Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    4:09:12 AM

  • punjab village drone

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45...

  • imd rain alert

    4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ...

  • raja warring speach

    ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ...

  • advocates strike came to end

    ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 56ਵੇਂ ਡਾਇਰੈਕਟਰ ਜਨਰਲ ਆਫ ਪੁਲਸ ਸੰਮੇਲਨ ’ਚ PM ਮੋਦੀ ਨੇ ਕੀਤੀ ਸ਼ਿਰਕਤ, ਦਿੱਤੇ ਅਹਿਮ ਸੁਝਾਅ

NATIONAL News Punjabi(ਦੇਸ਼)

56ਵੇਂ ਡਾਇਰੈਕਟਰ ਜਨਰਲ ਆਫ ਪੁਲਸ ਸੰਮੇਲਨ ’ਚ PM ਮੋਦੀ ਨੇ ਕੀਤੀ ਸ਼ਿਰਕਤ, ਦਿੱਤੇ ਅਹਿਮ ਸੁਝਾਅ

  • Updated: 21 Nov, 2021 09:44 PM
National
pm modi attends 56th director general of police summit
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਦੇਸ਼ ਭਰ ’ਚ ਪੁਲਸ ਬਲ ਨੂੰ ਸਮੇਂ ਦੀ ਮੰਗ ਅਨੁਸਾਰ ਸਮਰੱਥ ਬਣਾਉਣ ਲਈ ਅਤਿ-ਆਧੁਨਿਕ ਤਕਨੀਕਾਂ ਦੇ ਵਿਕਾਸ ’ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਇਕ ਉੱਚ ਪੱਧਰੀ ‘ਪੁਲਸ ਤਕਨੀਕ ਮਿਸ਼ਨ’ ਦੀ ਸਥਾਪਨਾ ਕਰਨ ਲਈ ਕਿਹਾ ਤਾਂ ਜੋ ਭਵਿੱਖ ਦੀਆਂ ਤਕਨੀਕਾਂ ਨੂੰ ਪੁਲਸ ਦੀਆਂ ਲੋੜਾਂ ਮੁਤਾਬਕ ਢਾਲਿਆ ਜਾ ਸਕੇ। ਐਤਵਾਰ ਨੂੰ ਇਥੇ ਤਿੰਨ ਰੋਜ਼ਾ 56ਵੇਂ ਡਾਇਰੈਕਟਰ ਜਨਰਲ ਆਫ ਪੁਲਸ ਅਤੇ ਇੰਸਪੈਕਟਰ ਜਨਰਲ ਆਫ ਪੁਲਸ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਡਰੋਨ ਤਕਨੀਕ ਦੀ ਵਰਤੋਂ ਲੋਕਾਂ ਦੇ ਫ਼ਾਇਦੇ ਲਈ ਕੀਤੀ ਜਾਣੀ ਚਾਹੀਦੀ ਹੈ। 2014 ’ਚ ਲਾਗੂ ਕੀਤੇ ਗਏ ਸਮਾਰਟ ਪੁਲਸਿੰਗ ਦੀ ਨਿਯਮਿਤ ਸਮੀਖਿਆ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਲਗਾਤਾਰ ਬਦਲਾਅ ਲਿਆਉਣ ਅਤੇ ਇਸ ਨੂੰ ਸੰਸਥਾਗਤ ਰੂਪ ਦੇਣ ਲਈ ਕਿਹਾ। ਪੁਲਸ ਦੀਆਂ ਨਿੱਤ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਉਚੇਰੀ ਤਕਨੀਕੀ ਸਿੱਖਿਆ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਕਿਹਾ ਤਾਂ ਜੋ ਹੈਕਾਥੌਨ ਰਾਹੀਂ ਤਕਨੀਕੀ ਹੱਲ ਲੱਭੇ ਜਾ ਸਕਣ। ਪ੍ਰਧਾਨ ਮੰਤਰੀ ਨੇ ਪੁਲਸ ਨਾਲ ਸਬੰਧਤ ਸਾਰੀਆਂ ਘਟਨਾਵਾਂ ਦੇ ਵਿਸ਼ਲੇਸ਼ਣ ਅਤੇ ਸਿੱਖਣ ਦੀ ਇਸ ਪ੍ਰਕਿਰਿਆ ਨੂੰ ਸੰਸਥਾਗਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ਜੇਲ੍ਹ ’ਚ ਸ਼ੱਕੀ ਹਾਲਤ ’ਚ ਕੈਦੀ ਦੀ ਮੌਤ, ਗੁੱਸੇ ’ਚ ਆਏ ਪਰਿਵਾਰ ਨੇ ਕੀਤਾ ਜ਼ਬਰਦਸਤ ਹੰਗਾਮਾ (ਵੀਡੀਓ)

ਉਨ੍ਹਾਂ ਨੇ ਸੰਮੇਲਨ ਨੂੰ ਹਾਈਬ੍ਰਿਡ ਫਾਰਮੈੱਟ ’ਚ ਕਰਵਾਉਣ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਵੱਖ-ਵੱਖ ਪੱਧਰਾਂ ’ਤੇ ਅਧਿਕਾਰੀਆਂ ਵਿਚਾਲੇ ਸੂਚਨਾਵਾਂ ਦੇ ਪ੍ਰਵਾਹ ਨੂੰ ਸਹੂਲਤ ਮਿਲੀ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਦੀ ਅਗਵਾਈ ਹੇਠ ‘ਉੱਚ ਪੱਧਰੀ ਪੁਲਸ ਤਕਨੀਕ ਮਿਸ਼ਨ’ ਸਥਾਪਿਤ ਕਰਨ ਲਈ ਕਿਹਾ ਤਾਂ ਕਿ ਭਵਿੱਖ ਦੀਆਂ ਤਕਨੀਕਾਂ ਨੂੰ ਜ਼ਮੀਨੀ ਪੱਧਰ ਦੀਆਂ ਪੁਲਸ ਲੋੜਾਂ ਮੁਤਾਬਕ ਢਾਲਿਆ ਜਾ ਸਕੇ। ਆਮ ਲੋਕਾਂ ਦੇ ਜੀਵਨ ’ਚ ਤਕਨੀਕ ਦੇ ਮਹੱਤਵ ਨੂੰ ਰੇਖਾਂਕਿਤ ਕਰਨ ਲਈ ਪ੍ਰਧਾਨ ਮੰਤਰੀ ਨੇ ਕੋਵਿਨ, ਜੀ. ਈ. ਐੱਮ. ਅਤੇ ਯੂ. ਪੀ. ਆਈ. ਦੀਆਂ ਉਦਾਹਰਣਾਂ ਦਿੱਤੀਆਂ। ਉਨ੍ਹਾਂ ਨੇ ਕੋਵਿਡ ਮਹਾਮਾਰੀ ਤੋਂ ਬਾਅਦ ਜਨਤਾ ਪ੍ਰਤੀ ਪੁਲਸ ਦੇ ਵਤੀਰੇ ’ਚ ਸਾਕਾਰਾਤਮਕ ਬਦਲਾਅ ਦੀ ਸ਼ਲਾਘਾ ਕੀਤੀ। ਸੰਮੇਲਨ ’ਚ ਵੱਖ-ਵੱਖ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਸੀ. ਏ. ਪੀ. ਐੱਫ./ਸੀ.ਪੀ.ਓਜ਼ ਦੇ 62 ਡੀ.ਜੀ./ਆਈ.ਜੀ. ਲਖਨਊ ਸ਼ਾਮਲ ਹੋਏ। ਇਸ ਤੋਂ ਇਲਾਵਾ ਦੇਸ਼ ਭਰ ਦੇ ਇੰਟੈਲੀਜੈਂਸ ਬਿਊਰੋ ਦਫਤਰਾਂ ਤੋਂ ਵੱਖ-ਵੱਖ ਸੀਨੀਆਰਤਾ ਵਾਲੇ 400 ਤੋਂ ਵੱਧ ਅਧਿਕਾਰੀਆਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਸੰਮੇਲਨ ਦੌਰਾਨ ਇਨ੍ਹਾਂ ਵਿਚਾਰ-ਵਟਾਂਦਰਿਆਂ ’ਚ ਹਿੱਸਾ ਲਿਆ ਅਤੇ ਆਪਣੇ ਅਨਮੋਲ ਸੁਝਾਅ ਦਿੱਤੇ। ਸੰਮੇਲਨ ਤੋਂ ਪਹਿਲਾਂ ਜੇਲ੍ਹ ਸੁਧਾਰ, ਅੱਤਵਾਦ, ਖੱਬੇਪੱਖੀ ਕੱਟੜਵਾਦ, ਸਾਈਬਰ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਗੈਰ-ਸਰਕਾਰੀ ਸੰਗਠਨਾਂ ਦੀ ਵਿਦੇਸ਼ੀ ਫੰਡਿੰਗ, ਡਰੋਨ ਸਬੰਧੀ ਮੁੱਦੇ, ਸਰਹੱਦੀ ਪਿੰਡਾਂ ਦੇ ਵਿਕਾਸ ਆਦਿ ਵਰਗੇ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਦੇ ਮੁੱਖ ਪਹਿਲੂਆਂ ’ਤੇ ਚਰਚਾ ਕਰਨ ਲਈ ਡੀ. ਜੀ. ਪੀ. ਦੇ ਅਨੇਕ ਕੋਰ ਗਰੁੱਪ ਬਣਾਏ ਗਏ ਸਨ।

ਮੋਦੀ ਨੇ ਇੰਟੈਲੀਜੈਂਸ ਬਿਊਰੋ ਦੇ ਕਰਮਚਾਰੀਆਂ ਨੂੰ ਵਿਸ਼ੇਸ਼ ਸੇਵਾਵਾਂ ਲਈ ਰਾਸ਼ਟਰਪਤੀ ਪੁਲਸ ਮੈਡਲ ਪ੍ਰਦਾਨ ਕੀਤਾ। ਪਹਿਲੀ ਵਾਰ ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ’ਤੇ ਕਈ ਰਾਜਾਂ ਦੇ ਆਈ. ਪੀ. ਐੱਸ. ਅਧਿਕਾਰੀਆਂ ਨੇ ਸੰਮੇਲਨ ਦੀ ਮਹੱਤਤਾ ਨੂੰ ਵਧਾਉਂਦੇ ਹੋਏ ਸਮਕਾਲੀ ਸੁਰੱਖਿਆ ਮੁੱਦਿਆਂ ’ਤੇ ਆਪਣੇ ਲੇਖ ਪੇਸ਼ ਕੀਤੇ। ਮੋਦੀ ਨੇ ਉੱਤਰ ਪ੍ਰਦੇਸ਼ ਦੇ ਆਪਣੇ ਤਿੰਨ ਦਿਨਾ ਦੌਰੇ ਦੀ ਸ਼ੁਰੂਆਤ ਪਿਛਲੇ ਸ਼ੁੱਕਰਵਾਰ ਬੁੰਦੇਲਖੰਡ ਦੇ ਮਹੋਬਾ ਤੋਂ ਕੀਤੀ। ਉਨ੍ਹਾਂ ਨੇ ਮਹੋਬਾ ’ਚ ਅਰਜੁਨ ਸਾਗਰ ਪ੍ਰੋਜੈਕਟ ਸਮੇਤ ਨੌਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਸੀ। ਬਾਅਦ ’ਚ ਉਨ੍ਹਾਂ ਨੇ ਝਾਂਸੀ ’ਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਹ ਸ਼ੁੱਕਰਵਾਰ ਰਾਤ ਨੂੰ ਲਖਨਊ ਆਏ ਸਨ ਅਤੇ ਅਗਲੇ ਦਿਨ ਯਾਨੀ ਸ਼ਨੀਵਾਰ ਨੂੰ ਡੀ.ਜੀ.ਪੀ. ਸੰਮੇਲਨ ’ਚ ਹਿੱਸਾ ਲਿਆ। ਉਹ ਅੱਜ ਡੀ.ਜੀ.ਪੀ. ਸੰਮੇਲਨ ਦੇ ਖ਼ਤਮ ਹੋਣ ਤੋਂ ਬਾਅਦ ਦਿੱਲੀ ਪਰਤਣਗੇ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

  • Prime Minister Modi
  • Director General of Police Summit
  • Important Suggestions
  • Amit Shah
  • ਪ੍ਰਧਾਨ ਮੰਤਰੀ ਮੋਦੀ
  • ਡਾਇਰੈਕਟਰ ਜਨਰਲ ਆਫ ਪੁਲਸ ਸੰਮੇਲਨ
  • ਅਹਿਮ ਸੁਝਾਅ
  • ਅਮਿਤ ਸ਼ਾਹ

ਹੋਟਲ ਸੰਚਾਲਕ ਕਤਲਕਾਂਡ ਦਾ ਮਾਸਟਰਮਾਈਂਡ ਗ੍ਰਿਫ਼ਤਾਰ

NEXT STORY

Stories You May Like

  • india  brics summit  bangladeshi pm
    ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ
  • pm modi addresses genz via video conferencing
    PM ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ Gen-Z ਨੂੰ ਕੀਤਾ ਸੰਬੋਧਨ, ਦੇਸ਼ ਦੇ ਵਿਕਾਸ ਲਈ ਮੰਗੇ ਸੁਝਾਅ
  • pm modi in mannn ki baat
    'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼
  • kewal singh dhillon met pm modi
    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • pm modi mann ki baat youth power
    ''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼
  • sonam wangchuk  hunger strike  pm modi
    ਵਾਂਗਚੁਕ ਦੀ ਭੁੱਖ ਹੜਤਾਲ ਖ਼ਤਮ, PM ਮੋਦੀ ਨੇ ਕਿਹਾ-ਸਿਹਤ ਦਾ ਰੱਖਣ ਖ਼ਾਸ ਧਿਆਨ
  • pm modi advises ministers to use instagram
    PM ਮੋਦੀ ਨੇ ਮੰਤਰੀਆਂ ਨੂੰ Instagram ਵਰਤਣ ਦੀ ਦਿੱਤੀ ਸਲਾਹ ! Reels ਰਾਹੀਂ ਨੌਜਵਾਨਾਂ ਨਾਲ ਜੁੜਣ ਦੇ ਦਿੱਤੇ ਹੁਕਮ
  • famous actor compares pm modi to god
    'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM ਮੋਦੀ ਦੀ ਤੁਲਨਾ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • schools and colleges closed from august 4 to 12
      4 ਤੋਂ 12 ਅਗਸਤ ਤੱਕ ਸਕੂਲ-ਕਾਲਜ ਬੰਦ! ਗਾਜ਼ੀਆਬਾਦ ਪ੍ਰਸ਼ਾਸਨ ਨੇ ਜਾਰੀ ਕੀਤੇ...
    • after ram temple now rs 18 crore stolen from this temple
      ਰਾਮ ਮੰਦਰ ਤੋਂ ਬਾਅਦ ਹੁਣ ਇਸ ਮੰਦਰ 'ਚੋਂ 18 ਕਰੋੜ ਰੁਪਏ ਚੋਰੀ ! CID ਜਾਂਚ ਦੀ...
    • imd rain alert
      4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
    • man kills wife after watching hollywood movie
      ਹਾਲੀਵੁੱਡ ਫਿਲਮ ਦੇਖ ਕੇ ਵਿਅਕਤੀ ਨੇ ਪਤਨੀ ਦਾ ਕੀਤਾ ਕਤਲ, ਮਥੁਰਾ ਤੋਂ ਗ੍ਰਿਫ਼ਤਾਰ
    • anti conversion law implemented in maharashtra
      ਮਹਾਰਾਸ਼ਟਰ 'ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਲਾਗੂ, ਜ਼ਬਰਦਸਤੀ ਧਰਮ ਪਰਿਵਰਤਨ ਲਈ...
    • cabinet expansion in karnataka 19 mlas become ministers
      ਕਰਨਾਟਕ 'ਚ ਕੈਬਨਿਟ ਦਾ ਹੋਇਆ ਵਿਸਥਾਰ! 19 ਵਿਧਾਇਕ ਬਣੇ ਮੰਤਰੀ, ਰਾਜਪਾਲ ਨੇ...
    • robbers entered the house in broad daylight
      ਚਿੱਟੇ ਦਿਨ ਘਰ 'ਚ ਆ ਵੜੇ ਲੁਟੇਰੇ ! ਮਾਂ-ਪੁੱਤ ਨੂੰ ਰੱਸੀਆਂ ਨਾਲ ਬੰਨ੍ਹ ਖੌਫਨਾਕ...
    • bankipur by election prashant kishors magic worked in bankipur
      Bankipur by-election: ਬਾਂਕੀਪੁਰ 'ਚ ਚੱਲਿਆ ਪ੍ਰਸ਼ਾਂਤ ਕਿਸ਼ੋਰ ਦਾ ਜਾਦੂ,...
    • abhijit deepke spoke on the scholarship letter
      'ਜੇਕਰ PM ਮੋਦੀ ਆਪਣੀ ਡਿਗਰੀ ਦਿਖਾਉਂਦੇ ਹਨ ਤਾਂ...', ਸਕਾਲਰਸ਼ਿਪ ਪੱਤਰ 'ਤੇ...
    • couple dies after roof collapses in delhi
      ਦਿੱਲੀ ’ਚ ਛੱਤ ਡਿੱਗਣ ਨਾਲ ਪਤੀ-ਪਤਨੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +