰੇਸ਼ਠ ਭਾਰਤ' ਦਾ ਸ਼ਾਨਦਾਰ ਪ੍ਰਤੀਕ ਬਣੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਲਾਲ ਕਿਲ੍ਹੇ ਤੋਂ ਅਗਲੇ 25 ਸਾਲਾਂ ਲਈ ਅੰਮ੍ਰਿਤ ਕਾਲ ਦੇ ‘ਪੰਚ ਪ੍ਰਣ’ ਬੋਲੇ ​​ਗਏ ਸਨ। ਅਸੀਂ ਵੀ ‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਵਿਚ ਹਿੱਸਾ ਲੈ ਕੇ ਇਨ੍ਹਾਂ ‘ਪੰਜ ਪ੍ਰਣ’ ਨੂੰ ਪੂਰਾ ਕਰਨ ਦੀ ਸਹੁੰ ਚੁੱਕਾਂਗੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Mann Ki Baat
  • Meri Mati Mera Desh
  • campaign
  • honour martyrs
  • ਮਨ ਕੀ ਬਾਤ
  • ਮੇਰੀ ਮਿੱਟੀ ਮੇਰਾ ਦੇਸ਼
  • ਮੁਹਿੰਮ
  • ਸ਼ਹੀਦਾਂ ਸਨਮਾਨ

ਉੱਤਰ ਪ੍ਰਦੇਸ਼ : 7 ਕਰੋੜ ਦੀ ਅਫ਼ੀਮ ਨਾਲ ਤਿੰਨ ਤਸਕਰ ਗ੍ਰਿਫ਼ਤਾਰ

NEXT STORY

Stories You May Like

  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • pm modi and xijinping meeting
    SCO 'ਚ PM ਮੋਦੀ, ਪੁਤਿਨ ਤੇ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ! ਤਿੰਨਾਂ ਨੇ ਗਰਮਜੋਸ਼ੀ ਨਾਲ ਕੀਤਾ ਹੈਂਡਸ਼ੇਕ
  • captain amarinder singh asks pm modi about the meaning of   mental naxalism
    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਛਿਆ ਅਰਥ
  • meloni sets record for longest tenure as pm in italy
    ਇਟਲੀ 'ਚ Meloni ਨੇ ਲੰਬੇ ਸਮੇਂ ਤੱਕ ਪੀਐੱਮ ਅਹੁਦੇ 'ਤੇ ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • us on india and iran
    'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ
  • narendra modi  sco  bishkek  prime minister
    SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rains expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • schools and colleges will remain closed tomorrow
      ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...
    • preparations for iffjk 2026 complete
      ‘IFFJK 2026’ ਦੀਆਂ ਤਿਆਰੀਆਂ ਮੁਕੰਮਲ; ਫਿਲਮ ਉਤਸਵ ਸ਼ੁਰੂ ਹੋਣ 'ਚ ਸਿਰਫ਼ 3 ਦਿਨ...
    • big action by air india pilot fired from job after smoking marijuana
      Air India ਦੀ ਵੱਡੀ ਕਾਰਵਾਈ ! ਗਾਂਜਾ ਪੀ ਕੇ ਜਹਾਜ਼ ਉਡਾ ਰਹੇ ਪਾਇਲਟ ਨੂੰ ਨੌਕਰੀ...
    • preparations for the funeral were underway
      ...ਜਦੋਂ ਅਚਾਨਕ ਉੱਠ ਕੇ ਬੈਠ ਗਈ 'ਲਾਸ਼' ! ਅੰਤਿਮ ਸਸਕਾਰ ਦੀਆਂ ਤਿਆਰੀਆਂ ਕਰ ਰਹੇ...
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • waterlogging at delhi airport following heavy rain 9 flights diverted
      ਭਾਰੀ ਮੀਂਹ ਮਗਰੋਂ ਪਾਣੀ 'ਚ 'ਡੁੱਬ' ਗਿਆ ਦਿੱਲੀ ਹਵਾਈ ਅੱਡਾ ! 9 ਉਡਾਣਾਂ ਨੂੰ...
    • torrential rain in delhi weather department issues red alert
      ਦਿੱਲੀ-NCR 'ਚ ਬਦਲਿਆ ਮੌਸਮ ਦਾ ਮਿਜ਼ਾਜ! IMD ਵੱਲੋਂ ਰੈੱਡ ਅਲਰਟ ਜਾਰੀ
    • iffjk 2026 film stars festival to be held in jammu and kashmir
      IFFJK 2026: ਜੰਮੂ-ਕਸ਼ਮੀਰ 'ਚ ਫਿਲਮੀ ਸਿਤਾਰਿਆਂ ਦਾ ਲੱਗੇਗਾ ਮੇਲਾ, ਵੱਡੇ ਖੁਲਾਸੇ...
    • race  home guard  recruitment  youth  hospital
      ਦੌੜਦੇ ਸਮੇਂ ਨੌਜਵਾਨ ਦੀ ਅਚਾਨਕ ਮੌਤ, ਹੋਮ ਗਾਰਡ ਭਰਤੀ ਦੀ ਕਰ ਰਿਹਾ ਸੀ ਤਿਆਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +